ਭੋਪਾਲ– ਕਾਂਗਰਸ ਨੇਤਾ ਰਾਹੁਲ ਗਾਂਧੀ ਮੱਧ ਪ੍ਰਦੇਸ਼ ਦੇ ਸ਼ਹਿਡੋਲ ਜ਼ਿਲੇ ’ਚ ਰਾਤ ਆਰਾਮ ਕਰਨਗੇ ਕਿਉਂਕਿ ਖ਼ਰਾਬ ਮੌਸਮ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਦਾ ਸਿਟੀਜ਼ਨ ਦੱਸ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਠੱਗੇ 32 ਲੱਖ, ਸੱਚ ਸੁਣ ਖੁੱਲ੍ਹ ਜਾਣਗੀਆਂ ਅੱਖਾਂ
ਰਾਹੁਲ ਨੂੰ ਰਾਤ ਨੂੰ ਸ਼ਹਿਡੋਲ ’ਚ ਰਹਿਣਾ ਪਿਆ। ਰਾਹੁਲ ਨੇ ਜਬਲਪੁਰ ਜਾਣਾ ਸੀ, ਜਿਥੋਂ ਉਨ੍ਹਾਂ ਨੇ ਦਿੱਲੀ ਲਈ ਰਵਾਨਾ ਹੋਣਾ ਸੀ।
ਬਾਅਦ ’ਚ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਹੈਲੀਕਾਪਟਰ ’ਚ ਈਂਧਨ ਖ਼ਤਮ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: 'ਆਪ' ਵਿਧਾਇਕ
NEXT STORY