Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    11:58:24 PM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪ੍ਰਿਯੰਕਾ ਨੂੰ ਵਾਇਨਾਡ ਤੋਂ ਜ਼ਿਮਨੀ ਚੋਣ ’ਚ ਉਤਾਰ ਕੇ ਕਿੰਨੀ ਸਫਲ ਹੋਵੇਗੀ ਕਾਂਗਰਸ!

NATIONAL News Punjabi(ਦੇਸ਼)

ਪ੍ਰਿਯੰਕਾ ਨੂੰ ਵਾਇਨਾਡ ਤੋਂ ਜ਼ਿਮਨੀ ਚੋਣ ’ਚ ਉਤਾਰ ਕੇ ਕਿੰਨੀ ਸਫਲ ਹੋਵੇਗੀ ਕਾਂਗਰਸ!

  • Edited By Tanu,
  • Updated: 21 Jun, 2024 09:41 AM
New Delhi
priyanka in the by election from wayanad
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਪ੍ਰਿਯੰਕਾ ਗਾਂਧੀ ਦੇ ਚੋਣ ਮੈਦਾਨ ’ਚ ਉਤਰਨ ਦੀ ਸੰਭਾਵਨਾ ਨਾਲ ਕਾਂਗਰਸ ਉਤਸ਼ਾਹਿਤ ਹੈ ਪਰ ਹਾਲ ਦੀਆਂ ਚੋਣਾਂ ’ਚ ਰਾਹੁਲ ਗਾਂਧੀ ਦੀ ਜਿੱਤ ਦੇ ਅੰਤਰ ’ਚ ਗਿਰਾਵਟ ਪਾਰਟੀ ਸੰਗਠਨ ਅਤੇ ਚੁਣੇ ਹੋਏ ਖੇਤਰ ’ਚ ਇਸ ਦੇ ਪ੍ਰਚਾਰ ’ਚ ਕਈ ਕਮੀਆਂ ਨੂੰ ਦਰਸਾਉਂਦੀ ਹੈ। ਰਾਹੁਲ ਦੀ ਜਿੱਤ ਦਾ ਅੰਤਰ 2019 ’ਚ 4.31 ਲੱਖ ਤੋਂ ਡਿੱਗ ਕੇ 2024 ’ਚ 3.64 ਲੱਖ ਹੋ ਗਿਆ, ਜਦਕਿ ਕੁਝ ਯੂ. ਡੀ. ਐੱਫ. ਉਮੀਦਵਾਰਾਂ ਨੇ ਆਪਣੇ ਅੰਤਰ ਨੂੰ ਦੁੱਗਣਾ ਕਰ ਦਿੱਤਾ।

ਰਾਹੁਲ ਦਾ ਵੋਟ ਸ਼ੇਅਰ 2019 ’ਚ 64.64 ਫੀਸਦੀ ਤੋਂ ਘੱਟ ਕੇ ਇਸ ਵਾਰ 59.69 ਫੀਸਦੀ ਰਹਿ ਗਿਆ ਹੈ। ਪ੍ਰਿਯੰਕਾ ਗਾਂਧੀ ਨੂੰ ਵਾਇਨਾਡ ਤੋਂ ਚੋਣ ਮੈਦਾਨ ’ਚ ਉਤਾਰ ਕੇ ਕਾਂਗਰਸ ਦੱਖਣ ਭਾਰਤ ’ਚ ਖੁਦ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਦੂਜਾ ਦੇਸ਼ ਦੀ ਸੱਤਾ ਦਾ ਰਾਹ ਉੱਤਰ ਪ੍ਰਦੇਸ਼ ਤੋਂ ਹੀ ਹੋ ਕੇ ਜਾਂਦਾ ਹੈ, ਇਸ ਲਈ ਇਨ੍ਹਾਂ ਚੋਣਾਂ ’ਚ ਬਿਹਤਰ ਪ੍ਰਦਰਸ਼ਨ ਤੋਂ ਬਾਅਦ ਰਾਹੁਲ ਗਾਂਧੀ ਹੁਣ ਯੂ. ਪੀ. ਨਹੀਂ ਛੱਡਣਾ ਚਾਹੁੰਦੇ। ਹਾਲਾਂਕਿ ਇਹ ਜ਼ਿਮਨੀ ਚੋਣ ਦੇ ਨਤੀਜੇ ਹੀ ਦੱਸਣਗੇ ਿਕ ਕਾਂਗਰਸ ਆਪਣੀ ਰਣਨੀਤੀ ’ਚ ਕਿੰਨੀ ਸਫਲ ਹੁੰਦੀ ਹੈ ਕਿਉਂਕਿ ਸਿਆਸਤ ’ਚ ਕੁਝ ਵੀ ਸੰਭਵ ਹੈ।

ਤਿੰਨ ਵਿਧਾਨ ਸਭਾ ਖੇਤਰਾਂ ’ਚ ਵੋਟ ਦੀ ਗਿਰਾਵਟ

ਵਾਇਨਾਡ ਲੋਕ ਸਭਾ ਸੀਟ ਦੇ ਅਧੀਨ ਆਉਣ ਵਾਲੇ 7 ਵਿਧਾਨ ਸਭਾ ਖੇਤਰਾਂ ’ਚੋਂ ਕਲਪੇਟਾ, ਮਨੰਤਾਵਡੀ ਅਤੇ ਸੁਲਤਾਨ ਬਾਥਰੀ ਵਿਧਾਨ ਸਭਾ ਖੇਤਰਾਂ ’ਚ ਰਾਹੁਲ ਦੀਆਂ ਵੋਟਾਂ ’ਚ ਭਾਰੀ ਗਿਰਾਵਟ ਆਈ ਹੈ। ਇਨ੍ਹਾਂ ਤਿੰਨ ਵਿਧਾਨ ਸਭਾ ਖੇਤਰਾਂ ’ਚ ਰਾਹੁਲ ਨੂੰ ਮਿਲੀਆਂ ਵੋਟਾਂ ’ਚ ਕਮੀ ਆਈ ਹੈ। 2019 ਦੀਆਂ ਚੋਣਾਂ ਦੇ ਫਰਕ ਨਾਲ ਤੁਲਨਾ ਕਰੀਏ ਤਾਂ ਇਸ ਵਾਰ ਰਾਹੁਲ ਨੇ 67,328 ਘੱਟ ਵੋਟਾਂ ਨਾਲ ਸੀਟ ਜਿੱਤੀ ਹੈ। ਇਨ੍ਹਾਂ ’ਚੋਂ 56,491 ਵੋਟਾਂ ਦਾ ਨੁਕਸਾਨ ਤਿੰਨ ਵਿਧਾਨ ਸਭਾ ਖੇਤਰਾਂ ਤੋਂ ਹੋਇਆ ਹੈ, ਜਿਨ੍ਹਾਂ ’ਚੋਂ ਦੋ ’ਤੇ ਕਾਂਗਰਸ ਦੇ ਵਿਧਾਇਕ ਹਨ। ਇਸੇ ਦੌਰਾਨ ਮੱਲਪੁਰਮ ਜ਼ਿਲੇ ਦੇ ਅਧੀਨ ਆਉਣ ਵਾਲੇ ਏਰਨਾਂਦ ਵਿਧਾਨ ਸਭਾ ਖੇਤਰ ’ਚ ਰਾਹੁਲ ਦੇ ਵੋਟ ਸ਼ੇਅਰ ਅਤੇ ਮਾਰਜਨ ’ਚ ਵਾਧਾ ਹੋਇਆ ਹੈ, ਜਿੱਥੇ ਕਾਂਗਰਸ ਦੀ ਸਹਿਯੋਗੀ ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ. ਯੂ. ਐੱਮ. ਐੱਲ.) ਦੀ ਮਜ਼ਬੂਤ ਮੌਜੂਦਗੀ ਹੈ। ਹਾਲਾਂਕਿ ਮੱਲਪੁਰਮ ਦੇ ਵੰਦੂਰ ਅਤੇ ਨੀਲਾਂਬੁਰ ਵਿਧਾਨ ਸਭਾ ਖੇਤਰਾਂ ’ਚ ਰਾਹੁਲ ਦਾ ਮਾਰਜਨ 2019 ਦੇ ਮੁਕਾਬਲੇ ਘੱਟ ਹੋਇਆ ਹੈ।

ਕੇਰਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਵਿਧਾਇਕ ਵੀ. ਡੀ. ਸਤੀਸ਼ਨ ਨੇ ਕਿਹਾ ਕਿ ਸੂਬੇ ਨੇ ਪ੍ਰਿਯੰਕਾ ਨੂੰ ਪਹਿਲਾਂ ਹੀ ਆਪਣੇ ਦਿਲਾਂ ’ਚ ਥਾਂ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਨੇ ਅਜਿਹਾ ਫੈਸਲਾ ਲਿਆ ਹੈ ਜੋ ਰਾਇਬਰੇਲੀ ਅਤੇ ਵਾਇਨਾਡ ਦੋਵਾਂ ਲੋਕਾਂ ਨੂੰ ਪ੍ਰਵਾਨ ਹੈ। ਉਹ ਵਾਇਨਾਡ ਤੋਂ ਭਾਰੀ ਬਹੁਮਤ ਨਾਲ ਚੁਣੀ ਜਾਵੇਗੀ। ਪ੍ਰਿਯੰਕਾ ਵਾਇਨਾਡ ਦੇ ਵੋਟਰਾਂ ਤੋਂ ਜਾਣੂ ਹਨ। ਰਾਹੁਲ ਦੀਆਂ 2019 ਅਤੇ 2024 ਦੀਆਂ ਮੁਹਿੰਮਾਂ ’ਚ ਉਹ ਚੋਣ ਖੇਤਰ ’ਚ ਰੈਲੀਆਂ ਅਤੇ ਰੋਡ ਸ਼ੋਅਜ਼ ’ਚ ਉਨ੍ਹਾਂ ਨਾਲ ਸਨ। ਆਈ. ਯੂ. ਐੱਮ. ਐੱਲ. ਦੀ ਸੂਬਾ ਇਕਾਈ ਦੇ ਪ੍ਰਧਾਨ ਪਨੱਕੜ ਸਾਦਿਕ ਅਲੀ ਸ਼ਿਹਾਬ ਥੰਗਲ ਨੇ ਕਿਹਾ ਕਿ ਪਾਰਟੀ ਨੇ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਸੀ ਕਿ ਰਾਹੁਲ ਦੇ ਸੀਟ ਖਾਲੀ ਕਰਨ ਦੀ ਸਥਿਤੀ ’ਚ ਪ੍ਰਿਯੰਕਾ ਨੂੰ ਮੈਦਾਨ ’ਚ ਉਤਾਰਿਆ ਜਾਵੇ। ਇਹ ਇਕ ਅਜਿਹਾ ਫੈਸਲਾ ਹੈ ਜੋ ਕੇਰਲ ’ਚ ‘ਇੰਡੀਆ’ ਬਲਾਕ ਅਤੇ ਯੂ. ਡੀ. ਐੱਫ. ਨੂੰ ਮਜ਼ਬੂਤ ਕਰੇਗਾ। ਇਹ ਧਰਮਨਿਰਪੱਖਤਾ ਦੇ ਭਵਿੱਖ ਨੂੰ ਯਕੀਨੀ ਕਰੇਗਾ। ਪ੍ਰਿਯੰਕਾ ਦਾ ਲੋਕ ਸਭਾ ’ਚ ਹੋਣਾ ਲਾਜ਼ਮੀ ਹੈ। ਲੋਕਾਂ ਦੀ ਇੱਛਾ ਹੈ ਕਿ ਉਹ ਵਾਇਨਾਡ ਤੋਂ ਚੋਣ ਲੜੇ।

ਸੀ. ਪੀ. ਆਈ. ਨੇ ਸੂਬਾ ਸਕੱਤਰ ਬਿਨੋਏ ਵਿਸ਼ਵਮ ਨੇ ਕਿਹਾ ਕਿ ‘‘ਵਾਇਨਾਡ ਛੱਡ ਕੇ ਰਾਹੁਲ ਨੇ ਆਪਣੇ ਵੋਟਰਾਂ ਨੂੰ ਧੋਖਾ ਦਿੱਤਾ ਹੈ। ਸੀ. ਪੀ. ਆਈ. ਅਤੇ ਲੈਫਟ ਡੈਮੋਕ੍ਰੇਟਿਕ ਫ੍ਰੰਟ (ਐੱਲ. ਡੀ. ਐੱਫ.) ਪ੍ਰਿਯੰਕਾ ਵਿਰੁੱਧ ਉਮੀਦਵਾਰ ’ਤੇ ਸਮੂਹਿਕ ਫੈਸਲਾ ਲੈਣਗੇ। ਐੱਲ. ਡੀ. ਐੱਫ. ਵਾਇਨਾਡ ’ਚ ਯੂ. ਡੀ. ਐੱਫ. ਨੂੰ ਸਖਤ ਟੱਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ ਨਾਟਕ ਨਹੀਂ ਕਰਨਾ ਚਾਹੀਦਾ ਸੀ। ਰਾਹੁਲ ਗਾਂਧੀ ਤੋਂ ਚੋਣ ਹਾਰ ਚੁੱਕੇ ਸੂਬਾਈ ਭਾਜਪਾ ਪ੍ਰਧਾਨ ਕੇ. ਸੁਰੇਂਦ੍ਰਨ ਨੇ ਕਿਹਾ ਕਿ ਵਾਇਨਾਡ ਦੇ ਲੋਕ ਰਾਹੁਲ ਦੇ ਇਸ ਦਾਅਵੇ ਦਾ ਅਰਥ ਸਮਝ ਗਏ ਹਨ ਕਿ ਵਾਇਨਾਡ ਉਨ੍ਹਾਂ ਦਾ ਪਰਿਵਾਰ ਹੈ। ਰਾਹੁਲ ਦਾ ਮਤਲਬ ਇਹ ਸੀ ਕਿ ਉਨ੍ਹਾਂ ਦੀ ਭੈਣ ਇਸ ਸੀਟ ਤੋਂ ਚੋਣ ਲੜੇਗੀ। ਮੈਨੂੰ ਆਸ ਹੈ ਕਿ ਕਾਂਗਰਸ ਪਲੱਕੜ ਵਿਧਾਨ ਸਭਾ ਸੀਟ ’ਤੇ ਪਾਰਟੀ ਦੇ ਉਮੀਦਵਾਰ ਦੇ ਰੂਪ ’ਚ ਰਾਹੁਲ ਦੇ ਜੀਜੇ ਰਾਬਰਟਨ ਵਢੇਰਾ ਨੂੰ ਲਿਆਏਗੀ, ਜਿੱਥੇ ਜ਼ਿਮਨੀ ਚੋਣਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਫੈਸਲਾ ਕੇਰਲ ’ਚ ਕਾਂਗਰਸ ਨੂੰ ਪੂਰੀ ਤਰ੍ਹਾਂ ਸੰਤੁਸ਼ਟ ਕਰੇਗਾ।

ਸੀਨੀਅਰ ਪੱਤਰਕਾਰ ਅਤੇ ਲੇਖਕ ਨੀਰਜਾ ਚੌਧਰੀ ਕਹਿੰਦੀ ਹੈ ਕਿ ਮੈਨੂੰ ਲੱਗਦਾ ਹੈ ਕਿ ਕਾਂਗਰਸ ਪਾਰਟੀ ਨੇ ਇਹ ਸਹੀ ਫੈਸਲਾ ਕੀਤਾ ਹੈ। ਉੱਤਰ ਪ੍ਰਦੇਸ਼ ’ਚ ਕਾਂਗਰਸ ਨੇ ਜਿਸ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਨੂੰ ਜਿਸ ਤਰ੍ਹਾਂ ਨੁਕਸਾਨ ਹੋਇਆ, ਉਸ ਨੂੰ ਦੇਖਦੇ ਹੋਏ ਪਾਰਟੀ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹ ਉੱਤਰ ਪ੍ਰਦੇਸ਼ ਨੂੰ ਕਿੰਨਾ ਮਹੱਤਵ ਦਿੰਦੀ ਹੈ। ਇਸ ਤੋਂ ਇਲਾਵਾ ਅਖਿਲੇਸ਼ ਯਾਦਵ ਅਤੇ ਰਾਹੁਲ ਗਾਂਧੀ ਦਰਮਿਆਨ ਦਾ ਜੋ ਸਪੱਸ਼ਟ ਸਮੀਕਰਨ ਹੈ, ਉਸ ਦੀ ਅਹਿਮੀਅਤ ਨੂੰ ਵੀ ਘੱਟ ਕਰ ਕੇ ਨਹੀਂ ਦੇਖਣਾ ਚਾਹੀਦਾ। ਦੋਵਾਂ ਦੀ ਆਪਸੀ ਸਮਝ ਅਤੇ ਸਮੀਕਰਨ ਨਾਲ ਦੋਵਾਂ ਪਾਰਟੀਆਂ ਨੂੰ ਫਾਇਦਾ ਹੋਇਆ ਹੈ। ਹਾਂ, ਪਹਿਲਾਂ ਇੰਝ ਲੱਗਦਾ ਸੀ ਕਿ ਰਾਹੁਲ ਆਪਣੇ ਕੋਲ ਵਾਇਨਾਡ ਹੀ ਰੱਖਣਗੇ। ਖਾਸ ਕਰ ਕੇ ਉਦੋਂ ਜਦੋਂ ਪ੍ਰਿਯੰਕਾ ਗਾਂਧੀ ਰਾਇਬਰੇਲੀ ’ਚ ਜ਼ਿਆਦਾ ਸਰਗਰਮ ਸੀ।

  • Wayanad Lok Sabha seat
  • Priyanka Gandhi
  • Rahul Gandhi
  • ਵਾਇਨਾਡ ਲੋਕ ਸਭਾ ਸੀਟ
  • ਪ੍ਰਿਯੰਕਾ ਗਾਂਧੀ
  • ਰਾਹੁਲ ਗਾਂਧੀ

ਫਾਲੋਅਰਜ਼ ਵਧਾਉਣ ਲਈ ਬੀਅਰ ਵੰਡਣਾ ਯੂ-ਟਿਊਬਰ ਨੂੰ ਪਿਆ ਮਹਿੰਗਾ

NEXT STORY

Stories You May Like

  • woman kills two children with scissors
    ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • congress gets permission to hold a rally at ramlila maidan
    ਕਾਂਗਰਸ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਦੀ ਮਿਲੀ ਇਜਾਜ਼ਤ! ਇਸ ਦਿਨ ਹੋਵੇਗੀ ਮਹਾਰੈਲੀ
  • k c venugopal will reach chandigarh on october 25
    2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • kc venogopal in punjab
    ਪੰਜਾਬ 'ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਚੋਣ ਲੜੇਗੀ ਕਾਂਗਰਸ: ਵੇਣੂਗੋਪਾਲ
  • punjab elections notification supreme court
    ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਪਟਿਆਲਾ 'ਚ ਪੈਣਗੀਆਂ ਵੋਟਾਂ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • penalty on companies in maharashtra  kerala  odisha
      BIS ਦੇ ਗੁਣਵੱਤਾ ਮਾਪਦੰਡਾਂ ਦੀ ਉਲੰਘਣਾ ਕਰਨ ’ਤੇ ਮਹਾਰਾਸ਼ਟਰ, ਕੇਰਲ, ਓਡਿਸ਼ਾ ’ਚ...
    • wife raped by friends case registered against husband
      ਦੋਸਤਾਂ ਤੋਂ ਪਤਨੀ ਦਾ ਕਰਵਾਇਆ ਰੇਪ, ਪਤੀ ਖ਼ਿਲਾਫ ਮਾਮਲਾ ਦਰਜ
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • imran khan gets relief from bombay hc  had to leave the country by october 28
      Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ...
    • rajiv gandhi  prime minister  sonia gandhi  congress
      ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ...
    • guwahati hotel incident
      ਗੁਹਾਟੀ ਹੋਟਲ ਫਾਇਰਿੰਗ ਦੇ ਮਾਮਲੇ 'ਚ SIT ਦਾ ਗਠਨ ! 5 ਲੋਕਾਂ ਦੀ ਗਈ ਸੀ ਜਾਨ
    • good news for 83000 employees
      83,000 ਮੁਲਾਜ਼ਮਾਂ ਲਈ Good News ; ਸਰਕਾਰ ਨੇ MSRTC ਲਈ 391 ਕਰੋੜ ਦੀ ਰਾਸ਼ੀ...
    • company  employees  cars  gift  diwali  mits healthcare
      ਕੰਪਨੀ ਹੋਵੇ ਤਾਂ ਅਜਿਹੀ ; ਦੀਵਾਲੀ ਮੌਕੇ ਕਰਮਚਾਰੀਆਂ ਨੂੰ Gift ਕੀਤੀਆਂ ਕਾਰਾਂ
    • punjabi property dealer dies under suspicious circumstances
      ਪੰਜਾਬੀ ਪ੍ਰਾਪਰਟੀ ਡੀਲਰ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ! ਦੇਹਰਾਦੂਨ 'ਚ ਮਿਲੀ ਲਾਸ਼
    • now famous companies will buy used cooking oil from homes and restaurants
      ਹੁਣ ਮਸ਼ਹੂਰ ਕੰਪਨੀਆਂ ਖ਼ਰੀਦਣਗੀਆਂ ਘਰਾਂ ਤੇ ਰੈਸਟੋਰੈਂਟ ਦਾ ਵਰਤਿਆ ਹੋਇਆ ਖ਼ੁਰਾਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +