ਜੈਪੁਰ- ਕਾਂਗਰਸ ਨੇਤਾ ਰਾਹੁਲ ਗਾਂਧੀ ਇਕ ਦਿਨਾ ਦੌਰੇ 'ਤੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਜੈਪੁਰ ਪਹੁੰਚੇ। ਹਵਾਈ ਅੱਡੇ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੀ ਰਾਜਸਥਾਨ ਇਕਾਈ ਦੇ ਮੁਖੀ ਸੁਖਜਿੰਦਰ ਸਿੰਘ ਰੰਧਾਵਾ, ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਸੁਕਮਾ ਦੇ 7 ਨਕਸਲ ਪ੍ਰਭਾਵਿਤ ਪਿੰਡਾਂ 'ਚ 25 ਸਾਲ ਬਾਅਦ ਆਈ ਬਿਜਲੀ, ਸਾਲਾਂ ਤੋਂ ਹਨ੍ਹੇਰੇ 'ਚ ਸਨ 342 ਪਰਿਵਾਰ
ਗਹਿਲੋਤ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਰਾਹੁਲ ਗਾਂਧੀ ਦੇ ਸਵਾਗਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਜੈਪੁਰ ਹਵਾਈ ਅੱਡੇ 'ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ। ਤੁਹਾਡੀ ਆਮਦ ਰਾਜਸਥਾਨ ਦੇ ਲੋਕਾਂ ਨੂੰ ਹਮੇਸ਼ਾ ਨਵੀਂ ਖੁਸ਼ੀ ਅਤੇ ਊਰਜਾ ਨਾਲ ਭਰ ਦਿੰਦੀ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਜੈਪੁਰ ਦੇ ਮਾਨਸਰੋਵਰ ਇਲਾਕੇ ਵਿਚ ਕਾਂਗਰਸ ਦੇ ਪ੍ਰਸਤਾਵਿਤ ਪ੍ਰਦੇਸ਼ ਦਫ਼ਤਰ ਦਾ ਨੀਂਹ ਪੱਥਰ ਰੱਖਣਗੇ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ।
ਇਹ ਵੀ ਪੜ੍ਹੋ- ਅੱਤਵਾਦੀਆਂ ਦਾ ਪਨਾਹਗਾਹ ਬਣਿਆ ਕੈਨੇਡਾ, ਪਾਕਿਸਤਾਨ ਕਰ ਰਿਹੈ ਮਦਦ : ਵਿਦੇਸ਼ ਮੰਤਰਾਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸੁਕਮਾ ਦੇ 7 ਨਕਸਲ ਪ੍ਰਭਾਵਿਤ ਪਿੰਡਾਂ 'ਚ 25 ਸਾਲ ਬਾਅਦ ਆਈ ਬਿਜਲੀ, ਸਾਲਾਂ ਤੋਂ ਹਨ੍ਹੇਰੇ 'ਚ ਸਨ 342 ਪਰਿਵਾਰ
NEXT STORY