Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    3:06:46 PM

  • summer vacation announcement

    ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ...

  • punjab police recovery

    ਪੰਜਾਬ ਦੇ ਇਸ ਇਲਾਕੇ 'ਚੋਂ ਮਿਲਿਆ ਹੈਂਡ ਗ੍ਰਨੇਡ!...

  • 42 american aircraft destroyed

    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ,...

  • 60 days or leavecountry

    60 ਦਿਨ ਜਾਂ ਫਿਰ ਦੇਸ਼ ਛੱਡੋ! ਅਮਰੀਕਾ 'ਚ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰਦ ਰੁੱਤ ਸੈਸ਼ਨ 'ਚ ਪੰਜਾਬ ਲਈ ਰਾਘਵ ਚੱਢਾ ਨੇ ਲਗਾਇਆ ਸੈਂਕੜਾ, 100 ਫ਼ੀਸਦੀ ਰਹੀ ਹਾਜ਼ਰੀ

NATIONAL News Punjabi(ਦੇਸ਼)

ਸਰਦ ਰੁੱਤ ਸੈਸ਼ਨ 'ਚ ਪੰਜਾਬ ਲਈ ਰਾਘਵ ਚੱਢਾ ਨੇ ਲਗਾਇਆ ਸੈਂਕੜਾ, 100 ਫ਼ੀਸਦੀ ਰਹੀ ਹਾਜ਼ਰੀ

  • Edited By Tanu,
  • Updated: 31 Dec, 2022 11:34 AM
New Delhi
raghav chadha 100 percent attendance in winter session
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸ ਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ 'ਚ 100 ਫ਼ੀਸਦੀ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਜਨਤਾ ਲਈ ਇਕ 'ਰਿਪੋਰਟ ਕਾਰਡ' ਜਾਰੀ ਵੀ ਕੀਤਾ। ਸੱਤ ਪੰਨਿਆਂ ਦਾ ਇਹ ਰਿਪੋਰਟ ਕਾਰਡ ਜੋ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪੰਜਾਬ ਅਤੇ ਭਾਰਤ ਨਾਲ ਸਬੰਧਤ ਚੁੱਕੇ ਗਏ ਮਾਮਲਿਆਂ, ਸਵਾਲਾਂ, ਬਹਿਸ ਅਤੇ ਨਿਯਮ-267 ਦੇ ਤਹਿਤ ਦਿੱਤੇ ਨੋਟਿਸਾਂ ਨੂੰ ਸੂਚੀਬੱਧ ਕਰਦਾ ਹੈ।

ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਹਿਮਾਚਲ ਘੁੰਮਣ ਜਾਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਮੁੱਖ ਮੰਤਰੀ ਦਾ ਵੱਡਾ ਫ਼ੈਸਲਾ

ਰਾਘਵ ਨੇ ਪੰਜਾਬ ਨਾਲ ਸਬੰਧਤ ਪੁੱਛੇ ਸਵਾਲ

ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ 'ਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਸਨ। ਇਨ੍ਹਾਂ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੀ ਫ਼ੀਸ ਮੁਆਫ਼, ਬੇਅਦਬੀ ਲਈ ਸਖ਼ਤ ਸਜ਼ਾ, ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ (ਹੈਰੀਟੇਜ ਸਿਟੀ) ਦਾ ਦਰਜਾ ਦੇਣ, ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ, ਜਲੰਧਰ 'ਚ ਚਮੜਾ ਨਿਰਮਾਣ ਉਦਯੋਗ ਨੂੰ ਉਤਸ਼ਾਹਿਤ ਕਰਨਾ, ਉਡਾਣ ਸਕੀਮ, ਪੁਲਸ ਦਾ ਆਧੁਨਿਕੀਕਰਨ, ਪੀ.ਐੱਮ.ਜੀ.ਐੱਸ.ਵਾਈ., ਸਾਈ ਕੇਂਦਰਾਂ ਦਾ ਵਿਕਾਸ ਆਦਿ ਸ਼ਾਮਲ ਸਨ।

ਕਿਸਾਨ ਦੀ ਹਿੱਤ ਦੀ ਕੀਤੀ ਗੱਲ

ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਪਰਾਲੀ ਸਾੜਨ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ, ਮੰਡੀ ਮੁੱਲ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਿਚ ਅੰਤਰ, ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਪੱਧਰ, ਡੀ.ਏ.ਪੀ ਦੀ ਘਾਟ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹੋਰ ਖੇਤੀ ਮੁੱਦਿਆਂ ਬਾਰੇ ਸਵਾਲ ਕੀਤੇ। ਉਹ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਗਾਂਧੀ ਦੇ ਬੁੱਤ ਅੱਗੇ ਧਰਨੇ 'ਤੇ ਵੀ ਬੈਠੇ।

ਇਹ ਵੀ ਪੜ੍ਹੋ-  ਹਾਈਵੇਅ 'ਚ ਅੜਿੱਕਾ ਬਣੇ ਹਨੂੰਮਾਨ ਮੰਦਰ ਨੂੰ 1 ਫੁੱਟ ਖਿਸਕਾਇਆ ਗਿਆ, 'ਬਾਬੂ ਅਲੀ' ਨੇ ਪੇਸ਼ ਕੀਤੀ ਮਿਸਾਲ

ਵਿੱਤ ਮੰਤਰੀ ਨੂੰ ਪੁੱਛੇ 10 ਵੱਡੇ ਸਵਾਲ

ਰਾਘਵ ਚੱਢਾ ਨੇ ਇਸ ਸੈਸ਼ਨ ਵਿਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ, ਗਰਾਂਟਾਂ ਦੀਆਂ ਪੂਰਕ ਮੰਗਾਂ ਅਤੇ ਬਜਟ 'ਤੇ ਦੋ ਵਾਰ ਚਰਚਾ ਕਰਵਾਉਣ ਦਾ ਪ੍ਰਸਤਾਵ ਰੱਖਿਆ, ਜੋ ਆਪਣੀ ਖੋਜ ਭਰਪੂਰ ਅਤੇ ਵਿਅੰਗਮਈ ਸ਼ੈਲੀ ਲਈ ਸੁਰਖੀਆਂ ਵਿਚ ਬਣਿਆ। ਵਿੱਤ ਮੰਤਰੀ ਨੂੰ ਉਨ੍ਹਾਂ ਦੇ 10 ਵੱਡੇ ਸਵਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ। ਉਨ੍ਹਾਂ ਨੇ ਜੋ 10 ਵੱਡੇ ਸਵਾਲ ਪੁੱਛੇ, ਉਹ ਕਮਜ਼ੋਰ ਰੁਪਏ, ਨੌਕਰੀਆਂ ਦੇਣ 'ਚ ਸਰਕਾਰ ਦੀ ਅਸਮਰੱਥਾ, ਟੈਕਸਾਂ ਦਾ ਬੋਝ, ਸਟਾਰਟ-ਅੱਪ 'ਮੰਦੀ', ਡਿੱਗਦੇ ਨਿਰਯਾਤ ਅਤੇ ਨਿਜੀ ਖੇਤਰ ਦੀ ਨਿਵੇਸ਼ ਪ੍ਰਤੀ ਹਿਚਕਚਾਹਟ 'ਤੇ ਆਧਾਰਿਤ ਸਨ। ਉਨ੍ਹਾਂ ਵਿੱਤ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਇਕ ਕਿਲੋ ਕਣਕ ਅਤੇ ਚੌਲਾਂ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਕੀਮਤ ਦਾ ਪਤਾ ਹੈ।

ਰਾਘਵ ਚੱਢਾ ਨੇ ਵਧਦੀ ਮਹਿੰਗਾਈ, ਸਟੀਲ ਦੀਆਂ ਕੀਮਤਾਂ ਵਿੱਚ ਵਾਧਾ, ਸਰਹੱਦ ਪਾਰੋਂ ਜਾਅਲੀ ਕਰੰਸੀ ਦੀ ਤਸਕਰੀ, ਸਾਬਕਾ ਸੈਨਿਕਾਂ ਨੂੰ ਪੈਨਸ਼ਨ, ਨਿਰਮਾਣ ਖੇਤਰ ਦੀ ਵਿਕਾਸ ਦਰ, ਜ਼ਰੂਰੀ ਖੁਰਾਕੀ ਵਸਤਾਂ ਦੀ ਦਰਾਮਦ, ਇੰਟਰਨੈਟ ਬੰਦ ਅਤੇ ਖਾਲੀ ਪਈਆਂ ਅਸਾਮੀਆਂ ਸਮੇਤ ਕਈ ਹੋਰ ਮੁੱਦਿਆਂ 'ਤੇ ਵੀ ਸਵਾਲ ਪੁੱਛੇ।ਉਨ੍ਹਾਂ ਨੇ ਨਿਆਂਪਾਲਿਕਾ ਦੀ ਆਜ਼ਾਦੀ ਦਾ ਪੱਖ ਪੂਰਦਿਆਂ ਜੱਜਾਂ ਦੀ ਨਿਯੁਕਤੀ ਨੂੰ ਕੰਟਰੋਲ ਕਰਨ ਲਈ ਇਕ ਨਿੱਜੀ ਮੈਂਬਰ ਬਿੱਲ, ਰਾਸ਼ਟਰੀ ਨਿਆਂਇਕ ਨਿਯੁਕਤੀ ਕਮਿਸ਼ਨ 'ਤੇ ਸਖ਼ਤ ਇਤਰਾਜ਼ ਜਤਾਇਆ।

ਇਹ ਵੀ ਪੜ੍ਹੋ- ਭਾਰਤੀ ਫ਼ੌਜ ਦੀ ਅਨੋਖੀ ਪਹਿਲ; ਬਣਾਇਆ ਪਹਿਲਾ 3D ਪ੍ਰਿੰਟਿਡ ਘਰ, ਜਾਣੋ ਇਸਦੀ ਖ਼ਾਸੀਅਤ

ਗੈਂਗਸਟਰਾਂ ਦੀ ਵਾਪਸੀ ਦੀ ਕੀਤੀ ਗੱਲ

ਇਸ ਤੋਂ ਇਲਾਵਾ ਉਨ੍ਹਾਂ ਸਾਰੀਆਂ ਵੱਡੀਆਂ ਬਹਿਸਾਂ 'ਚ ਵੀ ਹਿੱਸਾ ਲਿਆ। ਵਿਦੇਸ਼ਾਂ ਤੋਂ ਸੰਚਾਲਿਤ ਗੈਂਗਸਟਰਾਂ ਦੀ ਵਾਪਸੀ, ਏਮਜ਼ ਡੇਟਾ ਹੈਕਿੰਗ, ਖ਼ਬਰਾਂ ਦੀ ਭੜਕਾਊ ਬਹਿਸ ਆਦਿ 'ਤੇ ਗੱਲਬਾਤ ਕੀਤੀ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਨਿਯਮਤ ਕਰਨ ਲਈ ਕਈ 'ਪੁਆਇੰਟ ਆਫ਼ ਆਰਡਰ' ਪੇਸ਼ ਕੀਤੇ।

ਕੋਵਿਡ ਦੇ ਵਧਦੇ ਕੇਸਾਂ ਦਾ ਮੁੱਦਾ ਚੁੱਕਿਆ

ਰਾਜ ਸਭਾ ਦੇ ਨਿਯਮ 267 (ਕਾਰੋਬਾਰ ਮੁਅੱਤਲ) ਦੇ ਤਹਿਤ ਕਈ ਨੋਟਿਸ ਜਾਰੀ ਕਰਦੇ ਹੋਏ, ਉਨ੍ਹਾਂ ਨੇ ਸਦਨ ਨੂੰ ਤੁਰੰਤ ਜਨਤਕ ਮਹੱਤਵ ਦੇ ਮੁੱਦੇ ਉਠਾਉਣ ਦੀ ਮੰਗ ਕੀਤੀ, ਜਿਸ 'ਚ ਚੀਨ ਵਿਚ ਕੋਵਿਡ ਦੇ ਵੱਧ ਰਹੇ ਕੇਸ ਅਤੇ ਭਾਰਤ ਉੱਤੇ ਇਸ ਦਾ ਪ੍ਰਭਾਵ, ਕੇਂਦਰ ਸਰਕਾਰ ਵਲੋਂ ਨਿਆਂਇਕ ਨਿਯੁਕਤੀਆਂ 'ਚ ਦਖਲ ਦੇਣ ਦੀਆਂ ਕੋਸ਼ਿਸ਼ਾਂ, ਅਸਲ ਕੰਟਰੋਲ ਰੇਖਾ (ਐਲ. ਏ. ਸੀ) ਨੂੰ ਲੈ ਕੇ ਭਾਰਤ-ਚੀਨ ਵਿਵਾਦ ਸ਼ਾਮਲ ਸਨ।

ਇਹ ਵੀ ਪੜ੍ਹੋ- ਭਾਰਤ ਨੇ ਇਨ੍ਹਾਂ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਲਾਜ਼ਮੀ ਕੀਤੀ ਕੋਵਿਡ ਨੈਗੇਟਿਵ ਰਿਪੋਰਟ

ਰਾਘਵ ਚੱਢਾ ਨੇ ਵੀ ਸੁਖਬੀਰ ਬਾਦਲ, ਸੰਨੀ ਦਿਓਲ ਅਤੇ ਸਿਮਰਨਜੀਤ ਮਾਨ ਨਾਲ ਆਪਣੀ ਕਾਰਗੁਜ਼ਾਰੀ ਦਾ ਤੁਲਨਾਤਮਕ ਵਰਣਨ ਕੀਤਾ

ਇਸ ਦੇ ਨਾਲ ਹੀ ਪੰਜਾਬ ਦੇ ਹੋਰ ਉੱਘੇ ਰਾਜ ਸਭਾ ਸੰਸਦ ਮੈਂਬਰਾਂ ਦੀ ਤੁਲਨਾ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਰਗੁਜ਼ਾਰੀ ਦੇ ਮਾਮਲੇ 'ਚ ਹੋਰ ਸੰਸਦ ਮੈਂਬਰ ਰਾਘਵ ਚੱਢਾ ਤੋਂ ਪਿੱਛੇ ਹਨ। ਸਾਂਸਦ ਸੁਖਬੀਰ ਬਾਦਲ, ਸੰਨੀ ਦਿਓਲ ਅਤੇ ਸਿਮਰਨਜੀਤ ਮਾਨ ਨੇ ਰਾਘਵ ਚੱਢਾ ਦੀ 100 ਫੀਸਦੀ ਹਾਜ਼ਰੀ ਦੇ ਮੁਕਾਬਲੇ ਕ੍ਰਮਵਾਰ 18 ਫੀਸਦੀ, 0 ਫੀਸਦੀ ਅਤੇ 45 ਫੀਸਦੀ ਹਾਜ਼ਰੀ ਦਰਜ ਕੀਤੀ। ਇਸੇ ਤਰ੍ਹਾਂ ‘ਆਪ’ ਸੰਸਦ ਮੈਂਬਰ ਦੀਆਂ 11 ਬਹਿਸਾਂ ਦੇ ਮੁਕਾਬਲੇ ਉਪਰੋਕਤ ਤਿੰਨਾਂ ਸੰਸਦ ਮੈਂਬਰਾਂ ਨੇ ਕ੍ਰਮਵਾਰ 0, 0 ਅਤੇ 3 ਬਹਿਸਾਂ ਵਿਚ ਹਿੱਸਾ ਲਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਰਾਘਵ ਚੱਢਾ ਵੱਲੋਂ ਪੁੱਛੇ ਗਏ 25 ਸਵਾਲਾਂ ਦੇ ਮੁਕਾਬਲੇ ਪੂਰੇ ਸਰਦ ਰੁੱਤ ਸੈਸ਼ਨ ਦੌਰਾਨ ਇਨ੍ਹਾਂ ਤਿੰਨਾਂ ਵਿਚੋਂ ਕਿਸੇ ਵੀ ਸੰਸਦ ਮੈਂਬਰ ਨੇ ਇਕ ਵੀ ਸਵਾਲ ਨਹੀਂ ਪੁੱਛਿਆ।

  • Raghav Chadha
  • winter session
  • 100 percent attendance
  • Rajya Sabha
  • ਸਰਦ ਰੁੱਤ ਸੈਸ਼ਨ
  • ਰਾਘਵ ਚੱਢਾ
  • 100 ਫ਼ੀਸਦੀ ਹਾਜ਼ਰੀ
  • ਰਾਜ ਸਭਾ

ਐੱਲ. ਓ. ਸੀ. ਨੇੜੇ ਆਰ. ਡੀ. ਐਕਸ. ਤੇ ਗੋਲੀ- ਸਿੱਕੇ ਨਾਲ ਭਰੇ 2 ਬੈਗ ਮਿਲੇ

NEXT STORY

Stories You May Like

  • wedding  dessert 100 people  sick
    ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ ਭਾਜੜਾਂ
  • indians dominate among the world s 100 biggest philanthropists
    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!
  • i am 100 percent bowler and 100 percent batsman  madhav tiwary
    ਮੈਂ 100 ਫੀਸਦੀ ਗੇਂਦਬਾਜ਼ ਅਤੇ 100 ਫੀਸਦੀ ਬੱਲੇਬਾਜ਼ ਹਾਂ : ਮਾਧਵ ਤਿਵਾਰੀ
  • pakistan to increase defense budget by 100 billion
    ਰੱਖਿਆ ਬਜਟ ’ਚ 100 ਅਰਬ ਦਾ ਵਾਧਾ ਕਰੇਗਾ ਪਾਕਿ
  • no indian company in the world s top 100 hdfc and tcs s drops sharply
    ਦੁਨੀਆ ਦੀ Top-100 'ਚ ਭਾਰਤ ਦੀ ਇਕ ਕੰਪਨੀ ਦਾ ਨਾਂ ਨਹੀਂ, HDFC ਤੇ TCS ਦੀ ਰੈਂਕਿੰਗ 'ਚ ਭਾਰੀ ਗਿਰਾਵਟ
  • schools parents attendance compulsory cbse
    ਹੁਣ ਸਕੂਲਾਂ 'ਚ ਮਾਪਿਆਂ ਦੀ ਹਾਜ਼ਰੀ ਹੋਵੇਗੀ ਲਾਜ਼ਮੀ: CBSE ਨੇ ਜਾਰੀ ਕੀਤਾ ਨਵਾਂ 'ਪੇਰੈਂਟਿੰਗ ਕੈਲੰਡਰ'
  • the fourth season of the global chess league will be held in india
    ਗਲੋਬਲ ਸ਼ਤਰੰਜ ਲੀਗ ਦਾ ਚੌਥਾ ਸੈਸ਼ਨ ਭਾਰਤ ’ਚ ਹੋਵੇਗਾ
  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kedarnath marg landslide rescue operation devotees
      ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...
    • cm saini  12 officers  action  contractors  ultimatum
      ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ,...
    • petrol  diesel  price  hike
      5 ਦਿਨਾਂ 'ਚ ਦੂਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕਾਂ 'ਚ ਭਾਰੀ...
    • chemists  one day strike shops closed
      ਕੈਮਿਸਟਾਂ ਦੀ ਇੱਕ ਦਿਨ ਦੀ ਦੇਸ਼ ਵਿਆਪੀ ਹੜਤਾਲ ਨੂੰ ਮਿਲਿਆ-ਜੁਲਿਆ ਹੁੰਗਾਰਾ
    • thalapathy vijay  chief minister  cm 2026 number plate  internet
      ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !
    • high tension wires passengers helicopter
      ਬਦਰੀਨਾਥ ਧਾਮ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਬਿਜਲੀ ਦੀਆਂ ਤਾਰਾਂ...
    • gold and silver prices impact on the indian market
      ਗਲੋਬਲ ਸੰਕੇਤਾਂ ਨੇ ਘਟਾਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਭਾਰਤੀ ਬਾਜ਼ਾਰ 'ਤੇ...
    • india labor law leave 3 days companies employees
      Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ ਅਤੇ 3 ਦਿਨ ਹੋਵੇਗੀ ਛੁੱਟੀ;...
    • cm vijay bribe 1000 rupees complaint 1 lakh reward
      ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1 ਲੱਖ ਦਾ ਇਨਾਮ, CM ਵਿਜੇ ਦਾ...
    • delhi police  youth  murder  hospital
      ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +