ਨੈਸ਼ਨਲ ਡੈਸਕ: ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਫ਼ਲਾਈਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਉਹ ਨਾਗਪੁਰ ਤੋਂ ਦਿੱਲੀ ਆ ਰਹੇ ਸਨ। ਇਸ ਨੂੰ ਰਾਹ ਵਿਚੋਂ ਹੀ ਜੈਪੁਰ ਵੱਲ ਡਾਈਵਰਟ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਮੰਦਰ ਦੇ ਪ੍ਰਧਾਨ 'ਤੇ ਚੱਲੀਆਂ ਗੋਲ਼ੀਆਂ, ਕੁਝ ਦਿਨ ਪਹਿਲਾਂ ਲਿਖੇ ਗਏ ਸੀ ਖ਼ਾਲਿਸਤਾਨ ਪੱਖੀ ਨਾਅਰੇ
ਮੁੱਢਲੀ ਜਾਣਕਾਰੀ ਮੁਤਾਬਕ ਦਿੱਲੀ ਵਿਚ ਪਈ ਧੁੰਦ ਕਾਰਨ ਕੁਝ ਫਲਾਈਟਾਂ ਨੂੰ ਡਾਈਵਰਟ ਕੀਤਾ ਗਿਆ ਹੈ। ਇਸ ਵਿਚਾਲੇ ਰਾਹੁਲ ਗਾਂਧੀ ਇਕ ਫਲਾਈਟ ਵਿਚ ਨਾਗਪੁਰ ਤੋਂ ਦਿੱਲੀ ਆ ਰਹੇ ਸਨ। ਧੁੰਦ ਕਾਰਨ ਇਸ ਫ਼ਲਾਈਟ ਦੀ ਦਿੱਲੀ ਹਵਾਈ ਅੱਡੇ 'ਤੇ ਲੈਂਡਿੰਗ ਨਹੀਂ ਹੋ ਸਕੀ। ਇਸ ਨੂੰ ਜੈਪੁਰ ਵੱਲ ਭੇਜ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਵਾਸੀਆਂ ਨੂੰ ਤੋਹਫਾ ਦੇਣ ਦੀ ਤਿਆਰੀ 'ਚ ਕੇਂਦਰ ਸਰਕਾਰ, ਪੈਟਰੋਲ-ਡੀਜ਼ਲ ਦੀ ਕੀਮਤ 'ਚ ਹੋਵੇਗੀ ਵੱਡੀ ਕਟੌਤੀ!
NEXT STORY