Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:24:48 PM

  • heavy rain meteorological department rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • chandigarh van mahotsav plants

    ਪੰਜਾਬ ਰਾਜਪਾਲ ਬੋਲੇ-ਚੰਡੀਗੜ੍ਹ ਦੇ ਪਹਾੜ ਪਏ ਨੰਗੇ,...

  • important for lpg customers  new rules related to gas connection

    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ...

  • modi departed for new zealand

    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਦਿੱਲੀ ਦੌਰਾ, ਕੇਂਦਰੀ ਮੰਤਰੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ

NATIONAL News Punjabi(ਦੇਸ਼)

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਦਿੱਲੀ ਦੌਰਾ, ਕੇਂਦਰੀ ਮੰਤਰੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ

  • Edited By Shubam Kumar,
  • Updated: 04 Jun, 2026 05:58 PM
National
punjab bjp president kewal singh dhillon  s visit to delhi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਦਾ ਦੌਰਾ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਤੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਸੁਰੱਖਿਆ ਤੇ ਨਸ਼ਿਆਂ ਦੇ ਮੁੱਦੇ 'ਤੇ ਜ਼ੋਰ 
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੋਂ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਅਪਰਾਧਾਂ 'ਤੇ ਨਕੇਲ ਪਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਕੇਂਦਰ ਤੋਂ ਸਹਿਯੋਗ ਮੰਗਿਆ, ਜਿਸ 'ਤੇ ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਵੱਲੋਂ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ (ਸੁਤੰਤਰ ਚਾਰਜ) ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਜੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਵਿੱਚ ਅਮਨ-ਸ਼ਾਂਤੀ, ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੇ ਰਾਜ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਚਰਚਾ… pic.twitter.com/hZBPLIcGFj

— BJP PUNJAB (@BJP4Punjab) June 4, 2026

 

ਪੇਂਡੂ ਵਿਕਾਸ ਅਤੇ ਕਿਸਾਨ ਕਲਿਆਣ ‘ਤੇ ਦਿੱਤਾ ਜ਼ੋਰ
ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਢਿੱਲੋਂ ਨੇ ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵੀ ਮੁਲਾਕਾਤ ਕੀਤੀ। ਇਸ ਬੈਠਕ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕੇਂਦਰੀ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਜਲ ਜੀਵਨ ਮਿਸ਼ਨ ਅਤੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਬਾਰੇ ਗੱਲਬਾਤ ਹੋਈ। 

🌾 ਕਿਸਾਨਾਂ ਦੀ ਆਵਾਜ਼ ਦਿੱਲੀ ਤੱਕ ਪਹੁੰਚੀ!

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. @KewalDhillonPB ਜੀ ਨੇ ਅੱਜ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਮਾਣਯੋਗ ਸ਼੍ਰੀ @ChouhanShivraj ਜੀ ਨਾਲ ਇੱਕ ਬੇਹੱਦ ਅਹਿਮ ਮੁਲਾਕਾਤ ਕੀਤੀ।
ਇਸ ਉੱਚ-ਪੱਧਰੀ ਬੈਠਕ ਦੌਰਾਨ ਪੰਜਾਬ ਦੇ ਖੇਤੀਬਾੜੀ ਖੇਤਰ, ਕਿਸਾਨਾਂ ਦੀਆਂ ਲੋੜਾਂ ਅਤੇ ਸੂਬੇ ਦੇ ਕਿਸਾਨੀ… pic.twitter.com/huEhk6XZep

— BJP PUNJAB (@BJP4Punjab) June 4, 2026

 

ਤਰਨਜੀਤ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ
ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਸਰਦਾਰ ਤਰਨਜੀਤ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਇਸ ਸਾਰਥਕ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਵਪੱਖੀ ਸੁਧਾਰ, ਵਿਕਾਸ, ਭਲਾਈ ਅਤੇ ਪੰਜਾਬ ਦੀ ਚੜ੍ਹਦੀ ਕਲਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਡੂੰਘੀ ਵਿਚਾਰ-ਚਰਚਾ ਹੋਈ। ਪੰਜਾਬ ਦੀ ਖੁਸ਼ਹਾਲੀ, ਸੁਰੱਖਿਅਤ ਭਵਿੱਖ ਅਤੇ ਲੋਕ-ਕੇਂਦਰਿਤ ਵਿਕਾਸ ਲਈ ਭਾਜਪਾ ਦੀ ਵਚਨਬੱਧਤਾ ਅਟੱਲ ਹੈ। ਸਾਡਾ ਮਕਸਦ ਸਾਫ਼ ਹੈ — ਪੰਜਾਬ ਨੂੰ ਮੁੜ ਤਰੱਕੀ, ਭਰੋਸੇ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ। 

 

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੇ ਦਿੱਲੀ ਦੇ ਮਾਣਯੋਗ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਸਰਦਾਰ ਤਰਨਜੀਤ ਸਿੰਘ ਸੰਧੂ ਜੀ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ।
ਇਸ ਸਾਰਥਕ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਵਪੱਖੀ ਸੁਧਾਰ, ਵਿਕਾਸ, ਭਲਾਈ ਅਤੇ ਪੰਜਾਬ ਦੀ ਚੜ੍ਹਦੀ… pic.twitter.com/uEhAyI43RD

— BJP PUNJAB (@BJP4Punjab) June 4, 2026

ਸਿਆਸੀ ਮਹੱਤਤਾ
 ਸਿਆਸੀ ਮਾਹਿਰਾਂ ਅਨੁਸਾਰ ਕੇਵਲ ਸਿੰਘ ਢਿੱਲੋਂ ਦਾ ਇਹ ਦੌਰਾ ਪੰਜਾਬ ਵਿੱਚ ਭਾਜਪਾ ਨੂੰ ਨਵੀਂ ਊਰਜਾ ਦੇਣ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਦੇ ਹਿੱਤਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣਾ ਅਤੇ ਕਿਸਾਨਾਂ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਵੀ ਮਿਲਣ ਦਾ ਪ੍ਰੋਗਰਾਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kewal Singh Dhillon
  • Punjab BJP
  • Delhi Visit
  • Shivraj Singh Chouhan
  • Arjun Ram Meghwal
  • Punjab Security

ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ, ਜਾਣੋ ਕੌਣ ਹੈ ਨੰਬਰ-1

NEXT STORY

Stories You May Like

  • punjab bjp appointments in punjab
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • government with false guarantees kewal singh dhillon
    ਝੂਠੀਆਂ ਗਾਰੰਟੀਆਂ ਵਾਲੀ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ 'ਮਹਾ ਧੋਖਾ' : ਕੇਵਲ ਸਿੰਘ ਢਿੱਲੋਂ
  • president kewal singh dhillon in the video case
    ਵੀਡੀਓ ਮਾਮਲੇ 'ਚ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • bjp punjab president kewal singh dhillon slams congress
    BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
  • dhillon meets gadkari  discusses punjab  s development projects
    ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ
  • centre  s   ji ram ji   law will change the fate of workers  kewal singh dhillon
    ਕੇਂਦਰ ਦਾ 'ਜੀ ਰਾਮ ਜੀ' ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ : ਕੇਵਲ ਸਿੰਘ ਢਿੱਲੋਂ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
Trending
Ek Nazar
gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain  imd  red alert issued
      UP 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 7 ਲੋਕਾਂ ਦੀ ਮੌਤ, IMD ਵਲੋਂ ਰੈੱਡ ਅਲਰਟ...
    • tamil nadu  chief minister  vijay  appointment letter
      ਕਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣਗੇ CM ਵਿਜੇ, 32 ਲੋਕਾਂ ਨੂੰ ਸੌਂਪਣਗੇ ਨਿਯੁਕਤੀ...
    • 20 ias officers  transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
    • friend  killed accused  arrested  jharkhand police
      ਦੋਸਤ ਦਾ ਕਤਲ ਕਰ ਕੇ ਲਾਸ਼ ਦੇ ਕੀਤੇ ਟੋਟੇ, 2 ਮੁਲਜ਼ਮ ਗ੍ਰਿਫ਼ਤਾਰ
    • monsoon session first day cockroach janata party
      ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕਾਕਰੋਚ ਜਨਤਾ ਪਾਰਟੀ 20 ਜੁਲਾਈ ਨੂੰ ਸੰਸਦ ਤੱਕ...
    • jammu kashmir  shri amarnath yatra  pilgrims  baba barfani
      ਸ਼੍ਰੀ ਅਮਰਨਾਥ ਯਾਤਰਾ ਲਈ 8,796 ਤੀਰਥ ਯਾਤਰੀਆਂ ਦਾ 9ਵਾਂ ਜੱਥਾ ਜੰਮੂ ਤੋਂ ਰਵਾਨਾ
    • medicines  cosmetic products  sale ban
      ਦਵਾਈਆਂ ਤੇ ਕਾਸਮੈਟਿਕ ਉਤਪਾਦਾਂ ਦੀ ਵਿਕਰੀ ਤੇ ਵੰਡ 'ਤੇ ਲੱਗੀ ਪਾਬੰਦੀ, ਕੇਰਲ...
    • thick black clouds  noida  sector 94 video
      ਸੰਘਣੇ ਕਾਲੇ ਬੱਦਲਾਂ ਦੀ ਲਪੇਟ 'ਚ ਨੋਇਡਾ ਦੇ ਸੈਕਟਰ 94 ਦੀ ਸਭ ਤੋਂ ਉੱਪਰਲੀ...
    • amarnath yatra  pilgrims  vehicle
      ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਵਾਹਨ ਹਾਦਸੇ ਦਾ ਸ਼ਿਕਾਰ, ਚਾਰ...
    • names of 22 lakh voters left out of draft voter list of 4 states
      SIR ਦਾ ਤੀਜਾ ਪੜਾਅ : 4 ਸੂਬਿਆਂ ਦੀ ਖਰੜਾ ਵੋਟਰ ਸੂਚੀ ’ਚੋਂ 22 ਲੱਖ ਵੋਟਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +