Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:21:57 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • social media ludhiana girl video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਹੁਲ ਨੇ ਜੱਲੀਕੱਟੂ ਪ੍ਰੋਗਰਾਮ 'ਚ ਲਿਆ ਹਿੱਸਾ, ਬੋਲੇ- ਤਮਿਲ ਕਲਚਰ ਨੂੰ ਦੇਖਣਾ ਪਿਆਰਾ ਅਨੁਭਵ

NATIONAL News Punjabi(ਦੇਸ਼)

ਰਾਹੁਲ ਨੇ ਜੱਲੀਕੱਟੂ ਪ੍ਰੋਗਰਾਮ 'ਚ ਲਿਆ ਹਿੱਸਾ, ਬੋਲੇ- ਤਮਿਲ ਕਲਚਰ ਨੂੰ ਦੇਖਣਾ ਪਿਆਰਾ ਅਨੁਭਵ

  • Edited By Disha,
  • Updated: 14 Jan, 2021 01:49 PM
National
rahul gandhi jalikattu program tamil culture pongal tamil nadu
  • Share
    • Facebook
    • Tumblr
    • Linkedin
    • Twitter
  • Comment

ਮਦੁਰੈ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਯਾਨੀ ਵੀਰਵਾਰ ਨੂੰ ਪੋਂਗਲ ਦੇ ਦਿਨ ਤਾਮਿਲਨਾਡੂ ਦਾ ਦੌਰਾ ਕੀਤਾ। ਇਸ ਦੌਰਾਨ ਮਦੁਰੈ ਪਹੁੰਚੇ ਰਾਹੁਲ ਨੇ ਅਵਨੀਪੁਰਮ 'ਚ ਜੱਲੀਕੱਟੂ ਪ੍ਰੋਗਰਾਮ 'ਚ ਹਿੱਸਾ ਲਿਆ। ਰਾਹੁਲ ਨੇ ਕਿਹਾ ਕਿ ਤਮਿਲ ਕਲਚਰ ਨੂੰ ਦੇਖਣਾ ਕਾਫ਼ੀ ਪਿਆਰਾ ਅਨੁਭਵ ਸੀ। ਮੈਨੂੰ ਖ਼ੁਸ਼ੀ ਹੈ ਕਿ ਜੱਲੀਕੱਟੂ ਸੁਰੱਖਿਅਤ ਤਰੀਕੇ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ 'ਚ ਸਾਰੇ ਸੁਰੱਖਿਅਤ ਹਨ ਅਤੇ ਸਾਰਿਆਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਰਾਹੁਲ ਨੇ ਕਿਹਾ,''ਮੈਂ ਇੱਥੇ ਆਇਆ ਹਾਂ, ਕਿਉਂਕਿ ਮੈਨੂੰ ਲੱਗਦਾ ਹੈ ਕਿ ਤਮਿਲ ਸੰਸਕ੍ਰਿਤੀ, ਭਾਸ਼ਾ ਅਤੇ ਇਤਿਹਾਸ ਭਾਰਤ ਦੇ ਭਵਿੱਖ ਲਈ ਜ਼ਰੂਰੀ ਹੈ ਅਤੇ ਇਸ ਦਾ ਸਨਮਾਨ ਕਰਨ ਦੀ ਜ਼ਰੂਰਤ ਹੈ। ਮੈਂ ਇੱਥੇ ਉਨ੍ਹਾਂ ਲੋਕਾਂ ਨੂੰ ਇਕ ਸੰਦੇਸ਼ ਦੇਣ ਲਈ ਆਇਆ ਹਾਂ, ਜੋ ਸੋਚਦੇ ਹਨ ਕਿ ਉਹ ਤਮਿਲ ਲੋਕਾਂ ਤੋਂ ਵੱਧ ਦੌੜ ਸਕਦੇ ਹਨ, ਤਮਿਲ ਭਾਸ਼ਾ ਅਤੇ ਤਮਿਲ ਕਲਚਰ ਨੂੰ ਅੱਗੇ ਵੱਧਾ ਸਕਦੇ ਹਨ।'' 

ਇਹ ਵੀ ਪੜ੍ਹੋ : ਦਿੱਲੀ ਦੇ ਗਾਜ਼ੀਪੁਰ ਮੰਡੀ 'ਚ ਬਰਡ ਫ਼ਲੂ ਨਹੀਂ, ਸਾਰੇ ਸੈਂਪਲ ਆਏ ਨੈਗੇਟਿਵ

ਦਰਅਸਲ ਰਾਹੁਲ ਦਾ ਤਾਮਿਲਨਾਡੂ ਦੌਰਾ ਇਸ ਲਈ ਅਹਿਮ ਹੈ, ਕਿਉਂਕਿ ਇਸੇ ਸਾਲ ਸੂਬੇ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਾਲ ਅਪ੍ਰੈਲ-ਮਈ 'ਚ ਹੋਣ ਵਾਲੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਦਰਮੁਕ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਸੰਭਾਵਨਾ ਹੈ। ਹਾਲ ਹੀ 'ਚ ਰਾਹੁਲ ਨਿੱਜੀ ਦੌਰੇ 'ਤੇ ਵਿਦੇਸ਼ ਗਏ ਸਨ ਅਤੇ ਉਹ ਪਿਛਲੇ ਦਿਨੀਂ ਵਾਪਸ ਆਏ ਹਨ। ਵਿਦੇਸ਼ ਤੋਂ ਆਉਣ ਤੋਂ ਬਾਅਦ ਉਹ ਇੱਥੇ ਪਹਿਲੀ ਵਾਰ ਕਿਸੇ ਜਨਤਕ ਪ੍ਰੋਗਰਾਮ 'ਚ ਸ਼ਾਮਲ ਹੋਏ।

ਇਹ ਵੀ ਪੜ੍ਹੋ : ਦੇਸ਼ ਦੇ 10 ਸੂਬਿਆਂ ’ਚ ‘ਬਰਡ ਫਲੂ’ ਦਾ ਕਹਿਰ, ਰਾਜਸਥਾਨ ’ਚ 443 ਹੋਰ ਪੰਛੀਆਂ ਦੀ ਮੌਤ

ਇਸ ਪ੍ਰੋਗਰਾਮ 'ਚ ਰਾਹੁਲ ਨਾਲ ਦਰਮੁਕ ਦੀ ਯੂਥ ਇਕਾਈ ਦੇ ਸਕੱਤਰ ਉਦੇਨਿਧੀ ਸਟਾਲਿਨ, ਕਾਂਗਰਸ ਦੇ ਸਗੰਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਐੱਸ. ਅਲਾਗਿਰੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਵੀ ਮੌਜੂਦ ਸੀ। ਅਲਾਗਿਰੀ ਨੇ ਕਿਹਾ ਸੀ ਕਿ ਰਾਹੁਲ ਦਾ ਦੌਰਾ ਕਿਸਾਨਾਂ ਅਤੇ ਤਮਿਲ ਸੰਸਕ੍ਰਿਤੀ ਨੂੰ ਸਨਮਾਨ ਦੇਣ ਲਈ ਹੈ। ਰਾਹੁਲ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਨੈਤਿਕ ਸਮਰਥਨ ਦੇਣਗੇ।

ਕੀ ਹੁੰਦਾ ਹੈ ਜੱਲੀਕੱਟੂ 
ਦੱਸਣਯੋਗ ਹੈ ਕਿ ਜੱਲੀਕੱਟੂ ਤਾਮਿਲਨਾਡੂ ਦੇ ਪੇਂਡੂ ਇਲਾਕਿਆਂ ਦਾ ਇਕ ਰਵਾਇਤੀ ਖੇਡ ਹੈ, ਜੋ ਪੋਂਗਲ ਤਿਉਹਾਰ 'ਤੇ ਆਯੋਜਿਤ ਕੀਤਾ ਜਾਂਦਾ ਹੈ। ਇਸ 'ਚ ਲੋਕ ਬਲ਼ਦਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਖੇਡ ਨੂੰ ਲੈ ਕੇ ਕਈ ਵਾਰ ਵਿਵਾਦ ਵੀ ਹੋ ਚੁਕਿਆ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Rahul Gandhi
  • Jalikattu Program
  • Tamil Culture
  • Pongal
  • Tamil Nadu
  • ਰਾਹੁਲ ਗਾਂਧੀ
  • ਜੱਲੀਕੱਟੂ ਪ੍ਰੋਗਰਾਮ
  • ਤਮਿਲ ਕਲਚਰ
  • ਪੋਂਗਲ
  • ਤਾਮਿਲਨਾਡੂ

ਦਿੱਲੀ ਦੇ ਗਾਜ਼ੀਪੁਰ ਮੰਡੀ 'ਚ ਬਰਡ ਫ਼ਲੂ ਨਹੀਂ, ਸਾਰੇ ਸੈਂਪਲ ਆਏ ਨੈਗੇਟਿਵ

NEXT STORY

Stories You May Like

  • rahul gandhi  student dialogue
    8 ਅਗਸਤ ਨੂੰ ਪ੍ਰਯਾਗਰਾਜ 'ਚ ਰਾਹੁਲ ਗਾਂਧੀ ਦਾ "ਵਿਦਿਆਰਥੀ ਸੰਵਾਦ" ਪ੍ਰੋਗਰਾਮ, ਤਿਆਰੀਆਂ ਹੋਈਆਂ ਸ਼ੁਰੂ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • minister suresh gopi said     e 20 petrol   is completely safe
    ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ ਨੁਕਸਾਨ ਦਾ ਕੋਈ ਪ੍ਰਮਾਣ ਨਹੀਂ
  • lok sabha  rahul gandhi  amit shah
    ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • maharashtra  old bridge collapses
      ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
    • supreme court  victim  death  father  rs 12 lakh  hospital
      ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ...
    • cm vijay cauvery dispute
      CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +