Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    6:19:19 PM

  • bjp leader tarun chugh s 3 day amritsar visit begins today

    ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

  • big incident in fazilka

    ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ...

  • rotavator machine  agricultural machinery

    ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • UP ਦੀਆਂ 10 ਵਿਧਾਨ ਸਭਾ ਉਪ ਚੋਣਾਂ ’ਚ ਫਿਰ ਇਕੱਠਿਆਂ ਦਿਸੇਗੀ ਰਾਹੁਲ-ਅਖਿਲੇਸ਼ ਦੀ ਜੋੜੀ!

NATIONAL News Punjabi(ਦੇਸ਼)

UP ਦੀਆਂ 10 ਵਿਧਾਨ ਸਭਾ ਉਪ ਚੋਣਾਂ ’ਚ ਫਿਰ ਇਕੱਠਿਆਂ ਦਿਸੇਗੀ ਰਾਹੁਲ-ਅਖਿਲੇਸ਼ ਦੀ ਜੋੜੀ!

  • Edited By Rajwinder Kaur,
  • Updated: 19 Jun, 2024 10:43 AM
New Delhi
rahul akhilesh pair seen together again in up 10 vidhan sabha by elections
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਲੋਕ ਸਭਾ ਚੋਣਾਂ ਭਾਵੇਂ ਖ਼ਤਮ ਹੋ ਗਈਆਂ ਹਨ ਪਰ ਦੇਸ਼ ਵਿਚ ਚੋਣ ਜਸ਼ਨ ਅਜੇ ਖ਼ਤਮ ਨਹੀਂ ਹੋਇਆ। ਆਉਣ ਵਾਲੀ ਜੁਲਾਈ ’ਚ ਦੇਸ਼ ਦੇ ਕਈ ਹਿੱਸਿਆਂ ’ਚ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ ਅਤੇ ਮਜ਼ੇਦਾਰ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ’ਚ ਜਿਥੇ ਭਾਜਪਾ ਕਾਫੀ ਹੱਦ ਤੱਕ ਆਪਣਾ ਸਿਆਸੀ ਆਧਾਰ ਗੁਆ ਚੁੱਕੀ ਹੈ, ਉੱਥੇ ਇਕ ਵਾਰ ਫਿਰ ਯੂ. ਪੀ. ਦੀਆਂ 10 ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਉਪ ਚੋਣਾਂ ’ਚ ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਜੋੜੀ ਚੋਣ ਪ੍ਰਚਾਰ ਕਰਦੀ ਨਜ਼ਰ ਆ ਸਕਦੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਨੂੰ ਲੈ ਕੇ ਤਕਰਾਰ ਵਧਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ ’ਚ ਵਿਧਾਇਕਾਂ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਕਾਂਗਰਸ ਖਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਪ੍ਰਸਤਾਵਿਤ ਉਪ ਚੋਣਾਂ ’ਚ ਸਮਾਜਵਾਦੀ ਪਾਰਟੀ ਤੋਂ ਆਪਣੇ ਲਈ ਕੁਝ ਸੀਟਾਂ ਮੰਗੇਗੀ। ਰਿਪੋਰਟ ਮੁਤਾਬਕ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਮੁੱਖ ਵਿਰੋਧੀ ਧਿਰ ਸਮਾਜਵਾਦੀ ਪਾਰਟੀ ਦੇ ਕੁੱਲ 9 ਵਿਧਾਇਕ ਲੋਕ ਸਭਾ ਚੋਣਾਂ ’ਚ ਵੱਖ-ਵੱਖ ਲੋਕ ਸਭਾ ਸੀਟਾਂ ਤੋਂ ਜਿੱਤੇ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਨੇ ਲੋਕ ਸਭਾ ਸੀਟਾਂ ਬਰਕਰਾਰ ਰੱਖਣ ਲਈ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ, ਸਿਸ਼ਾਮਾਉ ਵਿਧਾਨ ਸਭਾ ਸੀਟ ਖਾਲੀ ਹੋਣ ਜਾ ਰਹੀ ਹੈ, ਕਿਉਂਕਿ ਇਸ ਦੇ ਵਿਧਾਇਕ ਇਰਫਾਨ ਸੋਲੰਕੀ ਅੱਗਜ਼ਨੀ ਦੇ ਮਾਮਲੇ ਵਿਚ 7 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਦਨ ਦੀ ਮੈਂਬਰਸ਼ਿਪ ਗੁਆਉਣ ਦੇ ਕੰਢੇ ’ਤੇ ਹਨ।

ਵਾਇਨਾਡ ਛੱਡਣ ਤੋਂ ਬਾਅਦ ਰਾਹੁਲ ਦਾ ਯੂ. ਪੀ. ’ਤੇ ਹੈ ਫੋਕਸ
ਸਪਾ ਮੁਖੀ ਅਤੇ ਕੰਨੌਜ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਪਹਿਲਾਂ ਹੀ ਆਪਣੀ ਕਰਹਾਲ ਵਿਧਾਨ ਸਭਾ ਸੀਟ ਖਾਲੀ ਕਰ ਚੁੱਕੇ ਹਨ ਤਾਂ ਕਿ ਉਹ ਆਪਣੀ ਸੰਸਦੀ ਸੀਟ ਬਰਕਰਾਰ ਰੱਖ ਸਕਣ, ਜਿਥੇ ਉਨ੍ਹਾਂ ਨੇ ਭਾਜਪਾ ਦੇ ਸੁਭਰਤ ਪਾਠਕ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ, ਜਦਕਿ ਪਾਰਟੀ ਦੇ ਮਿਲਕੀਪੁਰ (ਅਯੁੱਧਿਆ) ਦੇ ਵਿਧਾਇਕ ਅਵਧੇਸ਼ ਪ੍ਰਸਾਦ ਅਤੇ ਲਾਲਜੀ ਵਰਮਾ ਨੇ ਵੀ ਅਜਿਹਾ ਹੀ ਕੀਤਾ, ਉਨ੍ਹਾਂ ਨੇ ਵੀ ਆਪਣੀਆਂ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਅਤੇ ਸੰਸਦੀ ਸੀਟਾਂ ਹਾਸਲ ਕੀਤੀਆਂ ਹਨ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਯੂ. ਪੀ. ’ਚ ਲੋਕ ਸਭਾ ਚੋਣਾਂ ’ਚ ਸਪਾ ਅਤੇ ਕਾਂਗਰਸ ਆਪਣੀ ਜਿੱਤ ਤੋਂ ਉਤਸ਼ਾਹਿਤ ਹਨ ਅਤੇ ਉਨ੍ਹਾਂ ਦੇ ਵਰਕਰਾਂ ’ਚ ਜਿੱਤ ਦਾ ਜੋਸ਼ ਅਜੇ ਵੀ ਬਰਕਰਾਰ ਹੈ। ਦੂਜਾ, ਕੇਰਲ ਦੀ ਵਾਇਨਾਡ ਸੀਟ ਛੱਡਣ ਤੋਂ ਬਾਅਦ ਰਾਹੁਲ ਗਾਂਧੀ ਵੀ ਪੂਰੀ ਤਰ੍ਹਾਂ ਉੱਤਰ ਪ੍ਰਦੇਸ਼ ’ਤੇ ਫੋਕਸ ਕਰਨਾ ਚਾਹੁੰਦੇ ਹਨ। ਜਾਣਕਾਰਾਂ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਉਤਸ਼ਾਹਿਤ ਕਾਂਗਰਸ ਨੇ ਆਪਣਾ ਸਟੈਂਡ ਬਦਲ ਲਿਆ ਹੈ। ਰਾਹੁਲ ਗਾਂਧੀ ਦਾ ਰਾਏਬਰੇਲੀ ਸੰਸਦੀ ਸੀਟ ਬਰਕਰਾਰ ਰੱਖਣਾ ਅਤੇ ਵਾਇਨਾਡ ਸੀਟ ਛੱਡਣਾ ਉਸ ਹਮਲਾਵਰ ਸਟੈਂਡ ਦਾ ਸੰਕੇਤ ਹੈ। ਜ਼ਾਹਿਰ ਹੈ, ਇਸ ਲਈ ਲੋਕ ਸਭਾ ਚੋਣਾਂ ’ਚ 10 ਸਾਲਾਂ ਦੇ ਲੰਮੇ ਸੋਕੇ ਤੋਂ ਬਾਅਦ ਹਾਸਲ ਕੀਤੀ ਗਈ ਜਿੱਤ ਦੀ ਲੈਅ ਨੂੰ ਜਾਰੀ ਰੱਖਣ ਲਈ ਸਪਾ ਅਤੇ ਕਾਂਗਰਸ ਕੋਈ ਕਸਰ ਨਹੀਂ ਛੱਡਣਗੇ।

ਅਯੁੱਧਿਆ ਦੀ ਮਿਲਕੀਪੁਰ ਸੀਟ ’ਤੇ ਵੀ ਹੋਵੇਗੀ ਚੋਣ
ਅਯੁੱਧਿਆ ਦੀ ਮਿਲਕੀਪੁਰ ਵਿਧਾਨ ਸਭਾ ਸੀਟ ਵੀ ਉਨ੍ਹਾਂ 10 ਵਿਧਾਨ ਸਭਾ ਸੀਟਾਂ ’ਚ ਸ਼ਾਮਲ ਹੈ, ਜਿਥੇ ਰਾਮ ਮੰਦਰ ਦੇ ਨਿਰਮਾਣ ਦੇ ਬਾਵਜੂਦ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਭਾਜਪਾ ਫੈਜ਼ਾਬਾਦ ’ਚ ਪਾਸੀ ਉਮੀਦਵਾਰ ਤੋਂ ਹਾਰਨ ਤੋਂ ਬਾਅਦ ਮਿਲਕੀਪੁਰ ਵਿਧਾਨ ਸਭਾ ਉਪ ਚੋਣ ’ਚ ਪਾਸੀ ਉਮੀਦਵਾਰ ਨੂੰ ਉਤਾਰਨ ’ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਸਪਾ ਇਸ ਸੀਟ ’ਤੇ ਜਨਤਾ ਨੂੰ ਮਜ਼ਬੂਤ ​​ਸੰਦੇਸ਼ ਦੇਣ ਲਈ ਸਖ਼ਤ ਮਿਹਨਤ ਕਰੇਗੀ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕਰਹਾਲ ਅਤੇ ਮੈਨਪੁਰੀ ’ਚ ਸਪਾ ਦੀ ਰਣਨੀਤੀ
ਰਿਪੋਰਟ ’ਚ ਕਿਹਾ ਗਿਆ ਹੈ ਕਿ ਸਮਾਜਵਾਦੀ ਪਾਰਟੀ ਅਖਿਲੇਸ਼ ਯਾਦਵ ਦੇ ਭਤੀਜੇ ਅਤੇ ਮੈਨਪੁਰੀ ਦੇ ਸਾਬਕਾ ਸੰਸਦ ਮੈਂਬਰ ਤੇਜ ਪ੍ਰਤਾਪ ਯਾਦਵ ਨੂੰ ਕਰਹਲ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ’ਚ ਉਤਾਰ ਸਕਦੀ ਹੈ। 2022 ’ਚ ਅਖਿਲੇਸ਼ ਨੇ ਭਾਜਪਾ ਉਮੀਦਵਾਰ ਅਤੇ ਸਾਬਕਾ ਸਪਾ ਨੇਤਾ ਐੱਸ. ਪੀ. ਸਿੰਘ ਬਘੇਲ ਨੂੰ 67000 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਇਹ ਸੀਟ ਜਿੱਤੀ ਸੀ, ਹਾਲਾਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਦੁਨੀਆ ਦੀਆਂ ਇਨ੍ਹਾਂ ਦੋ-ਧਰੁਵੀ ਸੀਟਾਂ ’ਤੇ ਲੜਾਈ ਲਗਭਗ ਸਪਾ ਅਤੇ ਭਾਜਪਾ ਵਿਚਾਲੇ ਹੀ ਹੈ ਪਰ ਲੋਕ ਸਭਾ ਚੋਣਾਂ ’ਚ ਯੂ. ਪੀ. ਵਿਚ ਆਪਣੇ ਠੋਸ ਪ੍ਰਦਰਸ਼ਨ ਤੋਂ ਬਾਅਦ, ਕਾਂਗਰਸ ਵੀ ਇੰਡੀਆ ਬਲਾਕ ਦੇ ਹਿੱਸੇ ਵਜੋਂ ਕੁਝ ਸੀਟਾਂ ’ਤੇ ਨਜ਼ਰ ਰੱਖ ਰਹੀ ਹੈ।

ਕਾਂਗਰਸ ਨੂੰ ਵੀ ਗੱਠਜੋੜ ’ਚ ਮਿਲ ਸਕਦੀਆਂ ਹਨ ਸੀਟਾਂ
ਯੂ. ਪੀ. ਕਾਂਗਰਸ ਇੰਚਾਰਜ ਅਵਿਨਾਸ਼ ਪਾਂਡੇ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੈ ਰਾਏ ਨੇ ਮੀਡੀਆ ਨੂੰ ਦਿੱਤੇ ਬਿਆਨ ’ਚ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਸਪਾ ਨਾਲ ਗੱਠਜੋੜ ਰਹੇਗਾ। ਇਸ ਦੇ ਨਾਲ ਦਲਿਤ ਅਤੇ ਗੈਰ-ਯਾਦਵ ਓ. ਬੀ. ਸੀ. ਵੋਟਾਂ ਵੱਡੇ ਪੱਧਰ ’ਤੇ ਕਾਂਗਰਸ ਵੱਲ ਜਾਂਦੀਆਂ ਦੇਖ ਕੇ ਸਪਾ ਵੀ ਇਸ ਪ੍ਰਤੀ ਨਰਮ ਹੋ ਗਈ ਹੈ। ਕਾਂਗਰਸ ਨੇ ਇਨ੍ਹਾਂ ’ਚੋਂ ਕੁਝ ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ’ਚ ਆਪਣੀ ਦਿਲਚਸਪੀ ਦਿਖਾਈ ਹੈ, ਕਿਉਂਕਿ ਪਾਰਟੀ ਨੂੰ ਯੂ. ਪੀ. ’ਚ ਇਕ ਸਫਲ ਗਠਜੋੜ ਨੂੰ ਅੱਗੇ ਵਧਾਉਣ ਦੀ ਉਮੀਦ ਹੈ।

ਸੂਤਰਾਂ ਮੁਤਾਬਕ ਸਪਾ ਕਾਂਗਰਸ ਪਾਰਟੀ ਨੂੰ ਇਕ ਤੋਂ ਦੋ ਸੀਟਾਂ ਦੀ ਪੇਸ਼ਕਸ਼ ਕਰ ਸਕਦੀ ਹੈ, ਜਿਸ ਵਿਚ ਗਾਜ਼ੀਆਬਾਦ ਵੀ ਸ਼ਾਮਲ ਹੋ ਸਕਦਾ ਹੈ। ਹੋਰ ਜਿਨ੍ਹਾਂ ਸੀਟਾਂ ’ਤੇ ਉਪ ਚੋਣਾਂ ਹੋਣੀਆਂ ਹਨ, ਉਹ ਹੈ ਕੈਥਰੀ, ਜਿਸ ਦੇ ਵਿਧਾਇਕ ਲਾਲ ਜੀ ਵਰਮਾ ਭਾਜਪਾ ਦੇ ਰਿਤੇਸ਼ ਪਾਂਡੇ ਨੂੰ ਹਰਾ ਕੇ ਅੰਬੇਡਕਰ ਨਗਰ ਤੋਂ ਸੰਸਦ ਮੈਂਬਰ ਬਣੇ ਹਨ। ਜਿਨ੍ਹਾਂ ਹੋਰ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ, ਉਨ੍ਹਾਂ ’ਚ ਕੁੰਦਰਕੀ (ਮੁਰਾਦਾਬਾਦ), ਖੈਰ (ਅਲੀਗੜ੍ਹ), ਸਦਰ (ਗਾਜ਼ੀਆਬਾਦ), ਫੂਲਪੁਰ (ਪ੍ਰਯਾਗਰਾਜ), ਮੀਰਾਪੁਰ ਅਤੇ ਮਾਝਵਾ (ਮਿਰਜ਼ਾਪੁਰ) ਸ਼ਾਮਲ ਹਨ।

ਇਹ ਵੀ ਪੜ੍ਹੋ - 30 ਜੂਨ ਨੂੰ PM Modi ਕਰਨਗੇ 'ਮਨ ਕੀ ਬਾਤ', ਦੇਸ਼ ਵਾਸੀਆਂ ਤੋਂ ਮੰਗਣਗੇ ਸੁਝਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • UP
  • 10 assembly by-elections
  • together
  • Rahul Gandhi
  • Akhilesh Yadav
  • pair
  • 10 ਵਿਧਾਨ ਸਭਾ ਉਪ ਚੋਣਾਂ
  • ਰਾਹੁਲ ਗਾਂਧੀ
  • ਅਖਿਲੇਸ਼ ਯਾਦਵ

ਭਾਜਪਾ ਦੀ ਇਕੱਲੇ ਚਲੋ ਦੀ ਨੀਤੀ ਦੇ ਵਿਰੁੱਧ ਹੈ ਸੰਘ, ਕੀ ਲੰਬੇ ਸਮੇਂ ਤੱਕ ਚੱਲੇਗਾ ਇਹ ਟਕਰਾਅ!

NEXT STORY

Stories You May Like

  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • monsoon session of up vidhan sabha to begin tomorrow
    ਕੱਲ ਤੋਂ ਸ਼ੁਰੂ ਹੋਵੇਗਾ up ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • legislative assembly  students  protest  police
    ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • school  student  death  canteen  patties  hospital
      ਕੰਟੀਨ 'ਚ ਪੈਟੀਜ਼ ਖਾਣ ਤੋਂ ਬਾਅਦ ਕਲਾਸਰੂਮ 'ਚ ਡਿੱਗਿਆ ਵਿਦਿਆਰਥੀ, ਇਲਾਜ 'ਚ...
    • amit shah called harsimrat badal and asked about sukhbir badal
      ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ
    • onion prices rise by 25   future price depends on rains
      ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ
    • independence day  cbi  employees  president medal  honored
      ਆਜ਼ਾਦੀ ਦਿਵਸ 'ਤੇ CBI ਦੇ 21 ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਕੀਤਾ ਜਾਵੇਗਾ...
    • delhi hc red fort and airport receive bomb threat
      ਦਿੱਲੀ HC, ਲਾਲ ਕਿਲ੍ਹਾ ਤੇ ਏਅਰਪੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !...
    • giorgia meloni  rahul gandhi  italian embassy    narendra modi
      PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ...
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • caste census  jairam ramesh  government  congress
      ਜਾਤੀ ਜਨਗਣਨਾ ਨੂੰ ਲੈ ਕੇ ਸਰਕਾਰ ਦੇ ਇਰਾਦਿਆਂ 'ਤੇ ਸ਼ੱਕ : ਜੈਰਾਮ ਰਮੇਸ਼
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +