Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:37:22 PM

  • ban on sale of famous whiskey and rum brands in india

    ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky...

  • ravneet bittu  s big statement on congress  s troubles

    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • famous kabaddi players   punjab

    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਹੀਂ ਰੁਕ ਰਿਹੈ ਦਿਲਜੀਤ ਦੋਸਾਂਝ ਦਾ ਕਰੇਜ਼, 5 ਹਜ਼ਾਰ ਦੀ ਟਿਕਟ ਵਿਕੀ 50 ਹਜ਼ਾਰ 'ਚ

NATIONAL News Punjabi(ਦੇਸ਼)

ਨਹੀਂ ਰੁਕ ਰਿਹੈ ਦਿਲਜੀਤ ਦੋਸਾਂਝ ਦਾ ਕਰੇਜ਼, 5 ਹਜ਼ਾਰ ਦੀ ਟਿਕਟ ਵਿਕੀ 50 ਹਜ਼ਾਰ 'ਚ

  • Edited By Sunita,
  • Updated: 06 Dec, 2024 01:37 PM
National
punjabi actor and singer diljit dosanjh
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ 'ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਹੋਣ ਜਾ ਰਿਹਾ ਹੈ। ਇਸ ਲਈ ਟਿਕਟਾਂ ਵੀ ਜਾਰੀ ਕੀਤੀਆਂ ਗਈਆਂ ਸਨ ਪਰ ਟਿਕਟਾਂ ਦੀ ਬੁਕਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਟਿਕਟਾਂ ਵਿਕ ਗਈਆਂ। ਅਜਿਹੇ 'ਚ ਸ਼ਹਿਰ 'ਚ ਟਿਕਟਾਂ ਦੀ ਕਾਲਾਬਾਜ਼ਾਰੀ ਵੱਡੇ ਪੱਧਰ 'ਤੇ ਚੱਲ ਰਹੀ ਹੈ। ਸਿੱਖ ਭਾਈਚਾਰੇ ਨੇ ਇਸ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਸਥਾਨਕ ਵਿਧਾਇਕ ਦੇ ਨਾਲ-ਨਾਲ ਕੁਲੈਕਟਰ ਅਸ਼ੀਸ਼ ਸਿੰਘ ਨੂੰ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਕੀਤੀ ਹੈ। ਇਸ 'ਤੇ ਕੁਲੈਕਟਰ ਨੇ ਭਰੋਸਾ ਦਿੱਤਾ ਕਿ ਪ੍ਰੋਗਰਾਮ ਦੀ ਇਜਾਜ਼ਤ ਨਿਯਮਾਂ ਅਨੁਸਾਰ ਹੀ ਦਿੱਤੀ ਜਾਵੇਗੀ।

ਮਿੰਟਾਂ 'ਚ ਹੀ ਵਿਕੀਆਂ ਟਿਕਟਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਇਨ੍ਹੀਂ ਦਿਨੀਂ ਦੇਸ਼ ਭਰ ‘ਚ ਕਾਫੀ ਮਸ਼ਹੂਰ ਹੋ ਰਿਹਾ ਹੈ। ਦਿਲਜੀਤ ਦਾ ਪ੍ਰੋਗਰਾਮ ਇੰਦੌਰ 'ਚ ਵੀ ਤੈਅ ਕੀਤਾ ਗਿਆ ਹੈ, ਜਿਸ ਦੀਆਂ ਟਿਕਟਾਂ ਲਾਈਵ ਹੋਣ ਦੇ ਮਿੰਟਾਂ 'ਚ ਹੀ ਵਿਕ ਗਈਆਂ। ਇਸ ਤੋਂ ਬਾਅਦ ਸ਼ਹਿਰ 'ਚ ਦਿਲਜੀਤ ਦੇ ਕੰਸਰਟ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਚੱਲ ਰਹੀ ਹੈ। ਇਸ ਸਬੰਧੀ ਸਿੱਖ ਭਾਈਚਾਰੇ ਦੇ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਲੈਕਟਰ ਅਸ਼ੀਸ਼ ਸਿੰਘ ਨੂੰ ਮਿਲ ਕੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਸਮਾਗਮ ਸਬੰਧੀ ਹੋਰ ਮੁੱਦੇ ਉਠਾ ਚੁੱਕੇ ਹਨ। ਉਹ ਸਥਾਨਕ ਵਿਧਾਇਕ ਰਮੇਸ਼ ਮੈਂਡੋਲ ਦੇ ਨਾਲ ਕਲੈਕਟਰ ਕੋਲ ਪੁੱਜੇ ਸਨ।

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕਾ ਦਾ ਖੁਲਾਸਾ,ਮਿਊਜ਼ਿਕ ਇੰਡਸਟਰੀ 'ਚ ਔਰਤਾਂ ਨਾਲ ਹੁੰਦੇ ਹੈ 'ਧੱਕਾ'

ਸਿੱਖ ਕੌਮ ਦੇ ਸਮੂਹ ਲੋਕਾਂ ਲਈ ਮਾਣ ਵਾਲੀ ਗੱਲ : ਹਰਪ੍ਰੀਤ ਸਿੰਘ 
ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਸਮੂਹ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਦਿਲਜੀਤ ਲੋਕਾਂ ਦਾ ਦਿਲ ਜਿੱਤ ਰਿਹਾ ਹੈ ਅਤੇ ਤਰੱਕੀ ਦੇ ਇਸ ਮੁਕਾਮ ‘ਤੇ ਪਹੁੰਚਿਆ ਹੈ ਪਰ ਲੋਕਾਂ ਨੇ ਉਸ ਦੀਆਂ ਟਿਕਟਾਂ ਖਰੀਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਹੋਰਾਂ ਨੂੰ ਵੱਧ ਭਾਅ ‘ਤੇ ਵੇਚ ਰਹੇ ਹਨ। ਇਸ ਪੂਰੇ ਮਾਮਲੇ ‘ਚ ਕਲੈਕਟਰ ਅਸ਼ੀਸ਼ ਸਿੰਘ ਨੇ ਦੱਸਿਆ ਹੈ ਕਿ ਸਿੱਖ ਭਾਈਚਾਰੇ ਦੇ ਲੋਕਾਂ ਨੇ ਵਿਧਾਇਕ ਰਮੇਸ਼ ਮੈਂਡੋਲਾ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੇ ਪ੍ਰੋਗਰਾਮ ਦੌਰਾਨ ਟਰੈਫਿਕ ਸਮੱਸਿਆ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਸੀ। ਸਾਰੇ ਨਿਯਮਾਂ ਨੂੰ ਧਿਆਨ 'ਚ ਰੱਖ ਕੇ ਹੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਮੂਲੀ ਹੀ ਨਹੀਂ, ਇਸ ਦੇ ਪੱਤੇ ਵੀ ਕਰਦੇ ਹਨ ਕਈ ਬੀਮਾਰੀਆਂ ਨੂੰ ਦੂਰ

ਵਿਧਾਇਕ ਰਮੇਸ਼ ਮੈਂਡੋਲਾ ਨੇ ਕੀ ਕਿਹਾ?
ਵਿਧਾਇਕ ਰਮੇਸ਼ ਮੈਂਡੋਲਾ ਨੇ ਕਿਹਾ ਹੈ ਕਿ ਉਹ ਕਲੈਕਟਰ ਨੂੰ ਮਿਲੇ ਹਨ ਅਤੇ ਦਿਲਜੀਤ ਦੇ ਆਉਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 5 ਹਜ਼ਾਰ ਰੁਪਏ ਦੀ ਟਿਕਟ 50 ਹਜ਼ਾਰ ਰੁਪਏ 'ਚ ਬਲੈਕ ਮਾਰਕੀਟਿੰਗ 'ਚ ਵੇਚੀ ਜਾ ਰਹੀ ਹੈ। ਉਨ੍ਹਾਂ ਨੇ ਕੁਲੈਕਟਰ ਨੂੰ ਅਜਿਹਾ ਪ੍ਰਬੰਧ ਕਰਨ ਲਈ ਕਿਹਾ ਹੈ ਤਾਂ ਜੋ ਲੋਕ 5,000 ਰੁਪਏ ਦੀਆਂ ਟਿਕਟਾਂ ਸਿਰਫ਼ 5,000 ਰੁਪਏ 'ਚ ਲੈ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਗਰਾਮ ਦੌਰਾਨ ਸ਼ਰਾਬ ਵੀ ਵਰਤਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਸ਼ਰਾਬ ਨਾ ਪੀਣ ਦਿੱਤੀ ਜਾਵੇ ਤਾਂ ਜੋ ਕਿਸੇ ਕਿਸਮ ਦਾ ਹਾਦਸਾ ਨਾ ਵਾਪਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Actor
  • Singer
  • Diljit Dosanjh
  • ਦਿਲਜੀਤ ਦੋਸਾਂਝ
  • ਮੱਧ ਪ੍ਰਦੇਸ਼
  • ਇੰਦੌਰ

7 ਦਸੰਬਰ ਨੂੰ ਬਦਲ ਜਾਵੇਗਾ ਮੌਸਮ, ਉੱਤਰ ਭਾਰਤ 'ਚ ਵਧੇਗੀ ਠੰਡ : IMD

NEXT STORY

Stories You May Like

  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • gold silver prices fell sharply  silver fell by 5 thousand rupees
    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K ਸੋਨੇ ਦੇ ਰੇਟ
  • 4 accused arrested for conspiring to kill police
    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • investment indian companies abroad increased by 50   first choice
    ਵਿਦੇਸ਼ਾਂ 'ਚ 50% ਵਧਿਆ ਭਾਰਤੀ ਕੰਪਨੀਆਂ ਦਾ ਨਿਵੇਸ਼, ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਇਹ ਦੇਸ਼
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lpg cylinder will not be available from 16th august
      ...ਤਾਂ 16 ਅਗਸਤ ਤੋਂ ਨਹੀਂ ਮਿਲੇਗਾ LPG ਸਿਲੰਡਰ ! ਗਾਹਕਾਂ ਦੇ ਖੜਕਣ ਲੱਗੇ ਫੋਨ,...
    • lok sabha  supreme court  number of judges  bill passed
      ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪਾਸ
    • weather update punjab monsoon rain imd
      ਪੰਜਾਬ 'ਚ ਅਗਲੇ 48 ਘੰਟੇ ਅਹਿਮ, 6 ਅਗਸਤ ਤੋਂ ਸੁਸਤ ਹੋ ਜਾਵੇਗਾ ਮਾਨਸੂਨ
    • india  uzbekistan  trade  piyush goyal
      ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ...
    • 1 64 lakhs deducted from account  consumer court orders sbi to pay 1 89 lakhs
      ਗਾਹਕ ਦੇ ਖਾਤੇ 'ਚੋਂ ਕੱਟੇ ਗਏ 1.64 ਲੱਖ, ਖਪਤਕਾਰ ਅਦਾਲਤ ਨੇ SBI ਨੂੰ 1.89 ਲੱਖ...
    • big news several schools in delhi received bomb threats
      ਵੱਡੀ ਖਬਰ : ਦਿੱਲੀ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ...
    • uzbekistan foreign minister visits india
      ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ...
    • bridge  slab  passenger bus  accident
      2 ਹਿੱਸਿਆਂ 'ਚ ਟੁੱਟ ਗਿਆ 35 ਸਾਲ ਪੁਰਾਣਾ ਪੁਲ, ਸਲੈਬ ਦੇ ਕਿਨਾਰੇ ਅਟਕੀ ਬੱਸ
    • indian air force  anti drone capability  testing  helicopter
      ਜੰਗੀ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ, ਹਵਾਈ ਫੌਜ ਨੇ ਕੀਤਾ ਡਰੋਨ ਰੋਕੂ...
    • india to spend rs 450 billion for railway upgrade in border areas
      ਭਾਰਤ ਸਰਹੱਦੀ ਖੇਤਰਾਂ 'ਚ ਰੇਲਵੇ ਅਪਗ੍ਰੇਡ ਲਈ 450 ਅਰਬ ਰੁਪਏ ਕਰੇਗਾ ਖਰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +