Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    10:45:43 AM

  • vance warns iran

    ''ਅਮਰੀਕਾ ਨਾਲ ਖੇਡਾਂ ਨਾ ਖੇਡੇ ਇਰਾਨ..!'' JD...

  • iran delegeation reaches iran

    ਅੱਜ ਹੋਵੇਗਾ ਆਰ ਜਾਂ ਪਾਰ ! ਜੰਗ ਖ਼ਤਮ ਕਰਨ ਲਈ...

  • us authorized release 7 billion dollars frozen iranian funds

    ਜੰਗਬੰਦੀ ਵੱਲ ਅਮਰੀਕਾ ਦਾ ਅਹਿਮ ਕਦਮ! ਇਰਾਨ ਦੇ...

  • vrindavan boat accident moga woman

    ਵ੍ਰਿਦਾਵਨ ਕਿਸ਼ਤੀ ਹਾਦਸੇ ਨੇ ਰੋਲ਼ 'ਤਾ ਮੋਗਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅੰਦੋਲਨ ਮੁੜ ਸ਼ੁਰੂ ਹੋ ਸਕਦੈ: ਟਿਕੈਤ

NATIONAL News Punjabi(ਦੇਸ਼)

ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅੰਦੋਲਨ ਮੁੜ ਸ਼ੁਰੂ ਹੋ ਸਕਦੈ: ਟਿਕੈਤ

  • Edited By Tanu,
  • Updated: 26 Dec, 2021 04:54 PM
National
promises farmers are not fulfilled the protestmay start again tikait
  • Share
    • Facebook
    • Tumblr
    • Linkedin
    • Twitter
  • Comment

ਭਰਤਪੁਰ (ਵਾਰਤਾ)— ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਅਜੇ ਖ਼ਤਮ ਨਹੀਂ ਹੋਇਆ ਹੈ। ਜੇਕਰ ਤੈਅ ਸਮੇਂ ’ਤੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਅੰਦੋਲਨ ਫਿਰ ਸ਼ੁਰੂ ਹੋ ਸਕਦਾ ਹੈ। ਟਿਕੈਤ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ਼ ਤਿੰਨ ਖੇਤੀ ਕਾਨੂੰਨ ਹੀ ਰੱਦ ਕਰ ਕੇ ਉਨ੍ਹਾਂ ਨੂੰ ਵਾਪਸ ਲਿਆ ਹੈ ਪਰ ਕਿਸਾਨ ਜਥੇਬੰਦੀਆਂ ਦੀਆਂ ਹੋਰ ਮੰਗਾਂ ਅਜੇ ਨਹੀਂ ਮੰਨੀਆਂ ਗਈਆਂ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਬਣਾਉਣ ਲਈ ਕਮੇਟੀ ਗਠਿਤ ਕਰਨ ਦੀ ਕਵਾਇਦ ਚੱਲ ਰਹੀ ਹੈ ਪਰ ਸਰਕਾਰ ਦੀ ਚਾਲ ਬਹੁਤ ਧੀਮੀ ਹੈ। 

ਇਹ ਵੀ ਪੜ੍ਹੋ : ਖੇਤੀ ਕਾਨੂੰਨ ਮੁੜ ਲਿਆਉਣ ਦੇ ਬਿਆਨ ’ਤੇ ਖੇਤੀਬਾੜੀ ਮੰਤਰੀ ਤੋਮਰ ਦਾ ਯੂ-ਟਰਨ, ਦਿੱਤਾ ਸਪੱਸ਼ਟੀਕਰਨ

ਟਿਕੈਤ ਨੇ ਕਿਹਾ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਕਿਸਾਨ ਅੰਦੋਲਨ ਕਿਸੇ ਵੀ ਸਮੇਂ ਫਿਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਏ. ਆਈ. ਐੱਮ. ਆਈ. ਐੱਮ. ਦੇ ਮੁਖੀ ਅਸਦੁਦੀਨ ਓਵੈਸੀ ’ਤੇ ਵੀ ਤੰਜ਼ ਕੱਸਦੇ ਹੋਏ ਕਿਹਾ ਕਿ ਓਵੈਸੀ ਭਾਜਪਾ ਤੋਂ ਵੀ ਜ਼ਿਆਦਾ ਖ਼ਤਰਨਾਕ ਹਨ। ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਉੱਤਰ ਪ੍ਰਦੇਸ਼ ’ਚ ਆਉਣ ਵਾਲੀ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਯੂ. ਪੀ. ਦਾ ਕਿਸਾਨ ਉਸ ਨੂੰ ਹੀ ਵੋਟ ਪਾਵੇਗਾ, ਜੋ ਉਸ ਨੂੰ ਫਾਇਦਾ ਦੇਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਨੇ ਉੱਤਰ ਪ੍ਰਦੇਸ਼ ਚੋਣਾਂ ਨੂੰ ਲੈ ਕੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਚੋਣ ਜ਼ਾਬਤਾ ਲੱਗਣ ਮਗਰੋਂ ਸਮਰਥਨ ਨੂੰ ਲੈ ਕੇ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਿਆਸਤ ’ਚ ਉੱਥਲ-ਪੁੱਥਲ ਭਰਿਆ ਰਿਹਾ ਸਾਲ 2021, ‘ਕੈਪਟਨ’ ਤੋਂ ਲੈ ਕੇ ਵਿਜੇ ਰੂਪਾਨੀ ਤੱਕ ਅਸਤੀਫ਼ਿਆਂ ਦੀ ਲੱਗੀ ਝੜੀ

  • Rakesh tikait
  • farmers protest
  • promises farmers
  • ਰਾਕੇਸ਼ ਟਿਕੈਤ
  • ਕਿਸਾਨ ਅੰਦੋਲਨ
  • ਕਿਸਾਨਾਂ

ਸਿਆਸਤ ’ਚ ਉੱਥਲ-ਪੁੱਥਲ ਭਰਿਆ ਰਿਹਾ ਸਾਲ 2021, ‘ਕੈਪਟਨ’ ਤੋਂ ਲੈ ਕੇ ਵਿਜੇ ਰੂਪਾਨੀ ਤੱਕ ਅਸਤੀਫ਼ਿਆਂ ਦੀ ਲੱਗੀ ਝੜੀ

NEXT STORY

Stories You May Like

  • thieves stole iron gates of crematorium and park
    ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • this work has become mandatory for lpg gas consumers
    LPG ਗੈਸ ਖ਼ਪਤਕਾਰਾਂ ਲਈ ਲਾਜ਼ਮੀ ਹੋਇਆ ਆਹ ਕੰਮ, DC ਨੇ ਜਾਰੀ ਕੀਤੇ ਸਖ਼ਤ ਹੁਕਮ, ਨਾ ਮੰਨੇ ਤਾਂ...
  • fuel alert
    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ ਤੁਹਾਡੀ ਗੱਡੀ ਦਾ ਇੰਜਣ
  • keep these things in mind before starting sip
    SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ!
  • bus fares doubled
    'ਦੁੱਗਣੇ ਹੋ ਗਏ ਬੱਸਾਂ ਦੇ ਕਿਰਾਏ ! ਪੂਰੇ ਪੈਸੇ ਦਿਓ ਨਹੀਂ ਤਾਂ ਉਤਰ ਜਾਓ..!' ਪਾਕਿ 'ਚ ਜਨਤਾ ਦਾ ਹੋਇਆ ਬੁਰਾ ਹਾਲ
  • farmer leader rakesh tikait arrested
    ਕਿਸਾਨ ਆਗੂ ਰਾਕੇਸ਼ ਟਿਕੈਤ ਗ੍ਰਿਫਤਾਰ ! ਧਰਨੇ ਦੌਰਾਨ ਚੁੱਕ ਕੇ ਲੈ ਗਈ ਪੁਲਸ, ਕਿਸਾਨਾਂ ਦਾ ਵਿਰੋਧ ਹੋਇਆ ਤੇਜ਼
  • disadvantages of eating olive oil
    ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ ਹੋ ਸਕਦੈ ਵੱਡਾ ਨੁਕਸਾਨ!
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
Trending
Ek Nazar
dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 3 year boy bhagirath dies falling borewell
      ਕਾਲ ਬਣਿਆ ਖੁੱਲ੍ਹਾ ਬੋਰਵੈੱਲ, ਡਿੱਗਣ ਨਾਲ 3 ਸਾਲਾ ਮੁੰਡੇ ਦੀ ਮੌਤ, 24 ਘੰਟੇ...
    • new rules implemented in thakur banke bihari temple in mathura
      ਮਥੁਰਾ ਦੇ ਠਾਕੁਰ ਬਾਂਕੇ ਬਿਹਾਰੀ ਮੰਦਰ ’ਚ ਨਵਾਂ ਨਿਯਮ ਲਾਗੂ
    • finally a big change is near
      ਆਖਿਰਕਾਰ ਇਕ ਵੱਡਾ ਬਦਲਾਅ ਨੇੜੇ
    • randhir jaiswal says india reaching out
      ਐਨਰਜੀ ਸਪਲਾਈ ਲਈ ਭਾਰਤ ਨੇ ਖਾੜੀ ਦੇਸ਼ਾਂ ਨਾਲ ਵਧਾਇਆ ਸੰਪਰਕ
    • vrindavan tragedy surfaces
      ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੀ ਹੋਈ ਪਛਾਣ, ਦੇਖੋ List
    • video of boat sinking in mathura surfaced
      ਮੌਤ ਤੋਂ ਪਹਿਲਾਂ ‘ਰਾਧੇ-ਰਾਧੇ’ ਦਾ ਜਾਪ ! Mathura 'ਚ ਕਿਸ਼ਤੀ ਡੁੱਬਣ ਤੋਂ...
    • shri krishna janmabhoomi shahi eidgah controversy
      ਸ਼੍ਰੀ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ, ਇਲਾਹਾਬਾਦ ਹਾਈ ਕੋਰਟ 'ਚ ਹੋਈ...
    • jharkhand  principal arrested on charges of raping student
      ਸਕੂਲ ਦੇ ਪ੍ਰਿੰਸੀਪਲ ਨੇ 14 ਸਾਲਾ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹ, ਗ੍ਰਿਫਤਾਰ
    • nitish kumar creates new record
      ਨੀਤੀਸ਼ ਕੁਮਾਰ ਨੇ ਬਣਾਇਆ ਨਵਾਂ ਰਿਕਾਰਡ: ਚਾਰੇ ਸਦਨਾਂ ਦੇ ਮੈਂਬਰ ਰਹਿਣ ਵਾਲੇ...
    • complete eradication of maoism in telangana
      ਤੇਲੰਗਾਨਾ 'ਚ ਮਾਓਵਾਦ ਦਾ ਮੁਕੰਮਲ ਖ਼ਾਤਮਾ ! 42 ਮਾਓਵਾਦੀਆਂ ਨੇ ਪੁਲਸ ਅੱਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +