Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:23:02 PM

  • major police action against famous social media influencer baba burger wala

    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ...

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 10ਵੀਂ ਪਾਸ ਲਈ ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

NATIONAL News Punjabi(ਦੇਸ਼)

10ਵੀਂ ਪਾਸ ਲਈ ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

  • Edited By Cherry,
  • Updated: 28 Aug, 2020 11:27 AM
New Delhi
railway recruitment 2020
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰੇਲਵੇ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। ਸਾਊਥ ਈਸਟ ਸੈਂਟਰਲ ਰੇਲਵੇ (SECR) ਨੇ ਟ੍ਰੇਡ ਅਪ੍ਰੇਂਟਿਸ (Apprentice) ਦੇ 432 ਅਹੁਦਿਆਂ 'ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਆਨਲਾਈਨ ਮੰਗੀਆਂ ਗਈਆ ਹਨ। ਯੋਗ ਅਤੇ ਚਾਹਵਾਨ ਉਮੀਦਵਾਰ 30 ਅਗਸਤ 2020 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- ਕੁੱਲ 432 ਅਹੁਦੇ
ਟਰੇਡ- ਕੋਪਾ, ਸਟੇਨੋਗ੍ਰਾਫਰ (ਅੰਗਰੇਜੀ), ਸਟੈਨੋਗ੍ਰਾਫਰ (ਹਿੰਦੀ), ਫਿਟਰ, ਇਲੈਕਟ੍ਰੀਸ਼ੀਅਨ/ਮੈਕੇਨਿਕ, ਆਰ.ਏ.ਸੀ. ਮੈਕੇਨਿਕ, ਵੈਲਡਰ, ਪਲੰਬਰ, ਮੇਸਨ, ਪੇਂਟਰ, ਕਾਰਪੇਂਟਰ, ਮਸ਼ੀਨਿਸਟ, ਟਰਨਰ ਅਤੇ ਸ਼ੀਟ ਮੇਟਲ ਵਰਕਰ।

ਸਿੱਖਿਅਕ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦਾ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ 10ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਇਲਾਵਾ ਸਬੰਧਤ ਟ੍ਰੇਡ ਵਿਚ ਆਈ.ਟੀ.ਆਈ. ਸਰਟੀਫਿਕੇਟ ਹੋਣਾ ਚਾਹੀਦਾ ਹੈ।

ਉਮਰ ਹੱਦ
ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 15 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਨਿਰਧਾਰਤ ਕੀਤੀ ਗਈ ਹੈ।

ਚੋਣ ਪ੍ਰਕਿਰਿਆ
ਯੋਗ ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤਾ ਜਾਵੇਗੀ। ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪਾਉਣ ਲਈ ਕੋਈ ਲਿਖਤੀ ਪ੍ਰੀਖਿਆ ਨਹੀਂ ਦੇਣੀ ਹੋਵੇਗੀ।

ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਮਹਿਕਮੇ ਦੀ ਅਧਿਕਾਰਤ ਵੈਬਸਾਈਟ  http://secr.indianrailways.gov.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

  • Railway Recruitment 2020
  • ਰੇਲਵੇ
  • ਭਰਤੀ

ਰਾਹੁਲ ਗਾਂਧੀ ਨੇ ਲੋਕਾਂ ਨੂੰ ਵਿਦਿਆਰਥੀਆਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ

NEXT STORY

Stories You May Like

  • railway  job  candidate  recruitment  apply
    ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ
  • punjab and haryana high court recruitment government job
    ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • railway  station master  recruitment  job  apply
    ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • punjab and haryana high court job candidate apply
    ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • brij bhushan  response  court  last opportunity
    ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ ਆਖਰੀ ਮੌਕਾ
  • donald trump and the kremlin blamed immigration for the violence
    ਪੈਰਿਸ ਜਲਦ ਬਣੇਗਾ ਮੁਸਲਿਮ ਸ਼ਹਿਰ; ਸਰਹੱਦਾਂ ਕਰੋ ਬੰਦ ! ਫਰਾਂਸ ’ਚ ਦੰਗਿਆਂ ’ਤੇ ਬੋਲੇ ਟਰੰਪ
  • post a video on x and get a chance to earn lakhs
    X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • azam khan sent to dasna jail in judicial custody for 14 days
      ਆਜ਼ਮ ਖਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਡਾਸਨਾ ਜੇਲ ਭੇਜਿਆ
    • earth  danger  ocean  water level  scientists  report
      ਧਰਤੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! ਸਮੁੰਦਰਾਂ 'ਚ ਤੇਜ਼ੀ ਨਾਲ ਵਧੇਗਾ ਪਾਣੀ ਦਾ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • uttarakhand closed helicopter services
      ਉੱਤਰਾਖੰਡ ’ਚ ਅੱਜ ਤੋਂ ਬੰਦ ਹੈਲੀਕਾਪਟਰ ਸੇਵਾਵਾਂ! UCADA ਦੀਆਂ ਸ਼ਰਤਾਂ ਦਾ ਕੀਤਾ...
    • madhya pradesh  rajya sabha  by election  hardeep puri  wife  assets
      ਸਵਿਟਜ਼ਰਲੈਂਡ 'ਚ ਅਪਾਰਟਮੈਂਟ, ਵਿਦੇਸ਼ੀ ਕਰੰਸੀ..! ਕੇਂਦਰੀ ਮੰਤਰੀ ਹਰਦੀਪ ਪੁਰੀ...
    • diwali  toxic  delhi  air  pollution  aqi
      ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ, 350 ਤੋਂ ਪਾਰ ਦਰਜ...
    • religious rituals  woman  guilty  7 years  jail
      ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ...
    • indian air force  air chief marshal  ashutosh dixit
      ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ...
    • jharkhand 3 arrested  15 police employee  suspended
      ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ...
    • wedding  groom  bride  hospital  guests
      ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ ਤੇ ਬਰਾਤੀ ! ਜਾਣੋ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +