ਓਟਾਵਾ — ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੀ ਫੇਰੀ ਨੂੰ ਲੈ ਕੇ ਚਰਚਾ 'ਚ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਆਪਣੀ ਭਾਰਤ ਫੇਰੀ ਲਈ ਰਵਾਨਾ ਹੋ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਟਵੀਟ ਕੀਤਾ ਜਿਸ 'ਚ ਆਪਣੇ ਬੱਚਿਆਂ ਅਤੇ ਪਤਨੀ ਨਾਲ ਦਿਖਾਈ ਦੇ ਰਹੇ ਹਨ।
ਟਵੀਟ 'ਚ ਪ੍ਰਧਾਨ ਮੰਤਰੀ ਟਰੂਡੋ ਨੇ ਲਿੱਖਿਆ ਕਿ, ''ਜਹਾਜ਼ ਰਵਾਨਾ ਹੋਣ ਲਈ ਤਿਆਰ, ਭਾਰਤ ਅਤੇ ਕੈਨੇਡਾ ਵਿਚਾਲੇ ਰਿਸ਼ਤੇ ਪਹਿਲਾਂ ਤੋਂ ਹੀ ਕਾਫੀ ਮਜ਼ਬੂਤ ਰਹੇ ਹਨ ਅਤੇ ਹੁਣ ਅਸੀਂ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਦਿਆਂ 'ਤੇ ਚਰਚਾ ਕਰਨਗੇ।
ਦ. ਅਫਰੀਕਾ 'ਚ ਅਜੈ ਗੁਪਤਾ ਨੂੰ ਐਲਾਨਿਆ 'ਭਗੌੜਾ', ਪੁਲਸ ਭਾਲ 'ਚ
NEXT STORY