Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:59:19 PM

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • global heatwave top 50 hottest cities the world

    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੋਕ ਸਭਾ ਸਪੀਕਰ ਨੂੰ ਮਿਲੇ ਰਾਹੁਲ ਗਾਂਧੀ, ਐਮਰਜੈਂਸੀ ਦੇ ਜ਼ਿਕਰ 'ਤੇ ਜਤਾਇਆ ਇਤਰਾਜ਼

NATIONAL News Punjabi(ਦੇਸ਼)

ਲੋਕ ਸਭਾ ਸਪੀਕਰ ਨੂੰ ਮਿਲੇ ਰਾਹੁਲ ਗਾਂਧੀ, ਐਮਰਜੈਂਸੀ ਦੇ ਜ਼ਿਕਰ 'ਤੇ ਜਤਾਇਆ ਇਤਰਾਜ਼

  • Edited By Rajwinder Kaur,
  • Updated: 27 Jun, 2024 04:17 PM
New Delhi
rahul gandhi met the lok sabha speaker objected mention of emergency
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸਦਨ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਸਦਨ ਦੇ ਅੰਦਰ ਐਮਰਜੈਂਸੀ ਦੇ ਜ਼ਿਕਰ 'ਤੇ ਇਤਰਾਜ਼ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਕਦਮ ਸਿਆਸੀ ਸੀ ਅਤੇ ਇਸ ਤੋਂ ਬਚਿਆ ਜਾ ਸਕਦਾ ਸੀ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੰਸਦ ਭਵਨ 'ਚ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਇਹ ਇਕ ਸ਼ਿਸ਼ਟਾਚਾਰ ਬੈਠਕ ਸੀ, ਜਿਸ ਦੌਰਾਨ ਗਾਂਧੀ ਨੇ ਸਦਨ 'ਚ ਸਪੀਕਰ ਵਲੋਂ ਐਮਰਜੈਂਸੀ ਦਾ ਜ਼ਿਕਰ ਕੀਤੇ ਜਾਣ ਦਾ ਮੁੱਦਾ ਉਠਾਇਆ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਉਹਨਾਂ ਨੇ ਕਿਹਾ ਕਿ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਲੋਕ ਸਭਾ ਸਪੀਕਰ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨ ਦਿੱਤਾ। ਉਸ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਸਾਥੀ ਗਠਜੋੜ ਦੇ ਨੇਤਾਵਾਂ ਨਾਲ ਸਪੀਕਰ ਨੂੰ ਮਿਲੇ। ਇਹ ਪੁੱਛੇ ਜਾਣ 'ਤੇ ਕਿ ਕੀ ਰਾਹੁਲ ਗਾਂਧੀ ਨੇ ਸਦਨ 'ਚ ਐਮਰਜੈਂਸੀ ਦੀ ਨਿੰਦਾ ਮਤਾ ਪੇਸ਼ ਕਰਨ ਦੇ ਮੁੱਦੇ 'ਤੇ ਚਰਚਾ ਕੀਤੀ, ਵੇਣੂਗੋਪਾਲ ਨੇ ਕਿਹਾ, 'ਅਸੀਂ ਸੰਸਦ ਦੇ ਕੰਮਕਾਜ ਨੂੰ ਲੈ ਕੇ ਕਈ ਗੱਲਾਂ 'ਤੇ ਚਰਚਾ ਕੀਤੀ। ਯਕੀਨਨ ਇਹ ਮੁੱਦਾ ਵੀ ਸਾਹਮਣੇ ਆਇਆ ਸੀ।' ਕਾਂਗਰਸ ਨੇਤਾ ਨੇ ਕਿਹਾ, ''ਰਾਹੁਲ ਜੀ ਨੇ ਵਿਰੋਧੀ ਧਿਰ ਦੇ ਨੇਤਾ ਦੇ ਤੌਰ 'ਤੇ ਸਪੀਕਰ ਨੂੰ ਇਸ ਮੁੱਦੇ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਪੀਕਰ ਦੁਆਰਾ ਇਸ ਨੂੰ ਟਾਲਿਆ ਜਾ ਸਕਦਾ ਸੀ। ਇਹ ਸਪੱਸ਼ਟ ਤੌਰ 'ਤੇ ਸਿਆਸੀ ਸੰਦਰਭ ਸੀ, ਇਸ ਤੋਂ ਬਚਿਆ ਜਾ ਸਕਦਾ ਸੀ।''

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿਚ ਅਹੁਦਾ ਸੰਭਾਲਣ ਤੋਂ ਬਾਅਦ ਗਾਂਧੀ ਦੀ ਸਪੀਕਰ ਨਾਲ ਇਹ ਪਹਿਲੀ ਮੁਲਾਕਾਤ ਸੀ। ਉਨ੍ਹਾਂ ਦੇ ਨਾਲ ਸਪਾ ਦੇ ਧਰਮਿੰਦਰ ਯਾਦਵ, ਡੀਐੱਮਕੇ ਦੀ ਕਨੀਮੋਝੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਸੁਪ੍ਰਿਆ ਸੁਲੇ ਅਤੇ ਤ੍ਰਿਣਮੂਲ ਕਾਂਗਰਸ ਦੇ ਕਲਿਆਣ ਬੈਨਰਜੀ ਤੋਂ ਇਲਾਵਾ ਕੁਝ ਹੋਰ ਲੋਕ ਵੀ ਸਨ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੇ ਦੁਬਾਰਾ ਸਪੀਕਰ ਬਣਨ ਦੇ ਕੁਝ ਸਮੇਂ ਬਾਅਦ ਬੁੱਧਵਾਰ ਨੂੰ ਸਦਨ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਬਿਰਲਾ ਨੇ 1975 'ਚ ਕਾਂਗਰਸ ਸਰਕਾਰ ਵੱਲੋਂ ਲਗਾਈ ਗਈ ਐਮਰਜੈਂਸੀ ਦੀ ਨਿੰਦਾ ਕਰਨ ਵਾਲਾ ਮਤਾ ਪੜ੍ਹਿਆ ਅਤੇ ਕਿਹਾ ਕਿ ਇਹ ਕਾਲ ਇਕ ਕਾਲਾ ਅਧਿਆਏ ਦੇ ਰੂਪ ਵਿੱਚ ਦਰਜ ਕੀਤਾ ਗਿਆ ਹੈ। ਜਦੋਂ ਦੇਸ਼ ਵਿੱਚ ਤਾਨਾਸ਼ਾਹੀ ਲਾਗੂ ਕੀਤੀ ਗਈ ਸੀ, ਜਮਹੂਰੀ ਕਦਰਾਂ-ਕੀਮਤਾਂ ਨੂੰ ਕੁਚਲਿਆ ਗਿਆ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਿਆ ਗਿਆ ਸੀ। ਇਸ ਦੌਰਾਨ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Lok Sabha Speaker
  • Rahul Gandhi
  • Visit
  • Emergency
  • Mention
  • Objection
  • ਲੋਕ ਸਭਾ ਸਪੀਕਰ
  • ਰਾਹੁਲ ਗਾਂਧੀ
  • ਐਮਰਜੈਂਸੀ

ਗੰਦੇ ਇਰਾਦੇ ਨਾਲ ਘਰ ਵੜ੍ਹੇ ਪੁਲਸ ਵਾਲੇ, ਕਿੰਨਰਾਂ ਨੇ ਬੰਨ੍ਹ ਕੇ ਕੁੱਟਿਆ, ਹੋ ਗਿਆ ਹੰਗਾਮਾ

NEXT STORY

Stories You May Like

  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • kerala  people  voice  new government rahul gandhi
    ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ
  • rahul gandhi  congress  petrol  diesel  price
    ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ ਗਾਂਧੀ
  • rajiv gandhi death anniversary  tributes
    ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • tvk chief  vijay  omar abdullah
    TVK ਮੁਖੀ ਨੂੰ ਤਾਮਿਲਨਾਡੂ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨ ਦਾ ਮਿਲੇ ਮੌਕਾ: ਉਮਰ ਅਬਦੁੱਲਾ
  • speaker kultar singh sandhwan reaches sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
  • rahul gandhi  foreign visits bjp
    ਰਾਹੁਲ ਦੇ ਵਿਦੇਸ਼ੀ ਦੌਰਿਆਂ 'ਤੇ ਸਿਆਸੀ ਘਮਾਸਾਨ, ਭਾਜਪਾ ਨੇ ਮੰਗਿਆ ਕਰੋੜਾਂ ਰੁਪਏ ਦੇ ਖਰਚੇ ਦਾ ਹਿਸਾਬ
  • government is beating unemployed youth rahul gandhi
    ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਥਾਂ ਡਾਂਗਾਂ ਮਾਰ ਰਹੀ ਹੈ ਸਰਕਾਰ : ਰਾਹੁਲ ਗਾਂਧੀ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bakrid holiday  government  notification
      27 ਜਾਂ 28, ਜਾਣੋ ਕਦੋਂ ਹੈ ਬਕਰੀਦ ਦੀ ਛੁੱਟੀ? ਸਰਕਾਰ ਨੇ ਦੂਰ ਕੀਤਾ Confusion
    • two girls from punjab climb mobile tower
      ਮੋਬਾਈਲ ਟਾਵਰ 'ਤੇ ਚੜ੍ਹੀਆਂ ਪੰਜਾਬ ਦੀਆਂ ਦੋ ਕੁੜੀਆਂ ! ਪੁਲਸ ਤੇ ਪ੍ਰਸ਼ਾਸਨ ਨੂੰ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • ahmedabad massive fire breaks out in commercial building
      ਅਹਿਮਦਾਬਾਦ: ਵਪਾਰਕ ਇਮਾਰਤ 'ਚ ਲੱਗੀ ਭਿਆਨਕ ਅੱਗ, 50 ਲੋਕਾਂ ਨੂੰ ਸੁਰੱਖਿਅਤ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • himachal pradesh  rain  heat  fresh snowfall
      ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਰੋਹਤਾਂਗ ਦੱਰੇ 'ਤੇ ਤਾਜ਼ਾ ਬਰਫ਼ਬਾਰੀ
    • summer vacations colleges cancellation
      ਇਸ ਵਾਰ ਕਾਲਜਾਂ 'ਚ ਨਹੀਂ ਪੈਣਗੀਆਂ ਗਰਮੀ ਦੀਆਂ ਛੁੱਟੀਆਂ ! ਜਾਣੋ ਮਾਣਿਕ ਸਰਕਾਰ ਨੇ...
    • 8th pay commission there may be big changes in salary and increment
      8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ...
    • dri  foreign betel nut  seizure  smuggling  arrest
      DRI ਨੇ ਤਸਕਰੀ ਕਰ ਕੇ ਲਿਆਂਦੀ ਗਈ 60 ਹਜ਼ਾਰ ਕਿਲੋਗ੍ਰਾਮ ਵਿਦੇਸ਼ੀ ਸੁਪਾਰੀ ਕੀਤੀ...
    • criminal  police officer  assault  car  robbery
      ਅਪਰਾਧੀਆਂ ਦੇ ਹੌਸਲੇ ਬੁਲੰਦ: ਘਰ ਜਾ ਰਹੇ ਪੁਲਸ ਮੁਲਾਜ਼ਮ ਨੂੰ ਬਣਾਇਆ ਸ਼ਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +