ਬਾਰਾਮੂਲਾ (ਏਜੰਸੀ)- ਜੰਮੂ ਕਸ਼ਮੀਰ ਪੁਲਸ ਨੇ ਬਾਰਾਮੂਲਾ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ ਦੇ ਅਧੀਨ ਇਕ ਰਿਹਾਇਸ਼ੀ ਘਰ ਅਤੇ ਇਕ ਵਾਹਨ ਕੁਰਕ ਕੀਤਾ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਇਕ ਵਾਹਨ ਜ਼ਬਤ ਕੀਤਾ ਗਿਆ, ਕਿਉਂਕਿ ਇਸ ਦਾ ਇਸਤੇਮਾਲ ਅੱਤਵਾਦੀਆਂ ਗਤੀਵਿਧੀਆਂ ਲਈ ਗੈਰ-ਕਾਨੂੰਨੀ ਹਥਿਆਰਾਂ ਜਾਂ ਗੋਲਾ ਬਾਰੂਦ ਨੂੰ ਇਕ ਥਾਂ ਤੋਂ ਦੂਜੀ ਥਾਂ ਤੱਕ ਲਿਜਾਉਣ ਲਈ ਕੀਤਾ ਜਾਂਦਾ ਸੀ।
ਇਹ ਵੀ ਪੜ੍ਹੋ : ਭਿਆਨਕ ਘਟਨਾ : ਘਰ ਅੰਦਰੋਂ 5 ਜੀਆਂ ਦੇ ਮਿਲੇ ਕੰਕਾਲ, 2019 ਦੇ ਬਾਅਦ ਤੋਂ ਨਹੀਂ ਦਿੱਸਿਆ ਸੀ ਪਰਿਵਾਰ
ਕ੍ਰੇਰੀ ਥਾਣੇ 'ਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਅਤੇ ਯੂ.ਏ.ਪੀ.ਏ. ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਵਾਨਿਗਾਮ ਪਾਈਨ ਵਾਸੀ ਫਾਰੂਕ ਅਹਿਮਦ ਭੱਟ ਦਾ ਰਿਹਾਇਸ਼ੀ ਘਰ ਅੱਤਵਾਦੀਆਂ ਨੂੰ ਸ਼ਰਨ ਦੇਣ ਲਈ ਕੁਰਕ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਹਰ ਧੀ ਲਈ ਆਤਮ ਸਨਮਾਨ ਪਹਿਲਾਂ, ਮੈਡਲ ਬਾਅਦ 'ਚ', ਵਿਨੇਸ਼ ਫੋਗਾਟ ਦੇ ਸਮਰਥਥਨ 'ਚ ਆਏ ਰਾਹੁਲ ਗਾਂਧੀ
NEXT STORY