ਵੈੱਬ ਡੈਸਕ- ਰੇਲਵੇ 'ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਭਰਤੀ ਬੋਰਡ (ਆਰਆਰਬੀ) ਨੇ ਸਟੇਸ਼ਨ ਮਾਸਟਰ ਭਰਤੀ ਦਾ ਐਲਾਨ ਕੀਤਾ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਹੋ ਗਈ ਹੈ।
ਅਹੁਦਿਆਂ ਦਾ ਵੇਰਵਾ
ਮਾਸਟਰ ਦੇ ਕਰੀਬ 1215 ਅਹੁਦੇ ਭਰੇ ਜਾਣਗੇ।
ਮਹੱਤਵਪੂਰਨ ਤਾਰੀਕ
ਉਮੀਦਵਾਰ 25 ਨਵੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ ਹੋਵੇ।
ਤਨਖਾਹ
ਉਮੀਦਵਾਰ ਨੂੰ ਸ਼ੁਰੂਆਤੀ ਤਨਖਾਹ 34,500 ਰੁਪਏ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਕਵਾਡ ਦੇ ਮੰਚ 'ਤੇ ਟਰੰਪ ਨੇ PM ਮੋਦੀ ਦੀ ਕੀਤੀ ਤਾਰੀਫ਼, ਦੱਸਿਆ 'Tough guy'
NEXT STORY