Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    5:20:44 AM

  • glacial lake bursts in bhutan

    ਭੂਟਾਨ 'ਚ ਫਟੀ ਗਲੇਸ਼ੀਅਲ ਝੀਲ: ਪੱਛਮੀ ਬੰਗਾਲ 'ਚ...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ

NATIONAL News Punjabi(ਦੇਸ਼)

ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ

  • Edited By Disha,
  • Updated: 20 Sep, 2026 05:49 PM
National
rahul gandhi  stand up comedian  devendra fadnavis  narendra modi
  • Share
    • Facebook
    • Tumblr
    • Linkedin
    • Twitter
  • Comment

ਨਾਗਪੁਰ (ਏਜੰਸੀ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਤਵਾਰ ਨੂੰ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਨੂੰ ਪਾਰਟੀ ਛੱਡ ਕੇ "ਸਟੈਂਡ-ਅੱਪ ਕਾਮੇਡੀਅਨ" ਬਣ ਜਾਣਾ ਚਾਹੀਦਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਰਾਹੁਲ ਗਾਂਧੀ ਨੇ ਇਕ ਦਿਨ ਪਹਿਲਾਂ ਇੰਦੌਰ 'ਚ ਆਯੋਜਿਤ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਥਿਤ ਤੌਰ 'ਤੇ ਮਜ਼ਾਕ ਉਡਾਇਆ ਸੀ, ਤਾਂ ਫੜਨਵੀਸ ਨੇ ਕਿਹਾ,"ਜਿਸ ਤਰ੍ਹਾਂ ਰਾਹੁਲ ਗਾਂਧੀ ਨਕਲ ਕਰ ਰਹੇ ਹਨ, ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਪਾਰਟੀ ਛੱਡ ਕੇ "ਸਟੈਂਡ-ਅੱਪ ਕਾਮੇਡੀਅਨ" ਬਣ ਜਾਣਾ ਚਾਹੀਦਾ ਹੈ।''

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਕਾਰਨ, ਕਾਂਗਰਸ "ਬੇਰੁਜ਼ਗਾਰ" ਹੋ ਗਈ ਹੈ, ਇਸ ਲਈ ਜੇਕਰ ਉਹ ਕਾਮੇਡੀਅਨ ਬਣਨਾ ਚੁਣਦੇ ਹਨ, ਤਾਂ ਉਨ੍ਹਾਂ ਨੂੰ ਘੱਟੋ-ਘੱਟ ਕੁਝ ਕੰਮ ਮਿਲ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਖਾਸ UPI ਲੈਣ-ਦੇਣ 'ਤੇ ਚਾਰਜ ਲਗਾਉਣ ਬਾਰੇ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੰਬਈ ਦੇ ਪੈਟਰੋਲ ਪੰਪ ਆਪਰੇਟਰਾਂ ਨੇ ਕਥਿਤ ਤੌਰ 'ਤੇ ਧਮਕੀ ਦਿੱਤੀ ਹੈ ਕਿ ਜੇਕਰ ਸਰਕਾਰ ਸੋਧੇ ਹੋਏ 'ਮਰਚੈਂਟ ਡਿਸਕਾਊਂਟ ਰੇਟ' (MDR) ਨੂੰ ਵਾਪਸ ਨਹੀਂ ਲੈਂਦੀ ਹੈ ਤਾਂ ਉਹ 15 ਅਕਤੂਬਰ ਤੋਂ 2,000 ਰੁਪਏ ਤੋਂ ਵੱਧ ਦੇ UPI ਭੁਗਤਾਨ ਸਵੀਕਾਰ ਕਰਨਾ ਬੰਦ ਕਰ ਦੇਣਗੇ।

ਇਸ ਮੰਗ ਬਾਰੇ ਪੁੱਛੇ ਜਾਣ 'ਤੇ ਫੜਨਵੀਸ ਨੇ ਕਿਹਾ ਕਿ ਅਜਿਹਾ ਰੁਖ਼ ਉਚਿਤ ਨਹੀਂ ਹੈ ਕਿਉਂਕਿ UPI ਨੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ,"ਪੈਟਰੋਲ ਪੰਪਾਂ 'ਤੇ ਲੈਣ-ਦੇਣ ਹੁਣ ਪਾਰਦਰਸ਼ੀ ਹੋ ਗਿਆ ਹੈ ਅਤੇ ਲੋਕ UPI ਦੀ ਵਿਆਪਕ ਵਰਤੋਂ ਕਰ ਰਹੇ ਹਨ। ਬਹੁਤ ਹੀ ਮਾਮੂਲੀ ਫੀਸ ਲਗਾਈ ਗਈ ਹੈ।" ਫੜਨਵੀਸ ਨੇ ਕਿਹਾ ਕਿ ਐੱਮਡੀਆਰ ਦੀ ਸਿਫ਼ਾਰਸ਼ ਕਰਨ ਵਾਲੀ ਸੰਸਦੀ ਕਮੇਟੀ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਅਤੇ ਤਿੰਨ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਸਨ।

ਉਨ੍ਹਾਂ ਕਿਹਾ,"ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੀਸ ਸਾਰੇ ਲੈਣ-ਦੇਣ 'ਤੇ ਲਾਗੂ ਨਹੀਂ ਹੋਵੇਗੀ, ਸਗੋਂ ਸਿਰਫ਼ ਕੁਝ ਖਾਸ ਲੈਣ-ਦੇਣ 'ਤੇ ਲਾਗੂ ਹੋਵੇਗੀ। ਪਰ ਇਸ ਬਾਰੇ ਗਲਤ ਜਾਣਕਾਰੀ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।" ਮੁੱਖ ਮੰਤਰੀ ਨੇ ਕਿਹਾ, "ਮੇਰਾ ਮੰਨਣਾ ਹੈ ਕਿ ਸਾਰਿਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਯੂਪੀਆਈ ਅਤੇ ਡਿਜੀਟਲ ਲੈਣ-ਦੇਣ ਨੇ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਲਾਗਤਾਂ ਨੂੰ ਪੂਰਾ ਕਰਨ ਲਈ ਬਹੁਤ ਹੀ ਮਾਮੂਲੀ ਫੀਸ ਲਗਾਉਣਾ ਉਚਿਤ ਹੈ ਅਤੇ ਪੈਟਰੋਲ ਪੰਪ ਮਾਲਕਾਂ ਅਤੇ ਵਪਾਰੀਆਂ ਨੂੰ ਇਸ ਦਾ ਵਿਰੋਧ ਨਹੀਂ ਕਰਨਾ ਚਾਹੀਦਾ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rahul Gandhi
  • stand up comedian
  • Devendra Fadnavis
  • Narendra Modi
  • ਰਾਹੁਲ ਗਾਂਧੀ
  • ਸਟੈਂਡ ਅੱਪ ਕਾਮੇਡੀਅਨ
  • ਦੇਵੇਂਦਰ ਫੜਨਵੀਸ
  • ਨਰਿੰਦਰ ਮੋਦੀ

ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ

NEXT STORY

Stories You May Like

  • rahul gandhi  s statement  all the businessmen are unhappy with government
    ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ ਕਾਰੋਬਾਰੀ ਸਰਕਾਰ ਤੋਂ ਦੁਖੀ
  • comedian  harsh gujral  yogi adityanath  uttar pradesh
    ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ
  • former cm vijayan  kerala high court  relief
    ਸਾਬਕਾ CM ਵਿਜਯਨ ਨੂੰ ਕੇਰਲ ਹਾਈ ਕੋਰਟ ਤੋਂ ਰਾਹਤ, FIR ਦਰਜ ਕਰਨ ਦੇ ਹੁਕਮ ’ਤੇ ਰੋਕ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ ਪਰੇਡ
  • kerala  cm housing  snakes
    ਕੇਰਲਮ ਦੇ CM ਵੀ. ਡੀ. ਸਤੀਸ਼ਨ ਦੀ ਰਿਹਾਇਸ਼ ’ਚੋਂ ਫੜਿਆ ਸੱਪ
  • girl from kerala writes an emotional letter to cm yogi
    'ਮੇਰੇ ਵਿਆਹ 'ਚ ਜ਼ਰੂਰ ਆਓ ਯੋਗੀ ਜੀ', ਕੇਰਲ ਦੀ ਕੁੜੀ ਨੇ CM ਯੋਗੀ ਨੂੰ ਲਿਖੀ ਭਾਵੁਕ ਚਿੱਠੀ
  • kerala  cm vijayan  high court  petition dismissed
    ਕੇਰਲਮ ਦੇ ਸਾਬਕਾ CM ਵਿਜਯਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਰਿਸ਼ਵਤ ਮਾਮਲੇ ’ਚ ਪਟੀਸ਼ਨ ਖਾਰਜ
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • news for those going to diljit dosanjh  s concert  advisory issued
      Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ...
    • a delegation of punjabi artists meeting with union minister ashwini vaishnav
      ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ...
    • outsiders were handling the functioning of the pnb  branch heads suspended
      ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ...
    • minority commission writes to dgp
      ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਤੋਂ ਮੰਗੀ...
    • big incident in jaipur
      ਜੈਪੁਰ 'ਚ ਵੱਡੀ ਵਾਰਦਾਤ: ਭਾਜਪਾ ਵਿਧਾਇਕ ਦੇ ਘਰ ਲੱਖਾਂ ਦੀ ਚੋਰੀ, ਪੁਲਸ...
    • pakistan espionage arrested
      ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ’ਚ 2 ਹੋਰ ਗ੍ਰਿਫ਼ਤਾਰ ! AP ਪੁਲਸ ਨੇ ਕੀਤੀ...
    • rajnath meets hegseth
      ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ...
    • school holidays 11 days festivals diwali
      ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ...
    • bjp  released  pm modi song
      ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ...
    • salary 10000 rupees  man accounts 1 lakh crore
      10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +