ਵੈੱਬ ਡੈਸਕ- ਦੱਖਣ ਪੂਰਬ ਮੱਧ ਰੇਲਵੇ (SECR) 'ਚ ਅਪ੍ਰੈਂਟਿਸਸ਼ਿਪ ਦੇ ਅਹੁਦਿਆਂ 'ਤੇ ਭਰਤੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਮੀਦਵਾਰ ਦੀ ਸਿਲੈਕਸ਼ਨ ਬਿਨਾਂ ਪ੍ਰੀਖਿਆ ਅਤੇ ਇੰਟਰਵਿਊ ਦੇ ਹੋਵੇਗੀ।
ਅਹੁਦਿਆਂ ਦਾ ਵੇਰਵਾ
ਰਾਏਪੁਰ ਡਿਵੀਜ਼ਨ- 1363
ਵੈਗਨ ਰਿਪੇਅਰ ਸ਼ਾਪ- 281
ਕੁੱਲ 1644 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 4 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਨਾਲ ਹੀ ਆਈਟੀਆਈ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੈਅ ਕੀਤੀ ਗਈ ਹੈ। ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ ਅਤੇ ਓਬੀਸੀ ਨੂੰ 3 ਸਾਲ ਦੀ ਛੋਟ ਦਿੱਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
NEXT STORY