Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    12:33:47 PM

  • rajpal yadav  s wife radha

    ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ...

  • this highway in punjab has become a traffic jam

    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ...

  • sudden announcement in gurdwaras village moonkan phatak closed 10 days

    ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ...

  • big revelation in lucky oberoi murder case who was shot dead in jalandhar

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਜ਼ਦੂਰਾਂ ਨੂੰ ਰੋਕ ਕੇ ਗੱਲ ਕਰਣ ਦੀ ਬਜਾਏ ਰਾਹੁਲ ਨੂੰ ਚੁੱਕਣਾ ਚਾਹੀਦਾ ਸੀ ਉਨ੍ਹਾਂ ਦਾ ਸੂਟਕੇਸ

NATIONAL News Punjabi(ਦੇਸ਼)

ਮਜ਼ਦੂਰਾਂ ਨੂੰ ਰੋਕ ਕੇ ਗੱਲ ਕਰਣ ਦੀ ਬਜਾਏ ਰਾਹੁਲ ਨੂੰ ਚੁੱਕਣਾ ਚਾਹੀਦਾ ਸੀ ਉਨ੍ਹਾਂ ਦਾ ਸੂਟਕੇਸ

  • Updated: 17 May, 2020 11:45 PM
National
rahul should have picked up their suitcase instead of talking with workers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਨਵੋਦਿਆ ਟਾਈਮਸ) - ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ 'ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਾਂਗਰਸ ਪ੍ਰਧਾਨ ਸੋਨਿਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਕਰਾਰਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਵਕਤ ਸਿਆਸਤ ਕਰਣ ਦਾ ਨਹੀਂ, ਸਾਰਿਆਂ ਨੂੰ ਨਾਲ ਮਿਲ ਕੇ ਕੰਮ ਕਰਣ ਦਾ ਹੈ।
ਆਰਥਿਕ ਪੈਕੇਜ ਦੀ ਪੰਜਵੀਂ ਕਿਸਤ ਦੇ ਐਲਾਨ ਦੌਰਾਨ ਐਤਵਾਰ ਨੂੰ ਸਵਾਲਾਂ ਦੇ ਜਵਾਬ 'ਚ ਵਿੱਤ ਮੰਤਰੀ ਨੇ ਕਿਹਾ ਕਿ ਉਹ ਸੋਨਿਆ ਗਾਂਧੀ ਨੂੰ ਹੱਥ ਜੋੜ ਕੇ ਅਪੀਲ ਕਰਦੀ ਹਨ ਕਿ ਇਸ ਮੁੱਦੇ 'ਤੇ ਰਾਜਨੀਤੀ ਨਾ ਕਰੋ। ਪ੍ਰਵਾਸੀ ਮਜ਼ਦੂਰਾਂ ਨਾਲ ਗੱਲਬਾਤ ਕਰਦੀ ਰਾਹੁਲ ਗਾਂਧੀ ਦੀ ਤਸਵੀਰ 'ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਨੇ ਬਿਨਾਂ ਰਾਹੁਲ ਦਾ ਨਾਮ ਲਏ ਕਿਹਾ ਕਿ ਕਾਂਗਰਸ ਰੋਜ ਡਰਾਮੇ ਕਰ ਰਹੀ ਹੈ।  ਰਾਹ ਚੱਲਦੇ ਮਜ਼ਦੂਰਾਂ ਨੂੰ ਰੋਕ ਕੇ ਤਸਵੀਰਾਂ ਖਿੱਚਵਾਉਣ 'ਚ ਉਨ੍ਹਾਂ ਦਾ ਸਮਾਂ ਖ਼ਰਾਬ ਕੀਤਾ। ਬਿਹਤਰ ਹੁੰਦਾ ਕਿ ਉਨ੍ਹਾਂ ਦੇ ਸੂਟਕੇਸ ਨੂੰ ਚੁੱਕ ਕੇ ਨਾਲ ਚੱਲਦੇ।  ਪੀ.ਡੀ.ਐਸ. ਅਤੇ ਮਨਰੇਗਾ ਨਾਲ ਜੁੜੇ ਸਵਾਲਾਂ 'ਤੇ ਉਨ੍ਹਾਂ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਇਸਦਾ ਫਾਇਦਾ ਉਨ੍ਹਾਂ ਨੂੰ ਘਰ ਪੁੱਜਣ 'ਤੇ ਹੀ ਮਿਲੇਗਾ।
ਪ੍ਰਵਾਸੀ ਮਜ਼ਦੂਰਾਂ ਦੇ ਪੈਦਲ ਜਾਣ ਦੇ ਸਵਾਲ 'ਤੇ ਪਹਿਲਕਾਰ ਹੋਈ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਸਰਕਾਰ ਨੇ ਟ੍ਰੇਨ 'ਚ ਬਿਠਾ ਕੇ ਉਨ੍ਹਾਂ ਨੂੰ ਘਰ ਤੱਕ ਛੱਡਣ ਅਤੇ ਖਾਣ ਦਾ ਪ੍ਰਬੰਧ ਕੀਤਾ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰਾਂ ਟ੍ਰੇਨਾਂ ਦੀ ਮੰਗ ਕਰਣ ਅਤੇ ਆਪਣੇ ਰਾਜਾਂ ਦੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ 'ਚ ਮਦਦ ਕਰਣ। ਜ਼ਿਕਰਯੋਗ ਹੋ ਕਿ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਫੁੱਟਪਾਥ 'ਤੇ ਹੀ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਦੀ ਸਥਾਨਕ ਇਕਾਈ ਦੇ ਨੇਤਾਵਾਂ ਨੂੰ ਸੱਦ ਕੇ ਉਨ੍ਹਾਂ ਨੂੰ ਵਾਹਨ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਭਿਜਵਾਇਆ ਸੀ।

 

  • ਪ੍ਰਵਾਸੀ ਮਜ਼ਦੂਰਾਂ
  • ਨਿਰਮਲਾ ਸੀਤਾਰਮਣ
  • ਰਾਹੁਲ ਗਾਂਧੀ
  • Migrant Workers
  • Nirmala Sitharaman
  • Rahul Gandhi

ਦੇਸ਼ 'ਚ ਹੋਰ ਦੋ ਦਿਨ ਦੇਰ ਨਾਲ ਦੁੱਗਣੇ ਹੋ ਰਹੇ ਹਨ ਕੋਰੋਨਾ ਕੇਸ

NEXT STORY

Stories You May Like

  • bharat bandh  farmers workers  rahul gandhi  narendra modi
    ਭਾਰਤ ਬੰਦ ! ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰਕਾਰ, PM ਮੋਦੀ ਤੋਂ ਕੀਤੇ...
  • rahul gandhi comment bjp
    ਰਾਹੁਲ ਗਾਂਧੀ ਦੀ ਟਿੱਪਣੀ ਨੂੰ ਸਿੱਖਾਂ ਨਾਲ ਜੋੜ ਕੇ ਭਾਜਪਾ ਸਿਆਸੀ ਲਾਹਾ ਲੈਣਾ ਬੰਦ ਕਰੇ : ਸਿੰਗਲਾ
  • a shocking incident in punjab
    ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • karnataka reaches ranji trophy semi finals
    ਰਾਹੁਲ ਦੇ ਸੈਂਕੜੇ ਨਾਲ ਮੁੰਬਈ ਨੂੰ ਹਰਾ ਕੇ ਕਰਨਾਟਕ ਰਣਜੀ ਟਰਾਫੀ ਸੈਮੀਫਾਈਨਲ 'ਚ ਪੁੱਜਾ
  • rahul gandhi  mm naravane  book  penguin
    ਰਾਹੁਲ ਗਾਂਧੀ ਲਈ ਖੜ੍ਹੀ ਹੋ ਗਈ ਨਵੀਂ ਮੁਸੀਬਤ ! ਨਰਵਣੇ ਦੀ Unpublished ਕਿਤਾਬ ਨੂੰ ਲੈ ਕੇ ਹੋ ਸਕਦੀ ਹੈ ਵੱਡੀ ਕਾਰਵਾਈ
  • pm modi speaks on calling ravneet bittu a traitor
    'ਅਜਿਹੇ ਲੋਕ ਕਾਂਗਰਸ ਨੂੰ ਡੁਬਾਉਣਗੇ...', ਬਿੱਟੂ ਨੂੰ ਗੱਦਾਰ ਕਹਿਣ 'ਤੇ PM ਮੋਦੀ ਦਾ ਰਾਹੁਲ ਗਾਂਧੀ ਨੂੰ ਜਵਾਬ
  • rahul gandhi s question
    ਰਾਹੁਲ ਗਾਂਧੀ ਦੇ ਸਵਾਲ ਉਨ੍ਹਾਂ ਦੇ ਤਜਰਬਾਹੀਣ ਗਿਆਨ ਅਤੇ ਧਾਰਨਾਵਾਂ ’ਤੇ ਆਧਾਰਿਤ
  • this highway in punjab has become a traffic jam
    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ...
  • bharat bandh punjab
    ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ
  • captain amarinder singh  s son raninder singh to appear before ed today
    ਅੱਜ ED ਅੱਗੇ ਪੇਸ਼ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
  • mother of twin daughters harassed for dowry  demands rs 50 lakh
    ਲਾਲਚੀ ਸਹੁਰਿਆਂ ਦਾ ਸ਼ਰਮਨਾਕ ਕਾਰਾ! ਜੁੜਵਾ ਧੀਆਂ ਦੀ ਮਾਂ ਨੂੰ 50 ਲੱਖ ਲਈ ਕੀਤਾ...
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ...
  • big in firing case near sufi singer jyoti nooran  s house
    ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV...
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
Trending
Ek Nazar
if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • india us trade
      ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਵੱਡੀ ਅਪਡੇਟ !  White House ਨੇ ਹਟਾਇਆ...
    • if you go on strike salary cut
      ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...
    • bsnl job recruitment
      ਸਰਕਾਰੀ ਟੈਲੀਕਾਮ ਕੰਪਨੀ BSNL 'ਚ ਨਿਕਲੀ ਭਰਤੀ ! 7 ਮਾਰਚ ਤੱਕ ਖੁੱਲ੍ਹਿਆ ਪੋਰਟਲ,...
    • father body home daughter school exam
      ਪਿਓ ਦੀ ਮੌਤ, ਘਰ ਪਈ ਲਾਸ਼ ! ਅੱਖਾਂ 'ਚ ਹੰਝੂ ਭਰ ਪੇਪਰ ਦੇਣ ਸਕੂਲ ਪੁੱਜੀ ਧੀ,...
    • bharat bandh today
      ਅੱਜ 'ਭਾਰਤ ਬੰਦ', ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ਨਹੀਂ ਤਾਂ...
    • bad haircut   two crore compensation
      ਖ਼ਰਾਬ ਹੇਅਰਕੱਟ ਦੇ ਬਦਲੇ ਮਾਡਲ ਨੇ ਮੰਗਿਆ ਦੋ ਕਰੋੜ ਦਾ ਮੁਆਵਜ਼ਾ, SC ਨੇ ਕਿਹਾ-25...
    • pune cyber fraud
      85 ਸਾਲਾ ਬਜ਼ੁਰਗ ਨਾਲ ਸਾਈਬਰ ਠੱਗੀ, ਸ਼ੇਅਰ ਮਾਰਕੀਟ ਦੇ ਨਾਂ 'ਤੇ ਲੁੱਟੇ 22...
    • ahmedabad air india crash case
      ਅਹਿਮਦਾਬਾਦ ਏਅਰ ਇੰਡੀਆ ਹਾਦਸਾ: ਸੁਪਰੀਮ ਕੋਰਟ ਨੇ ਜਾਂਚ ਏਜੰਸੀ ਤੋਂ 3 ਹਫ਼ਤਿਆਂ...
    • zodiac signs
      ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ...
    • women  s policy 2026 approved in kerala
      ਕੇਰਲ ਸਰਕਾਰ ਦਾ ਵੱਡਾ ਕਦਮ: 'ਮਹਿਲਾ ਨੀਤੀ 2026' ਨੂੰ ਦਿੱਤੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +