Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:39:47 PM

  • several key decisions taken at the meeting of the sgpc executive committee

    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...

  • ind vs nz 4th t20i phillips and bracewell unleash

    IND vs NZ 4th T20I : ਫਿਲਿਪਸ-ਬ੍ਰੇਸਵੈਲ ਨੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Chandigarh
  • ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

NATIONAL News Punjabi(ਦੇਸ਼)

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

  • Edited By Shivani Bassan,
  • Updated: 25 Jul, 2024 04:50 PM
Chandigarh
punjab will adopt kerala  to stop illegal migration
  • Share
    • Facebook
    • Tumblr
    • Linkedin
    • Twitter
  • Comment

ਤਿਰੂਵਨੰਤਪੁਰਮ (ਕੇਰਲ)/ਚੰਡੀਗੜ੍ਹ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫ਼ਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।

ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।
ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਵਫ਼ਦ ਵਿੱਚ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਪੰਜਾਬ ਦਲੀਪ ਕੁਮਾਰ, ਏ. ਡੀ. ਜੀ. ਪੀ.  ਐੱਨ. ਆਰ. ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਐੱਨ.ਆਰ.ਆਈ ਮਾਮਲੇ ਵਿਭਾਗ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਐੱਨ.ਆਰ.ਆਈ. ਸਭਾ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ। ਇਸ ਮੌਕੇ ਐੱਨ.ਆਰ.ਆਈ. ਸੈੱਲ, ਡਾ. ਕੇ. ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ, ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ. ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ਼ ਸ਼ਾਹ ਆਰ.ਐਮ. ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪ੍ਰਿਆ ਕੇ. ਸਹਾਇਕ ਨੋਰਕਾ ਰੂਟਸ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Kerala
  • stop
  • illegal migration
  • Kuldeep Singh Dhaliwal
  • ਪੰਜਾਬ
  • ਕੇਰਲਾ ਮਾਡਲ
  • ਰੋਕ
  • ਗੈਰ ਕਾਨੂੰਨੀ ਪ੍ਰਵਾਸ
  • ਕੁਲਦੀਪ ਸਿੰਘ ਧਾਲੀਵਾਲ

ਰਾਜ ਸਭਾ 'ਚ ਰਾਘਵ ਚੱਢਾ ਨੇ ਮਹਿੰਗਾਈ ਦੇ ਮੁੱਦੇ 'ਤੇ ਘੇਰੀ ਮੋਦੀ ਸਰਕਾਰ

NEXT STORY

Stories You May Like

  • police conducted surprise checks at medical stores
    ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਪੁਲਸ ਨੇ ਮੈਡੀਕਲ ਸਟੋਰਾਂ ’ਤੇ ਕੀਤੀ ਅਚਨਚੇਤ ਚੈਕਿੰਗ
  • raids at 4 places against illegal mining in punjab
    ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ ਅਤੇ ਵਾਹਨ ਜ਼ਬਤ
  • the matter of removing illegal flex banners from unipoles
    ਯੂਨੀਪੋਲਜ਼ ਤੋਂ ਗੈਰ-ਕਾਨੂੰਨੀ ਫਲੈਕਸ ਹਟਾਉਣ ਲਈ ਕ੍ਰੀਏਟਿਵ ਕੰਪਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ
  • major decision by punjab chemists association
    ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • major action against striking employees in punjab
    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
  • illegal arms factory unearthed in kolkata
    ਕੋਲਕਾਤਾ ’ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼
  • farmer helpline launched in punjab to prevent stubble burning
    ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • will there be no fine for driving at 120 kmph on highway  know what gadkari said
      ਕੀ ਹਾਈਵੇਅ 'ਤੇ 120 kmph ਦੀ ਰਫ਼ਤਾਰ ਨਾਲ ਗੱਡੀ ਚਲਾਉਣ 'ਤੇ ਨਹੀਂ ਲੱਗੇਗਾ...
    • mla raja bhaiya receives death threat on social media
      ਵਿਧਾਇਕ ਰਾਜਾ ਭਈਆ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ
    • lover  daughter  father  wife  mother  police
      ਪ੍ਰੇਮੀ ਨਾਲ ਦੌੜ ਗਈ ਇਕਲੌਤੀ ਧੀ, ਸਦਮੇ 'ਚ ਜਹਾਨੋਂ ਤੁਰ ਗਈ ਮਾਂ, ਫਿਰ ਪਿਓ ਨੇ...
    • delhi airport  gold  seized  passenger  arrested
      ਦਿੱਲੀ ਏਅਰਪੋਰਟ 'ਤੇ 47 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ, 2 ਯਾਤਰੀ ਫੜ੍ਹੇ ਗਏ
    • supreme court  s clear statement on digital fraud  compensation
      ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ ਬਿਆਨ, ਪੀੜਤਾਂ ਨੂੰ ਮਿਲੇ ਮੁਆਵਜ਼ਾ
    • bhutan  glacial lake  india  states  high alert
      ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ ਨਾਲ ਵਧ ਰਿਹੈ ਪਾਣੀ, ਇਨ੍ਹਾਂ...
    • jammu kashmir  terrorist  help  people  arrested
      ਜੰਮੂ ਕਸ਼ਮੀਰ 'ਚ ਅੱਤਵਾਦੀਆਂ ਤੱਕ ਮਦਦ ਪਹੁੰਚਾਉਣ ਵਾਲੇ 10 ਲੋਕ ਗ੍ਰਿਫ਼ਤਾਰ
    • major accident in mumbai
      ਮੁੰਬਈ 'ਚ ਵੱਡਾ ਹਾਦਸਾ:ਬਾਂਦਰਾ ਦੇ ਮਾਲ 'ਚ ਲੱਗੀ ਭਿਆਨਕ ਅੱਗ, ਮਚੀ ਅਫੜਾ-ਦਫੜੀ
    • milk will become expensive from november 1 by rs 8 per liter
      1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ...
    • puja pandal  clothes  makeup  women  people  stampede
      ਕੱਪੜੇ-ਮੇਕਅੱਪ ਬਚਾਉਣ ਦੇ ਚੱਕਰ ’ਚ ਦੁਰਗਾ ਪੂਜਾ ਪੰਡਾਲ ’ਚ ਮਚੀ ਸੀ ਭਾਜੜ, 19...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +