ਨਵੀਂ ਦਿੱਲੀ—ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਹੈਲਥ ਐਂਡ ਫੈਮਿਲੀ ਵੈਲਫੇਅਰ ਡਿਪਾਰਟਮੈਂਟ ਦੇ ਤਹਿਤ ਸਿਸਟਰ ਟਿਊਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-82
ਆਖਰੀ ਤਾਰੀਕ-24 ਮਈ 2019
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਨਰਸਿੰਗ 'ਚ ਬੈਚਲਰ ਡਿਗਰੀ ਪਾਸ ਕੀਤੀ ਹੋਵੇ। ਦਸਵੀਂ ਪੱਧਰ ਤੱਕ ਪੰਜਾਬੀ ਭਾਸ਼ਾ ਦਾ ਅਧਿਐਨ ਅਤੇ ਪੰਜਾਬੀ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ 'ਚ ਰਜਿਸਟਰਡ ਹੋਣਾ ਚਾਹੀਦਾ ਹੈ।
ਉਮਰ ਸੀਮਾ-18 ਤੋਂ ਲੈ ਕੇ 37 ਸਾਲ ਤੱਕ
ਤਨਖਾਹ- 10,300 ਤੋਂ ਲੈ ਕੇ 34,800 ਰੁਪਏ ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰਤੀਯੋਗੀ ਪ੍ਰੀਖਿਆ (Competition exam) ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://ppsc.gov.in ਪੜ੍ਹੋ।
ਕੋਲੇਜੀਅਮ ਨੇ ਕੀਤੀ ਗਵਈ ਅਤੇ ਸੂਰੀਆਕਾਂਤ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਉਣ ਦੀ ਸਿਫ਼ਾਰਿਸ਼
NEXT STORY