ਵੈੱਬ ਡੈਸਕ- ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਕਲਰਕ ਦੇ 1265 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਕਾਂ
26 ਮਈ 2026 ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਉਮੀਦਵਾਰ 23 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਕੰਪਿਊਟਰ ਦਾ ਗਿਾਨ, ਖਾਸ ਕਰ ਕੇ ਵਰਲਡ ਪ੍ਰੋਸੈਸਿੰਗ (MS Word) ਅਤੇ ਸਪ੍ਰੈਡਸ਼ੀਟ (MS Excel) 'ਚ ਮਾਹਰ ਹੋਵੇ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਜੇਕਰ ਘਰ ਦੀ ਰਜਿਸਟਰੀ ਦੇ ਕਾਗਜ਼ ਗੁਆਚ ਜਾਣ ਤਾਂ ਕੀ ਹੋਵੇਗਾ ?
NEXT STORY