Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    8:55:19 AM

  • rinku singh father passes away

    ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ

  • afghanistan s major attack on pakistan

    ਅਫ਼ਗਾਨਿਸਤਾਨ ਦਾ ਪਾਕਿਸਤਾਨ ਦੀਆਂ 15 ਚੌਕੀਆਂ ’ਤੇ...

  • robbers open fire at nakodar bus stand

    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ...

  • ind vs zim t20 world cup 2026

    ਭਾਰਤ ਨੇ ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਰਥਿਕ ਤਰੱਕੀ ਤੋਂ ਬਿਨਾਂ 'ਵਿਕਸਿਤ ਭਾਰਤ' ਦੀ ਗੱਲ ਕਰਨਾ ਬਕਵਾਸ ਹੈ: ਪ੍ਰਿਯੰਕਾ

NATIONAL News Punjabi(ਦੇਸ਼)

ਆਰਥਿਕ ਤਰੱਕੀ ਤੋਂ ਬਿਨਾਂ 'ਵਿਕਸਿਤ ਭਾਰਤ' ਦੀ ਗੱਲ ਕਰਨਾ ਬਕਵਾਸ ਹੈ: ਪ੍ਰਿਯੰਕਾ

  • Edited By Rajwinder Kaur,
  • Updated: 31 May, 2025 02:47 PM
New Delhi
priyanka gandhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਿੱਤੀ ਸਾਲ 2024-25 ਵਿਚ ਆਰਥਿਕ ਵਿਕਾਸ ਦਰ 6.5 ਫ਼ੀਸਦੀ ਰਹੀ, ਜੋ ਕੋਰੋਨਾ ਕਾਲ ਤੋਂ ਬਾਅਦ ਸਭ ਤੋਂ ਜ਼ਿਆਦਾ ਸੁਸਤ ਹੈ। ਉਹਨਾਂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਹ ਵੀ ਕਿਹਾ ਕਿ ਆਰਥਿਕ ਤਰੱਕੀ ਤੋਂ ਬਿਨਾਂ ਵਿਕਸਤ ਭਾਰਤ ਦੀ ਗੱਲ ਕਰਨਾ ਸਿਰਫ਼ ਹਵਾ-ਹਵਾਈ ਹੈ। ਨਿਰਮਾਣ ਖੇਤਰ ਵਿਚ ਕਮਜ਼ੋਰ ਪ੍ਰਦਰਸ਼ਨ ਨਾਲ ਦੇਸ਼ ਦੀ ਆਰਥਿਕ ਵਿਕਾਸ ਦਰ ਵਿੱਤੀ ਸਾਲ 2024-25 ਦੀ ਜਨਵਰੀ-ਮਾਰਚ ਤਿਮਾਹੀ ਵਿਚ ਹੌਲੀ ਹੋ ਕੇ 7.4 ਫ਼ੀਸਦੀ ਰਹਿ ਗਈ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਅੰਕੜੇ

ਇਸ ਦੇ ਨਾਲ ਹੀ ਪੂਰੇ ਵਿੱਤੀ ਸਾਲ ਦੌਰਾਨ ਜੀਡੀਪੀ ਦੀ ਵਿਕਾਸ ਦਰ ਘੱਟ ਕੇ 4 ਸਾਲਾਂ ਦੇ ਹੇਠਲੇ ਪੱਧਰ 6.5 ਫ਼ੀਸਦੀ 'ਤੇ ਆ ਗਈ। ਕਾਂਗਰਸੀ ਆਗੂ ਨੇ ਐਕਸ 'ਤੇ ਪੋਸਟ ਸਾਂਝੀ ਕਰ ਰਿਹਾ ਕਿ ਦੇਸ਼ ਦੀ ਅਰਥਵਿਵਸਥਾ ਚਾਰ ਸਾਲ ਦੇ ਹੇਠਲੇ ਪੱਧਰ ਵਿਚ ਪਹੁੰਚ ਗਈ। ਸਰਕਾਰੀ ਅੰਕੜਿਆਂ ਅਨੁਸਾਰ ਵਿੱਤੀ ਸਾਲ 2024-25 ਵਿਚ ਜੀਡੀਪੀ ਵਿਕਾਸ ਦਰ 6.5 ਫ਼ੀਸਦੀ ਰਹੀ। ਕੋਰੋਨਾ ਕਾਲ ਦੇ ਬਾਅਦ ਇਹ ਸਭ ਤੋਂ ਹੌਲੀ ਰਫ਼ਤਾਰ ਸੀ। ਉਹਨਾਂ ਨੇ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਆਰਥਿਕ ਮੋਰਚੇ 'ਤੇ ਲਗਾਤਾਰ ਅਸਫ਼ਲ ਹੋ ਰਹੀ ਹੈ। ਦੇਸ਼ ਭਰ ਵਿੱਚ ਉਦਯੋਗ-ਧੰਦੇ ਸੁੰਗੜ ਰਹੇ ਹਨ। ਉਦਯੋਗਿਕ ਉਤਪਾਦਨ ਅੱਠ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਹੈ। 

ਇਹ ਵੀ ਪੜ੍ਹੋ : ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ ਹੋਸ਼

ਕਾਂਗਰਸ ਜਨਰਲ ਸਕੱਤਰ ਨੇ ਕਿਹਾ, ''ਪੂਰੇ ਦੇਸ਼ ਵਿੱਚ ਗੰਭੀਰ ਬੇਰੁਜ਼ਗਾਰੀ ਹੈ ਅਤੇ ਕੋਈ ਨਵੀਂਆਂ ਨੌਕਰੀਆਂ ਪੈਦਾ ਨਹੀਂ ਹੋ ਰਹੀਆਂ। ਲੋਕਾਂ ਦੀ ਆਮਦਨ ਘੱਟ ਰਹੀ ਹੈ ਅਤੇ ਆਰਥਿਕ ਅਸਮਾਨਤਾ ਤੇਜ਼ੀ ਨਾਲ ਵੱਧ ਰਹੀ ਹੈ, ਇਸ ਲਈ ਮੰਗ ਅਤੇ ਖਪਤ ਵੀ ਘੱਟ ਰਹੀ ਹੈ।'' ਉਨ੍ਹਾਂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਰਥਿਕ ਤਰੱਕੀ ਤੋਂ ਬਿਨਾਂ ਵਿਕਸਤ ਭਾਰਤ ਦੀ ਗੱਲ ਕਰਨਾ ਹਵਾ-ਹਵਾਈ ਹੈ।

ਇਹ ਵੀ ਪੜ੍ਹੋ : ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Economic progress
  • developed India
  • Priyanka Gandhi
  • ਆਰਥਿਕ ਤਰੱਕੀ
  • ਵਿਕਸਿਤ ਭਾਰਤ
  • ਪ੍ਰਿਯੰਕਾ ਗਾਂਧੀ

ਆਪਰੇਸ਼ਨ ਸਿੰਦੂਰ, ਅੱਤਵਾਦੀਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ : PM ਮੋਦੀ

NEXT STORY

Stories You May Like

  • obstacles in the path of developed india
    ‘ਵਿਕਸਿਤ ਭਾਰਤ’ ਦੀ ਰਾਹ ’ਚ ਪਿਛਾਂਹਖਿੱਚੂ ਰੁਕਾਵਟਾਂ
  • mohan bhagwat
    ਭਾਰਤ ਦੇ ਆਰਥਿਕ ਵਿਕਾਸ 'ਚ ਪਸ਼ੂਆਂ ਦੇ ਡਾਕਟਰ ਮਹੱਤਵਪੂਰਨ ਭੂਮਿਕਾ : ਮੋਹਨ ਭਾਗਵਤ
  • the course of the stars is changing today
    ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ ਤਰੱਕੀ ਦੇ ਬੰਦ ਦਰਵਾਜ਼ੇ
  • first historic meeting of modi cabinet in new pmo   seva tirath
    ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’
  • former caribbean presidents pm condemn us economic sanctions on cuba
    ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ
  • how many days before the wedding should you get waxed
    ਵਿਆਹ ਤੋਂ ਕਿੰਨੇ ਦਿਨ ਪਹਿਲਾਂ ਕਰਵਾਉਣੀ ਚਾਹੀਦੀ ਹੈ ਵੈਕਸ? ਹਰ ਲਾੜੀ ਲਈ ਜਾਣਨੀ ਜ਼ਰੂਰੀ ਹੈ ਇਹ ਖਾਸ ਗੱਲ
  • america is building new detention centers
    ਅਮਰੀਕਾ ਬਣਾ ਰਿਹਾ ਹੈ ਨਵੇਂ Detention Centers, ਬਿਨਾਂ ਪੇਪਰ ਯੂਐੱਸ ਪੁੱਜੇ ਲੋਕਾਂ ਦੀ ਵਧੇਗੀ ਹੋਰ ਟੈਂਸ਼ਨ
  • now make upi payments without internet learn this easy way
    ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ ਸਹੂਲਤ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
70 year maulana  26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • son of kaliyug brutally murdered his father for property
      ਕਲਯੁਗੀ ਪੁੱਤ ਨੇ ਜਾਇਦਾਦ ਲਈ ਪਿਤਾ ਦਾ ਕੀਤਾ ਬੇਰਹਿਮੀ ਨਾਲ ਕਤਲ, ਫਿਰ ਡੀਜ਼ਲ ਪਾ...
    • when will banks be closed on holi
      3 ਜਾਂ 4 ਮਾਰਚ? ਹੋਲੀ ਮੌਕੇ ਕਦੋਂ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ...
    • sirfira ashiq arrested for shooting bride
      ਜੈਮਾਲਾ ਦੌਰਾਨ ਲਾੜੀ ਨੂੰ ਗੋਲੀ ਮਾਰਨ ਵਾਲਾ ਸਿਰਫਿਰਾ ਆਸ਼ਿਕ ਗ੍ਰਿਫਤਾਰ, UP ਤੋਂ...
    • sc takes strict action on manipur violence
      ਮਨੀਪੁਰ ਹਿੰਸਾ 'ਤੇ SC ਦੀ ਸਖ਼ਤ ਕਾਰਵਾਈ, ਨਿਗਰਾਨੀ ਕਮੇਟੀ ਨੂੰ ਤੁਰੰਤ 12 ਲੱਖ...
    • pm modi leaves for india after concluding his visit to israel
      ਇਜ਼ਰਾਈਲ ਦੀ ਯਾਤਰਾ ਮੁਕੰਮਲ ਕਰਨ ਤੋਂ ਬਾਅਦ PM ਮੋਦੀ ਭਾਰਤ ਲਈ ਰਵਾਨਾ
    • 2 youths arrested for stealing from ancient hanuman temple
      ਪੁਲਸ ਦੀ ਵੱਡੀ ਕਾਰਵਾਈ ! ਪ੍ਰਾਚੀਨ ਹਨੂੰਮਾਨ ਮੰਦਰ 'ਚ ਚੋਰੀ ਕਰਨ ਵਾਲੇ 2 ਨੌਜਵਾਨ...
    • prime minister modi to inaugurate micron  s semiconductor plant
      28 ਫਰਵਰੀ ਨੂੰ ਮਾਈਕ੍ਰੋਨ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕਰਨਗੇ ਪ੍ਰਧਾਨ...
    • central government only this petrol will be available in country from april 1
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਦੇਸ਼ 'ਚ ਇਸ ਪੈਟਰੋਲ ਦੀ ਵਿਕਰੀ...
    • agreement reached on use of upi in israel says pm modi
      ਮੋਦੀ-ਨੇਤਨਯਾਹੂ ਦੀ 'ਕੈਮਿਸਟਰੀ' ਲਿਆਈ ਰੰਗ, ਦੋਵਾਂ ਦੇਸ਼ਾਂ ਵਿਚਾਲੇ 'ਸਪੈਸ਼ਲ...
    • four arrested for beating man to death on suspicion of theft
      ਚੋਰੀ ਦੇ ਸ਼ੱਕ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪੁਲਸ ਨੇ 4 ਮੁਲਜ਼ਮ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +