Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    5:50:31 PM

  • big incident

    ਮੰਦਰ ਤੋਂ ਪਰਤਦੇ ਪਰਿਵਾਰ ਦੇ 6 ਜੀਆਂ ਦੀ ਮੌਤ !...

  • five singh sahibs  sri akal takht sahib  chief minister

    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ...

  • congress  s sneha lata wins from municipal council ward no  6

    ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ...

  • the enemy was eyeing the military vehicles

    ਫ਼ੌਜੀ ਵਾਹਨਾਂ 'ਤੇ ਸੀ ਦੁਸ਼ਮਣ ਦੀ ਨਜ਼ਰ! ਬਠਿੰਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੇਂ ਰਾਹੁਲ ਗਾਂਧੀ ਦਾ ਉਭਾਰ

NATIONAL News Punjabi(ਦੇਸ਼)

ਨਵੇਂ ਰਾਹੁਲ ਗਾਂਧੀ ਦਾ ਉਭਾਰ

  • Edited By Harpreet Singh,
  • Updated: 13 Jun, 2026 01:33 PM
National
rahul gandhi
  • Share
    • Facebook
    • Tumblr
    • Linkedin
    • Twitter
  • Comment

ਕੇਰਲਮ ’ਚ ਵੀ. ਡੀ. ਸਤੀਸਨ ਤੇ ਕਰਨਾਟਕ ’ਚ ਡੀ. ਕੇ. ਸ਼ਿਵਕੁਮਾਰ ਦੀ ਮੁੱਖ ਮੰਤਰੀ ਵਜੋਂ ਸੁਚਾਰੂ ਨਿਯੁਕਤੀ ਲਈ ਪਾਰਟੀ ਅੰਦਰ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਲਾਘਾ ਹਾਸਲ ਕੀਤੀ ਹੈ। ਬਹੁਤ ਸਾਰੇ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਨੂੰ ਫੈਸਲਾ ਲੈਣ ਵਾਲੇ ਤੇ ਸੰਜਮੀ ਸਿਆਸੀ ਪ੍ਰਬੰਧਕ ਹੋਣ ਦਾ ਸਿਹਰਾ ਦਿੱਤਾ ਹੈ।

ਕੇਰਲਮ ’ਚ ਰਾਹੁਲ ਗਾਂਧੀ ਨੇ ਸਤੀਸਨ ਨੂੰ ਉੱਚ ਅਹੁਦੇ ਲਈ ਹਮਾਇਤ ਦੇ ਕੇ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਕਿਉਂਕਿ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਉਹ ਆਪਣੇ ਨਜ਼ਦੀਕੀ ਸਹਿਯੋਗੀ ਕੇ. ਸੀ. ਵੇਣੂਗੋਪਾਲ ਦੀ ਹਮਾਇਤ ਕਰਨਗੇ।

ਕਰਨਾਟਕ ’ਚ ਸਿੱਧਰਮਈਆ ਨੂੰ ਸੁਚਾਰੂ ਢੰਗ ਨਾਲ ਹਟਾਉਣ ਤੇ ਸ਼ਿਵਕੁਮਾਰ ਲਈ ਸੱਤਾ ਦੇ ਸ਼ਾਂਤੀਪੂਰਨ ਤਬਾਦਲੇ ਨੂੰ ਯਕੀਨੀ ਬਣਾਉਣ ’ਚ ਉਨ੍ਹਾਂ ਦੀ ਭੂਮਿਕਾ ਨੂੰ ਉਸ ਪਾਰਟੀ ’ਚ ਸਫਲ ਜਾਨਸ਼ੀਨ ਪ੍ਰਬੰਧਨ ਦੀ ਇਕ ਵਿਲੱਖਣ ਉਦਾਹਰਣ ਵਜੋਂ ਸ਼ਲਾਘਾ ਕੀਤੀ ਗਈ ਜੋ ਅਕਸਰ ਧੜੇਬੰਦੀਆਂ ਨਾਲ ਜੂਝਦੀ ਰਹਿੰਦੀ ਹੈ।

ਹਾਲਾਂਕਿ, ਕਾਂਗਰਸ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਤਬਦੀਲੀ ਬਹੁਤ ਪਹਿਲਾਂ ਸ਼ੁਰੂ ਹੋਈ ਸੀ। ਸਾਲਾਂ ਤੋਂ ਰਾਹੁਲ ਗਾਂਧੀ ਨੂੰ ਇਕ ਅਜਿਹੇ ਨੇਤਾ ਵਜੋਂ ਵੇਖਿਆ ਜਾਂਦਾ ਸੀ ਜੋ ਠਰ੍ਹੰਮੇ ਨਾਲ ਸੀਨੀਅਰ ਸਾਥੀਆਂ ਤੇ ਸੋਨੀਆ ਗਾਂਧੀ ਦੀ ਗੱਲ ਸੁਣਦੇ ਸਨ ਤੇ ਅਕਸਰ ਸਿਆਸੀ ਬੋਝ ਚੁੱਕਦੇ ਹੋਏ ਸਾਂਝੇ ਫੈਸਲਿਆਂ ਦੀ ਪਾਲਣਾ ਕਰਦੇ ਸਨ।

ਫਿਰ ਵੀ, ਉਨ੍ਹਾਂ 6 ਮਈ ਨੂੰ ਇਕ ਲਕੀਰ ਖਿੱਚਣ ਦਾ ਫੈਸਲਾ ਕੀਤਾ ਜਦੋਂ ਉਨ੍ਹਾਂ ਅਚਾਨਕ ਡੀ. ਐੱਮ. ਕੇ. ਨਾਲੋਂ ਸੰਬੰਧ ਤੋੜ ਲਏ ਤੇ ਤਾਮਿਲਨਾਡੂ ’ਚ ਵਿਜੇ ਦੀ ਟੀ. ਵੀ. ਕੇ. ਨਾਲ ਕਾਂਗਰਸ ਦਾ ਗੱਠਜੋੜ ਕਰ ​​ਲਿਆ। ਇਸ ਕਦਮ ਨੇ ਸਿਆਸੀ ਹਲਕਿਆਂ ’ਚ ਹਲਚਲ ਮਚਾ ਦਿੱਤੀ। ਆਲੋਚਕਾਂ ਨੇ ਉਨ੍ਹਾਂ ’ਤੇ ਆਪਣੇ ਇਕ ਪੁਰਾਣੇ ਸਹਿਯੋਗੀ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਪਰ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਵਿਧਾਨ ਸਭਾ ਚੋਣਾਂ ਤੋਂ ਬਹੁਤ ਪਹਿਲਾਂ ਹੀ ਡੀ. ਐੱਮ. ਕੇ. ਤੋਂ ਵੱਖ ਹੋਣ ਦੀ ਵਕਾਲਤ ਕਰ ਰਹੇ ਸਨ।

ਪੁਰਾਣੇ ਸੰਬੰਧਾਂ ਤੇ ਡੀ. ਐੱਮ. ਕੇ. ਲੀਡਰਸ਼ਿਪ ਨਾਲ ਜ਼ੋਰਦਾਰ ਲਾਬਿੰਗ ਤੋਂ ਬਾਅਦ ਸੋਨੀਆ ਗਾਂਧੀ ਨੇ ਉਨ੍ਹਾਂ ਦੀ ਸਲਾਹ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਨਤੀਜਿਆਂ ਦੇ ਐਲਾਨ ਤੋਂ ਬਾਅਦ ਰਾਹੁਲ ਨੇ ਤੇਜ਼ੀ ਨਾਲ ਕੰਮ ਕੀਤਾ। ਕੇਰਲਮ ਤੇ ਕਰਨਾਟਕ ’ਚ ਲਏ ਗਏ ਫੈਸਲਿਆਂ ਨੇ ਹੋਰ ਪੁਸ਼ਟੀ ਕੀਤੀ ਕਿ ਉਹ ਹੁਣ ਵਧੇਰੇ ਤਾਕਤ ਨਾਲ ਅਧਿਕਾਰ ਵਰਤ ਰਹੇ ਹਨ।

ਰਾਜਸਥਾਨ ਤੇ ਛੱਤੀਸਗੜ੍ਹ ’ਚ ਪਹਿਲਾਂ ਲੀਡਰਸ਼ਿਪ ’ਚ ਤਬਦੀਲੀ ਨੂੰ ਲੈ ਕੇ ਮਿਲੀ ਨਾਕਾਮੀ ਤੋਂ ਬਾਅਦ ਰਾਹੁਲ ਗਾਂਧੀ ਹੁਣ ਪਿਛਲੀਆਂ ਗਲਤੀਆਂ ਨੂੰ ਨਾ ਦੁਹਰਾਉਣ ਲਈ ਦ੍ਰਿੜ੍ਹ ਸੰਕਲਪ ਵਿਖਾਈ ਦਿੰਦੇ ਹਨ।

  • Rahul Gandhi
  • Politics

ਜੰਮੂ ਕਸ਼ਮੀਰ : PoK ਤੋਂ ਭਾਰਤ ਆਇਆ ਨੌਜਵਾਨ ਫੜਿਆ ਗਿਆ

NEXT STORY

Stories You May Like

  • rahul gandhi  cbse  pickpockets
    CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ
  • rahul gandhi  education   neet exam  modi government
    ਸਿੱਖਿਆ ਵਿਵਸਥਾ ਦੀ ਬਰਬਾਦੀ ਦੀ ਕੀਮਤ ਚੁਕਾ ਰਹੀ ਹੈ ਨੌਜਵਾਨ ਪੀੜ੍ਹੀ : ਰਾਹੁਲ ਗਾਂਧੀ
  • tamil nadu cm vijay  sonia  rahul gandhi
    ਭਲਕੇ ਦਿੱਲੀ ਆਉਣਗੇ ਤਾਮਿਲਨਾਡੂ ਦੇ CM ਵਿਜੇ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
  • rahul gandhi birthday mega job fair 150 companies
    ਰਾਹੁਲ ਗਾਂਧੀ ਦੇ ਜਨਮਦਿਨ 'ਤੇ ਦਿੱਲੀ 'ਚ ਲੱਗੇਗਾ ਮੈਗਾ ਰੁਜ਼ਗਾਰ ਮੇਲਾ, 150 ਕੰਪਨੀਆਂ ਦੇਣਗੀਆਂ ਰੁਜ਼ਗਾਰ ਦੇ ਮੌਕੇ
  • rahul gandhi almora
    ਖ਼ਰਾਬ ਮੌਸਮ ਕਾਰਨ ਰਾਹੁਲ ਗਾਂਧੀ ਨੇ ਰੱਦ ਕੀਤਾ ਅਲਮੋੜਾ ਦਾ ਦੌਰਾ ! ਫ਼ੋਨ ਰਾਹੀਂ ਕੀਤਾ ਜਨਸਭਾ ਨੂੰ ਸੰਬੋਧਨ
  • godrej properties sells 1 000 flats
    ਗੋਦਰੇਜ ਪ੍ਰਾਪਰਟੀਜ਼ ਨੇ ਨਵੇਂ ਬੈਂਗਲੁਰੂ ਪ੍ਰੋਜੈਕਟ ਵਿੱਚ 1,000 ਫਲੈਟ ਵੇਚੇ
  • tmc  mamata banerjee  sonia gandhi  meeting
    TMC 'ਚ ਬਗਾਵਤ ਵਿਚਾਲੇ ਮਮਤਾ ਬੈਨਰਜੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
  • ind vs afg  gambhir couldn  t stop himself
    IND vs AFG: KL ਰਾਹੁਲ ਦੇ ਸ਼ਾਟ 'ਤੇ ਖੁਦ ਨੂੰ ਨਾ ਰੋਕ ਸਕੇ ਗੰਭੀਰ, ਕੈਮਰੇ 'ਚ ਕੈਦ ਹੋਇਆ ਰਿਐਕਸ਼ਨ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
Trending
Ek Nazar
immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • holidays over  all schools will open from june 18
      ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...
    • nda  rajya sabha  trinamool  lok sabha
      ਰਾਜਗ ਰਾਜ ਸਭਾ ’ਚ ਦੋ-ਤਿਹਾਈ ਬਹੁਮਤ ਦੇ ਨੇੜੇ, ਤ੍ਰਿਣਮੂਲ ’ਚ ਬਗਾਵਤ ਦੇ ਬਾਵਜੂਦ...
    • chhattisgarh vehicle loaded with oxygen cylinders overturns
      ਛੱਤੀਸਗੜ੍ਹ : ਕੇਸ਼ਕਲ ਘਾਟ 'ਤੇ ਆਕਸੀਜਨ ਸਿਲੰਡਰਾਂ ਨਾਲ ਭਰੀ ਗੱਡੀ ਪਲਟੀ, ਮਚੀ...
    • weather mood has changed in delhi ncr
      ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ ! ਕਈ ਇਲਾਕਿਆਂ 'ਚ ਸ਼ੁਰੂ ਹੋਈ ਬਾਰਿਸ਼,...
    • brother  lover  murder  girl  dead body  marriage  police
      ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...
    • trinamool congress  leader  sabyasachi dutta  crowd  eggs
      ਤ੍ਰਿਣਮੂਲ ਕਾਂਗਰਸ ਦੇ ਨੇਤਾ ਸਬਯਸਾਚੀ ਦੱਤਾ ’ਤੇ ਮੁੜ ਸੁੱਟੇ ਗਏ ਆਂਡੇ
    • andhra  family of three found dead at home
      AP : ਘਰ 'ਚ ਤਿੰਨ ਲੋਕਾਂ ਦੀਆਂ ਮਿਲੀਆਂ ਲਾਸ਼ਾਂ, ਪੁੱਤ ਦੀ ਬੇਰੁਜ਼ਗਾਰੀ ਕਾਰਨ...
    • girl  murder  tamil nadu
      ਤਿਰੂਵੱਲੂਰ 'ਚ ਜਵਾਕੜੀ ਨਾਲ ਸ਼ਰਮਨਾਕ ਕਰਤੂਤ ਮਗਰੋਂ ਕਤਲ ! ਵਿਰੋਧੀ ਧਿਰਾਂ ਨੇ...
    • west asia  jairam ramesh  america  iran  congress
      ਪੱਛਮੀ ਏਸ਼ੀਆ 'ਤੇ ਭਾਰਤੀ ਨੀਤੀ 'ਚ ਸੰਤੁਲਨ ਰਾਸ਼ਟਰੀ ਹਿੱਤ ਲਈ ਜ਼ਰੂਰੀ : ਜੈਰਾਮ...
    • businessman dead body car missing police
      2 ਦਿਨ ਪਹਿਲਾਂ ਅਚਾਨਕ ਲਾਪਤਾ ਹੋ ਗਿਆ ਵਪਾਰੀ ! ਹੁਣ ਕਾਰ ਦੀ ਡਿੱਗੀ 'ਚੋਂ ਲਾਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +