Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    3:35:11 PM

  • funny video of pinkoo tv bholi bakri

    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • ipl 2026 mi vs rr

    IPL 2026 RR vs MI : ਮੁੰਬਈ ਨੇ ਟਾਸ ਜਿੱਤ ਕੇ...

  • pakistani pm praise trump

    ਪਾਕਿਸਤਾਨੀ PM ਨੇ ਟਰੰਪ ਦੀਆਂ ਤਾਰੀਫਾਂ ਦੇ ਬੰਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?

NATIONAL News Punjabi(ਦੇਸ਼)

ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?

  • Edited By Tanu,
  • Updated: 30 Jun, 2022 04:44 PM
New Delhi
rahul gandhi facebook post for pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੱਡਾ ਹਮਲਾ ਕੀਤਾ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਕਲੀ ਹੰਝੂ ਵਹਾਉਣ ’ਚ ਮਾਹਿਰ ਹਨ ਅਤੇ ਜਨਤਾ ਦੇ ਦੁੱਖ ਦਰਦ ਤੋਂ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉੱਜਵਲ ਯੋਜਨਾ ਨੂੰ ਲੈ ਕੇ ਮੋਦੀ ਨੇ ਤਾਂ ਭਾਵੁਕ ਗੱਲਾਂ ਆਖੀਆਂ ਅਤੇ ਜਿੰਨੇ ਹੰਝੂ ਵਹਾਏ ਉਹ ਸਭ ਨਕਲੀ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸੂਚਨਾ ਦੇ ਅਧਿਕਾਰ ਤਹਿਤ ਮਿਲੀ ਇਕ ਜਾਣਕਾਰੀ ਮੁਤਾਬਕ ਸਿਲੰਡਰ ਦੀ ਕੀਮਤ ਬਹੁਤ ਜ਼ਿਆਦਾ ਹੋਣ ਕਾਰਨ ਦੇਸ਼ ’ਚ 3.59 ਕਰੋੜ ਗਾਹਕਾਂ ਨੇ ਰਸੋਈ ਗੈਸ ਸਿਲੰਡਰ ਨਹੀਂ ਭਰਵਾਇਆ ਹੈ। ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ 1000 ਤੋਂ ਵਧੇਰੇ ਹੋ ਚੁੱਕੀ ਹੈ। 

PunjabKesari

ਰਾਹੁਲ ਨੇ ਫੇਸਬੁੱਕ ’ਤੇ ਪੋਸਟ ਆਪਣੇ ਇਸ ਸੰਦੇਸ਼ ’ਚ ਕਿਹਾ, ‘‘ਮਈ 2016 ’ਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਸ਼ੁਰੂਆਤ ਹੋਈ। ਪੈਟਰੋਲ ਪੰਪ ਤੋਂ ਲੈ ਕੇ ਅਖ਼ਬਾਰ ਤੱਕ, ਇਸ ਯੋਜਨਾ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਗਏ, ਫਿਰ 10 ਅਗਸਤ 2021 ਨੂੰ ਉੱਜਵਲਾ 2.0 ਦਾ ਲਾਂਚ ਕਰ ਕੇ ਫਿਰ ਤੋਂ ਜਨਤਾ ਦੇ ਟੈਕਸ ਦੇ ਪੈਸਿਆਂ ਨਾਲ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਉਡਾਏ ਗਏ। ਫਿਰ ਹੌਲੀ-ਹੌਲੀ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਗਈਆਂ ਅਤੇ ਅੱਜ ਇਕ ਸਿਲੰਡਰ ਭਰਾਉਣ ਦੀ ਕੀਮਤ 1000 ਰੁਪਏ ਹੋ ਚੁੱਕੀ ਹੈ। ਮੈਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੀ ਨੇ ਦੋ ਹਿੰਦੋਸਤਾਨ ਬਣਾ ਦਿੱਤੇ ਹਨ, ਇਕ ਅਮੀਰਾਂ ਦਾ ਅਤੇ ਇਕ ਗਰੀਬਾਂ ਦਾ। ਉਨ੍ਹਾਂ ਕਿਹਾ ਕਿ ਆਪਣੀ ਇਕ ਰੈਲੀ ’ਚ ਚੁੱਲ੍ਹੇ ’ਤੇ ਖਾਣਾ ਬਣਾਉਣ ਵਾਲੀਆਂ ਮਾਵਾਂ ਲਈ ਪ੍ਰਧਾਨ ਮੰਤਰੀ ਜੀ ਕੁਝ ਜ਼ਿਆਦਾ ਭਾਵੁਕ ਹੋ ਗਏ ਸਨ ਪਰ ਅੱਜ ਸਿਰਫ ਇਕ ਸਾਲ ’ਚ ਹੀ 3.59 ਕਰੋੜ ਲੋਕਾਂ ਨੂੰ ਚੁੱਲ੍ਹਾ ਬਾਲਣ ’ਤੇ ਮਜ਼ਬੂਰ ਕਰ ਦਿੱਤਾ। ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ, ਪ੍ਰਧਾਨ ਮੰਤਰੀ ਜੀ?’’

  • Rahul Gandhi
  • facebook post
  • PM Modi
  • Artificial tears
  • LPG cylinder prices
  • ਰਾਹੁਲ ਗਾਂਧੀ
  • ਮੋਦੀ ਸਰਕਾਰ
  • ਨਕਲੀ ਹੰਝੂ
  • ਰਸੋਈ ਗੈਸ ਸਿਲੰਡਰ ਕੀਮਤਾਂ

NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ

NEXT STORY

Stories You May Like

  • pm modi gifted melody chocolate to the prime minister of italy
    ਜਾਣੋ PM ਮੋਦੀ ਨੇ Itlay ਦੀ ਪ੍ਰਧਾਨ ਮੰਤਰੀ ਨੂੰ ਕਿਉਂ ਗਿਫਟ ਕੀਤੀ Melody , ਕਿਵੇਂ ਮਸ਼ਹੂਰ ਹੋਈ Chocolate
  • pm modi stop gold buying
    PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
  • pm modi mp case registered
    PM ਮੋਦੀ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਸਪਾ ਸੰਸਦ ਮੈਂਬਰ ਵਿਰੁੱਧ ਕੇਸ ਦਰਜ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • pm modi to receive grand welcome on dutch soil
    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ ਸਵਾਗਤ, ਵਪਾਰ ਅਤੇ ਤਕਨੀਕ 'ਤੇ ਹੋਵੇਗੀ ਖ਼ਾਸ ਗੱਲਬਾਤ
  • pm modi may take a big decision as he returns from foreign tour
    ਵਿਦੇਸ਼ ਦੌਰੇ ਤੋਂ ਪਰਤਦੇ ਹੀ PM ਮੋਦੀ ਲੈ ਸਕਦੇ ਹਨ ਵੱਡਾ ਫ਼ੈਸਲਾ? ਬੁਲਾਈ ਗਈ ਕੈਬਨਿਟ ਮੰਤਰੀਆਂ ਦੀ ਮੀਟਿੰਗ
  • pm modi vadodara gujarat visit petrol diesel
    'ਕਰੋ WFH ਤੇ ਘਟਾਓ ਪੈਟਰੋਲ-ਡੀਜ਼ਲ ਦੀ ਵਰਤੋਂ...' , 24 ਘੰਟਿਆਂ 'ਚ PM ਮੋਦੀ ਦੀ ਦੂਜੀ ਵਾਰ ਅਪੀਲ
  • warm welcome for pm modi on arrival in sweden
    PM ਮੋਦੀ ਦਾ ਸਵੀਡਨ ਪਹੁੰਚਣ 'ਤੇ ਨਿੱਘਾ ਸਵਾਗਤ; AI, ਰੱਖਿਆ ਤੇ ਵਪਾਰ 'ਤੇ ਹੋਣਗੇ ਵੱਡੇ ਸਮਝੌਤੇ
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
Trending
Ek Nazar
actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab haryana high court  job  recruitment  apply
      ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ...
    • what happens if the house registration papers are lost
      ਜੇਕਰ ਘਰ ਦੀ ਰਜਿਸਟਰੀ ਦੇ ਕਾਗਜ਼ ਗੁਆਚ ਜਾਣ ਤਾਂ ਕੀ ਹੋਵੇਗਾ ?
    • sansad ratan awards
      ਸੰਸਦ ਰਤਨ ਪੁਰਸਕਾਰ ਲਈ 12 ਸੰਸਦ ਮੈਂਬਰਾਂ ਤੇ 4 ਸੰਸਦੀ ਕਮੇਟੀਆਂ ਦੀ ਕੀਤੀ ਗਈ ਚੋਣ
    • tavisha sharma  postmortem  funeral
      ਟਵਿਸ਼ਾ ਸ਼ਰਮਾ ਦਾ ਦੁਬਾਰਾ ਹੋ ਰਿਹੈ ਪੋਸਟਮਾਰਟਮ, ਸ਼ਾਮ ਨੂੰ ਹੋਵੇਗਾ ਅੰਤਿਮ ਸੰਸਕਾਰ
    • haryana  school  roof  student  injured
      ਨਿਰਮਾਣ ਅਧੀਨ ਕੰਧ ਸਕੂਲ ਦੀ ਛੱਤ 'ਤੇ ਡਿੱਗੀ, ਵਿਦਿਆਰਥੀ ਜ਼ਖ਼ਮੀ
    • allahabad high court  police  child marriage  dgp
      ਪੁਲਸ ਦੀ 'ਢਿੱਲ' ਕਾਰਨ ਵਧ ਰਹੇ ਬਾਲ-ਵਿਆਹ ! ਇਲਾਹਾਬਾਦ ਹਾਈ ਕੋਰਟ ਨੇ DGP ਨੂੰ...
    • sun s egg miyazaki mango farmer garden japan luxury mango
      ਓ ਤੇਰੀ ; ਬੰਦੇ ਨੇ ਬਾਗ਼ 'ਚ ਉਗਾ ਲਿਆ 'ਸੂਰਜ ਦਾ ਆਂਡਾ' ! ਦੂਰੋਂ-ਦੂਰੋਂ ਦੇਖਣ ਆ...
    • rajnath singh on india export
      'ਦੁਨੀਆ ਦਾ ਸਭ ਤੋਂ ਵੱਡਾ ਹਥਿਆਰ ਬਰਾਮਦਕਾਰ ਦੇਸ਼ ਬਣੇਗਾ ਭਾਰਤ..!' ; ਰਾਜਨਾਥ...
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • chief minister  convoy  bus  car  people
      ਜੈਪੁਰ 'ਚ CM ਦੇ ਕਾਫ਼ਲੇ ਦੇ ਲਾਂਘੇ ਲਈ ਰੋਕੀਆਂ ਗੱਡੀਆਂ 'ਚ ਜਾ ਵੱਜੀ ਬੱਸ ! 8...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +