Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:17:22 PM

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

  • malkit nita s book on italian language in punjabi launched

    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ...

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਕਾਲਾ ਦਿਵਸ' ਮਨਾਉਣ 'ਤੇ ਅੜੇ ਪ੍ਰਦਰਸ਼ਨਕਾਰੀ ਕਿਸਾਨ, ਦਿੱਲੀ ਪੁਲਸ ਨੇ ਦਿੱਤੀ ਚਿਤਾਵਨੀ

NATIONAL News Punjabi(ਦੇਸ਼)

'ਕਾਲਾ ਦਿਵਸ' ਮਨਾਉਣ 'ਤੇ ਅੜੇ ਪ੍ਰਦਰਸ਼ਨਕਾਰੀ ਕਿਸਾਨ, ਦਿੱਲੀ ਪੁਲਸ ਨੇ ਦਿੱਤੀ ਚਿਤਾਵਨੀ

  • Updated: 26 May, 2021 05:26 AM
National
protesting farmers adamant on celebrating black day
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਯਾਨੀ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਕਿਸਾਨ ਸੰਗਠਨਾਂ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਸੰਗਠਨਾਂ ਨੇ ਅਪੀਲ ਕੀਤੀ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲੋਕ ਅੱਜ ਆਪਣੇ ਘਰਾਂ, ਵਾਹਨਾਂ, ਦੁਕਾਨਾਂ 'ਤੇ ਕਾਲਾ ਝੰਡਾ ਲਗਾਉਣ। ਕਿਸਾਨ ਮੋਰਚਾ ਵਲੋਂ ਕੀਤੇ ਗਏ ਇਸ ਐਲਾਨ ਨੂੰ ਕਾਂਗਰਸ ਸਮੇਤ 14 ਪ੍ਰਮੁੱਖ ਵਿਰੋਧੀ ਦਲਾਂ ਨੇ ਆਪਣਾ ਸਮਰਥਨ ਦਿੱਤਾ ਹੈ।

ਕਿਸਾਨਾਂ ਨੂੰ ਮਿਲਿਆ ਤੁਹਾਡਾ ਸਾਥ
ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਂਦਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰ ਦੇਵੇ। ਪਾਰਟੀ ਨੇ ਕਿਹਾ ਕਿ ਬੀਜੇਪੀ ਨੀਤ ਸਰਕਾਰ ਜ਼ਬਰਨ ਇਹ ਕਾਨੂੰਨ ਕਿਸਾਨਾਂ 'ਤੇ ਥੋਪ ਰਹੀ ਹੈ।

ਪਿਛਲੇ ਸਾਲ ਨੰਵਬਰ ਤੋਂ ਪਾਏ ਹੋਏ ਹਨ ਡੇਰਾ
ਕਿਸਾਨ ਪਿਛਲੇ ਸਾਲ ਨੰਵਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਪਾਏ ਹੋਏ ਹਨ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। 40 ਤੋਂ ਜ਼ਿਆਦਾ ਕਿਸਾਨ ਸੰਗਠਨਾਂ ਦਾ ਤਰਜਮਾਨੀ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਗੱਲਬਾਤ ਦੀ ਬਹਾਲੀ ਦੀ ਅਪੀਲ ਕੀਤੀ ਸੀ।

ਦਿੱਲੀ ਪੁਲਸ ਦੀ ਕੜੀ ਨਿਗਰਾਨੀ
ਕਿਸਾਨ ਯੂਨੀਅਨਾਂ ਵਲੋਂ ‘ਕਾਲਾ ਦਿਵਸ’ ਮਨਾਏ ਜਾਣ ਦੇ ਐਲਾਨ ਵਿਚਾਲੇ ਦਿੱਲੀ ਪੁਲਸ ਨੇ ਲੋਕਾਂ ਨੂੰ ਕੋਰੋਨਾ ਦੀ ਸਥਿਤੀ ਅਤੇ ਲਾਕਡਾਊਨ ਕਾਰਨ ਸਭਾਵਾਂ ਨਾ ਕਰਣ ਦੀ ਅਪੀਲ ਕੀਤੀ ਹੈ। ਪੁਲਸ ਨੇ ਦੱਸਿਆ ਕਿ ਸਰਹੱਦਾਂ 'ਤੇ ਅੰਦੋਲਨ ਸਥਾਨਾਂ 'ਤੇ ਕਿਸੇ ਵੀ ਸਥਿਤੀ ਤੋਂ ਨਜਿੱਠਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਦਿੱਲੀ ਪੁਲਸ ਵਲੋਂ ਬਿਆਨ ਜਾਰੀ ਕਰ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ 'ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

  • Black Day
  • Protesting Farmers
  • Agriculture Law
  • Delhi Police
  • ਕਾਲਾ ਦਿਵਸ
  • ਪ੍ਰਦਰਸ਼ਨਕਾਰੀ ਕਿਸਾਨ
  • ਖੇਤੀਬਾੜੀ ਕਾਨੂੰਨ
  • ਦਿੱਲੀ ਪੁਲਸ

ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ 'ਚ 513 ਡਾਕਟਰ ਹੋਏ ਸ਼ਿਕਾਰ

NEXT STORY

Stories You May Like

  • two active members of kala jathedi gang arrested
    ਦਿੱਲੀ ਪੁਲਸ ਦੀ ਵੱਡੀ ਕਾਰਵਾਈ: ਕਾਲਾ ਜਠੇੜੀ ਗੈਂਗ ਦੇ ਦੋ ਸਰਗਰਮ ਮੈਂਬਰ ਗ੍ਰਿਫਤਾਰ, ਨਾਜਾਇਜ਼ ਹਥਿਆਰ ਬਰਾਮਦ
  • a big warning for women
    ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਗੱਲਾਂ ਨੂੰ ਨਾ ਕਰੋ...
  • trump rejects iran s peace proposal as unacceptable
    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ, ਪ੍ਰਮਾਣੂ ਹਥਿਆਰਾਂ 'ਤੇ ਫ਼ੌਜੀ ਕਾਰਵਾਈ ਦੀ ਦਿੱਤੀ ਚਿਤਾਵਨੀ
  • union minister gets angry over opposition to e20 petrol policy
    E20 ਪੈਟਰੋਲ ਨੀਤੀ ਦਾ ਵਿਰੋਧ ਕਰਨ 'ਤੇ ਭੜਕੇ ਕੇਂਦਰੀ ਮੰਤਰੀ, ਮੰਚ ਤੋਂ ਦਿੱਤੀ ਚਿਤਾਵਨੀ (ਵੀਡੀਓ ਵਾਇਰਲ)
  • delhi police  youth  murder  hospital
    ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
  • singapore pm gives big warning to the world
    '1970 ਵਰਗਾ ਸੰਕਟ ਮੁੜ ਆ ਰਿਹਾ...' ਸਿੰਗਾਪੁਰ ਦੇ PM ਨੇ ਦੁਨੀਆ ਨੂੰ ਦਿੱਤੀ ਵੱਡੀ ਚਿਤਾਵਨੀ
  • weather update  storm  imd alert  rain alert
    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD ਨੇ ਦਿੱਤੀ ਚਿਤਾਵਨੀ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • railway  job  recruitment  apply
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • brothers in canal
      ਗਰਮੀ ਤੋਂ ਬਚਣ ਦੇ ਚੱਕਰ 'ਚ ਬੁਝ ਗਏ ਘਰ ਦੇ ਦੋਵੇਂ ਚਿਰਾਗ ! ਨਹਿਰ 'ਚ ਨਹਾਉਣ ਗਏ...
    • air india flight from delhi suffers tail strike
      ਲੈਂਡਿੰਗ ਦੌਰਾਨ Air India ਦੇ ਜਹਾਜ਼ ਨਾਲ ਵਾਪਰਿਆ ਹਾਦਸਾ, ਯਾਤਰੀਆਂ ਦੇ ਸੁੱਕੇ...
    • rape victim  accused  marriage  court  bail
      ਜਬਰ-ਜ਼ਿਨਾਹ ਪੀੜਤਾ ਕਰਨਾ ਚਾਹੁੰਦੀ ਹੈ ਮੁਲਜ਼ਮ ਨਾਲ ਵਿਆਹ ! ਅਦਾਲਤ ਨੇ ਦਿੱਤੀ...
    • ration cards  income eligibility limit  2 5 lakh
      ਦਿੱਲੀ 'ਚ ਰਾਸ਼ਨ ਕਾਰਡਾਂ ਲਈ ਆਮਦਨ ਯੋਗਤਾ ਸੀਮਾ 2.5 ਲੱਖ ਰੁਪਏ ਸਾਲਾਨਾ ਹੋਵੇਗੀ...
    • the fate of these 4 zodiac signs is about to change
      ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ...
    • tavisha sharma case  absconding husband
      ਤਵਿਸ਼ਾ ਸ਼ਰਮਾ ਮੌਤ ਮਾਮਲਾ: ਭਗੌੜੇ ਪਤੀ ਨੇ ਜਬਲਪੁਰ ਹਾਈ ਕੋਰਟ 'ਚ ਦਿੱਤੀ ਜ਼ਮਾਨਤ...
    • which government bank offering cheapest home loan
      ਕਿਹੜਾ ਬੈਂਕ ਦੇ ਰਿਹੈ ਸਭ ਤੋਂ ਸਸਤਾ Home Loan? ਨਵਾਂ ਘਰ ਖਰੀਦਣ ਦਾ ਸੁਪਨਾ...
    • government employees  dearness allowance  increment  pensioners
      ਸਰਕਾਰੀ ਮੁਲਾਜ਼ਮਾਂ ਦੇ DA 'ਚ ਵਾਧਾ ! CM Yogi ਨੇ ਸੁਣਾਈ Good News
    • she runs away from home video viral
      'ਵਾਰ-ਵਾਰ ਭੱਜ ਜਾਂਦੀ ਐ, ਇਸੇ ਲਈ...', ਪਤੀ ਦੀ ਕਹਾਣੀ ਸੁਣ ਪੁਲਸ ਵੀ ਰਹਿ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +