ਨਵੀਂ ਦਿੱਲੀ- ਰੇਲਵੇ ਨੇ ਸਹਾਇਕ ਲੋਕੋ ਪਾਇਲਟ (ਏਐੱਲਪੀ) ਦੇ 9970 ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਵਧਾ ਦਿੱਤੀ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਹਾਇਕ ਲੋਕੋ ਪਾਇਲਟ ਦੇ 9970 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 19 ਮਈ 2025 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਇਸ ਦੇ ਨਾਲ ਸੰਬੰਧਤ ਵਿਸ਼ੇ 'ਚ ਆਈਟੀਆਈ ਡਿਪਲੋਮਾ ਹੋਵੇ।
ਉਮਰ
ਉਮੀਦਵਾਰ ਦੀ ਉਮਰ 18 ਤੋਂ 33 ਸਾਲ ਤੈਅ ਕੀਤੀ ਗਈ। ਰਿਜ਼ਰਵ ਕੈਟੇਗਰੀ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਰਾਤ ਵੇਲੇ ਭਾਰਤ-ਪਾਕਿ ਸਰਹੱਦ 'ਤੇ ਕਿੰਝ ਦੇ ਰਹੇ ਹਾਲਾਤ? ਜਾਣੋ ਪੂਰੀ ਅਪਡੇਟ
NEXT STORY