Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    3:08:19 AM

  • deadly havoc in delhi  s mangolpuri

    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਹੁਲ ਦਾ ਸ਼ਬਦੀ ਵਾਰ- ਕੋਰੋਨਾ ਕਾਲ 'ਚ ਭਾਜਪਾ ਸਰਕਾਰ ਨੇ ਪਕਾਏ ਇਕ ਤੋਂ ਇਕ 'ਖ਼ਿਆਲੀ ਪੁਲਾਵ'

NATIONAL News Punjabi(ਦੇਸ਼)

ਰਾਹੁਲ ਦਾ ਸ਼ਬਦੀ ਵਾਰ- ਕੋਰੋਨਾ ਕਾਲ 'ਚ ਭਾਜਪਾ ਸਰਕਾਰ ਨੇ ਪਕਾਏ ਇਕ ਤੋਂ ਇਕ 'ਖ਼ਿਆਲੀ ਪੁਲਾਵ'

  • Edited By Tanu,
  • Updated: 16 Sep, 2020 10:25 AM
New Delhi
rahul gandhi modi govt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੋਦੀ ਸਰਕਾਰ ਨੂੰ ਘੇਰਨ 'ਚ ਕੋਈ ਕਸਰ ਨਹੀਂ ਛੱਡ ਰਹੇ। ਬੁੱਧਵਾਰ ਯਾਨੀ ਕਿ ਅੱਜ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਕੋਰੋਨਾ ਮਹਾਮਾਰੀ ਨੂੰ ਲੈ ਕੇ ਘੇਰਿਆ। ਰਾਹੁਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਕਾਲ 'ਚ ਭਾਜਪਾ ਸਰਕਾਰ ਨੇ ਇਕ ਤੋਂ ਇਕ ਖ਼ਿਆਲੀ ਪੁਲਾਵ ਪਕਾਏ। ਉਨ੍ਹਾਂ ਨੇ 21 ਦਿਨ ਵਿਚ ਕੋਰੋਨਾ ਨੂੰ ਹਰਾਉਣਗੇ, ਅਰੋਗਿਆ ਸੇਤੂ ਐਪ ਅਤੇ 20 ਲੱਖ ਕਰੋੜ ਦੇ ਪੈਕੇਜ ਦਾ ਜ਼ਿਕਰ ਕੀਤਾ।

PunjabKesari

ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੋਰੋਨਾ ਕਾਲ 'ਚ ਭਾਜਪਾ ਸਰਕਾਰ ਨੇ ਇਕ ਤੋਂ ਇਕ ਖ਼ਿਆਲੀ ਪੁਲਾਵ ਪਕਾਏ। 21 ਦਿਨ ਵਿਚ ਕੋਰੋਨਾ ਨੂੰ ਹਰਾਵਾਂਗੇ। ਅਰੋਗਿਆ ਸੇਤੂ ਐਪ ਸੁਰੱਖਿਆ ਕਰੇਗਾ। 20 ਲੱਖ ਕਰੋੜ ਦਾ ਪੈਕੇਜ, ਆਤਮਨਿਰਭਰ ਬਣੋ, ਸਰਹੱਦ 'ਚ ਕੋਈ ਨਹੀਂ ਦਾਖ਼ਲ ਹੋਇਆ, ਸਥਿਤੀ ਸੰਭਲੀ ਹੋਈ ਹੈ। ਪਰ ਇਕ ਸੱਚ ਵੀ ਸੀ- ਆਫ਼ਤ ਵਿਚ 'ਮੌਕੇ'। ਇਸ ਤਰ੍ਹਾਂ ਟਵੀਟ ਕਰ ਕੇ ਉਨ੍ਹਾਂ ਨੇ ਭਾਜਪਾ ਦੀ ਮੋਦੀ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕੀਤੇ। 

ਇਹ ਵੀ ਪੜ੍ਹੋ: ਤਾਲਾਬੰਦੀ 'ਚ ਮਜ਼ਦੂਰਾਂ ਦੀ ਮੌਤ ਦਾ ਮੁੱਦਾ: ਰਾਹੁਲ ਬੋਲੇ- 'ਇਕ ਮੋਦੀ ਸਰਕਾਰ ਹੈ, ਜਿਸ ਨੂੰ ਖ਼ਬਰ ਨਾ ਹੋਈ'

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਤਾਲਾਬੰਦੀ ਦੌਰਾਨ ਮਜ਼ਦੂਰਾਂ ਦੀ ਮੌਤ ਨਾਲ ਜੁੜਿਆ ਅੰਕੜਾ ਸਰਕਾਰ ਕੋਲ ਨਾ ਹੋਣ ਨੂੰ ਲੈ ਕੇ ਮੰਗਲਵਾਰ ਨੂੰ ਵੀ ਨਿਸ਼ਾਨਾ ਵਿੰਨ੍ਹਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਮੋਦੀ ਸਰਕਾਰ ਨਹੀਂ ਜਾਣਦੀ ਕਿ ਤਾਲਾਬੰਦੀ ਵਿਚ ਕਿੰਨੇ ਪ੍ਰਵਾਸੀ ਮਜ਼ਦੂਰ ਮਰੇ ਅਤੇ ਕਿੰਨੀਆਂ ਨੌਕਰੀਆਂ ਗਈਆਂ।

ਇਹ ਵੀ ਪੜ੍ਹੋ:  ਰਾਜਨਾਥ ਦੇ ਬਿਆਨ ਮਗਰੋਂ ਰਾਹੁਲ ਬੋਲੇ- 'ਮੋਦੀ ਜੀ ਤੁਸੀਂ ਕਦੋਂ ਚੀਨ ਖ਼ਿਲਾਫ਼ ਖੜ੍ਹੇ ਹੋਵੋਗੇ'

  • Rahul Gandhi
  • Modi Govt
  • corona pandemic
  • ਰਾਹੁਲ ਗਾਂਧੀ
  • ਮੋਦੀ ਸਰਕਾਰ
  • ਕੋਰੋਨਾ ਮਹਾਮਾਰੀ

UAE ਸਰਕਾਰ ਨੇ ਭਾਰਤੀ ਵਿਅਕਤੀ ਦਾ 5 ਲੱਖ ਦਿਰਹਮ ਦਾ ਵੀਜ਼ਾ ਜੁਰਮਾਨਾ ਕੀਤਾ ਮੁਆਫ

NEXT STORY

Stories You May Like

  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • rahul gandhi  s statement  all the businessmen are unhappy with government
    ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ ਕਾਰੋਬਾਰੀ ਸਰਕਾਰ ਤੋਂ ਦੁਖੀ
  • foreign number  call  extortion
    ਵਿਦੇਸ਼ੀ ਨੰਬਰ ਤੋਂ ਆਈ ਕਾਲ ਨੇ ਉਡਾਏ ‘ਹੋਸ਼’
  • hardeep singh puri rajya sabha madhya pradesh
    ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
  • trump credit
    ਟਰੰਪ ਨੇ ਇਕ ਵਾਰ ਫ਼ਿਰ ਪਾ'ਤੀ 'ਮੰਗ' ! ਆਪਣੇ ਸਿਰ ਆਪੇ ਬੰਨ੍ਹ ਲਿਆ ਇਜ਼ਰਾਈਲੀ ਚੋਣਾਂ ਦਾ 'ਸਿਹਰਾ'
  • fake indian currency worth rs 4 lakh recovered once again in tarn taran
    ਤਰਨਤਾਰਨ 'ਚ ਇਕ ਵਾਰ ਫਿਰ ਬਰਾਮਦ ਹੋਈ 4 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ
  • punjab bjp gets strength from moga
    ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਤੇ ਸੀਨੀਅਰ ਵਕੀਲ ਰਮੇਸ਼ ਗਰੋਵਰ ਭਾਜਪਾ 'ਚ ਸ਼ਾਮਲ
  • 12 slaps  teacher  principal  student
    ਇਕ ਤੋਂ ਬਾਅਦ ਇਕ 12 ਥੱਪੜ! ਅਧਿਆਪਕ ਤੇ ਪ੍ਰਿੰਸੀਪਲ ਦੀ ਬੇਰਹਿਮੀ, ਵਿਦਿਆਰਥੀ ਦੇ ਕੰਨ ਦਾ ਪਾੜ 'ਤਾ ਪਰਦਾ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • is there a risk of a crash in silver like in 1980 and 2011
      ਚਾਂਦੀ 'ਚ ਫਿਰ 1980 ਤੇ 2011 ਵਾਂਗ Crash ਆਉਣ ਦਾ ਖ਼ਤਰਾ? ਰਿਕਾਰਡ ਪੱਧਰ ਤੋਂ...
    • case of bank fraud of rs 210 13 crore  cbi registers fir
      ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ...
    • construction work banned in delhi ncr from november 5 to 20
      ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
    • credit card spending sees biggest in 5 years
      ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
    • dera  sadhvi  hospital  police  treatment
      ਡੇਰੇ 'ਚ ਇਕੱਲੀ ਵੇਖ ਸਾਧਵੀ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ 'ਚ...
    • baba kedarnath  snowfall  pilgrims  cold
      ਬਰਫ਼ਬਾਰੀ ਵੀ ਨਾ ਰੋਕ ਸਕੀ ਆਸਥਾ! ਹੁਣ ਤੱਕ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...
    • cyber   attack claimed on au small finance bank  hacking group threatens
      AU Small Finance Bank 'ਤੇ ਸਾਈਬਰ ਅਟੈਕ ਦਾ ਦਾਅਵਾ, ਹੈਕਿੰਗ ਸਮੂਹ ਨੇ ਡੇਟਾ...
    • rajnath singh  operation sindoor  ap singh  retired
      ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ...
    • when the vote is at risk  remaining silent is not an option  mamata banerjee
      ਜਦੋਂ ਵੋਟ ਖਤਰੇ ’ਚ ਹੋਵੇ, ਤਾਂ ਚੁੱਪ ਰਹਿਣਾ ਕੋਈ ਬਦਲ ਨਹੀਂ : ਮਮਤਾ ਬੈਨਰਜੀ
    • meteorological department  rain  alert  weather update
      ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +