Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    10:21:24 AM

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਘਵ ਚੱਢਾ ਨੇ ਟਰੰਪ ਦੇ ਟੈਰਿਫ਼ ਨੂੰ ਲੈ ਕੇ ਕੱਸਿਆ ਤੰਜ, ਕਿਹਾ- 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ...'

NATIONAL News Punjabi(ਦੇਸ਼)

ਰਾਘਵ ਚੱਢਾ ਨੇ ਟਰੰਪ ਦੇ ਟੈਰਿਫ਼ ਨੂੰ ਲੈ ਕੇ ਕੱਸਿਆ ਤੰਜ, ਕਿਹਾ- 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ...'

  • Edited By Harpreet Singh,
  • Updated: 04 Apr, 2025 11:02 AM
New Delhi
raghav chadha on trump tarrif
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ (ਏ.ਐੱਨ.ਆਈ.,ਅੰਕੁਰ)- ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਸਣੇ ਦੁੁਨੀਆ ਭਰ ਦੇ ਦੇਸ਼ਾਂ 'ਤੇ ਰੈਸੀਪ੍ਰੋਕਲ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ। ਇਸ ਮੁਤਾਬਕ ਟਰੰਪ ਨੇ ਭਾਰਤ 'ਤੇ 26 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। 'ਆਮ ਆਦਮੀ ਪਾਰਟੀ' (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅਮਰੀਕੀ ਪ੍ਰਸ਼ਾਸਨ ਵੱਲੋਂ ਭਾਰਤ ’ਤੇ 26 ਫ਼ੀਸਦੀ ਟੈਰਿਫ ਲਾਉਣ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਫਿਲਮੀ ਅੰਦਾਜ਼ ’ਚ ਵਿਅੰਗ ਕੱਸਿਆ। ‘ਆਪ’ ਦੇ ਸੰਸਦ ਮੈਂਬਰ ਨੇ ਕਿਹਾ, “ਅਸੀਂ ਇਕ ਗਾਣਾ ਸੁਣਦੇ ਸੀ ‘ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ, ਯਾਰ ਨੇ ਹੀ ਲੂਟ ਲੀਆ ਘਰ ਯਾਰ ਕਾ…।”

ਉਨ੍ਹਾਂ ਕਿਹਾ, ‘‘ਭਾਰਤ ਨੇ ਅਮਰੀਕਾ ਲਈ ਰੈੱਡ ਕਾਰਪੈਟ ਵਿਛਾਇਆ, ਬਦਲੇ ’ਚ ਮਿਲਿਆ ਟੈਰਿਫ!” ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਨਾਲ ਦੋਸਤੀ ਬਣਾਈ ਰੱਖਣ ’ਚ ਕੋਈ ਕਸਰ ਨਹੀਂ ਛੱਡੀ, ਇਥੋਂ ਤੱਕ ​​ਕਿ ਅਮਰੀਕੀ ਕੰਪਨੀਆਂ ਦੇ ਹਿਤਾਂ ਦੀ ਰੱਖਿਆ ਲਈ ‘ਗੂਗਲ ਟੈਕਸ’ ਵੀ ਹਟਾ ਦਿੱਤਾ ਪਰ ਬਦਲੇ ’ਚ ਉਸ ਨੂੰ ਕੁਝ ਨਹੀਂ ਮਿਲਿਆ। ਰਾਘਵ ਚੱਢਾ ਨੇ ਕਿਹਾ, “ਇਕੁਈਲਾਈਜ਼ੇਸ਼ਨ ਲੇਵੀ ਹਟਾਉਣ ਨਾਲ ਅਮਰੀਕੀ ਕੰਪਨੀਆਂ ਜਿਵੇਂ ਮੇਟਾ, ਐਮਾਜ਼ੋਨ ਅਤੇ ਗੂਗਲ ਨੂੰ ਫਾਇਦਾ ਹੋਇਆ। ਭਾਰਤ ਨੂੰ ਲੱਗਭਗ 3,000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ। ਹੁਣ ਟਰੰਪ ਪ੍ਰਸ਼ਾਸਨ ਨੇ ਭਾਰਤੀ ਸਾਮਾਨਾਂ ’ਤੇ ਟੈਰਿਫ ਲਾ ਦਿੱਤਾ। ਇਹ ਭਾਰਤੀ ਅਰਥਵਿਵਸਥਾ ਲਈ ਵੱਡਾ ਝਟਕਾ ਹੈ।”

My question in Parliament today :

Shouldn’t the Indian Government withhold the necessary approvals for @elonmusk’s Starlink to use that as a bargaining chip in order to re-negotiate the Trump Tariffs? pic.twitter.com/iNKF3ZJILT

— Raghav Chadha (@raghav_chadha) April 3, 2025

ਇਹ ਵੀ ਪੜ੍ਹੋ- ਨੌਜਵਾਨ ਨੇ ਆਪਣੇ ਹੱਥੀਂ ਖ਼ਤਮ ਕਰ ਦਿੱਤੀ ਆਪਣੀ ਦੁਨੀਆ, ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪੇ...

ਸਟਾਰਲਿੰਕ ਦੀ ਮਨਜ਼ੂਰੀ ਨੂੰ 'ਨੇਗੋਸ਼ੀਏਸ਼ਨ ਚਿੱਪ' ਵਾਂਗ ਵਰਤੇ ਕੇਂਦਰ ਸਰਕਾਰ
ਉਨ੍ਹਾਂ ਭਾਰਤ ’ਤੇ ਟੈਰਿਫ ਲਾਉਣ ਲਈ ਅਮਰੀਕਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਐਲਨ ਮਸਕ ਦੀ ਸਟਾਰਲਿੰਕ ਸੈਟੇਲਾਈਟ ਇੰਟਰਨੈੱਟ ਸੇਵਾਵਾਂ ਦੀ ਮਨਜ਼ੂਰੀ ਰੋਕ ਕੇ ਉਸ ਨੂੰ ‘ਬਾਰਗੇਨਿੰਗ ਚਿਪ’ ਵਾਂਗ ਵਰਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਟਾਰਲਿੰਕ ਸੈਟੇਲਾਈਟ ਇੰਟਰਨੈੱਟ ਸੇਵਾਵਾਂ ਲਈ ਮਨਜ਼ੂਰੀ ਉਦੋਂ ਤੱਕ ਰੋਕੀ ਰੱਖਣ ’ਤੇ ਵਿਚਾਰ ਕਰਨਾ ਚਾਹੀਦਾ ਹੈ, ਜਦੋਂ ਤੱਕ ਅਮਰੀਕਾ ਟੈਰਿਫ ਨੀਤੀ ’ਤੇ ਮੁੜ-ਵਿਚਾਰ ਨਹੀਂ ਕਰਦਾ।

ਰਾਘਵ ਚੱਢਾ ਨੇ ਸਟਾਰਲਿੰਕ ਨੂੰ ਲੈ ਕੇ ਕੁਝ ਚਿੰਤਾਜਨਕ ਘਟਨਾਵਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ, ਕਿਉਂਕਿ ਦੇਸ਼ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ‘ਆਪ’ ਦੇ ਸੰਸਦ ਮੈਂਬਰ ਨੇ ਕਿਹਾ ਕਿ ਅੰਡੇਮਾਨ ’ਚ ਇਕ ਡਰੱਗ ਸਮੱਗਲਰ ਤੋਂ ਪਤਾ ਲੱਗਾ ਸੀ ਕਿ ਉਸ ਨੇ ਸਟਾਰਲਿੰਕ ਦੇ ਉਪਕਰਨ ਦੀ ਵਰਤੋਂ ਕੀਤੀ ਸੀ। ਉੱਥੇ ਹੀ, ਜਦੋਂ ਭਾਰਤ ਸਰਕਾਰ ਨੇ ਇਸ ਬਾਰੇ ਡਾਟਾ ਅਤੇ ਡਿਵਾਈਸ ਦੀ ਜਾਣਕਾਰੀ ਸਟਾਰਲਿੰਕ ਤੋਂ ਮੰਗੀ, ਤਾਂ ਕੰਪਨੀ ਨੇ ਡਾਟਾ ਨਿੱਜਤਾ ਕਾਨੂੰਨ ਦਾ ਹਵਾਲਾ ਦੇ ਕੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਰਾਘਵ ਚੱਢਾ ਨੇ ਪੁੱਛਿਆ ਕਿ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਕੀ ਯੋਜਨਾ ਹੈ।

ਇਹ ਵੀ ਪੜ੍ਹੋ- ਮਾਂ ਨਾਲ ਨਾਨਕੇ ਪਿੰਡ ਆਇਆ ਸੀ ਮੁੰਡਾ, ਖੇਡਦੇ-ਖੇਡਦੇ ਅਚਾਨਕ ਹੋ ਗਿਆ ਗ਼ਾਇਬ, ਫ਼ਿਰ ਜੋ ਹੋਇਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA
  • Donald Trump
  • Narendra Modi
  • AAP
  • Raghav Chadha
  • Tariff
  • Starlink
  • Old Song

ਸਿਰਫ਼ ਇਨ੍ਹਾਂ ਔਰਤਾਂ ਨੂੰ ਹੀ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

NEXT STORY

Stories You May Like

  • narendra modi  ashirwad ka diya
    PM ਮੋਦੀ ਨੇ "ਆਸ਼ੀਰਵਾਦ ਕਾ ਦੀਆ" ਗੀਤ ਵਾਲੇ ਵਿਸ਼ੇਸ਼ ਵੀਡੀਓ ਲਈ ਨਿਰਮਾਤਾਵਾਂ ਦਾ ਕੀਤਾ ਧੰਨਵਾਦ
  • mobile users  good news  raghav chadha  tweet
    ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
  • imf tightens the screws on pakistan
    IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ'
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • sonu sood takes a dig at the craze for the iphone 18
    "ਨਵਾਂ ਫੋਨ, ਨਵੀਂ EMI... ਬਿੱਲ ਉਹੀ ਪੁਰਾਣਾ!" iPhone 18 ਦੀ ਦੀਵਾਨਗੀ 'ਤੇ ਸੋਨੂ ਸੂਦ ਨੇ ਕੱਸਿਆ ਤੰਜ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • india on trump tariff
    ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ ਦਾ ਮੂੰਹਤੋੜ ਜਵਾਬ, ਜਾਰੀ ਰਹੇਗੀ ਖਰੀਦਦਾਰੀ
  • donald trump signs tariff bill
    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff ਲਗਾਉਣ ਵਾਲੇ ਕਾਨੂੰਨ 'ਤੇ ਕਰ'ਤੇ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • shri mata vaishno devi  s ancient pilgrimage route
      ਜੰਮੂ-ਕਸ਼ਮੀਰ ਸਰਕਾਰ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਪੁਰਾਤਨ ਯਾਤਰਾ ਮਾਰਗ ਦੀ...
    • 25 lakh swindled under pretext of providing us dollars at low rates
      ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
    • misbehaving and scuffling with female police personnel
      ਮਹਿਲਾ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈ, ਇਕ ਨੌਜਵਾਨ ਗ੍ਰਿਫ਼ਤਾਰ
    • transactions worth billions in grocer  s account
      ਕਰਿਆਨਾ ਦੁਕਾਨਦਾਰ ਦੇ ਖਾਤੇ ’ਚ ਅਰਬਾਂ ਦਾ ਲੈਣ-ਦੇਣ, ED ਨੇ ਕੀਤੀ 20 ਘੰਟੇ ਜਾਂਚ
    • 43 lakh recovered from youth in general coach
      "ਬੈਗ ਖੁੱਲ੍ਹਦੇ ਹੀ ਪੁਲਸ ਦੇ ਉੱਡੇ ਹੋਸ਼", ਜਨਰਲ ਕੋਚ 'ਚੋਂ ਨੌਜਵਾਨ ਕੋਲੋਂ...
    • wife murdered and body burned in agra
      ਆਗਰਾ ’ਚ ਪਤਨੀ ਦਾ ਕਤਲ ਕਰ ਕੇ ਲਾਸ਼ ਨੂੰ ਸਾੜਿਆ, ਅਸਥੀਆਂ ਯਮੁਨਾ ’ਚ ਵਹਾਈਆਂ
    • delhi police takes major action in us visa fraud case
      ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ...
    • there will be no diksha darshan at premanand maharaj ashram
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਨਹੀਂ ਹੋਣਗੇ ਦੀਕਸ਼ਾ-ਦਰਸ਼ਨ
    • jaggi johal paid obeisance at gurdwara sri bangla sahib
      ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਜੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +