Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    9:54:23 AM

  • tehsils across punjab will remain closed

    ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ!...

  • arizona plane crash

    Arizona Plane Crash: ਰਨਵੇਅ ਤੋਂ ਉਤਰਦੇ ਹੀ...

  • supreme court  ncert syllabus changes

    ਸੁਪਰੀਮ ਕੋਰਟ ਦੀ ਝਾੜ-ਝੰਬ ਮਗਰੋਂ NCERT ਨੇ ਸਿਲੇਬਸ...

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਹੀਂ ਚੱਲਿਆ ਪ੍ਰਿਅੰਕਾ ਗਾਂਧੀ ਦਾ ਜਾਦੂ

NATIONAL News Punjabi(ਦੇਸ਼)

ਨਹੀਂ ਚੱਲਿਆ ਪ੍ਰਿਅੰਕਾ ਗਾਂਧੀ ਦਾ ਜਾਦੂ

  • Updated: 23 May, 2019 06:22 PM
New Delhi
priyanka gandhi s magic did not work
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਲੰਮੇ ਸਮੇਂ ਦੀਆਂ ਅਟਕਲਾਂ ਤੋਂ ਬਾਅਦ ਇਸ ਸਾਲ ਜਨਵਰੀ 'ਚ ਪ੍ਰਿਅੰਕਾ ਗਾਂਧੀ ਵਾਡਰਾ ਨੇ ਭੱਖ ਰਹੀ ਸਿਆਸਤ ਵਿਚ ਜਦੋਂ ਕਦਮ ਰੱਖਿਆ ਤਾਂ ਕਾਂਗਰਸੀ ਕਾਰਜਕਰਤਾਵਾਂ ਨੂੰ ਉਮੀਦ ਬੱਝ ਗਈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਦਾ ਜਾਦੂ ਜ਼ਰੂਰ ਚੱਲੇਗਾ, ਪਰ ਅਜਿਹਾ ਨਾ ਹੋ ਸਕਿਆ ਅਤੇ ਪ੍ਰਿਅੰਕਾ ਦਾ ਸਿਆਸੀ ਆਗਾਜ਼ ਬੇਅਸਰ ਸਾਬਤ ਹੋਇਆ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲੇ ਪ੍ਰਿਅੰਕਾ ਨੂੰ ਕਾਂਗਰਸ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਰਾਜਨੀਤਕ ਰੂਪ ਨਾਲ ਸਭ ਤੋਂ ਮਹੱਤਵਪੂਰਣ ਸੂਬੇ ਵਿਚ ਕਾਂਗਰਸ 'ਚ ਨਵੀਂ  ਜਾਨ ਪਾਉਣ ਦੀ ਜਿੰਮੇਵਾਰੀ ਸੌਂਪੀ ਗਈ। ਇਸ ਤੋਂ ਬਾਅਦ ਪ੍ਰਿਅੰਕਾ ਨੇ ਉੱਤਰ ਪ੍ਰਦੇਸ਼ ਵਿਚ ਕਈ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਕੀਤੇ। ਉਨ੍ਹਾਂ ਨੇ ਆਪਣੇ ਸੂਬੇ ਤੋਂ ਬਾਹਰ ਵੀ ਪਾਰਟੀ ਲਈ ਪੂਰਾ ਜ਼ੋਰ ਲਗਾਇਆ। ਪਰ ਅਜਿਹਾ ਲੱਗਦਾ ਹੈ ਕਿ ਦੇਸ਼ ਦੇ ਲੋਕਾਂ 'ਤੇ ਉਨ੍ਹਾਂ ਦਾ ਜਾਦੂ ਨਹੀਂ ਚੱਲਿਆ, ਜਿਸ ਦੀ ਕਿ ਉਮੀਦ ਰਾਹੁਲ ਗਾਂਧੀ ਨੇ ਕੀਤੀ ਸੀ।

ਚੋਣਾਂ ਦੌਰਾਨ ਉਨ੍ਹਾਂ ਦੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਚੋਣਾਂ ਲੜਣ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ, ਪਰ ਬਾਅਦ ਵਿਚ ਕਾਂਗਰਸ ਨੇ ਅਜੇ ਰਾਏ ਨੂੰ ਟਿਕਟ ਦੇ ਕੇ ਇਨ੍ਹਾਂ ਅਟਕਲਾਂ 'ਤੇ ਰੋਕ ਲਗਾ ਦਿੱਤੀ। ਉੱਤਰ ਪ੍ਰਦੇਸ਼ ਵਿਚ ਚੋਣ ਪ੍ਰਚਾਰ ਦੇ ਦੌਰਾਨ ਪ੍ਰਿਅੰਕਾ ਨੇ ਕਈ ਮੌਕਿਆਂ 'ਤੇ ਪ੍ਰਧਾਨ ਮੰਤਰੀ ਨੂੰ ਸਿੱਧੇ ਨਿਸ਼ਾਨੇ 'ਤੇ ਲਿਆ, ਹਾਲਾਂਕਿ ਉਹ ਅਖਿਲੇਸ਼ ਯਾਦਵ ਅਤੇ ਮਾਇਆਵਤੀ 'ਤੇ ਸਿੱਧੇ ਟਿੱਪਣੀ ਕਰਨ ਤੋਂ ਬਚਦੀ ਰਹੀ। ਲੰਮੇ ਸਮੇਂ ਤੱਕ ਸਿਆਸੀ ਗਲਿਆਰਿਆਂ 'ਚ ਇਸ ਮੁੱਦੇ 'ਤੇ ਚਰਚਾ ਹੁੰਦੀ ਰਹੀ ਕਿ ਆਖਿਰ ਪ੍ਰਿਅੰਕਾ ਸਰਗਰਮ ਸਿਆਸੀ ਵਿਚ ਕਦੋਂ ਕਦਮ ਰੱਖੇਗੀ ਅਤੇ ਕਦੋਂ ਪਾਰਟੀ ਵਿਚ ਮੁੱਖ ਭੂਮਿਕਾ ਨਿਭਾਵੇਗੀ।

PunjabKesari

ਉਨ੍ਹਾਂ ਦੇ ਭਰਾ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜਨਵਰੀ ਮਹੀਨੇ 'ਚ ਵੱਡਾ ਸਿਆਸੀ ਦਾਅ ਖੇਡਦੇ ਹੋਏ ਲੋਕ ਸਭਾ ਚੋਣਾ ਤੋਂ ਸਿਰਫ ਕੁਝ ਮਹੀਨੇ ਪਹਿਲਾਂ ਪ੍ਰਿਅੰਕਾ ਨੂੰ ਕਾਂਗਰਸ ਜਨਰਲ ਸਕੱਤਰ ਅਤੇ ਇੰਚਾਰਜ(ਉੱਤਰ ਪ੍ਰਦੇਸ਼-ਪੂਰਬੀ) ਨਿਯੁਕਤ ਕੀਤਾ ਅਤੇ ਇਸ ਦੇ ਨਾਲ ਹੀ ਸਰਗਰਮ ਸਿਆਸਤ ਵਿਚ ਪ੍ਰਿਅੰਕਾ ਦੇ ਸਫਰ ਦਾ ਆਗਾਜ਼ ਹੋ ਗਿਆ। ਹੁਣ ਤੱਕ 47 ਸਾਲ ਦੀ ਪ੍ਰਿਅੰਕਾ ਖੁਦ ਨੂੰ ਕਾਂਗਰਸ ਦੀ ਗਤੀਵਿਧਿਆਂ ਤੋਂ ਵੱਖ ਰੱਖਦੇ ਹੋਏ ਆਪਣੇ ਪਰਿਵਾਰ ਲਈ ਕੰਮ ਕਰਦੀ ਰਹੀ ਸੀ।

ਉਨ੍ਹਾਂ ਦਾ ਦਾਇਰਾ ਵਿਸ਼ੇਸ਼ ਤੌਰ 'ਤੇ ਮਾਂ ਸੋਨਿਆ ਗਾਂਧੀ ਅਤੇ ਭਰਾ ਰਾਹੁਲ ਗਾਂਧੀ ਦੇ ਸੰਸਦੀ ਖੇਤਰ ਰਾਏਬਰੇਲੀ ਤੇ ਅਮੇਠੀ ਤੱਕ ਸੀਮਤ ਰਿਹਾ ਸੀ। 12 ਜਨਵਰੀ 1972 ਨੂੰ ਪੈਦਾ ਹੋਈ ਪ੍ਰਿਅੰਕਾ ਗਾਂਧੀ ਨੇ ਦਿੱਲੀ ਯੂਨੀਵਰਸਿਟੀ ਤੋਂ ਬੈਚਲਰ ਦੀ ਡਿਗਰੀ ਹਾਸਲ ਕੀਤੀ ਅਤੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ 1998 ਵਿਚ ਮਾਂ ਸੋਨੀਆ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਕੀਤੀ। 1999 ਦੀਆਂ ਆਮ ਚੋਣਾਂ 'ਚ ਸੋਨੀਆ ਗਾਂਧੀ ਉੱਤਰ ਪ੍ਰਦੇਸ਼ ਦੇ ਅਮੇਠੀ ਅਤੇ ਕਰਨਾਟਕ ਦੇ ਬੇਲਲਾਰੀ ਤੋਂ ਲੋਕਸਭਾ ਚੋਣਾਂ ਲੜੀ। ਇਸ ਦੌਰਾਨ ਪ੍ਰਿਅੰਕਾ ਨੇ ਅਮੇਠੀ ਦੇ ਪ੍ਰਚਾਰ ਦੀ ਕਮਾਨ ਸੰਭਾਲੀ। ਸੋਨੀਆ ਨੇ 2004 'ਚ ਅਮੇਠੀ ਦੀ ਸੀਟ ਪੁੱਤਰ ਰਾਹੁਲ ਗਾਂਧੀ ਲਈ ਛੱਡੀ ਅਤੇ ਖੁਦ ਰਾਏਬਰੇਲੀ ਚਲੀ ਗਈ। ਇਸ ਤੋਂ ਬਾਅਦ ਪ੍ਰਿਅੰਕਾ ਨੇ ਰਾਏ ਬਰੇਲੀ ਅਤੇ ਅਮੇਠੀ ਦੋਵਾਂ ਖੇਤਰਾਂ 'ਚ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲੀ।

  • Priyanka Gandhi
  • Active Politics
  • Political Travel
  • ਪ੍ਰਿਅੰਕਾ ਗਾਂਧੀ
  • ਸਰਗਰਮ ਸਿਆਸਤ
  • ਸਿਆਸੀ ਸਫਰ

ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ : ਰਾਹੁਲ ਗਾਂਧੀ

NEXT STORY

Stories You May Like

  • priyanka chopra paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰਿਅੰਕਾ ਚੋਪੜਾ, ਲੰਗਰ ਘਰ ‘ਚ ਭਾਂਡੇ ਮਾਂਜਣ ਦੀ ਕੀਤੀ ਸੇਵਾ
  • man kills sleeping wife with axe on suspicion of black magic
    ਰੂਹ ਕੰਬਾਊ ਵਾਰਦਾਤ ! ਕਾਲੇ ਜਾਦੂ ਦੇ ਸ਼ੱਕ 'ਚ ਸੁੱਤੀ ਪਈ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ
  • trump is pushing america living hell iran hits back
    'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ ਜਾਵੇਗਾ US', ਟਰੰਪ ਨੂੰ ਈਰਾਨ ਦਾ ਸਿੱਧਾ ਜਵਾਬ
  • congress sonia gandhi health hospital discharge
    ਸੋਨੀਆ ਗਾਂਧੀ ਦੀ ਸਿਹਤ 'ਚ ਸੁਧਾਰ ! ਡਾਕਟਰਾਂ ਨੇ ਹਸਪਤਾਲ ਤੋਂ ਦਿੱਤੀ ਛੁੱਟੀ
  • rahul gandhi defamation case hearing adjourned
    ਰਾਹੁਲ ਗਾਂਧੀ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ, ਹੁਣ 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
  • sls rocket is taller than the statue of liberty
    54 ਸਾਲਾਂ ਬਾਅਦ ਫਿਰ ਚੰਦ ਵੱਲ ਚੱਲਿਆ ਇਨਸਾਨ, ਸਟੈਚੂ ਆਫ ਲਿਬਰਟੀ ਤੋਂ ਵੀ ਉੱਚਾ ਹੈ SLS ਰਾਕੇਟ
  • 3 people including a woman were named for buying ready made fabric
    ਕਰੋੜਾਂ ਦਾ ਰੈਡੀਮੇਡ ਫੈਬਰਿਕ ਖ਼ਰੀਦ ਕੇ ਨਹੀਂ ਕੀਤਾ ਭੁਗਤਾਨ, ਮਹਿਲਾ ਸਮੇਤ 3 ਨਾਮਜ਼ਦ
  • iran rejects us proposal for 48 hour ceasefire  report
    ਅਮਰੀਕਾ ਅੱਗੇ ਨਹੀਂ ਝੁਕਿਆ ਇਰਾਨ ! Reject ਕੀਤਾ ਜੰਗਬੰਦੀ ਦਾ Offer
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • voting in 296 seats of assam  kerala and puducherry today
      ਆਸਾਮ, ਕੇਰਲ ਤੇ ਪੁਡੂਚੇਰੀ ਦੀਆਂ 296 ਸੀਟਾਂ 'ਤੇ ਵੋਟਿੰਗ ਅੱਜ, ਕਰੋੜਾਂ ਵੋਟਰ...
    • jaya and jordan coming to india after 7 years
      ਮੱਧ ਪੂਰਬੀ ਤਣਾਅ ਵਿਚਾਲੇ ਵੱਡੀ ਰਾਹਤ, 7 ਸਾਲ ਬਾਅਦ ਭਾਰਤ ਆ ਰਹੇ 'ਜਯਾ' ਅਤੇ...
    • baba kedar doors to open on april 22
      ਕੇਦਾਰਨਾਥ ਧਾਮ 'ਚ 20 ਘੰਟਿਆਂ ਤੋਂ ਲਗਾਤਾਰ ਬਰਫ਼ਬਾਰੀ, 22 ਅਪ੍ਰੈਲ ਨੂੰ...
    • cop33 climate summit  india withdraws bid to host 2028
      COP33 ਜਲਵਾਯੂ ਸੰਮੇਲਨ: ਭਾਰਤ ਨੇ 2028 ਦੀ ਮੇਜ਼ਬਾਨੀ ਦਾ ਪ੍ਰਸਤਾਵ ਲਿਆ ਵਾਪਸ
    • pm  s free treatment scheme in hospitals
      PM ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ
    • bmw gives job to 19 year old girl without a degree
      ਬਿਨਾਂ ਡਿਗਰੀ ਦੇ 19 ਸਾਲਾ ਕੁੜੀ ਨੂੰ BMW ਨੇ ਦਿੱਤੀ ਨੌਕਰੀ, ਜਾਣੋ ਇਸ ਪਿੱਛੇ ਦੀ...
    • nitin nabin alipurduar rally tmc land rights infiltration bengal election
      ਮਮਤਾ ਸਰਕਾਰ ਨੇ ਬੰਗਾਲ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਘੁਸਪੈਠੀਆਂ ਨੂੰ ਦਿੱਤੀ :...
    • accident with senior congress leader s convoy
      ਕਾਂਗਰਸ ਦੇ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਟਰੱਕ...
    • short statured groom of the beautiful bride
      ਖੂਬਸੂਰਤ ਲਾੜੀ ਦਾ 'ਨੰਨ੍ਹਾ' ਲਾੜਾ, 9ਵੀਂ ਕਲਾਸ ਤੋਂ ਚੱਲ ਰਿਹਾ ਸੀ ਇਸ਼ਕ
    • haryana doubles ex agniveer quota to 20  under new policy
      ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ ਵਧਾਇਆ ਰੋਜ਼ਗਾਰ ਕੋਟਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +