Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:26:05 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਛੱਤੀਸਗੜ੍ਹ: 104 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਹੁਲ ਨੂੰ ਬੋਰਵੈੱਲ ਤੋਂ ਕੱਢਿਆ ਗਿਆ ਬਾਹਰ

NATIONAL News Punjabi(ਦੇਸ਼)

ਛੱਤੀਸਗੜ੍ਹ: 104 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਹੁਲ ਨੂੰ ਬੋਰਵੈੱਲ ਤੋਂ ਕੱਢਿਆ ਗਿਆ ਬਾਹਰ

  • Updated: 15 Jun, 2022 02:24 AM
National
rahul pulled out of borewell
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਜ਼ਿਲ੍ਹੇ 'ਚ ਪਿਛਲੇ 5 ਦਿਨਾਂ ਤੋਂ 80 ਫੁੱਟ ਡੂੰਘੇ ਬੋਰਵੈੱਲ 'ਚ ਫਸੇ ਰਾਹੁਲ ਸਾਹੂ ਨੂੰ ਮੰਗਲਵਾਰ ਅੱਧੀ ਰਾਤ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਤੋਂ ਬਾਅਦ ਰਾਹੁਲ ਨੂੰ ਤੁਰੰਤ ਆਕਸੀਜਨ ਸਪਲਾਈ ਦਿੱਤੀ ਗਈ ਅਤੇ ਸਟ੍ਰੈਚਰ 'ਤੇ ਐਂਬੂਲੈਂਸ 'ਚ ਹਸਪਤਾਲ ਲਿਜਾਇਆ ਗਿਆ। 104 ਘੰਟਿਆਂ ਬਾਅਦ ਫੌਜ, ਐੱਨ.ਡੀ.ਆਰ.ਐੱਫ. ਤੇ ਐੱਸ.ਡੀ.ਆਰ.ਐੱਫ. ਦੀ ਟੀਮ ਨੇ ਰਾਹੁਲ ਨੂੰ ਬੋਰਵੈੱਲ 'ਚੋਂ ਸੁਰੱਖਿਅਤ ਬਾਹਰ ਕੱਢ ਕੇ ਇਤਿਹਾਸ ਰਚ ਦਿੱਤਾ। ਮੈਡੀਕਲ ਟੀਮ ਰਾਹੁਲ ਨੂੰ ਲੈ ਕੇ ਹਸਪਤਾਲ ਰਵਾਨਾ ਹੋਈ। ਬਚਾਅ ਕਾਰਜ ਪਿਛਲੇ 104 ਘੰਟਿਆਂ ਤੋਂ ਜਾਰੀ ਸਨ। ਰਾਹੁਲ ਨਾ ਬੋਲ ਸਕਦਾ ਤੇ ਨਾ ਹੀ ਜ਼ਿਆਦਾ ਸੁਣ ਸਕਦਾ ਹੈ। ਇਸ ਬਚਾਅ ਮੁਹਿੰਮ 'ਚ ਓਡਿਸ਼ਾ ਦੀ ਐੱਸ.ਡੀ.ਆਰ.ਐੱਫ. ਟੀਮ ਤੇ ਫੌਜ ਦੀ ਮਦਦ ਲਈ ਗਈ। ਬਚਾਅ 'ਚ ਮੌਜੂਦ ਜਵਾਨ ਲਗਾਤਾਰ ਲੋਕਾਂ ਨੂੰ ਬਚਾਅ ਕਾਰਜ 'ਚ ਸਹਿਯੋਗ ਕਰਨ ਦੀ ਅਪੀਲ ਕਰ ਰਹੇ ਹਨ।

PunjabKesari

112 ਕਿਲੋਮੀਟਰ ਦੂਰ ਹੈ ਅਪੋਲੋ ਹਸਪਤਾਲ
ਰਾਹੁਲ ਨੂੰ ਬੋਰਵੈੱਲ 'ਚੋਂ ਬਾਹਰ ਕੱਢਦੇ ਹੀ ਐਂਬੂਲੈਂਸ ਰਾਹੀਂ ਬਿਲਾਸਪੁਰ ਦੇ ਅਪੋਲੋ ਹਸਪਤਾਲ ਲਿਜਾਇਆ ਜਾਵੇਗਾ। ਉਸ ਦੇ ਪਿੰਡ ਤੋਂ ਬਿਲਾਸਪੁਰ ਦੀ ਦੂਰੀ ਕਰੀਬ 112 ਕਿਲੋਮੀਟਰ ਹੈ। ਹਾਲਾਂਕਿ ਇਸ ਦੂਰੀ ਨੂੰ ਤੈਅ ਕਰਨ 'ਚ ਕਰੀਬ 3 ਘੰਟੇ ਦਾ ਸਮਾਂ ਲੱਗਣਾ ਸੀ ਪਰ ਪ੍ਰਸ਼ਾਸਨ ਨੇ ਇਸ ਰਸਤੇ ਨੂੰ ਗ੍ਰੀਨ ਕੋਰੀਡੋਰ 'ਚ ਬਦਲ ਕਰ ਦਿੱਤਾ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਰਾਹੁਲ ਨੂੰ ਡੇਢ-ਪੌਣੇ 2 ਘੰਟੇ 'ਚ ਅਪੋਲੋ ਹਸਪਤਾਲ ਪਹੁੰਚਾ ਦਿੱਤਾ ਜਾਵੇਗਾ। ਰਸਤੇ 'ਚ ਮਾਹਿਰ ਡਾਕਟਰਾਂ ਦੀ ਟੀਮ ਐਂਬੂਲੈਂਸ ਵਿੱਚ ਹੀ ਉਸ ਦਾ ਇਲਾਜ ਕਰ ਰਹੀ ਹੈ।

PunjabKesari

ਮੰਦਰ 'ਚ ਰਾਹੁਲ ਦੀ ਸਲਾਮਤੀ ਲਈ ਪੂਜਾ
ਦੂਜੇ ਪਾਸੇ ਪੂਰਾ ਸੂਬਾ ਰਾਹੁਲ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਿਹਾ ਹੈ। ਰਾਹੁਲ ਲਈ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਪੂਜਾ ਅਤੇ ਹਵਨ ਕਰਵਾਏ ਜਾ ਰਹੇ ਹਨ, ਜਦਕਿ ਪੁਲਸ ਅਤੇ ਪ੍ਰਸ਼ਾਸਨ ਬੱਚੇ ਨੂੰ ਬਚਾਉਣ ਲਈ 4 ਦਿਨਾਂ ਤੋਂ ਯਤਨਸ਼ੀਲ ਹੈ। ਦੂਜੇ ਪਾਸੇ, ਰਾਹੁਲ ਦੀ ਸਰਵਮੰਗਲਾ ਮੰਦਰ ਵਿੱਚ ਸੁਰੱਖਿਅਤ ਵਾਪਸੀ ਲਈ ਕੋਰਬਾ ਪੁਲਸ ਵੱਲੋਂ ਅਖੰਡ ਮਹਾਮਰਿਤੁੰਜੇ ਪਾਠ ਦਾ ਆਯੋਜਨ ਕੀਤਾ ਗਿਆ ਹੈ।

PunjabKesari

10 ਜੂਨ ਨੂੰ ਬੋਰਵੈੱਲ 'ਚ ਡਿੱਗ ਗਿਆ ਸੀ ਰਾਹੁਲ
ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਰਾਹੁਲ ਸਾਹੂ (10) ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਘਰ ਦੇ ਕੁਝ ਲੋਕ ਬਾੜੀ ਵੱਲ ਗਏ ਤਾਂ ਰਾਹੁਲ ਦੇ ਰੋਣ ਦੀ ਆਵਾਜ਼ ਆ ਰਹੀ ਸੀ। ਟੋਏ ਨੇੜੇ ਜਾ ਕੇ ਦੇਖਿਆ ਤਾਂ ਅੰਦਰੋਂ ਆਵਾਜ਼ ਆ ਰਹੀ ਸੀ। ਬੋਰਵੈੱਲ ਦਾ ਟੋਆ 80 ਫੁੱਟ ਡੂੰਘਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਬੱਚਾ ਬੋਲ਼ਾ, ਮਾਨਸਿਕ ਤੌਰ 'ਤੇ ਕਮਜ਼ੋਰ ਹੈ, ਜਿਸ ਕਾਰਨ ਉਹ ਸਕੂਲ ਵੀ ਨਹੀਂ ਜਾਂਦਾ ਸੀ ਤੇ ਘਰ 'ਚ ਹੀ ਰਹਿੰਦਾ ਸੀ। ਪੂਰੇ ਪਿੰਡ ਦੇ ਲੋਕ ਵੀ 2 ਦਿਨਾਂ ਤੋਂ ਉਸੇ ਥਾਂ 'ਤੇ ਰੁਕੇ ਹੋਏ ਸਨ, ਜਿੱਥੇ ਬੱਚਾ ਡਿੱਗਾ ਸੀ। ਰਾਹੁਲ ਆਪਣੇ ਮਾਤਾ-ਪਿਤਾ ਦਾ ਵੱਡਾ ਪੁੱਤਰ ਹੈ। ਉਸ ਦਾ ਛੋਟਾ ਭਰਾ 2 ਸਾਲ ਛੋਟਾ ਹੈ। ਪਿਤਾ ਦੀ ਪਿੰਡ ਵਿੱਚ ਭਾਂਡਿਆਂ ਦੀ ਦੁਕਾਨ ਹੈ।

मुख्यमंत्री श्री @bhupeshbaghel की सतत मॉनिटरिंग में @NDRFHQ, #एसडीआरएफ, @CG_Police, भारतीय सेना और @JanjgirDist ने संयुक्त रूप से कर्तव्यनिष्ठा का पालन करते हुए राहुल को बोरवेल से निकालने का दुष्कर कार्य कर दिखाया। यह ऑपरेशन पूरे देश के लिए मिसाल है। छत्तीसगढ़ ने इतिहास रचा है। pic.twitter.com/l5mOuXrL9b

— CMO Chhattisgarh (@ChhattisgarhCMO) June 14, 2022

  • Chhattisgarh
  • Hard Work
  • Rahul Sahu
  • Pulled Out
  • Borewell
  • ਛੱਤੀਸਗੜ੍ਹ
  • ਸਖ਼ਤ ਮਿਹਨਤ
  • ਰਾਹੁਲ ਸਾਹੂ
  • ਕੱਢਿਆ ਬਾਹਰ
  • ਬੋਰਵੈੱਲ

ਸਖ਼ਤ ਸੁਰੱਖਿਆ ਪ੍ਰਬੰਧਾਂ ’ਚ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ

NEXT STORY

Stories You May Like

  • spain has built this team after years of hard work  rodri
    ਸਪੇਨ ਨੇ ਸਾਲਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਇਹ ਟੀਮ ਬਣਾਈ ਹੈ : ਰੌਡ੍ਰੀ
  • borewell  child  ndrf  rescue operation
    ਬੋਰਵੈੱਲ 'ਚ ਡਿੱਗਿਆ ਜਵਾਕ, ਆਖ਼ਰ ਕਈ ਘੰਟਿਆਂ ਬਾਅਦ ਮਿਲੀ 'Good News'
  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • why was kuldeep yadav left out of the team for the england series
    ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ ਗਿੱਲ ਨੇ ਦੱਸੀ ਵਜ੍ਹਾ
  • river  crocodile  boy  dead body  uncle  field  police
    ਨਦੀ 'ਚ ਪੈਰ ਧੋਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ ਮਗਰਮੱਛ ! ਕਈ ਘੰਟਿਆਂ ਬਾਅਦ ਮਿਲੀ ਲਾਸ਼
  • youth  future  rahul gandhi
    ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ 'ਤੇ ਰਾਹੁਲ ਗਾਂਧੀ ਦਾ ਅਹਿਮ ਬਿਆਨ
  • canada gym sikh influencer
    ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ GYM 'ਚੋਂ ਕੱਢਿਆ ਬਾਹਰ ! ਸਿੱਖ ਭਾਈਚਾਰੇ 'ਚ ਨਾਰਾਜ਼ਗੀ
  • weightlifter sanjana out after failing in all three snatch attempts
    CWG : ਸਨੈਚ ਵਿੱਚ ਤਿੰਨੋਂ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਵੇਟਲਿਫਟਰ ਸੰਜਨਾ ਹੋਈ ਬਾਹਰ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • out of control container truck crashes into house in mirzapur
      ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • vande mataram bill passed in lok sabha
      ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
    • sawan month  beginning  kanwar yatra
      ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
    • truck hits pickup van in maharashtra  s dharashiv
      ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • amarnath yatra  1795 pilgrims  jatha  jammu
      ਅਮਰਨਾਥ ਯਾਤਰਾ ਲਈ 1795 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਜੰਮੂ ਤੋਂ ਰਵਾਨਾ, ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +