Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    4:07:32 PM

  • water crisis in pakistan

    ਪਾਕਿਸਤਾਨ 'ਚ ਜਲ ਸੰਕਟ ! ਫਟੀ 72 ਇੰਚ ਦੀ...

  • boy dies under suspicious circumstances

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

  • stock market surges after trump  s statement  sensex rises over 1100 points

    ਟਰੰਪ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਲਗਾਈ...

  • boy  s wedding  wedding in tarn taran

    ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਗੰਭੀਰ ਬਿਮਾਰੀਆਂ ਦੇ ਇਲਾਜ ਲਈ ਬਲਾਕ ਪੱਧਰ 'ਤੇ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਜ਼ੋਰ: ਪ੍ਰਧਾਨ ਮੰਤਰੀ

BUSINESS News Punjabi(ਵਪਾਰ)

ਗੰਭੀਰ ਬਿਮਾਰੀਆਂ ਦੇ ਇਲਾਜ ਲਈ ਬਲਾਕ ਪੱਧਰ 'ਤੇ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਜ਼ੋਰ: ਪ੍ਰਧਾਨ ਮੰਤਰੀ

  • Edited By Harinder Kaur,
  • Updated: 26 Feb, 2022 07:17 PM
New Delhi
providing facilities at block level for treatment of critical illnesses pm
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਦੇਸ਼ ਦੇ ਸਿਹਤ ਢਾਂਚੇ ਵਿੱਚ ਸੁਧਾਰ ਅਤੇ ਬਦਲਾਅ ਕੀਤੇ ਹਨ ਅਤੇ ਹੁਣ ਉਹ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਸਹੂਲਤਾਂ ਬਲਾਕ ਪੱਧਰ 'ਤੇ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਆਮ ਬਜਟ-2022 ਵਿੱਚ ਸਿਹਤ ਖੇਤਰ ਲਈ ਕੀਤੇ ਗਏ ਉਪਬੰਧਾਂ 'ਤੇ ਆਯੋਜਿਤ ਵੈਬੀਨਾਰ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ਼ ਆਧੁਨਿਕ ਤਕਨੀਕ ਦੇ ਸਹਾਰੇ ਦੇਸ਼ ਦੇ ਹਰ ਵਿਅਕਤੀ ਤੱਕ ਸਸਤਾ ਇਲਾਜ ਪਹੁੰਚਾਉਣ ਦੀ ਹੈ।

ਇਹ ਵੀ ਪੜ੍ਹੋ :  BharatPe ਦੇ ਪ੍ਰਮੁੱਖ ਨਿਵੇਸ਼ਕਾਂ ਨੇ ਅਸ਼ਨੀਰ ਦੀ ਪੇਸ਼ਕਸ਼ ਠੁਕਰਾਈ

ਸਿਹਤ ਖੇਤਰ ਲਈ ਬਜਟ ਉਪਬੰਧਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ, “ਇਹ ਬਜਟ ਪਿਛਲੇ ਸਾਲ ਤੋਂ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਅਤੇ ਤਬਦੀਲੀ ਲਈ ਸਾਡੇ ਯਤਨਾਂ ਨੂੰ ਵਧਾਉਂਦਾ ਹੈ। ਅਸੀਂ ਆਪਣੀ ਸਿਹਤ ਦੇਖ-ਰੇਖ ਪ੍ਰਣਾਲੀ ਵਿੱਚ ਇੱਕ ਸਰਬ ਸੰਮਲਿਤ ਪਹੁੰਚ ਅਪਣਾਈ ਹੈ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਸਿਹਤ 'ਤੇ ਤਾਂ ਹੈ ਹੀ, ਇਸ ਦੇ ਨਾਲ ਹੀ ਉਨ੍ਹਾਂ ਦੀ ਕੋਸ਼ਿਸ਼ ਆਯੂਸ਼ ਵਰਗੀ  ਭਾਰਤ ਦੀ ਰਵਾਇਤੀ ਪ੍ਰਣਾਲੀ ਵਿੱਚ ਖੋਜ ਨੂੰ ਉਤਸ਼ਾਹਿਤ ਕਰਕੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਉਸਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ 'ਤੇ ਵੀ ਹੈ।

ਉਨ੍ਹਾਂ ਕਿਹਾ, ''ਸਰਕਾਰ ਦਾ ਵਿਸ਼ੇਸ਼ ਧਿਆਨ ਆਧੁਨਿਕ ਤਕਨੀਕ ਰਾਹੀਂ ਦੇਸ਼ ਦੇ ਹਰ ਹਿੱਸੇ, ਹਰ ਵਿਅਕਤੀ ਨੂੰ ਬਿਹਤਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ 'ਤੇ ਵੀ ਹੈ। ਸਾਡੀ ਕੋਸ਼ਿਸ਼ ਹੈ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਸਿਹਤ ਸਹੂਲਤਾਂ ਬਲਾਕ ਪੱਧਰ 'ਤੇ, ਜ਼ਿਲ੍ਹਾ ਪੱਧਰ 'ਤੇ, ਪਿੰਡਾਂ ਦੇ ਨੇੜੇ ਹੋਣ, ਇਸ ਲਈ ਪ੍ਰਾਈਵੇਟ ਅਤੇ ਹੋਰ ਸੈਕਟਰ ਨੂੰ ਵੀ ਵਧੇਰੇ ਊਰਜਾ ਨਾਲ ਅੱਗੇ ਆਉਣਾ ਪਵੇਗਾ।

ਇਹ ਵੀ ਪੜ੍ਹੋ :  NSE Scam : CBI ਨੇ ਬੀਤੀ ਰਾਤ ਚੇਨਈ ਤੋਂ ਆਨੰਦ ਸੁਬਰਾਮਨੀਅਮ ਨੂੰ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਹੈਲਥ ਕੇਅਰ ਨੈੱਟਵਰਕ ਨੂੰ ਮਜ਼ਬੂਤ ​​ਕਰਨ ਲਈ 1.5 ਲੱਖ 'ਸਿਹਤ ਅਤੇ ਤੰਦਰੁਸਤੀ' ਕੇਂਦਰਾਂ ਦਾ ਨਿਰਮਾਣ ਪ੍ਰਗਤੀ 'ਤੇ ਹੈ ਅਤੇ ਹੁਣ ਤੱਕ 85,000 ਤੋਂ ਵੱਧ ਕੇਂਦਰਾਂ ਨੂੰ ਰੁਟੀਨ ਜਾਂਚ, ਟੀਕਾਕਰਨ ਅਤੇ ਜਾਂਚ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਿਹਤ ਸੇਵਾਵਾਂ ਦੀ ਮੰਗ ਵਧ ਰਹੀ ਹੈ, ਸਰਕਾਰ ਹੁਨਰਮੰਦ ਸਿਹਤ ਪੇਸ਼ੇਵਰ ਤਿਆਰ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਸਿੱਖਿਆ ਅਤੇ ਸਿਹਤ ਸੰਭਾਲ ਨਾਲ ਸਬੰਧਤ ਮਨੁੱਖੀ ਸਰੋਤ ਪੈਦਾ ਕਰਨ ਲਈ ਬਜਟ ਵਿਚ ਪਿਛਲੇ ਸਾਲ ਦੇ ਮੁਕਾਬਲੇ ਵਿਚ ਵੱਡਾ ਵਾਧਾ ਕੀਤਾ ਗਿਆ ਹੈ। 

ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਰਿ ਇਹ ਗਾਹਕ ਅਤੇ ਸਿਹਤ ਸੰਭਾਲ ਪ੍ਰਦਾਤਾ ਦਰਮਿਆਨ ਬਰਾਬਰ ਇੰਟਰਫੇਸ ਉਪਲੱਬਧ ਕਰਵਾਉਂਦਾ ਹੈ। ਉਨ੍ਹਾਂ ਕਿਹਾ , ' ਇਸ ਨਾਲ ਦੇਸ਼ ਵਿਚ ਇਲਾਜ ਕਰਵਾਉਣਾ ਅਤੇ ਦੇਣਾ ਦੋਵੇਂ ਹੀ ਬਹੁਤ ਆਸਾਨ ਹੋ ਜਾਣਗੇ। ਸਿਰਫ਼ ਇੰਨਾ ਹੀ ਨਹੀਂ ਇਹ ਭਾਰਤ ਦੇ ਗੁਣਵੱਤਾਪੂਰਨ ਅਤੇ ਸਸਤੇ ਸਿਹਤ ਢਾਂਚੇ ਦੀ ਗਲੋਬਲ ਪਹੁੰਚ ਨੂੰ ਵੀ ਆਸਾਨ ਬਣਾਏਗਾ।''

ਇਹ ਵੀ ਪੜ੍ਹੋ : BharatPe ਦੇ ਫਾਊਂਡਰ ਦੀ ਪਤਨੀ ਬਰਖ਼ਾਸਤ, ਲੱਗੇ ਵੱਡੇ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Critical Illness
  • Treatment
  • Block Level
  • Facilities
  • Prime Minister
  • Narendra Modi
  • ਗੰਭੀਰ ਬਿਮਾਰੀ
  • ਇਲਾਜ
  • ਬਲਾਕ ਪੱਧਰ
  • ਸਹੂਲਤ
  • ਪ੍ਰਧਾਨ ਮੰਤਰੀ
  • ਨਰਿੰਦਰ ਮੋਦੀ

ਘਰੇਲੂ ਗੈਸ ਸਬਸਿਡੀ ਦੇ ਭੁਗਤਾਨ 'ਚ ਆਈ ਵੱਡੀ ਗਿਰਾਵਟ: RTI

NEXT STORY

Stories You May Like

  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • block congress president killed in murderous attack
    ਪੰਜਾਬ 'ਚ ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ
  • the tank built to provide clean water has long been a  white elephant
    ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਟੈਂਕੀ ਪਿਛਲੇ ਲੰਮੇ ਸਮੇਂ ਤੋਂ “ਸਫੈਦ ਹਾਥੀ” ਬਣੀ
  • sgpc employees will now start their duty with gurmantar and ardas
    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
  • congress protest in ludhiana
    ਮਾਛੀਵਾੜਾ-ਕੁਹਾੜਾ ਰੋਡ 'ਤੇ ਚੱਕਾ ਜਾਮ! ਬਲਾਕ ਪ੍ਰਧਾਨ ਦਾ ਕਾਤਲ ਨਾ ਫੜੇ ਜਾਣ 'ਤੇ ਕਾਂਗਰਸ ਨੇ ਲਾਇਆ ਧਰਨਾ
  • nepal 35 year old balen shah becomes prime minister
    ‘ਨੇਪਾਲ-35 ਸਾਲ ਦੇ ਬਾਲੇਨ ਸ਼ਾਹ ਬਣੇ ਪ੍ਰਧਾਨ ਮੰਤਰੀ’ ਭਾਰਤ ਨਾਲ ਸੰਬੰਧਾਂ ’ਚ ਗਰਮਜ਼ੋਸ਼ੀ ਦੀ ਉਮੀਦ!
  • negligence of colonizers and plot owners
    ਕੋਲੋਨਾਈਜ਼ਰ ਤੇ ਪਲਾਟ ਮਾਲਕਾਂ ਦੀ ਲਾਪਰਵਾਹੀ: ਬੀ-ਬਲਾਕ 'ਚ ਵਧਿਆ ਖ਼ਤਰਾ, ਸੱਪ ਦਿਸਣ ਨਾਲ ਫੈਲੀ ਦਹਿਸ਼ਤ
  • block samiti  chairman  vice chairman election
    ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਤਣਾਅ
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
Trending
Ek Nazar
airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • thousands of employees laid off
      ਹਜ਼ਾਰਾਂ ਭਾਰਤੀ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ...
    • these big rules will change from today
      ਅੱਜ 1 April ਤੋਂ ਬਦਲ ਜਾਣਗੇ ਇਹ ਵੱਡੇ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
    • what became cheap and what became expensive
      ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
    • gold and silver have become expensive prices of 24 22 18k
      ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ...
    • petrol diesel price hike
      11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
    • stock market  sensex rose by 1 800 points  know 5 major reasons
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ 1,800 ਅੰਕਾਂ ਦੇ ਉਛਾਲ ਨਾਲ ਵਧਿਆ,...
    • lpg cylinder price hike
      ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
    • milk price hike
      ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਇਸ ਸੂਬੇ ਦੇ ਲੋਕਾਂ ਨੂੰ ਲੱਗਾ...
    • air travel will now be more expensive
      ਹਵਾਈ ਸਫ਼ਰ ਹੋਵੇਗਾ ਹੁਣ ਹੋਰ ਮਹਿੰਗਾ! ਤੇਲ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ...
    • increased gas cylinder prices
      ਕਾਰੋਬਾਰੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, ਫਿਰ ਵਧੀਆਂ ਗੈਸ ਸਿਲੰਡਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +