ਟੋਕੀਓ/ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ 7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਹੀਰੋਸ਼ੀਮਾ ਪਹੁੰਚ ਗਏ ਹਨ। ਇੱਥੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੀ.ਐੱਮ ਮੋਦੀ ਇੱਥੇ ਸੰਮੇਲਨ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਵੀ ਕਰਨਗੇ।
ਇਸ ਦੌਰਾਨ ਪੀ.ਐੱਮ. ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਵੱਡੀ ਗਿਣਤੀ ਵਿਚ ਭਾਰਤੀ ਭਾਈਚਾਰੇ ਦੇ ਲੋਕ ਪੀ.ਐੱਮ. ਮੋਦੀ ਨੂੰ ਮਿਲਣ ਲਈ ਪਹੁੰਚੇ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 'ਗ੍ਰੀਨ ਕਾਰਡ' ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਲਈ ਅਹਿਮ ਖ਼ਬਰ
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
IGI ਤੇ ਜੇਵਰ ਹਵਾਈ ਅੱਡੇ ਨੂੰ ਦਿੱਲੀ-ਮੁੰਬਈ ਐਕਸਪ੍ਰੈਸਵੇਅ ਨਾਲ ਜੋੜਨ ਦੀ ਤਿਆਰੀ, 2025 ਤੱਕ ਪੂਰਾ ਹੋਵੇਗਾ ਪ੍ਰਾਜੈਕਟ
NEXT STORY