Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:41:44 PM

  • want to get your entire loan waived then read this advice from rbi carefully

    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ...

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • political atmosphere in gurdaspur of the municipal council elections sounded

    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ...

  • chini kubaheri  chandigarh property dealer

    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਬੋਲੇ ਰਾਹੁਲ- J&K 'ਚ ਮੈਨੂੰ ਗ੍ਰਨੇਡ ਨਹੀਂ, ਦਿਲ ਖੋਲ੍ਹ ਕੇ ਪਿਆਰ ਮਿਲਿਆ

NATIONAL News Punjabi(ਦੇਸ਼)

'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਬੋਲੇ ਰਾਹੁਲ- J&K 'ਚ ਮੈਨੂੰ ਗ੍ਰਨੇਡ ਨਹੀਂ, ਦਿਲ ਖੋਲ੍ਹ ਕੇ ਪਿਆਰ ਮਿਲਿਆ

  • Edited By Tanu,
  • Updated: 30 Jan, 2023 04:53 PM
Jammu & Kashmir
rahul gandhi public rally at the end of the bharat jodo yatra
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਸਮਾਪਨ ਸੋਮਵਾਰ ਨੂੰ ਪਾਰਟੀ ਦੇ ਪ੍ਰਦੇਸ਼ ਹੈੱਡਕੁਆਰਟਰ ਵਿਚ ਤਿਰੰਗਾ ਲਹਿਰਾਉਣ ਅਤੇ ਫਿਰ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਰੈਲੀ ਨਾਲ ਹੋਇਆ। ਪੂਰੀ ਕਾਂਗਰਸ ਅਗਵਾਈ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਨੇਤਾ ਇਸ 'ਚ ਸ਼ਾਮਲ ਹੋਏ। ਸ਼੍ਰੀਨਗਰ ਵਿਚ ਭਾਰੀ ਬਰਫ਼ਬਾਰੀ ਦਰਮਿਆਨ ਸਮਾਪਤੀ ਪ੍ਰੋਗਰਾਮ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ 'ਚ ਪ੍ਰਸ਼ਾਸਨ ਨੇ ਕਿਹਾ ਕਿ ਜੇਕਰ ਤੁਸੀਂ ਪੈਦਲ ਚਲੋਗੇ ਤਾਂ ਤੁਹਾਡੇ 'ਤੇ ਗ੍ਰਨੇਡ ਸੁੱਟਿਆ ਜਾਵੇਗਾ। ਮੈਂ ਸੋਚਿਆ ਕਿਉਂ ਨਾ ਮੇਰੇ ਨਾਲ ਨਫ਼ਰਤ ਕਰਨ ਵਾਲਿਆਂ ਨੂੰ ਇਕ ਮੌਕਾ ਦੇਵਾਂ, ਤਾਂ ਕਿ ਮੇਰੀ ਸਫੇਦ ਟੀ-ਸ਼ਰਟ ਦਾ ਰੰਗ ਲਾਲ ਕਰ ਸਕੇ ਪਰ ਜੰਮੂ-ਕਸ਼ਮੀਰ ਵਿਚ ਮੈਨੂੰ ਗ੍ਰਨੇਡ ਨਹੀਂ, ਦਿਲ ਖੋਲ੍ਹ ਕੇ ਪਿਆਰ ਮਿਲਿਆ। 

ਇਹ ਵੀ ਪੜ੍ਹੋ- 'ਭਾਰਤ ਜੋੜੋ ਯਾਤਰਾ': ਕਸ਼ਮੀਰ ਦੀ ਹੱਡ ਚੀਰਵੀਂ ਠੰਡ ਰਾਹੁਲ ਨੂੰ ਹੋਈ ਮਹਿਸੂਸ, ਪਹਿਨਿਆ ਕਸ਼ਮੀਰੀ 'ਫੇਰਨ'

PunjabKesari

ਯਾਤਰਾ ਨਾਲ ਜੁੜੀ ਯਾਦ ਨੂੰ ਕੀਤਾ ਸਾਂਝਾ

ਰਾਹੁਲ ਨੇ ਅੱਗੇ ਕਿਹਾ ਕਿ ਕਾਲਜ ਦੇ ਦਿਨਾਂ ਵਿਚ ਫੁੱਟਬਾਲ ਖੇਡਦੇ ਸਮੇਂ ਮੇਰੇ ਗੋਡੇ 'ਤੇ ਲੱਗੀ ਸੱਟ 'ਭਾਰਤ ਜੋੜੋ' ਯਾਤਰਾ ਦੇ ਚੱਲਦੇ ਸਮੇਂ ਫਿਰ ਉੱਭਰ ਆਈ। ਦਰਦ ਵੱਧ ਗਿਆ, ਯਾਤਰਾ ਮੁਸ਼ਕਲ ਲੱਗਣ ਲੱਗੀ। ਮੈਂ ਸੋਚਿਆ ਕਿ ਮੈਨੂੰ 6-7 ਘੰਟੇ ਹੋਰ ਚੱਲਣਾ ਹੈ ਅਤੇ ਇਹ ਮੁਸ਼ਕਲ ਹੋਵੇਗਾ। ਇਸ ਦੌਰਾਨ ਇਕ ਛੋਟੀ ਜਿਹੀ ਬੱਚੀ ਮੇਰੇ ਕੋਲ ਆਈ ਅਤੇ ਬੋਲੀ ਨੇ ਉਸ ਨੇ ਮੇਰੇ ਲਈ ਕੁਝ ਲਿਖਿਆ ਹੈ। ਉਸ ਨੇ ਲਿਖਿਆ ਕਿ ਮੈਨੂੰ ਦਿੱਸ ਰਿਹਾ ਹਾਂ ਕਿ ਤੁਹਾਡੇ ਗੋਡੇ 'ਚ ਦਰਦ ਹੋ ਰਹੀ ਹੈ ਕਿਉਂਕਿ ਜਦੋਂ ਤੁਸੀਂ ਉਸ ਪੈਰ 'ਤੇ ਦਬਾਅ ਪਾਉਂਦੇ ਹੋ, ਤਾਂ ਤੁਹਾਡੇ ਚਿਹਰੇ 'ਤੇ ਦਿੱਸਦਾ ਹੈ। ਮੈਂ ਤੁਹਾਡੇ ਨਾਲ ਨਹੀਂ ਚੱਲ ਸਕਦੀ ਪਰ ਮੈਂ ਦਿਲ ਨਾਲ ਤੁਹਾਡੇ ਨਾਲ ਚੱਲ ਰਹੀ ਹਾਂ ਕਿਉਂਕਿ ਤੁਸੀਂ ਮੇਰੇ ਭਵਿੱਖ ਲਈ ਚੱਲ ਰਹੇ ਹੋ। ਠੀਕ ਉਸੇ ਪਲ ਮੇਰਾ ਦਰਦ ਗਾਇਬ ਹੋ ਗਿਆ।

ਇਹ ਵੀ ਪੜ੍ਹੋ- ਕਸ਼ਮੀਰ 'ਚ ਬਰਫ਼ਬਾਰੀ ਦੇਖ ਰਾਹੁਲ-ਪ੍ਰਿਯੰਕਾ ਹੋਏ ਖੁਸ਼, ਇਕ-ਦੂਜੇ 'ਤੇ ਸੁੱਟੇ ਬਰਫ਼ ਦੇ ਗੋਲੇ (ਤਸਵੀਰਾਂ)

PunjabKesari

ਇਸ ਕਰ ਕੇ ਨਹੀਂ ਪਹਿਨਿਆ ਸੀ ਸਵੈਟਰ

ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਜਦੋਂ ਮੈਂ ਕੰਨਿਆਕੁਮਾਰੀ ਤੋਂ ਅੱਗੇ ਵਧ ਰਿਹਾ ਸੀ ਤਾਂ ਮੈਨੂੰ ਠੰਡ ਮਹਿਸੂਸ ਹੋ ਰਹੀ ਸੀ। ਮੈਂ ਕੁਝ ਬੱਚਿਆਂ ਨੂੰ ਦੇਖਿਆ, ਉਹ ਗਰੀਬ ਸਨ। ਉਹ ਠੰਡ ਮਹਿਸੂਸ ਕਰ ਰਹੇ ਸਨ, ਉਹ ਕੰਮ ਕਰ ਰਹੇ ਸਨ ਅਤੇ ਉਹ ਕੰਬ ਰਹੇ ਸਨ। ਮੈਂ ਸੋਚਿਆ ਕਿ ਜੇ ਇਨ੍ਹਾਂ ਬੱਚਿਆਂ ਨੂੰ ਠੰਡ 'ਚ ਸਵੈਟਰ-ਜੈਕਟਾਂ ਨਹੀਂ ਪਹਿਨਣੀਆਂ ਤਾਂ ਮੈਂ ਵੀ ਨਾ ਪਹਿਨਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਨੂੰ ਠੰਡ ਮਹਿਸੂਸ ਹੋਵੇਗੀ ਤਾਂ ਜ਼ਰੂਰ ਸਵੈਟਰ ਪਹਿਨਾਂਗਾ।

ਇਹ ਵੀ ਪੜ੍ਹੋ-  'ਭਾਰਤ ਜੋੜੋ ਯਾਤਰਾ': ਸ਼੍ਰੀਨਗਰ ਦੇ ਲਾਲ ਚੌਕ 'ਤੇ ਰਾਹੁਲ ਗਾਂਧੀ ਨੇ ਲਹਿਰਾਇਆ 'ਤਿਰੰਗਾ', ਪੂਰਾ ਇਲਾਕਾ ਸੀਲ

PunjabKesari

ਸਕੂਲ ਦਾ ਕਿੱਸਾ ਕੀਤਾ ਸਾਂਝਾ

ਰਾਹੁਲ ਨੇ ਕਿਹਾ ਕਿ ਜਦੋਂ ਮੈਂ 14 ਸਾਲ ਦਾ ਸੀ। ਸਕੂਲ ਵਿਚ ਪੜ੍ਹਾਈ ਕਰ ਰਿਹਾ ਸੀ। ਮੇਰੀ ਇਕ ਟੀਚਰ ਆਈ। ਉਸ ਨੇ ਕਿਹਾ ਕਿ ਰਾਹੁਲ ਤੈਨੂੰ ਪ੍ਰਿੰਸੀਪਲ ਨੇ ਬੁਲਾਇਆ ਹੈ। ਮੈਂ ਸੋਚਿਆ ਕਿ ਪ੍ਰਿੰਸੀਪਲ ਬੁਲਾ ਰਹੇ ਹਨ, ਮੈਂ ਕੁਝ ਗਲਤ ਕੀਤਾ ਹੈ। ਪ੍ਰਿੰਸੀਪਲ ਨੇ ਕਿਹਾ- ਰਾਹੁਲ ਤੁਹਾਡੇ ਘਰ ਵਿਚੋਂ ਫੋਨ ਆਇਆ ਹੈ। ਇਹ ਸ਼ਬਦ ਸੁਣਦੇ ਹੀ ਮੇਰੇ ਪੈਰ ਕੰਬਣ ਲੱਗੇ ਅਤੇ ਮੈਂ ਸਮਝ ਗਿਆ ਕਿ ਕੁਝ ਗਲਤ ਹੋ ਗਿਆ ਹੈ। ਜਦੋਂ ਫੋਨ ਕੰਨ 'ਤੇ ਲਾਇਆ ਤਾਂ ਆਵਾਜ਼ ਆਈ 'ਦਾਦੀ ਨੂੰ ਗੋਲੀ ਮਾਰੀ ਦਿੱਤੀ'। ਫਿਰ ਮੈਂ ਪ੍ਰਿਯੰਕਾ ਨੂੰ ਲੈ ਕੇ ਘਰ ਗਿਆ। ਮਾਂ ਬਿਲਕੁਲ ਬੇਸੁੱਧ ਸੀ, ਬੋਲ ਨਹੀਂ ਰਹੀ ਸੀ।

ਇਹ ਵੀ ਪੜ੍ਹੋ-  ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਰਾਹੁਲ ਨੇ ਦਿੱਤੀ ਸ਼ਰਧਾਂਜਲੀ, ਮਿੱਟੀ ਚੁੰਮ ਕੇ ਕੀਤਾ ਨਮਨ

PunjabKesari

ਯਾਤਰਾ ਦੌਰਾਨ ਪਿਆਰ ਦੇਣ ਵਾਲਿਆਂ ਦਾ ਧੰਨਵਾਦ

ਆਪਣੇ ਸੰਖੇਪ ਸੰਬੋਧਨ 'ਚ ਰਾਹੁਲ ਨੇ 136 ਦਿਨਾਂ ਦੀ ਪੈਦਲ ਯਾਤਰਾ ਦੌਰਾਨ ਭਾਰਤ ਯਾਤਰੀਆਂ ਵਲੋਂ ਦਰਸਾਏ ਗਏ ਪਿਆਰ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਜਤਾਇਆ। ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਪਿਛਲੇ ਸਾਲ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ 75 ਜ਼ਿਲ੍ਹਿਆਂ ਤੋਂ ਹੋ ਕੇ ਲੰਘੀ ਹੈ। ਕਰੀਬ 4000 ਕਿਲੋਮੀਟਰ ਚੱਲਣ ਮਗਰੋਂ ਰਾਹੁਲ ਨੇ ਕੱਲ ਸ਼੍ਰੀਨਗਰ ਸਥਿਤ ਲਾਲ ਚੌਕ 'ਤੇ ਤਿਰੰਗਾ ਲਹਿਰਾਇਆ।

PunjabKesari

  • Bharat Jodo Yatra
  • Rahul Gandhi
  • public rally
  • flag hoisting ceremony
  • Srinagar
  • ਭਾਰਤ ਜੋੜੋ ਯਾਤਰਾ
  • ਰਾਹੁਲ ਗਾਂਧੀ
  • ਜਨਤਕ ਰੈਲੀ
  • ਤਿਰੰਗਾ

BBC ਸੀਰੀਜ਼ ਮਾਮਲਾ ਕੋਰਟ ਪੁੱਜਣ 'ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

NEXT STORY

Stories You May Like

  • why is there a raised line on the f and j buttons of the keyboard
    Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ ਇਸ ਪਿੱਛੇ ਦੀ ਦਿਲਚਸਪ ਵਜ੍ਹਾ
  • rahul gandhi  pahalgam attack  anniversary  india
    ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ
  • haryana  naib singh saini  pahalgam attack  india
    'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ
  • adi kailash yatra  1 may  devotees
    ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • rahul gandhi  fir  petition dismissed  allahabad high court
    ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
  • commercial gas cylinder  rahul gandhi  inflation
    ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ, ਹੁਣ ਮਹਿੰਗਾਈ ਦੀ ਮਾਰ'
  • vice president vance  s pakistan visit for peace talks canceled
    ਸ਼ਾਂਤੀ ਵਾਰਤਾ ਲਈ ਉਪ-ਰਾਸ਼ਟਰਪਤੀ ਵੈਂਸ ਦੀ ਪਾਕਿ ਯਾਤਰਾ ਰੱਦ
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • imd rain alert orange yellow alerts
      Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...
    • petrol and diesel prices may increase
      ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ...
    • tamil nadu  assembly elections  actor vijay  driver  auto driver  mla
      ਵਿਜੇ ਦੇ ਡਰਾਈਵਰ ਦਾ ਪੁੱਤ ਤੇ ਆਟੋ ਚਾਲਕ ਬਣ ਗਏ MLA ! ਤਾਮਿਲਨਾਡੂ ਦੀ ਜਨਤਾ ਨੇ...
    • haryana  bjp  chief minister  nayab singh saini  lucky
      ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
    • kangana ranaut breaks silence on false rumours of marriage to rahul gandhi
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
    • rupee plummets indian currency hits record low
      ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ...
    • bengal  bjp victory  pappu yadav
      ਬੰਗਾਲ 'ਚ BJP ਦੀ ਹਨੇਰੀ ਨੇ ਉਡਾਏ ਪੱਪੂ ਯਾਦਵ ਦੇ ਹੋਸ਼ ! ਕੀ ਹੁਣ ਪੁਗਾਉਣਗੇ...
    • indian submarine in sri lanka
      ਸ਼੍ਰੀਲੰਕਾ ਪੁੱਜੀ ਭਾਰਤੀ ਨੇਵੀ ਦੀ ਪਣਡੁੱਬੀ 'ਸਿੰਧੂਕੇਸਰੀ', ਹੋਇਆ ਸ਼ਾਨਦਾਰ ਸੁਆਗਤ
    • kaustv bagchi  trinamool shaved head
      ‘ਕੌਸਤਵ ਬਾਗਚੀ’ ਨੇ ਤ੍ਰਿਣਮੂਲ ਦੀ ਹਾਰ ਤੋਂ ਬਾਅਦ ਆਪਣਾ ਸਿਰ ਮੁੰਨਵਾ ਕੇ ਰੱਖਣ ਦਾ...
    • after tamil nadu  now an actor is in the cm  s chair in west bengal too
      ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +