Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:58:29 PM

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ ਰਾਹੁਲ ਗਾਂਧੀ

NATIONAL News Punjabi(ਦੇਸ਼)

ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ ਰਾਹੁਲ ਗਾਂਧੀ

  • Edited By Disha,
  • Updated: 21 Jul, 2026 01:49 PM
New Delhi
rahul gandhi  injured student  meeting  narendra modi  apology
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ 'ਚ ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖ਼ਿਲਾਫ਼ ਪੁਲਸ ਕਾਰਵਾਈ ਨੂੰ ਲੈ ਕੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਇਹ ਵੀ ਕਿਹਾ ਕਿ ਉਹ ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ। 

ਰਾਹੁਲ ਗਾਂਧੀ ਨੇ ਕਿਹਾ,''ਗੱਲ ਇਹ ਹੈ ਕਿ ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਨਹੀਂ ਕੀਤਾ ਜਾਣਾ ਚਾਹੀਦਾ। ਦੇਸ਼ ਦੇ ਨੌਜਵਾਨਾਂ ਕੋਲ ਮੌਕੇ ਨਹੀਂ ਹੈ, ਸਾਰੇ ਰਸਤੇ ਬੰਦ ਹਨ, ਮੁਕਾਬਲਾ ਪ੍ਰੀਖਿਆ ਦਾ ਇਕ ਰਸਤਾ ਖੁੱਲ੍ਹਾ ਸੀ, ਉਸ ਨੂੰ ਵੀ ਬਰਬਾਦ ਕਰ ਦਿੱਤਾ ਗਿਆ। ਇੱਥੇ ਮੌਜੂਦ ਵਿਦਿਆਰਥੀ ਸਿਰਫ਼ ਐਜ਼ੂਕੇਸ਼ਨ ਸਿਸਟਮ ਬਾਰੇ ਹੀ ਨਹੀਂ ਸਗੋਂ ਆਪਣੇ ਭਵਿੱਖ ਨੂੰ ਲੈ ਕੇ ਵੀ ਸ਼ਿਕਾਇਤ ਕਰ ਰਹੇ ਹਨ। ਉਹ ਮਿਸਟਰ ਅੰਬਾਨੀ, ਮਿਸਟਰ ਅਡਾਨੀ ਅਤੇ ਆਰਐੱਸਐੱਸ ਨੂੰ ਐਜ਼ੂਕੇਸ਼ਨ ਸਿਸਟਮ 'ਤੇ ਪੂਰੀ ਤਰ੍ਹਾਂ ਕਬਜ਼ਾ ਕਰਨ ਦੀ ਵਜ੍ਹਾ ਨਾਲ ਸ਼ਿਕਾਇਤ ਕਰ ਰਹੇ ਹਨ।''

ਉਨ੍ਹਾਂ ਕਿਹਾ,''ਇਹ ਨੌਜਵਾਨਾਂ ਦੇ ਭਵਿੱਖ ਦਾ ਮਾਮਲਾ ਹੈ। ਉਹ ਅੰਬਾਨੀ ਦਾ ਵਿਆਹ ਅਤੇ ਉੱਥੇ ਖਰਚ ਹੋਏ 1000 ਕਰੋੜ ਰੁਪਏ ਦੇਖਦੇ ਹਨ, ਜਦੋਂ ਕਿ ਉਨ੍ਹਾਂ ਕੋਲ ਆਪਣਾ ਬਿਜ਼ਨੈੱਸ ਸ਼ੁਰੂ ਕਰਨ ਲਈ ਪੈਸੇ ਨਹੀਂ ਹਨ। ਇਹ ਮਾਮਲਾ ਐਜ਼ੂਕੇਸ਼ਨ ਤੋਂ ਕਿਤੇ ਵੱਡਾ ਹੈ। ਭਾਰਤ ਦੇ ਵਿਦਿਆਰਥੀ ਕਹਿ ਰਹੇ ਹਨ ਕਿ ਭਾਰਤ 'ਚ ਉਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ। ਉਨ੍ਹਾਂ ਦੀ ਗੱਲ ਸਹੀ ਹੈ। ਧਰਮੇਂਦਰ ਪ੍ਰਧਾਨ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rahul Gandhi
  • injured student
  • meeting
  • Narendra Modi
  • apology
  • ਰਾਹੁਲ ਗਾਂਧੀ
  • ਜ਼ਖ਼ਮੀ ਵਿਦਿਆਰਥੀ
  • ਮੁਲਾਕਾਤ
  • ਨਰਿੰਦਰ ਮੋਦੀ
  • ਮੁਆਫ਼ੀ

ISIS ਫੰਡਿੰਗ ਮਾਮਲੇ 'ਚ ED ਨੇ ਕਰਨਾਟਕ 'ਚ ਇਕੋਂ ਸਮੇਂ 8 ਥਾਵਾਂ 'ਤੇ ਮਾਰੇ ਛਾਪੇ

NEXT STORY

Stories You May Like

  • rahul gandhi  priyanka gandhi  injured student  meeting
    ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ RML ਪਹੁੰਚ ਕੇ ਜ਼ਖ਼ਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • youth  future  rahul gandhi
    ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ 'ਤੇ ਰਾਹੁਲ ਗਾਂਧੀ ਦਾ ਅਹਿਮ ਬਿਆਨ
  • paper leak lok sabha rahul gandhi
    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • 56 years  young  pm modi  rahul gandhi
    'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ ਜਾਂ ਅਗਨੀ ਪ੍ਰੀਖਿਆ
  • rahul gandhi priyanka gandhi pm s residence dharna
    PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain schools closed  online classes
      ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online...
    • narendra modi  international tiger day  congratulations
      PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
    • fssai licenses of  famous clubs in mumbai suspended
      5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ 'ਚੋਂ ਮਿਲੇ ਕਾਕਰੋਚ ਤੇ...
    • mahalaxmi express  train  smoke
      ‘ਮਹਾਲਕਸ਼ਮੀ ਐਕਸਪ੍ਰੈੱਸ’ ਟਰੇਨ ਦੇ ਡੱਬੇ ’ਚੋਂ ਧੂੰਆਂ ਨਿਕਲਣ ਨਾਲ ਪਈਆਂ ਭਾਜੜਾਂ
    • government bans sugar hoarding for more than 30 days
      ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ,...
    • closed  meat  shops
      ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ...
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • ed  coal business  raids  documents
      ਗੈਰ-ਕਾਨੂੰਨੀ ਕੋਲਾ ਕਾਰੋਬਾਰ ’ਤੇ ED ਦਾ ਸ਼ਿਕੰਜਾ, 20 ਤੋਂ ਵੱਧ ਟਿਕਾਣਿਆਂ ’ਤੇ...
    • noida  kanwar yatra police personnel
      ਨੋਇਡਾ: ਕਾਂਵੜ ਯਾਤਰਾ ਲਈ ਤਾਇਨਾਤ ਕੀਤੇ ਜਾਣਗੇ ਢਾਈ ਹਜ਼ਾਰ ਪੁਲਸ ਮੁਲਾਜ਼ਮ, ਡਰੋਨ...
    • meghalaya  high court  discussion  license  liquor shops
      ਚਰਚ ਦੇ ਇਤਰਾਜ਼ ਕਾਰਨ ਸ਼ਰਾਬ ਦੀਆਂ ਜਾਇਜ਼ ਦੁਕਾਨਾਂ ਬੰਦ ਨਹੀਂ ਕਰ ਸਕਦੇ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +