Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    6:53:02 AM

  • air ambulance crash

    Air Ambulance Crash: ਰਾਂਚੀ ਏਅਰਪੋਰਟ ਤੋਂ ਉਡਾਣ...

  • charter plane missing from radar

    ਰਾਂਚੀ ਤੋਂ ਦਿੱਲੀ ਜਾ ਰਹੀ ਏਅਰ ਐਂਬੂਲੈਂਸ ਝਾਰਖੰਡ...

  • high court takes a strong stand on punjab government

    ਅਫਸਰਾਂ ਦੀ 'ਅਣਗਿਹਲੀ' ਪਈ ਭਾਰੀ, ਸਿਖਲਾਈ ਦਾ...

  • aap government public will not fall for their lure  sukhbir badal

    ਹੁਣ ਭਾਵੇਂ ਘਰਾਂ 'ਚ ਸੋਨੇ ਦੀਆਂ ਇੱਟਾਂ ਲਵਾ ਦੇਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਘਵ ਚੱਢਾ ਦਾ ਭਾਜਪਾ 'ਤੇ ਤਿੱਖਾ ਹਮਲਾ, ਕਿਹਾ- 'ਆਪ' ਨੂੰ ਖ਼ਤਮ ਕਰਨ ਦੀ ਕੋਸ਼ਿਸ਼

NATIONAL News Punjabi(ਦੇਸ਼)

ਰਾਘਵ ਚੱਢਾ ਦਾ ਭਾਜਪਾ 'ਤੇ ਤਿੱਖਾ ਹਮਲਾ, ਕਿਹਾ- 'ਆਪ' ਨੂੰ ਖ਼ਤਮ ਕਰਨ ਦੀ ਕੋਸ਼ਿਸ਼

  • Edited By Shivani Bassan,
  • Updated: 15 Apr, 2023 05:08 PM
New Delhi
raghav chadha said that arvind kejriwal is the modern day mahatma gandhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਭੇਜੇ ਗਏ ਸੰਮਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਭਾਜਪਾ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਰਾਘਵ ਚੱਢਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਖ਼ਤਮ ਕੀਤਾ ਜਾਵੇ ਅਤੇ ਭਾਜਪਾ ਨੂੰ ਕੋਈ ਚਣੌਤੀ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦਾ ਕੁਝ ਵੀ ਨਹੀਂ ਵਿਗਾੜ ਸਕਦੀ ਅਤੇ ਨਾ ਹੀ ਇਨ੍ਹਾਂ ਦੀਆਂ ਏਜੰਸੀਆਂ ਕੁਝ ਵਿਗਾੜ ਸਕਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਤੋਂ ਵਿਸ਼ਵ ਤੱਕ: 'ਮੱਕੀ ਦੀ ਰੋਟੀ, ਸਰ੍ਹੋਂ ਦਾ ਸਾਗ' ਸਣੇ ਕਈ ਪਕਵਾਨਾਂ ਨੇ ਬਣਾਈ ਪਹਿਚਾਣ

ਰਾਘਵ ਚੱਢਾ ਨੇ ਕਿਹਾ ਕਿ ਪਰਮਾਤਮਾ ਕੋਈ ਸਾਡੇ ਤੋਂ ਵੱਡੀ ਚੀਜ਼ ਕਰਵਾਉਣਾ ਚਾਹੁੰਦਾ ਹੈ। ਇਸ ਲਈ ਪਿਛਲੇ 10 ਸਾਲਾਂ ਤੋਂ ਆਮ ਆਦਮੀ ਪਾਰਟੀ ਰਾਜਨੀਤਿਕ ਯਾਤਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇਸ ਯਾਤਰਾ ਦੌਰਾਨ ਬੇਹੱਦ ਪਿਆਰ ਮਿਲਿਆ ਹੈ ਤਾਂ ਹੀ ਅੱਜ ਆਮ ਆਦਮੀ ਪਾਰਟੀ ਇੱਥੇ ਪਹੁੰਚੀ ਹੈ। ਉਨ੍ਹਾਂ ਕਿਹਾ ਇਸ ਨੂੰ ਲੈ ਕੇ ਭਾਜਪਾ ਦੇ ਮਨ 'ਚ ਡਰ ਰਹਿੰਦਾ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹ 'ਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ

ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਅੰਦੋਲਨਾਂ 'ਚੋਂ ਨਿਕਲੀ ਹੋਈ ਪਾਰਟੀ ਹੈ, ਇਨ੍ਹਾਂ ਨੇ ਸੰਘਰਸ਼ 'ਚੋਂ ਨਿਕਲ ਕੇ ਇਕ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਅਸੀਂ ਉਨ੍ਹਾਂ 'ਚੋਂ ਨਹੀਂ ਹਾਂ ਜੋ ਤੁਹਾਡੀਆਂ ਏਜੰਸੀਆਂ ਤੋਂ ਡਰ ਕੇ ਬੈਠ ਜਾਣ। ਅਸੀਂ ਮਰਦੇ ਦਮ ਤੱਕ ਸੰਘਰਸ਼ ਕਰਦੇ ਰਹਾਂਗੇ ਅਤੇ ਭਾਰਤ ਨੂੰ ਬਚਾਉਣ ਲਈ ਦੁਨੀਆ ਦਾ ਨੰਬਰ 1 ਦੇਸ਼ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਜੋਕੇ ਸਮੇਂ ਦੇ ਮਹਾਤਮਾ ਗਾਂਧੀ ਹਨ, ਜਿਨ੍ਹਾਂ 'ਚ ਨਿਰਪੱਖ ਈਮਾਨਦਾਰੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, 24 ਘੰਟਿਆਂ ਦੌਰਾਨ 8 ਨੂੰ ਵੱਢਿਆ

ਉਨ੍ਹਾਂ ਕਿਹਾ ਕਿ ਮੈਂ ਭਾਜਪਾ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਾਂਚ ਏਜੰਸੀਆਂ ਦਾ ਪ੍ਰਯੋਗ ਕਮਜ਼ੋਰ ਦਿਲ ਵਾਲੇ ਲੋਕਾਂ 'ਤੇ ਕਰੋ, ਜੋ ਤੁਹਾਡੇ ਕੋਲੋਂ ਡਰਦੇ ਹਨ ਪਰ ਅਰਵਿੰਦ ਕੇਜਰੀਵਾਲ ਤੁਹਾਡੇ ਕੋਲੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਦੇਸ਼ 'ਚ ਈ.ਡੀ., ਸੀ.ਬੀ.ਆਈ., ਇਕ ਸਾਲ ਤੋਂ ਸ਼ਰਾਬ ਘਪਲਿਆਂ ਦੀ ਜਾਂਚ ਕਰ ਰਹੇ ਹਨ। ਦਿੱਲੀ ਸਰਕਾਰ ਨੇ ਸ਼ਰਾਬ ਨੀਤੀ ਲਾਗੂ ਕੀਤੀ, ਜਿਸ ਨਾਲ ਸ਼ਰਾਬ ਮਾਫ਼ੀਆ ਖ਼ਤਮ ਹੋ ਗਿਆ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਈ.ਡੀ. ਨੂੰ ਸਾਡੇ ਵੱਲ ਛੱਡ ਦਿੱਤਾ। ਉਨ੍ਹਾਂ ਕਿਹਾ ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਅੰਦਰ ਖੋਟ ਹੈ ਅਤੇ ਸਾਡੇ ਵੱਲ ਜਾਂਚ ਏਜੰਸੀਆਂ ਨੂੰ ਭੇਜ ਦਿੱਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 

  • Raghav Chadha
  • Arvind Kejriwal
  • honest
  • ED Summoned
  • ਰਾਘਵ ਚੱਢਾ
  • ਅਰਵਿੰਦ ਕੇਜਰੀਵਾਲ
  • ਇਮਾਨਦਾਰ
  • ਈਡੀ ਸੰਮਨ

ਜਲਵਾਯੂ ਪਰਿਵਰਤਨ ਵਿਰੁੱਧ ਲੜਾਈ ਹਰ ਘਰ ਦੇ ਖਾਣੇ ਦੇ ਮੇਜ਼ 'ਤੇ ਲੜਨੀ ਹੋਵੇਗੀ: PM ਮੋਦੀ

NEXT STORY

Stories You May Like

  • bikram majithia big statement on punjab kesari group raid
    ਟਾਂਡਾ ਪਹੁੰਚੇ ਮਜੀਠੀਆ ਦਾ 'ਆਪ' 'ਤੇ ਹਮਲਾ, ਕਿਹਾ-ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕਰ ਰਹੀ ਕੋਸ਼ਿਸ਼
  • raghav s wife parineeti gave this reaction when a girl called him handsome
    ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ ! ਵੇਖੋ ਵੀਡੀਓ
  • viral song surrounds aap government
    'ਕਿੱਥੇ ਗਿਆ ਤੁਹਾਡਾ ਮਿਸ਼ਨ ਪ੍ਰਹਾਰ'..., ਵਾਇਰਲ ਗੀਤ 'ਚ 'ਆਪ' ਸਰਕਾਰ 'ਤੇ ਤਿੱਖਾ ਹਮਲਾ
  • haryana cm nayab saini s sharp attack on punjab government
    CM ਨਾਇਬ ਸੈਣੀ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਨਸ਼ਿਆਂ ਤੇ ਗੈਂਗਸਟਰ ਕਲਚਰ 'ਤੇ ਪ੍ਰਗਟਾਈ ਚਿੰਤਾ (ਵੀਡੀਓ)
  • haryana  anil vij  rahul gandhi  history
    ਅਨਿਲ ਵਿਜ ਦਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ; ਇਤਿਹਾਸ ਪੜ੍ਹਨ ਦੀ ਦਿੱਤੀ ਸਲਾਹ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • bjp  councilor  husband  knife  attack  maharashtra
    ਭਾਜਪਾ ਦੀ ਨਵੀਂ ਚੁਣੀ ਗਈ ਕੌਂਸਲਰ ਦੇ ਪਤੀ 'ਤੇ ਚਾਕੂ ਨਾਲ ਹਮਲਾ, ਹਾਲਤ ਗੰਭੀਰ
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM ਮਾਨ 'ਤੇ ਤਿੱਖਾ ਹਮਲਾ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • body of path lab owner found
      ਮੁੜ ਚਰਚਾ 'ਚ ਨੀਲਾ ਡਰੱਮ, ਪੈਥ ਲੈਬ ਮਾਲਕ ਦੀ ਮਿਲੀ ਲਾਸ਼
    • raah veer scheme implemented in delhi
      ਹਾਦਸੇ ਦੇ ਪੀੜਤਾਂ ਦੀ ਮਦਦ ਕਰੋ ਤੇ ਪਾਓ 25,000 ਰੁਪਏ... ਦਿੱਲੀ 'ਚ...
    • the groom  s heart was broken on the first night of the wedding
      ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਲਾੜੇ ਦਾ ਦਿਲ! ਲਾੜੀ ਨੇ ਖੋਲ੍ਹਿਆ ਅਜਿਹਾ ਰਾਜ਼...
    • school closed on holi 2026 school ki chutti in up bihar delhi
      3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ
    • student kidnapped outside school during board exams
      ਬੋਰਡ ਦਾ ਪੇਪਰ ਦੇਣ ਗਏ ਮੁੰਡੇ ਨੂੰ ਸਕੂਲੋਂ ਕਰ ਲਿਆ ਅਗਵਾ
    • a double decker bus overturned in lucknow  5 people died
      ਲਖਨਊ 'ਚ ਭਿਆਨਕ ਸੜਕ ਹਾਦਸਾ! ਬੱਸ ਪਲਟਣ ਨਾਲ 7 ਲੋਕਾਂ ਦੀ ਮੌਤ, 40 ਤੋਂ ਵੱਧ...
    • supreme court  airfare  luxury  dgca
      "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ...
    • big incident
      ਬਾਈਕ 'ਤੇ ਜਾਂਦੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ ! ਹੋਈ ਦਰਦਨਾਕ ਮੌਤ
    • girls were making reels
      ਸੜਕ 'ਤੇ 'ਨਾਗਿਨ' ਬਣ ਰੀਲਾਂ ਬਣਾਉਣ ਲੱਗੀਆਂ ਕੁੜੀਆਂ ! ਪੁਲਸ ਨੇ 'ਸਪੇਰਾ'...
    • slab fell on workers
      ਮਜ਼ਦੂਰਾਂ 'ਤੇ ਆ ਡਿੱਗੀ ਸਲੈਬ ! 3 ਦੀ ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +