Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:55:44 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ

NATIONAL News Punjabi(ਦੇਸ਼)

ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ

  • Edited By Rajwinder Kaur,
  • Updated: 06 May, 2026 03:03 PM
National
public interest litigation supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਜਨਹਿੱਤ ਪਟੀਸ਼ਨਾਂ ਦੀ ਦੁਰਵਰਤੋਂ ’ਤੇ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) ਹੁਣ ‘ਪੈਸਾ ਹਿੱਤ ਪਟੀਸ਼ਨ’, ‘ਨਿੱਜੀ (ਪ੍ਰਾਈਵੇਟ) ਹਿੱਤ ਪਟੀਸ਼ਨ’, ‘ਪ੍ਰਚਾਰ (ਪਬਲੀਸਿਟੀ) ਹਿੱਤ ਪਟੀਸ਼ਨ’ ਅਤੇ ‘ਸਿਆਸੀ (ਪੋਲੀਟੀਕਲ) ਹਿੱਤ ਪਟੀਸ਼ਨ’ ਬਣ ਗਈ ਹੈ। ਇਹ ਟਿੱਪਣੀ 9 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਉਸ ਸਮੇਂ ਕੀਤੀ, ਜਦੋਂ ਉਹ ਕੇਰਲ ਦੇ ਸਬਰੀਮਾਲਾ ਮੰਦਰ ਸਮੇਤ ਧਾਰਮਿਕ ਸਥਾਨਾਂ ’ਤੇ ਔਰਤਾਂ ਨਾਲ ਹੋਣ ਵਾਲੇ ਵਿਤਕਰੇ ਅਤੇ ਵੱਖ-ਵੱਖ ਧਰਮਾਂ ਵਿਚ ਧਾਰਮਿਕ ਆਜ਼ਾਦੀ ਦੇ ਦਾਇਰੇ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ - ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ

ਬੈਂਚ ’ਚ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਬੀ. ਵੀ. ਨਾਗਰਤਨਾ, ਜਸਟਿਸ ਐੱਮ. ਐੱਮ. ਸੁੰਦਰੇਸ਼, ਜਸਟਿਸ ਅਹਿਸਾਨੁੱਦੀਨ ਅਮਾਨੁੱਲਾ, ਜਸਟਿਸ ਅਰਵਿੰਦ ਕੁਮਾਰ, ਜਸਟਿਸ ਆਗਸਟੀਨ ਜਾਰਜ ਮਸੀਹ, ਜਸਟਿਸ ਪ੍ਰਸੰਨਾ ਬੀ. ਵਰਾਲੇ, ਜਸਟਿਸ ਆਰ. ਮਹਾਦੇਵਨ ਅਤੇ ਜਸਟਿਸ ਜੋਏਮਾਲਿਆ ਬਾਗਚੀ ਸ਼ਾਮਲ ਸਨ। ਸਿਖਰਲੀ ਅਦਾਲਤ ਨੇ ਕੇਰਲ ਦੇ ਸਬਰੀਮਾਲਾ ਮੰਦਰ ਵਿਚ 10 ਤੋਂ 50 ਸਾਲ ਦੀਆਂ ਔਰਤਾਂ ਦੇ ਦਾਖਲੇ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ‘ਇੰਡੀਅਨ ਯੰਗ ਲਾਇਰਜ਼ ਐਸੋਸੀਏਸ਼ਨ’ ਦੀ 2006 ਦੀ ਜਨਹਿੱਤ ਪਟੀਸ਼ਨ ਦੇ ਮਕਸਦ ’ਤੇ ਸਵਾਲ ਉਠਾਇਆ। ‘ਇੰਡੀਅਨ ਯੰਗ ਲਾਇਰਜ਼ ਐਸੋਸੀਏਸ਼ਨ’ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਵੀ ਪ੍ਰਕਾਸ਼ ਗੁਪਤਾ ਨੇ ਦਲੀਲ ਦਿੱਤੀ ਕਿ ਜਨਹਿੱਤ ਪਟੀਸ਼ਨ ਜੂਨ 2006 ਵਿਚ ਪ੍ਰਕਾਸ਼ਿਤ ਚਾਰ ਅਖ਼ਬਾਰਾਂ ਦੇ ਲੇਖਾਂ ’ਤੇ ਆਧਾਰਿਤ ਸੀ।

ਇਹ ਵੀ ਪੜ੍ਹੋ - ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ ਬੁਕਿੰਗ, ਜਾਣੋ ਰੇਟ

ਇਸ ’ਤੇ ਚੀਫ਼ ਜਸਟਿਸ ਨੇ ਟਿੱਪਣੀ ਕੀਤੀ ਕਿ ਜਨਹਿੱਤ ਪਟੀਸ਼ਨ ਨੂੰ ਸਿੱਧੇ ਤੌਰ ’ਤੇ ਖਾਰਜ ਕਰ ਦੇਣਾ ਚਾਹੀਦਾ ਸੀ। ਬੈਂਚ ਨੇ ਕਿਹਾ ਕਿ ਇਹ ਲੇਖ ਜਨਹਿੱਤ ਪਟੀਸ਼ਨ ਦਾਇਰ ਕਰਨ ਦਾ ਅਾਧਾਰ ਕਿਵੇਂ ਦਿੰਦਾ ਹੈ? ਜਨਹਿੱਤ ਪਟੀਸ਼ਨਾਂ ਦਾਇਰ ਕਰਵਾਉਣ ਲਈ ਲੇਖ ਲਿਖਵਾਉਣਾ ਆਸਾਨ ਹੈ। ਜਸਟਿਸ ਨਾਗਰਤਨਾ ਨੇ ਕਿਹਾ ਕਿ ਅਸੀਂ ਹਾਈ ਕੋਰਟਾਂ ਅਤੇ ਸੁਪਰੀਮ ਕੋਰਟ ਵਿਚ ਆਮ ਜਨਤਾ ਲਈ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਰਹੇ ਹਾਂ, ਨਾ ਕਿ ਅਖ਼ਬਾਰਾਂ ਵਿਚ ਛਪੇ ਲੇਖਾਂ ਲਈ। ਉਨ੍ਹਾਂ ਕਿਹਾ ਕਿ ਜਨਹਿੱਤ ਪਟੀਸ਼ਨ ਹੁਣ ਨਿੱਜੀ ਹਿੱਤ ਪਟੀਸ਼ਨ, ਪ੍ਰਚਾਰ ਹਿੱਤ ਪਟੀਸ਼ਨ, ਪੈਸਾ ਹਿੱਤ ਪਟੀਸ਼ਨ ਅਤੇ ਸਿਆਸੀ ਹਿੱਤ ਪਟੀਸ਼ਨ ਬਣ ਗਈ ਹੈ। ਇਨ੍ਹਾਂ ਸਾਰਿਆਂ ਨੂੰ ਜਨਹਿੱਤ ਪਟੀਸ਼ਨ ਕਿਹਾ ਜਾਂਦਾ ਹੈ ਪਰ ਅਸੀਂ ਸਿਰਫ਼ ਅਸਲ ਅਤੇ ਪ੍ਰਮਾਣਿਕ ਜਨਹਿੱਤ ਪਟੀਸ਼ਨਾਂ ’ਤੇ ਹੀ ਸੁਣਵਾਈ ਕਰਦੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਚੀਫ਼ ਜਸਟਿਸ ਨੂੰ ਹਰ ਰੋਜ਼ ਸੈਂਕੜੇ ਪੱਤਰ ਮਿਲਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਇਨ੍ਹਾਂ ਸਾਰੇ ਪੱਤਰਾਂ ਨੂੰ ਜਨਹਿੱਤ ਪਟੀਸ਼ਨਾਂ ਵਿਚ ਬਦਲਿਆ ਜਾ ਸਕਦਾ ਹੈ। ਮਾਮਲੇ ਵਿਚ ਸੁਣਵਾਈ ਜਾਰੀ ਹੈ।

ਇਹ ਵੀ ਪੜ੍ਹੋ - ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Public Interest Litigation
  • Money Interest Litigation
  • Supreme Court
  • ਜਨਹਿੱਤ ਪਟੀਸ਼ਨ
  • ਪੈਸਾ ਹਿੱਤ ਪਟੀਸ਼ਨ
  • ਸੁਪਰੀਮ ਕੋਰਟ

ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ

NEXT STORY

Stories You May Like

  • beant singh case  jagtar singh hawara  petition
    ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਈਬੀ ਦੀ ਮੰਗੀ ਰਾਏ
  • supreme court chief election commissioner gyanesh kumar
    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ
  • rahul gandhis petition in supreme court filed by congress legal team
    ਸੁਪਰੀਮ ਕੋਰਟ 'ਚ ਰਾਹੁਲ ਗਾਂਧੀ ਦੀ ਪਟੀਸ਼ਨ, ਕਾਂਗਰਸ ਦੀ ਕਾਨੂੰਨੀ ਟੀਮ ਨੇ ਕੀਤੀ ਦਾਖਲ
  • first lady shiranthi rajapaksa
    ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
  • schools  prayer constitution  petition  court
    ਸਕੂਲਾਂ 'ਚ ਪ੍ਰਾਰਥਨਾ ਦੌਰਾਨ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਅਦਾਲਤ ਵਲੋਂ ਖਾਰਜ
  • hearing on rajoana s mercy petition on october 28
    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ
  • high court dismissed petition occupation government house by beant singh family
    ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • poonch  terrorist hideout  security forces  jammu
      ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +