Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    10:49:42 AM

  • tourist bus meets with major accident in punjab

    ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ ਬੱਸ,...

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

  • gunmen open fire in honduras  killing 25 people

    ਹੋਂਡੂਰਾਸ 'ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ,...

  • excitement in the stock market  sensex and nifty surged  stocks were profitable

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਜਾਣੋ ਕਿਵੇਂ ਭਾਰਤ ਪਹੁੰਚੀ ਜਲੇਬੀ! ਰਾਹੁਲ ਗਾਂਧੀ ਨੇ ਕੀਤੀ ਦੁਨੀਆਂ ਭਰ ’ਚ ਪਹੰਚਾਉਣ ਦੀ ਗੱਲ

NATIONAL News Punjabi(ਦੇਸ਼)

ਜਾਣੋ ਕਿਵੇਂ ਭਾਰਤ ਪਹੁੰਚੀ ਜਲੇਬੀ! ਰਾਹੁਲ ਗਾਂਧੀ ਨੇ ਕੀਤੀ ਦੁਨੀਆਂ ਭਰ ’ਚ ਪਹੰਚਾਉਣ ਦੀ ਗੱਲ

  • Edited By Sunaina,
  • Updated: 03 Oct, 2024 04:39 PM
Haryana
rahul gandhi talked about spreading it all over the world
  • Share
    • Facebook
    • Tumblr
    • Linkedin
    • Twitter
  • Comment

 ਹਰਿਆਣਾ - ਹਰਿਆਣਾ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਜ਼ੋਰਾਂ 'ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਰੈਲੀਆਂ, ਮੀਟਿੰਗਾਂ, ਲੋਕ ਸਭਾਵਾਂ ਨੂੰ ਸੰਬੋਧਨ ਕਰ ਰਹੀਆਂ ਹਨ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਗਜ ਨੇਤਾ ਰਾਹੁਲ ਗਾਂਧੀ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਰਾਹੁਲ ਗਾਂਧੀ ਚੋਣ ਮਾਹੌਲ ਦਰਮਿਆਨ ਸੋਨੀਪਤ ਦੇ ਗੋਹਾਨਾ ਪਹੁੰਚੇ ਸਨ। ਦੱਸ ਦਈਏ ਕਿ ਸੋਨੀਪਤ ਦਾ ਗੋਹਾਨਾ ਆਪਣੇ ਖੇਤਰ ਦੀਆਂ ਜਲੇਬੀਆਂ ਲਈ ਬਹੁਤ ਮਸ਼ਹੂਰ ਹੈ। ਇਸ ਦੌਰਾਨ ਹੁਣ ਸੋਸ਼ਲ ਮੀਡੀਆ 'ਤੇ ਜਲੇਬੀ ਦੀ ਕਾਫੀ ਚਰਚਾ ਹੋ ਰਹੀ ਹੈ ਕਿਉਂਕਿ ਰਾਹੁਲ ਗਾਂਧੀ ਨੇ ਗੋਹਾਨਾ ਦੀ ਮਸ਼ਹੂਰ ਜਲੇਬੀ ਵੀ ਖਾਧੀ ਸੀ ਅਤੇ ਇਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਲੇਬੀ ਭਾਰਤ ਸਮੇਤ ਪੂਰੀ ਦੁਨੀਆ ’ਚ ਪਹੁੰਚਣੀ ਚਾਹੀਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਜਲੇਬੀ ਭਾਰਤੀ ਲੋਕ ਬੜੇ ਚਾਅ ਨਾਲ ਖਾਂਦੇ ਹਨ। ਉਹ ਜਲੇਬੀ ਭਾਰਤ ਦੀ ਨਹੀਂ ਹੈ। ਸਗੋਂ ਉਹ ਕਿਸੇ ਹੋਰ ਦੇਸ਼ ਤੋਂ ਭਾਰਤ ਆਈ ਸੀ। ਆਓ ਤੁਹਾਨੂੰ ਦੱਸਦੇ ਹਾਂ ਕਿ ਜਲੇਬੀ ਕਿੱਥੋਂ ਆਈ ਹੈ।

ਇਹ ਵੀ ਪੜ੍ਹੋ - ਲੇਬਨਾਨ ’ਚ ਇਜ਼ਰਾਇਲੀ ਹਮਲੇ ਕਾਰਨ 5 ਲੋਕਾਂ ਦੀ ਮੌਤ

ਭਾਰਤ ’ਚ ਜਲੇਬੀ ਦੀਆਂ ਕਈ ਕਿਸਮਾਂ ਬਣਾਈਆਂ ਅਤੇ ਖਾਧੀਆਂ ਜਾਂਦੀਆਂ ਹਨ ਪਰ ਜਲੇਬੀ ਭਾਰਤ ਦੀ ਆਪਣੀ ਮਿੱਠੀ ਨਹੀਂ ਹੈ। ਜਿਵੇਂ ਕਿ ਸਮੋਸੇ ਭਾਰਤ ’ਚ ਹੀ ਬਣਨੇ ਸ਼ੁਰੂ ਹੋ ਗਏ ਹਨ। ਹਾਲਾਂਕਿ, ਜਲੇਬੀ ਭਾਰਤ ’ਚ ਬਣਨੀ ਸ਼ੁਰੂ ਨਹੀਂ ਹੋਈ। ਇਤਿਹਾਸਕਾਰਾਂ ਦੇ ਸਰਵੇਖਣ ਅਨੁਸਾਰ ਜਲੇਬੀ ਈਰਾਨ ਤੋਂ ਭਾਰਤ ਆਈ ਸੀ। ਜਲੇਬੀ ਨੂੰ ਅਰਬੀ ’ਚ ਜਲੇਬੀਆ ਕਿਹਾ ਜਾਂਦਾ ਹੈ। ਜਲੇਬੀ ਦਾ ਜ਼ਿਕਰ ਸਾਨੂੰ ਕਈ ਕਿਤਾਬਾਂ ’ਚ ਪੜ੍ਹਣ ਨੂੰ ਮਿਲਦਾ ਹੈ। ਹੌਲੀ-ਬੌਲੀ ਜਲੇਬੀਆ ਭਾਰਤ ’ਚ ਜਲੇਬੀ ਬਣ ਗਈ। ਇਤਿਹਾਸਕਾਂ ਦੇ ਮੁਤਾਬਕ ਤੁਰਕ ਹਮਲਾਵਰਾਂ ਦੇ ਨਾਲ ਹੀ ਜਲੇਬੀ ਭਾਰਤ ਆਈ ਸੀ। ਹੁਣ ਭਾਰਤ ’ਚ ਹੀ ਨਹੀਂ ਸਗੋਂ ਪਾਕਿਸਤਾਨ, ਬੰਗਲਾਦੇਸ਼ ਵਰਗੇ ਕਈ ਦੇਸ਼ਾਂ ’ਚ ਜਲੇਬੀ ਖੂਨ ਪਸੰਦ ਕੀਤੀ ਜਾਂਦੀ ਹੈ।

ਰਾਹੁਲ ਗਾਂਧੀ ਨੇ ਖਾਦੀ ਸਪੈਸ਼ਲ ਜਲੇਬੀ

ਰਾਹੁਲ ਗਾਂਧੀ ਨੇ ਗੋਹਾਨਾ, ਸੋਨੀਪਤ ’ਚ ਜੋ ਜਲੇਬੀ ਖਾਧੀ, ਉਹ ਬਹੁਤ ਹੀ ਖਾਸ ਜਲੇਬੀ ਹੈ। ਜਿਸ ਦੁਕਾਨ ਤੋਂ ਰਾਹੁਲ ਨੇ ਜਲੇਬੀ ਖਾਧੀ ਸੀ, ਉਹ ਸਾਲ 1958 ’ਚ ਖੋਲ੍ਹੀ ਗਈ ਸੀ। ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪਰਿਵਾਰ ਦੀ ਤੀਜੀ ਪੀੜ੍ਹੀ ਹੁਣ ਇਸ ਦੁਕਾਨ ਨੂੰ ਸੰਭਾਲ ਰਹੀ ਹੈ। ਗੋਹਾਨਾ ਜਲੇਬੀ ਸ਼ੁੱਧ ਦੇਸੀ ਘਿਓ ਤੋਂ ਬਣਾਈ ਜਾਂਦੀ ਹੈ। ਰਾਹੁਲ ਗਾਂਧੀ ਹੀ ਨਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਹ ਜਲੇਬੀ ਖਾਧੀ ਹੈ। ਜੇਕਰ ਇਸਦੀ ਕੀਮਤ ਦੀ ਗੱਲ ਕਰੀਏ ਤਾਂ ਇਹ 300 ਰੁਪਏ ਪ੍ਰਤੀ ਕਿਲੋ ਤੱਕ ਵਿਕਦਾ ਹੈ।

ਇਹ ਵੀ ਪੜ੍ਹੋ - SEBI ਨੇ ਐੱਫ ਐਂਡ ਓ ਵਪਾਰ ਨੂੰ ਸਖਤ ਕਰਨ ਲਈ ਕੀਤਾ ਨਵੇਂ ਉਪਾਵਾਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Haryana
  • where did Jalebi come from
  • Rahul Gandhi
  • talk around the world
  • ਦੁਨੀਆ ਭਰ ’ਚ ਜਲੇਬੀ ਨੂੰ ਪਹੁੰਚਾਉਣ ਦੀ ਰਾਹੁਲ ਗਾਂਧੀ ਨੇ ਕਹੀ ਗੱਲ
  • ਜਾਣੋ ਭਾਰਤ ’ਚ ਕਿੱਥੋਂ ਆਈ ਇਹ ਮਿਠਾਈ

ਕੇਕ ਖਾਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦੇ ਹੋ ਕੈਂਸਰ ਦੇ ਸ਼ਿਕਾਰ; ਸਰਕਾਰ ਨੇ ਦਿੱਤੀ ਚਿਤਾਵਨੀ

NEXT STORY

Stories You May Like

  • rajiv gandhi death anniversary  tributes
    ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • rahul gandhi  congress  petrol  diesel  price
    ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ ਗਾਂਧੀ
  • pm modi gifted melody chocolate to the prime minister of italy
    ਜਾਣੋ PM ਮੋਦੀ ਨੇ Itlay ਦੀ ਪ੍ਰਧਾਨ ਮੰਤਰੀ ਨੂੰ ਕਿਉਂ ਗਿਫਟ ਕੀਤੀ Melody , ਕਿਵੇਂ ਮਸ਼ਹੂਰ ਹੋਈ Chocolate
  • kerala  people  voice  new government rahul gandhi
    ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ
  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • when did mobile service start in india
    ਭਾਰਤ 'ਚ ਕਦੋ ਸ਼ੁਰੂ ਹੋਈ ਮੋਬਾਈਲ ਸੇਵਾ? ਜਾਣੋ ਕਿਸ ਨੇ ਕੀਤੀ ਸੀ ਪਹਿਲੀਂ ਕਾਲ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਅੱਜ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਫਸਿਆ ਹੋਇਆ ਪੈਸਾ ਆਵੇਗਾ ਵਾਪਸ
    • cow slaughter is not part of eid
      ਗਊ ਨੂੰ ਮਾਰਨਾ ਈਦ ਦਾ ਹਿੱਸਾ ਨਹੀਂ, ਬਕਰੀਦ ਤੋਂ ਪਹਿਲਾਂ ਬੰਗਾਲ ’ਚ ਹਾਈ ਕੋਰਟ ਦਾ...
    • mamata  s nephew abhishek gets relief from calcutta high court
      ਮਮਤਾ ਦੇ ਭਤੀਜੇ ਅਭਿਸ਼ੇਕ ਨੂੰ ਕਲਕੱਤਾ ਹਾਈ ਕੋਰਟ ਤੋਂ ਰਾਹਤ
    • air india plane catches fire
      ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ! 171 ਯਾਤਰੀ ਸਨ ਸਵਾਰ, ਹੋਈ ਐਮਰਜੈਂਸੀ...
    • 87 76 percent polling in west bengal  s falta seat
      ਪੱਛਮੀ ਬੰਗਾਲ ਦੀ ਫਾਲਤਾ ਸੀਟ ’ਤੇ 87.76 ਫੀਸਦੀ ਪੋਲਿੰਗ
    • 27 naxalites surrender in jharkhand
      ਝਾਰਖੰਡ ’ਚ 27 ਨਕਸਲੀਆਂ ਨੇ ਕੀਤਾ ਆਤਮ-ਸਮਰਪਣ
    • pm modi  s 4 5 hour meeting with ministers
      PM ਮੋਦੀ ਦੀ ਮੰਤਰੀਆਂ ਨਾਲ 4.5 ਘੰਟੇ ਚੱਲੀ ਮਹਾਂ-ਬੈਠਕ! ਮਿਡਲ ਈਸਟ ਸੰਕਟ ਸਣੇ...
    • nitish  who opposes dynasticism  crowns his son
      ਵੰਸ਼ਵਾਦ ਦਾ ਵਿਰੋਧ ਕਰਨ ਵਾਲੇ ਨਿਤੀਸ਼ ਨੇ ਆਪਣੇ ਬੇਟੇ ਨੂੰ ਪਹਿਨਾਇਆ ‘ਤਾਜ’
    • big revelation of beautiful sadhvi harsha richhariya
      'ਹਾਂ ਮੈਨੇ ਭੀ ਪਿਆਰ ਕੀਯਾ...', ਖੂਬਸੂਰਤ ਸਾਧਵੀ ਹਰਸ਼ਾ ਰਿਛਾਰੀਆ ਦਾ ਵੱਡਾ...
    • travel to this beautiful country on a low budget
      ਭਾਰਤ ਦੇ 1 ਲੱਖ ਇੱਥੇ ਬਣ ਜਾਣਗੇ 1 ਕਰੋੜ! ਘੱਟ ਬਜਟ 'ਚ ਕਰੋ ਇਸ ਖ਼ੂਬਸੂਰਤ ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +