ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੰਡਿਤ ਜਵਾਹਰਲਾਲ ਨਹਿਰੂ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਸੁਤੰਤਰਤਾ ਅੰਦੋਲਨ ਦੇ ਦਿੱਗਜ ਸੈਨਾਨੀ ਜਵਾਹਰਲਾਲ ਨਹਿਰੂ ਦਾ 1964 'ਚ 74 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੈਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਨੇ SC 'ਚ ਦਾਇਰ ਕੀਤੀ ਨਵੀਂ ਪਟੀਸ਼ਨ, ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਕੀਤੀ ਮੰਗ
NEXT STORY