Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:22:12 AM

  • indian student in us

    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ...

  • silver falls by rs 7 000  gold also becomes cheaper

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਚਾਂਦੀ...

  • army operation

    35 ਅੱਤਵਾਦੀ ਕੀਤੇ ਢੇਰ, ਚੋਟੀ ਦੇ 3 ਕਮਾਂਡਰ...

  • terrible accident occurred in the early morning

    ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਯਾਤਰੀਆਂ ਲਈ ਖ਼ਾਸ ਖ਼ਬਰ; ਰੇਲਵੇ ਚਲਾਏਗਾ 7,000 ਸਪੈਸ਼ਲ ਟਰੇਨਾਂ

NATIONAL News Punjabi(ਦੇਸ਼)

ਯਾਤਰੀਆਂ ਲਈ ਖ਼ਾਸ ਖ਼ਬਰ; ਰੇਲਵੇ ਚਲਾਏਗਾ 7,000 ਸਪੈਸ਼ਲ ਟਰੇਨਾਂ

  • Edited By Tanu,
  • Updated: 25 Oct, 2024 10:36 AM
New Delhi
railways to run 7 000 special trains
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਰੇਲਵੇ ਇਸ ਸਾਲ ਦੀਵਾਲੀ ਅਤੇ ਛਠ ਪੂਜਾ ਲਈ 7,000 ਸਪੈਸ਼ਲ ਟਰੇਨਾਂ ਚਲਾਏਗਾ, ਜਿਸ ਨਾਲ ਹਰ ਰੋਜ਼ ਦੋ ਲੱਖ ਵਾਧੂ ਯਾਤਰੀਆਂ ਦੀ ਸਹੂਲਤ ਹੋਵੇਗੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਰੇਲਵੇ ਅਧਿਕਾਰੀਆਂ ਮੁਤਾਬਕ ਪਿਛਲੇ ਸਾਲ ਦੀਵਾਲੀ ਅਤੇ ਛਠ ਪੂਜਾ ਦੌਰਾਨ ਤਿਉਹਾਰਾਂ ਦੀ ਭੀੜ ਨੂੰ ਪੂਰਾ ਕਰਨ ਲਈ 4,500 ਸਪੈਸ਼ਲ ਟਰੇਨਾਂ ਚਲਾਈਆਂ ਗਈਆਂ ਸਨ।

ਇਹ ਵੀ ਪੜ੍ਹੋ- Air India ਸਮੇਤ 70 ਤੋਂ ਵੱਧ ਉੱਡਾਣਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਮੰਤਰਾਲੇ ਨੇ ਇਸ ਸਾਲ ਸੇਵਾਵਾਂ ਵਧਾਉਣ ਦਾ ਫੈਸਲਾ ਕੀਤਾ ਹੈ। ਉੱਤਰੀ ਰੇਲਵੇ ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਰੇਲ ਗੱਡੀਆਂ ਚਲਾਏਗਾ ਕਿਉਂਕਿ ਵੱਡੀ ਗਿਣਤੀ 'ਚ ਯਾਤਰੀ ਦੇਸ਼ ਦੇ ਪੂਰਬੀ ਹਿੱਸਿਆਂ 'ਚ ਯਾਤਰਾ ਕਰਦੇ ਹਨ। ਉੱਤਰੀ ਰੇਲਵੇ ਨੇ ਹਾਲ ਹੀ ਵਿਚ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਣ ਵਿਚ ਮਦਦ ਕਰਨ ਲਈ ਵਿਸ਼ੇਸ਼ ਰੇਲ ਗੱਡੀਆਂ ਦੇ ਲਗਭਗ 3,050 ਫੇਰਿਆਂ ਦਾ ਸੰਚਾਲਨ ਕਰੇਗਾ।

ਇਹ ਵੀ ਪੜ੍ਹੋ- ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ

ਬਿਆਨ 'ਚ ਕਿਹਾ ਗਿਆ ਹੈ ਕਿ ਸਾਲ 2023 ਵਿਚ ਭਾਰਤੀ ਰੇਲਵੇ ਨੇ ਵਿਸ਼ੇਸ਼ ਤਿਉਹਾਰਾਂ ਮੌਕੇ ਰੇਲਗੱਡੀਆਂ ਚਲਾਈਆਂ, ਜਿਸ ਵਿਚ ਉੱਤਰੀ ਰੇਲਵੇ ਨੇ ਵਿਸ਼ੇਸ਼ ਰੇਲ ਗੱਡੀਆਂ ਦੀਆਂ 1,082 ਫੇਰੇ ਲਾਏ। ਇਸ ਸਾਲ ਟਰੇਨ ਦੇ 3,050 ਫੇਰੇ ਸੰਚਾਲਿਤ ਕੀਤੇ ਗਏ, ਜੋ 181 ਫੀਸਦੀ ਦਾ ਵਾਧਾ ਹੈ। ਇਸ 'ਚ ਕਿਹਾ ਗਿਆ ਹੈ ਕਿ ਵਿਸ਼ੇਸ਼ ਰੇਲ ਗੱਡੀਆਂ ਤੋਂ ਇਲਾਵਾ ਜ਼ਿਆਦਾ ਯਾਤਰੀਆਂ ਦੇ ਬੈਠਣ ਲਈ ਟਰੇਨ 'ਚ ਵਾਧੂ ਡੱਬੇ ਵੀ ਜੋੜੇ ਜਾ ਰਹੇ ਹਨ।

  • Diwali
  • Chhath Puja
  • Railways
  • special trains
  • ਦੀਵਾਲੀ
  • ਛਠ ਪੂਜਾ
  • ਰੇਲਵੇ
  • ਸਪੈਸ਼ਲ ਟਰੇਨਾਂ

Air India ਸਮੇਤ 70 ਤੋਂ ਵੱਧ ਉੱਡਾਣਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

NEXT STORY

Stories You May Like

  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • if you make this mistake on irctc then ai will block your account
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਟਿਕਟ ਬੁਕਿੰਗ ਵੇਲੇ ਨਾ ਕਰੋ ਇਹ ਕੰਮ, ਨਹੀਂ ਤਾਂ AI ਕਰ ਦੇਵੇਗਾ ਤੁਹਾਡਾ ਅਕਾਊਂਟ ਬੰਦ
  • railway  job  recruitment
    ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਦੇ ਹੋਵੇਗੀ ਸਿਲੈਕਸ਼ਨ
  • crime in trains safety of passengers should be ensured
    ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!
  • cases of stubble burning in punjab cross 7 thousand
    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 24 ਘੰਟਿਆਂ ਦੇ ਅੰਕੜੇ ਕਰਨਗੇ ਹੈਰਾਨ
  • silver falls by rs 7 000  gold also becomes cheaper
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਚਾਂਦੀ 7,000 ਰੁਪਏ ਟੁੱਟੀ, ਸੋਨਾ ਵੀ ਹੋ ਗਿਆ ਸਸਤਾ!
  • body found on railway tracks identified
    ਰੇਲਵੇ ਪਟੜੀਆਂ ’ਤੇ ਮਿਲੀ ਲਾਸ਼ ਦੀ ਹੋਈ ਪਛਾਣ
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
Trending
Ek Nazar
17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kerala new chief minister vd satish oath
      ਕੇਰਲ ਦੇ ਨਵੇਂ ਮੁੱਖ ਮੰਤਰੀ ਵੀਡੀ ਸਤੀਸ਼ਨ ਅੱਜ ਚੁੱਕਣਗੇ ਸਹੁੰ, ਰਾਹੁਲ ਗਾਂਧੀ ਵੀ...
    • gas cylinder leak explosion 9 people burnt
      ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ,...
    • sasaram to patna train catches fire
      ਵੱਡੀ ਖ਼ਬਰ: ਸਾਸਾਰਾਮ ਤੋਂ ਪਟਨਾ ਜਾਣ ਵਾਲੀ Train 'ਚ ਮਚੇ ਅੱਗ ਦੇ ਭਾਂਬੜ,...
    • lucknow district court  clash  lawyers  police
      ਲਖਨਊ ਜ਼ਿਲ੍ਹਾ ਅਦਾਲਤ ਦੇ ਬਾਹਰ ਹੰਗਾਮਾ, ਵਕੀਲਾਂ ’ਤੇ ਲਾਠੀਚਾਰਜ ਤੇ ਪੱਥਰਬਾਜ਼ੀ
    • fire breaks out in mumbai  s dharavi
      ਮੁੰਬਈ ਦੀ ਧਾਰਾਵੀ 'ਚ ਅੱਗ ਦਾ ਤਾਂਡਵ: ਅਸ਼ੋਕ ਮਿੱਲ ਕੰਪਾਊਂਡ 'ਚ ਲੱਗੀ ਭਿਆਨਕ...
    • 7 people drowned while bathing in the river
      ਨਦੀ ’ਚ ਨਹਾਉਣ ਦੌਰਾਨ 7 ਲੋਕਾਂ ਦੀ ਡੁੱਬਣ ਨਾਲ ਮੌਤ
    • signs
      ਖਤਮ ਹੋਏ 'ਬੁਰੇ ਦਿਨ', ਇਹ 3 ਰਾਸ਼ੀਆਂ ਹੋਣਗੀਆਂ ਹੁਣ ਮਾਲਾਮਾਲ
    • heartbreaking accident on bharatmala expressway
      ਭਾਰਤਮਾਲਾ ਐਕਸਪ੍ਰੈੱਸ-ਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ SUV...
    • ai will take everyone job in 18 months
      ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ...
    • vd satheesan to take oath tomorrow
      ਵੀ.ਡੀ. ਸਤੀਸ਼ਨ ਭਲਕੇ ਚੁੱਕਣਗੇ ਸਹੁੰ, ਕਾਂਗਰਸ ਬੁਲਾਰੇ ਗੌਤਮ ਸੇਠ ਨੇ ਮੁਲਾਕਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +