Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:46:54 AM

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

  • dinesh flahari premanand maharaj apology virat kohli

    ਦਿਨੇਸ਼ ਫਲਾਹਾਰੀ ਦਾ 5 ਕਰੋੜ ਵਾਲੇ ਬਿਆਨ 'ਤੇ...

  • punjab  dgp  notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਹਵਾਈ ਚੱਪਲਾਂ ਛੱਡੋ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਨਹੀਂ ਕਰ ਪਾ ਰਿਹਾ ਜਹਾਜ਼ 'ਚ ਸਫ਼ਰ'

NATIONAL News Punjabi(ਦੇਸ਼)

'ਹਵਾਈ ਚੱਪਲਾਂ ਛੱਡੋ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਨਹੀਂ ਕਰ ਪਾ ਰਿਹਾ ਜਹਾਜ਼ 'ਚ ਸਫ਼ਰ'

  • Edited By Tanu,
  • Updated: 04 Dec, 2024 03:56 PM
New Delhi
raghav chadha in rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 'ਭਾਰਤੀ ਵਾਯੂਯਾਨ ਬਿੱਲ 2024'  'ਤੇ ਸੰਸਦ 'ਚ ਚਰਚਾ ਕਰਦੇ ਹੋਏ ਦੇਸ਼ ਦੇ ਆਮ ਨਾਗਰਿਕਾਂ ਦੀ ਹਵਾਈ ਯਾਤਰਾ ਨਾਲ ਜੁੜੀਆਂ ਚੁਣੌਤੀਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਪੇਸ਼ ਕੀਤਾ। ਉਨ੍ਹਾਂ ਨੇ ਹਵਾਈ ਯਾਤਰਾ ਨੂੰ ਆਮ ਲੋਕਾਂ ਲਈ ਪਹੁੰਚਯੋਗ ਬਣਾਉਣ ਅਤੇ ਬਿਹਤਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।  ਰਾਘਵ ਚੱਢਾ ਨੇ ਸੰਸਦ 'ਚ ਆਪਣੇ ਭਾਸ਼ਣ 'ਚ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਚੱਪਲਾਂ ਪਹਿਨਣ ਵਾਲਿਆਂ ਨੂੰ ਹਵਾਈ ਜਹਾਜ਼ 'ਚ ਸਫਰ ਕਰਵਾਵਾਂਗੇ ਪਰ ਹੋ ਇਸ ਦੇ ਉਲਟ ਰਿਹਾ ਹੈ। ਅੱਜ ਚੱਪਲਾਂ ਨੂੰ ਭੁੱਲ ਜਾਓ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਹਵਾਈ ਯਾਤਰਾ ਦਾ ਖਰਚ ਨਹੀਂ ਚੁੱਕ ਸਕਦਾ।

ਰਾਘਵ ਨੇ ਅੱਗੇ ਕਿਹਾ ਕਿ ਸਿਰਫ਼ ਇਕ ਸਾਲ ਦੇ ਅੰਦਰ ਹੀ ਹਵਾਈ ਕਿਰਾਏ 'ਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਲੋਕਾਂ ’ਤੇ ਬੋਝ ਵਧ ਗਿਆ ਹੈ।  ਇਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਮੁੰਬਈ ਅਤੇ ਪਟਨਾ ਵਰਗੇ ਸਾਂਝੇ ਰੂਟਾਂ 'ਤੇ ਟਿਕਟਾਂ ਦੀ ਕੀਮਤ 10,000 ਤੋਂ 14,500 ਰੁਪਏ ਤੱਕ ਪਹੁੰਚ ਗਈ ਹੈ। ਉਨ੍ਹਾਂ ਮਾਲਦੀਵ ਦੀ ਉਦਾਹਰਣ ਵੀ ਦਿੰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਮਾਲਦੀਵ ਦੀ ਬਜਾਏ ਲਕਸ਼ਦੀਪ ਨੂੰ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰ ਰਹੀ ਹੈ ਪਰ ਮਾਲਦੀਵ ਦਾ ਕਿਰਾਇਆ 17 ਹਜ਼ਾਰ ਰੁਪਏ ਹੈ, ਜਦਕਿ ਲਕਸ਼ਦੀਪ ਦਾ ਕਿਰਾਇਆ 25 ਹਜ਼ਾਰ ਰੁਪਏ ਹੈ।

ਹਵਾਈ ਅੱਡੇ ਬਣੇ ਬੱਸ ਅੱਡੇ

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਹਵਾਈ ਅੱਡਿਆਂ ਦੀ ਹਾਲਤ ਬੱਸ ਅੱਡਿਆਂ ਤੋਂ ਵੀ ਮਾੜੀ ਹੋ ਚੁੱਕੀ ਹੈ। ਲੰਬੀਆਂ ਲਾਈਨਾਂ, ਭੀੜ-ਭੜਕਾ ਅਤੇ ਮਾੜੇ ਪ੍ਰਬੰਧਾਂ ਕਾਰਨ ਯਾਤਰੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਥਿਤੀ ਨੂੰ ਸੁਧਾਰਨ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿਚ ਸੁਧਾਰ ਕਰਨ ਦੀ ਮੰਗ ਕੀਤੀ।

ਹਵਾਈ ਯਾਤਰਾ: ਸੁਵਿਧਾ ਜਾਂ ਲਗਜ਼ਰੀ?

ਰਾਘਵ ਚੱਢਾ ਨੇ ਕਿਹਾ ਕਿ ਹਵਾਈ ਸਫਰ ਨੂੰ ਲਗਜ਼ਰੀ ਸਫਰ ਬਣਾਉਣ ਦੀ ਬਜਾਏ ਹਵਾਈ ਯਾਤਰਾ ਨੂੰ ਆਮ ਯਾਤਰੀਆਂ ਲਈ ਪਹੁੰਚਯੋਗ ਬਣਾਉਣਾ ਹੋਵੇਗਾ। ਜਹਾਜ਼ ਵਿਚ ਉਡਾਣ ਭਰ ਕੇ ਮੰਜ਼ਿਲ 'ਤੇ ਪਹੁੰਚਣਾ ਇਸ ਦੇਸ਼ ਦੀ ਵੱਡੀ ਆਬਾਦੀ ਲਈ ਅਜੇ ਵੀ ਇਕ ਵੱਡਾ ਸੁਪਨਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਹਵਾਈ ਯਾਤਰਾ ਲਈ ਲੰਬੀਆਂ ਕਤਾਰਾਂ, ਦੇਰੀ ਅਤੇ ਬੁਨਿਆਦੀ ਢਾਂਚੇ ਦੀ ਘਾਟ ਆਮ ਯਾਤਰੀਆਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ।  ਕੋਈ ਵਿਅਕਤੀ ਟੈਕਸੀ ਵਿੱਚ 600-700 ਰੁਪਏ ਦੇ ਕੇ ਏਅਰਪੋਰਟ ਪਹੁੰਚਦਾ ਹੈ, ਫਿਰ ਉਸ ਨੂੰ ਪਤਾ ਲੱਗਦਾ ਹੈ ਕਿ ਫਲਾਈਟ 3 ਘੰਟੇ ਲੇਟ ਹੈ। ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ ਚੁੱਕਦੇ ਹੋਏ ਰਾਘਵ ਨੇ ਕਿਹਾ ਕਿ ਏਅਰਪੋਰਟਾਂ 'ਤੇ ਪਾਣੀ ਦੀ ਬੋਤਲ 100 ਰੁਪਏ 'ਚ ਮਿਲਦੀ ਹੈ। ਚਾਹ ਦੇ ਕੱਪ ਲਈ ਵੀ 200-250 ਰੁਪਏ ਖਰਚਣੇ ਪੈਂਦੇ ਹਨ। ਕੀ ਸਰਕਾਰ ਸਸਤੀ ਅਤੇ ਵਾਜਬ ਕੀਮਤ ਵਿਚ ਕੰਟੀਨਾਂ ਸ਼ੁਰੂ ਨਹੀਂ ਕਰ ਸਕਦੀ?

ਸੈਰ-ਸਪਾਟਾ ਅਤੇ ਸੰਪਰਕ ਸਮੱਸਿਆ

ਚੱਢਾ ਨੇ ਇਹ ਵੀ ਕਿਹਾ ਕਿ ਹਵਾਈ ਅੱਡੇ ਤੋਂ ਦੇਸ਼ ਦੇ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਤੱਕ ਪਹੁੰਚਣਾ ਮੁਸ਼ਕਲ ਹੈ। ਸੈਰ-ਸਪਾਟਾ ਸਥਾਨਾਂ ਅਤੇ ਹਵਾਈ ਅੱਡਿਆਂ ਵਿਚਕਾਰ ਸੰਪਰਕ ਦੀ ਘਾਟ ਕਾਰਨ ਸਾਡਾ ਸੈਰ-ਸਪਾਟਾ ਪ੍ਰਭਾਵਿਤ ਹੋ ਰਿਹਾ ਹੈ। ਅਸੀਂ ਸੰਭਾਵੀ ਟੁਰਿਜਮ ਨੂੰ ਗੁਆ ਰਹੇ ਹਾਂ। 

ਹਵਾਈ ਅੱਡਿਆਂ 'ਤੇ ਕਾਰ ਪਾਰਕਿੰਗ ਚਾਰਜ ਬਣੀ ਸਮੱਸਿਆ

ਰਾਘਵ ਚੱਢਾ ਨੇ ਹਵਾਈ ਅੱਡਿਆਂ 'ਤੇ ਭਾਰੀ ਕਾਰ ਪਾਰਕਿੰਗ ਖਰਚਿਆਂ 'ਤੇ ਬੋਲਦਿਆਂ ਕਿਹਾ ਕਿ ਛੋਟੀਆਂ ਥਾਵਾਂ 'ਤੇ ਪਾਰਕਿੰਗ ਚਾਰਜ 200-250 ਰੁਪਏ ਪ੍ਰਤੀ ਘੰਟਾ ਤੱਕ ਪਹੁੰਚ ਗਏ ਹਨ, ਜਦੋਂ ਕਿ ਵੱਡੇ ਹਵਾਈ ਅੱਡਿਆਂ 'ਤੇ ਇਹ 220 ਰੁਪਏ ਪ੍ਰਤੀ ਘੰਟਾ ਹੈ। ਦਿੱਲੀ ਏਅਰਪੋਰਟ 'ਤੇ ਪਾਰਕਿੰਗ ਦੇ ਇਨ੍ਹਾਂ ਵੱਧ ਖਰਚਿਆਂ ਕਾਰਨ ਟੈਕਸੀ ਚਾਲਕ ਯਾਤਰੀਆਂ ਤੋਂ ਵਾਧੂ ਰੁਪਏ ਵੀ ਵਸੂਲ ਰਹੇ ਹਨ ਅਤੇ ਇਸ ਮਹਿੰਗੀ ਫੀਸ ਦਾ ਬੋਝ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਨੇ ਹਵਾਈ ਅੱਡਿਆਂ 'ਤੇ ਪਾਰਕਿੰਗ ਫੀਸਾਂ ਦੀਆਂ ਇਨ੍ਹਾਂ ਵਧੀਆਂ ਦਰਾਂ ਨੂੰ ਕੰਟਰੋਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। 

ਓਵਰਵੇਟ ਬੈਗੇਜ 'ਤੇ ਏਅਰਲਾਈਨਜ਼ ਯਾਤਰੀਆਂ ਤੋਂ ਕਰ ਰਹੀ ਵਸੂਲੀ

ਚੱਢਾ ਨੇ ਵੀ ਸਦਨ ਵਿਚ ਓਵਰਵੇਟ ਬੈਗੇਜ ਦੇ ਖਰਚੇ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਯਾਤਰੀਆਂ ਨੂੰ ਬੈਗੇਜ ਚਾਰਜ ਅਤੇ ਹਵਾਈ ਸਫ਼ਰ 'ਚ ਸਮਾਨ ਡਿਲੇਜ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰਲਾਈਨਜ਼ ਇਕ ਕਿਲੋ ਭਾਰ ਵਾਲੇ ਸਾਮਾਨ 'ਤੇ ਹਜ਼ਾਰਾਂ ਰੁਪਏ ਤੱਕ ਵਾਧੂ ਚਾਰਜ ਵਸੂਲਦੀਆਂ ਹਨ, ਜਿਸ ਕਾਰਨ ਯਾਤਰੀ ਅਕਸਰ ਸਾਮਾਨ ਛੱਡਣ ਲਈ ਮਜਬੂਰ ਹੁੰਦੇ ਹਨ। ਬੈਗੇਜ ਡਿਲੇਜ ਦੀ ਸਮੱਸਿਆ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਈ ਵਾਰ ਸਕਰੀਨ 'ਤੇ ਬੈਗੇਜ ਆਨ ਬੈਲਟ ਲਿਖਿਆ ਹੁੰਦਾ ਹੈ ਪਰ ਆਮ ਯਾਤਰੀਆਂ ਨੂੰ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਕੋਈ ਸਥਿਰ ਨੀਤੀ ਬਣਾਈ ਜਾਵੇ।

ਫਲਾਈਟ 'ਚ ਦੇਰੀ ਅਤੇ ਰੱਦ ਕਰਨ ਦਾ ਮੁੱਦਾ

ਰਾਘਵ ਚੱਢਾ ਨੇ ਵੀ ਫਲਾਈਟ ਦੇਰੀ ਅਤੇ ਰੱਦ ਹੋਣ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਲੋਕ ਆਪਣੀ ਮੰਜ਼ਿਲ 'ਤੇ ਜਲਦੀ ਪਹੁੰਚਣ ਲਈ ਮਹਿੰਗੇ ਹਵਾਈ ਸਫਰ ਦਾ ਸਹਾਰਾ ਲੈਂਦੇ ਹਨ ਪਰ ਫਲਾਈਟਾਂ 'ਚ ਚਾਰ ਤੋਂ ਪੰਜ ਘੰਟੇ ਦੀ ਦੇਰੀ ਹੋ ਜਾਂਦੀ ਹੈ। ਖਾਸ ਕਰਕੇ ਛੋਟੇ ਸ਼ਹਿਰਾਂ 'ਚ ਇਹ ਵੱਡੀ ਸਮੱਸਿਆ ਹੈ, ਜਿੱਥੇ ਫਲਾਈਟਾਂ ਘੰਟਿਆਂ ਬੱਧੀ ਲੇਟ ਹੋ ਜਾਂਦੀਆਂ ਹਨ। ਇਸ ਸਥਿਤੀ ਵਿਚ ਕੋਈ ਜ਼ਿੰਮੇਵਾਰੀ ਲੈਣ ਵਾਲਾ ਨਹੀਂ ਹੈ। 

ਉਡਾਣ ਯੋਜਨਾ 'ਤੇ ਉਠਾਏ ਸਵਾਲ

ਭਾਰਤ ਸਰਕਾਰ ਨੇ 'ਉਡੇ ਦੇਸ਼ ਕਾ ਆਮ ਨਾਗਰਿਕ' ਉਡਾਣ ਯੋਜਨਾ ਸ਼ੁਰੂ ਕੀਤੀ ਸੀ, ਜਿਸ ਦਾ ਉਦੇਸ਼ ਆਮ ਨਾਗਰਿਕ ਨੂੰ ਸਸਤੀ ਹਵਾਈ ਯਾਤਰਾ ਮੁਹੱਈਆ ਕਰਵਾਉਣਾ ਸੀ ਪਰ ਇਸ ਦੇ ਬਾਵਜੂਦ ਹਵਾਈ ਸਫ਼ਰ ਦੀਆਂ ਕੀਮਤਾਂ ਆਸਮਾਨ ਛੂਹਣ ਲੱਗੀਆਂ ਹਨ। ਇਸ ਯੋਜਨਾ ਦੇ ਬਾਵਜੂਦ ਦੋ ਏਅਰਲਾਈਨਾਂ, ਗੋ ਏਅਰ ਅਤੇ ਜੈੱਟ ਏਅਰਵੇਜ਼ ਨੇ ਆਪਣੀਆਂ ਸੇਵਾਵਾਂ ਬੰਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਤੀਜੀ ਸਪਾਈਸ ਜੈੱਟ ਬੰਦ ਹੋਣ ਦੀ ਕਗਾਰ 'ਤੇ ਹੈ।  ਉਨ੍ਹਾਂ ਕਿਹਾ ਕਿ ਆਮ ਨਾਗਰਿਕ ਦਾ ਸਸਤੀ ਯਾਤਰਾ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਹੈ।

  • raghav chadha
  • rajya sabha
  • Traveling
  • plane

ਪੁਲਸ ਨਾਲ ਇਕੱਲੇ ਸੰਭਲ ਜਾਣ ਨੂੰ ਤਿਆਰ ਪਰ ਪ੍ਰਸ਼ਾਸਨ ਇਜਾਜ਼ਤ ਨਹੀਂ ਦੇ ਰਿਹਾ: ਰਾਹੁਲ

NEXT STORY

Stories You May Like

  • air travel becomes expensive   fares jump by 20 to 68 percent
    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ ਦਾ ਉਛਾਲ
  • incident with aircraft
    ਨੇਪਾਲ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' !  ਵਾਲ-ਵਾਲ ਬਚੇ ਯਾਤਰੀ
  • tarang shakti  fighter aircraft  jodhpur  indian air force
    ‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼, ਜੋਧਪੁਰ ’ਚ ਸ਼ੁਰੂ ਹੋਇਆ ਆਪ੍ਰੇਸ਼ਨਲ ਪੜਾਅ
  • earning billions through free google searches
    Free Searching ਦੇ ਬਾਅਦ ਵੀ Google ਕਰ ਰਿਹਾ ਅਰਬਾਂ ਦੀ ਕਮਾਈ ! ਜਾਣੋ ਇਸ ਦੇ ਪਿੱਛੇ ਦੀ ਅਸਲ ਸੱਚਾਈ
  • air force  fighter jets  air chief marshal ap singh
    ਹਵਾਈ ਫੌਜ ਕੋਲ ਲੜਾਕੂ ਜਹਾਜ਼ਾਂ ਦੀ ਕਮੀ, ਹਰ ਸਾਲ ਚਾਹੀਦੈ 35 ਤੋਂ 40 ਜਹਾਜ਼ : ਏਅਰ ਚੀਫ ਮਾਰਸ਼ਲ AP ਸਿੰਘ
  • asian games  the pitch was difficult   ishan kishan
    ਏਸ਼ੀਆਈ ਖੇਡਾਂ: ਪਿੱਚ ਮੁਸ਼ਕਿਲ ਸੀ, ਇਸ ਲਈ ਸਹਿਜ ਮਹਿਸੂਸ ਨਹੀਂ ਕਰ ਰਿਹਾ ਸੀ: ਈਸ਼ਾਨ ਕਿਸ਼ਨ
  • critics don  t want me in the team  ronaldo
    ਪੁਰਤਗਾਲ ਲਈ ਹੁਣ ਵੀ ਗੋਲ ਕਰ ਸਕਦਾ ਹਾਂ, ਪਰ ਆਲੋਚਕ ਮੈਨੂੰ ਨਹੀਂ ਚਾਹੁੰਦੇ ਟੀਮ 'ਚ : ਰੋਨਾਲਡੋ
  • first female prime minister
    ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • two people killed in a horrific road accident
      ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
    • risk of heavy rain from uttarakhand to kerala
      ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ...
    • bypoll results of by elections for 5 assembly seats and 1 lok sabha
      Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
    • odisha  explosion in ambulance outside hospital
      ਓਡੀਸ਼ਾ: ਹਸਪਤਾਲ ਦੇ ਬਾਹਰ ਐਂਬੂਲੈਂਸ 'ਚ ਹੋਇਆ ਧਮਾਕਾ, ਇਕ ਮਰੀਜ਼ ਦੀ ਮੌਤ (ਦੋਖੋ...
    • gold worth  37 lakh found in shoes at mumbai airport
      ਮੁੰਬਈ ਏਅਰਪੋਰਟ ’ਤੇ ਜੁੱਤੀਆਂ ’ਚੋਂ ਮਿਲਿਆ 37 ਲੱਖ ਦਾ ਸੋਨਾ, ਸ਼ਾਰਜਾਹ ਤੋਂ ਆਇਆ...
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • century  s longest solar eclipse
      ਸਦੀ ਦਾ ਸਭ ਤੋਂ ਵੱਡਾ ਸੂਰਜ ਗ੍ਰਹਿਣ! ਦਿਨ ਵੇਲੇ ਛਾ ਜਾਵੇਗਾ ਹਨ੍ਹੇਰਾ, 6 ਮਿੰਟ 23...
    • vrindavan ashram incident
      ਵ੍ਰਿੰਦਾਵਨ ਆਸ਼ਰਮ ਕਾਂਡ: ਪ੍ਰੇਮਾਨੰਦ ਦੇ ਚੇਲੇ ਦੀ ਮੌਤ ਦਾ ਮਾਮਲਾ NHRC ਕੋਲ...
    • two pet elephants accompany woman on her final journey
      ਔਰਤ ਦੀ ਅੰਤਿਮ ਯਾਤਰਾ ’ਚ ਨਾਲ ਚੱਲੇ 2 ਪਾਲਤੂ ਹਾਥੀ, 12 ਪਿੰਡਾਂ ਤੋਂ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +