Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    9:02:26 AM

  • china tunnel incident

    ਚੀਨ 'ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ 'ਚ ਗੈਸ...

  • gas cylinder attack wife domestic fight

    ਖ਼ੌਫ਼ਨਾਕ ਵਾਰਦਾਤ: ਸ਼ੱਕੀ ਪਤੀ ਨੇ ਗੈਸ ਸਿਲੰਡਰ ਮਾਰ...

  • america deploys 57 000 troops to surround iran

    ਜ਼ਮੀਨੀ ਜੰਗ ਦੀ ਤਿਆਰੀ! ਅਮਰੀਕਾ ਨੇ ਈਰਾਨ ਨੂੰ ਘੇਰਨ...

  • harjit masih islamic state court

    ਇਰਾਕ 'ਚ ਇਸਲਾਮਿਕ ਸਟੇਟ ਦੇ ਚੁੰਗਲ 'ਚੋਂ ਬਚੇ ਹਰਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਰਲ ਦੀ ਮਦਦ ਦੇ ਲਈ ਵਧੇ ਹੱਥ, 7 ਲੱਖ ਲਿਟਰ ਪੀਣ ਦਾ ਪਾਣੀ ਲੈ ਪੂਨੇ ਤੋਂ ਨਿਕਲੀ ਟ੍ਰੇਨ

NATIONAL News Punjabi(ਦੇਸ਼)

ਕੇਰਲ ਦੀ ਮਦਦ ਦੇ ਲਈ ਵਧੇ ਹੱਥ, 7 ਲੱਖ ਲਿਟਰ ਪੀਣ ਦਾ ਪਾਣੀ ਲੈ ਪੂਨੇ ਤੋਂ ਨਿਕਲੀ ਟ੍ਰੇਨ

  • Updated: 18 Aug, 2018 08:42 PM
National
railways to supply 7 lakh litres of drinking water to flood hit kerala
  • Share
    • Facebook
    • Tumblr
    • Linkedin
    • Twitter
  • Comment

ਚੇਨਈ- ਹੜ੍ਹ ਨਾਲ ਜੂਝ ਰਹੇ ਕੇਰਲ ਦੀ ਮਦਦ ਦੇ ਲਈ ਪੂਰਾ ਦੇਸ਼ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੋ ਗਿਆ ਹੈ। ਸੰਕਟ ਦੀ ਇਸ ਘੜੀ ਵਿਚ ਭਾਰਤੀ ਰੇਲਵੇ ਵੀ ਕੇਰਲ ਦੇ ਨਾਗਰਿਕਾਂ ਦੀ ਮਦਦ ਦੇ ਲਈ ਅੱਗੇ ਆ ਗਿਆ ਹੈ। ਰੇਲਵੇ ਨੇ ਵਿਸ਼ੇਸ਼ ਟਰੇਨਾਂ ਦੇ ਜ਼ਰੀਏ 7 ਲੱਖ ਲਿਟਰ ਪੀਣ ਦਾ ਪਾਣੀ ਕੇਰਲ ਦੇ ਲਈ ਰਵਾਨਾ ਕੀਤਾ ਹੈ। ਇਸ ਵਿਚ ਹੀ ਦੇਸ਼ ਦੀਆਂ ਨਾਮਵਾਰ ਹਸਤੀਆਂ, ਰਾਜਨੇਤਾ ਅਤੇ ਵਿਦੇਸ਼ੀ ਸਰਕਾਰਾਂ ਕੇਰਲ ਦੇ ਹੜ੍ਹ ਪ੍ਰਭਾਵਿਤਾਂ ਦੀ ਮਦਦ ਦੇ ਲਈ ਅੱਗੇ ਆਈਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵੀ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ 500 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਦੱਖਣੀ ਰੇਲਵੇ ਨੇ ਪਾਣੀ ਨਾਲ ਭਰੀਆਂ 3 ਸਪੈਸ਼ਲ ਟ੍ਰੇਨਾਂ ਨੂੰ ਕੇਰਲ ਦੇ ਲਈ ਰਵਾਨਾ ਕੀਤਾ। ਇਸ ਦੇ ਇਲਾਵਾ ਕੇਰਲ ਵਿਚ ਪੀਣ ਦੇ ਪਾਣੀ ਦੇ ਲਈ 1 ਲੱਖ ਲਿਟਰ ਪਾਣੀ ਦੀਆਂ ਬੋਤਲਾਂ ਦੀ ਸਪਲਾਈ ਵੀ ਕੀਤੀ ਜਾਵੇਗੀ।
ਇਰੋੜ ਜੰਕਸ਼ਨ ਤੋਂ 7 ਅਤੇ 15 ਓਪਨ ਵੇਂਗਸ ਵਾਲੀਆਂ ਦੋ ਟ੍ਰੇਨਾਂ ਨੂੰ ਕੇਰਲ ਦੇ ਲਈ ਰਵਾਨਾ ਕੀਤਾ ਗਿਆ।
ਉਥੇ ਹੀ 7 ਲੱਖ ਲਿਟਰ ਪੀਣ ਦੇ ਪਾਣੀ ਦੇ ਨਾਲ ਸਪੈਸ਼ਲ ਟ੍ਰੇਨਾਂ ਨੂੰ ਪੂਨਾ ਤੋਂ ਰਵਾਨਾ ਕਰੇਗਾ। ਟ੍ਰੇਨ ਦੇ 14 ਡੱਬੇ ਪੂਨਾ ਸਟੇਸ਼ਨ ਤੋਂ ਭਰੇ ਗਏ, ਜਦਕਿ ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲੇ ਤੋਂ 15 ਭਰੇ ਹੋਏ BTPN ਡੱਬੇ ਆ ਰਹੇ ਹਨ। ਪਾਣੀ ਨਾਲ ਭਰੇ ਇਨ੍ਹਾਂ ਸਾਰੇ ਡੱਬਿਆਂ ਨੂੰ ਟ੍ਰੇਨ ਦੇ ਨਾਲ ਕੇਰਲ ਦੇ ਲਈ ਰਵਾਨਾ ਕੀਤਾ ਜਾਵੇਗਾ।
ਕੇਰਲ ਵਿਚ ਜਾਰੀ ਭਾਰੀ ਬਾਰਿਸ਼ ਦੀ ਵਜ੍ਹਾ ਨਾਲ ਪੰਪਿਗ ਸਟੇਸ਼ਨਾਂ ਦੀ ਫਕਸ਼ਨਿੰਗ 'ਤੇ ਬੁਰਾ ਅਸਰ ਪਿਆ। ਇਸ ਦੀ ਵਜ੍ਹਾ ਨਾਲ ਪੀਣ ਦੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਕੇਰਲ ਵਾਟਰ ਅਥਾਰਿਟੀ ਦੇ ਮੁਤਾਬਿਕ ਮੀਂਹ ਅਤੇ ਹੜ੍ਹ ਦੀ ਵਜ੍ਹਾ ਨਾਲ ਪੇਰਿਆਰ ਨਦੀ ਦਾ ਪਾਣੀ ਵੀ ਪੀਣ ਯੋਗ ਨਹੀਂ ਰਿਹਾ। ਗੌਰਤਲਬ ਹੈ ਕਿ ਹੜ੍ਹ ਨਾਲ ਜੂਝ ਰਹੇ ਕੇਰਲ ਦੇ ਨਾਗਰਿਕਾਂ ਦੇ ਸਾਹਮਣੇ ਪੀਣ ਯੋਗ ਪਾਣੀ ਦੀ ਸਮੱਸਿਆ ਖੜ੍ਹੀ ਹੋ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਦਦ ਦਾ ਐਲਾਨ 
ਇਸ ਵਿਚ 100 ਸਾਲਾਂ ਦੀ ਸਭ ਤੋਂ ਭਿਆਨਕ ਹੜ੍ਹ ਦੀ ਚਪੇਟ ਵਿਚ ਆਏ ਕੇਰਲ ਦੇ ਹਾਲਾਤ ਦਾ ਜਾਇਜ਼ਾ ਲੈਣ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਹੋਰ ਕਈ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਹੜ੍ਹ ਨਾਲ ਪ੍ਰਭਾਵਿਤ ਕੇਰਲ ਦੇ ਲਈ 500 ਕਰੋੜ ਰੁਪਏ ਦੀ ਤਤਕਾਲ ਮਦਦ ਦੇਣ ਦਾ ਐਲਾਨ ਕੀਤਾ ਹੈ। 500 ਕਰੋੜ ਤੋਂ ਪਹਿਲਾਂ 100 ਕਰੋੜ ਦੀ ਰਾਸ਼ੀ ਦੇ ਭੁਗਤਾਨ ਦੀ ਘੋਸ਼ਣਾ ਪੀ. ਐੱਮ. ਦੁਆਰਾ ਇਸ ਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।                     
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਦਾ ਐਲਾਨ ਵੀ ਕੀਤਾ ਜੀ ਚੁੱਕਾ ਹੈ।  
ਰਾਜ ਸਰਕਾਰਾਂ ਨੇ ਵੀ ਦਿੱਤੀ ਮਦਦ
ਓਧਰ, ਮੁਸ਼ਕਲ ਦੀ ਇਸ ਘੜੀ ਵਿਚ ਰਾਜ ਸਰਕਾਰਾਂ ਵੀ ਅੱਗੇ ਆਈਆਂ ਹਨ। ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ 5 ਕਰੋੜ ਰੁਪਏ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਕਰੋੜ ਰੁਪਏ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ 10 ਕਰੋੜ ਰੁਪਏ ਕੇਰਲ ਸਰਕਾਰ ਨੂੰ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫਡਨਵੀਸ ਨੇ 20 ਕਰੋੜ ਦੀ ਸਹਾਇਤਾ ਰਾਸ਼ੀ ਅਤੇ ਗੁਜਰਾਤ ਸਰਕਾਰ ਨੇ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਰਲ ਦੇ ਲਈ ਘੋਸ਼ਿਤ ਕੀਤੀ ਹੈ। ਉੜੀਸਾ ਤੋਂ 245 ਅੱਗ ਬੁਝਾਉਣ ਵਾਲੇ ਤੇ ਕਿਸ਼ਤੀਆਂ ਵੀ ਕੇਰਲ ਭੇਜੀਆਂ ਜਾਣਗੀਆਂ।  ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਾਆਨਾਥ ਨੇ 15 ਕਰੋੜ ਰੁਪਏ ਅਤੇ ਝਾਰਖੰਡ ਦੇ ਮੱਖ ਮੰਤਰੀ ਰਘੁਬਰ ਦਾਸ ਨੇ 5 ਕਰੋੜ ਦੀ ਮਦਦ ਦਾ ਐਲਾਨ ਕੀਤਾ ਹੈ।
ਫਿਲਮੀ ਸਿਤਾਰੇ ਵੀ ਆਏ ਮਦਦ ਦੇ ਲਈ ਅੱਗੇ
ਸੰਕਟ ਦੀ ਇਸ ਘੜੀ ਵਿਚ ਸਿਨੇਮਾ ਜਗਤ ਵੀ ਅੱਗੇ ਆਇਆ ਹੈ। ਸਦੀ  ਦੇ ਮਹਾਨਾਇਕ ਅਮਿਤਾਭ ਬਚਨ,ਅਨੁਸ਼ਕਾ ਸ਼ਰਮਾ, ਵਰੁਣ ਧਵਨ ਅਤੇ ਸ਼ਰਦਾ ਕਪੂਰ ਜਿਹੇ ਸਿਤਾਰਿਆਂ ਨੇ ਟਵਿਟਰ ਦੇ ਜ਼ਰੀਏ ਕੇਰਲ ਦੇ ਨਾਗਰਿਕਾਂ ਦੀ ਮਦਦ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਅਭਿਸ਼ੇਕ ਬਚਨ,ਵਿੱਕੀ ਕੌਸ਼ਲ ਅਤੇ ਭੂਮੀ ਪੇਡਨੇਕਰ ਜਿਹੇ ਐਕਟਰਾਂ ਨੇ ਵੀ ਹੈਲਪਲਾਈਨ ਜਾਰੀ ਕੀਤਾ ਹੈ ਅਤੇ ਸਾਰਿਆਂ ਨੂੰ ਆਪਣੀ ਸਮਰਥਾ ਅਨੁਸਾਰ ਆਰਥਿਕ ਸਹਾਇਤਾ ਦਾ ਅਪੀਲ ਕੀਤੀ ਹੈ।
ਸੰਕਟ ਦੀ ਇਸ ਘੜੀ ਵਿਚ ਸੰਯੁਕਤ ਅਰਬ ਅਮੀਰਾਤ ਵੀ ਨਾਲ
ਸੰਕਟ ਦੀ ਇਸ ਘੜੀ ਵਿਚ ਕੇਰਲ ਵੱਲ ਮਦਦ ਦਾ ਹੱਥ ਵਧਾਉਂਦੇ ਹੋਏ ਸੰਯੁਕਤ ਅਰਬ ਅਮੀਰਾਤ ਦੇ ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਹ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਸਤੁਕਮ ਨੇ ਰਾਜ ਵਿਚ ਮੀਂਹ ਅਤੇ ਹੜ੍ਹ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਮਦਦ ਦੇ ਲਈ ਆਪਾਤ ਸਮਿਤੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਅੰਗਰੇਜ਼ੀ ਅਤੇ ਮਲਆਲੀ ਭਾਸ਼ਾਵਾਂ ਵਿਚ ਕੀਤੇ ਗਏ ਨਵੇਂ ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ਕੇਰਲ ਦੇ ਲੋਕ ਹਮੇਸ਼ਾ ਤੇ ਹੁਣ ਵੀ ਯੂ.ਏ.ਈ. ਦੀ ਸਫਲਤਾ ਦੇ ਲਈ ਸਾਂਝੀਦਾਰ ਰਹੇ ਹਨ। ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਉਨ੍ਹਾਂ ਦੀ ਮਦਦ ਕਰਨੇ ਦੀ ਸਾਡੀ ਖਾਸ ਜ਼ਿੰਮੇਦਾਰੀ ਬਣਦੀ ਹੈ। ਖਾਸ ਤੌਰ 'ਤੇ ਇਸ ਪਵਿੱਤਰ ਮਹੀਨੇ ਵਿਚ।         

  • ਕੇਰਲ
  • ਹੜ੍ਹ
  • Kerala
  • flood

ਕੇਰਲ 'ਚ ਹੜ੍ਹ ਦਾ ਕਹਿਰ, ਕ੍ਰਿਕਟਰ ਸੰਜੂ ਸੈਮਸਨ ਨੇ ਦਾਨ ਕੀਤੇ 15 ਲੱਖ ਰੁਪਏ

NEXT STORY

Stories You May Like

  • due to gas shortage  dhabas and street vendors closed
    ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ ਰੇਟ ਵਧੇ!
  • china to provide humanitarian aid to west asian countries
    ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ ਵਧਾਇਆ ਹੱਥ
  • electric vehicle blast fire 7 member
    ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ
  • residential building fire  7 people
    ਦਿੱਲੀ 'ਚ ਅੱਗ ਨੇ ਮਚਾਇਆ ਤਾਂਡਵ! ਇਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ
  • ipo market   7 new ipos will open
    IPO ਮਾਰਕੀਟ 'ਚ ਧਮਾਕਾ! ਅਗਲੇ ਹਫ਼ਤੇ ਨਿਵੇਸ਼ਕਾਂ ਕੋਲ ਕਮਾਈ ਦਾ ਵੱਡਾ ਮੌਕਾ, ਖੁੱਲ੍ਹਣਗੇ 7 ਨਵੇਂ IPO
  • 6 accused arrested with 7 dangerous weapons in amritsar
    ਅੰਮ੍ਰਿਤਸਰ 'ਚ 7 ਖ਼ਤਰਨਾਰ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • around rs 7 crore invested to improve audience management  rcb
    ਦਰਸ਼ਕਾਂ ਦੇ ਪ੍ਰਬੰਧਨ ’ਚ ਸੁਧਾਰ ਲਈ ਲੱਗਭਗ 7 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ : RCB
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
Trending
Ek Nazar
bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • big revelation about black marketing of gas cylinders
      ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦਾ ਵੱਡਾ ਖੁਲਾਸਾ ! ਕਬਰਿਸਤਾਨ 'ਚ ਬਣਾਇਆ ਸੀ...
    • farmer leader rakesh tikait arrested
      ਕਿਸਾਨ ਆਗੂ ਰਾਕੇਸ਼ ਟਿਕੈਤ ਗ੍ਰਿਫਤਾਰ ! ਧਰਨੇ ਦੌਰਾਨ ਚੁੱਕ ਕੇ ਲੈ ਗਈ ਪੁਲਸ,...
    • crpf vehicle
      ਜੰਮੂ-ਕਸ਼ਮੀਰ 'ਚ CRPF ਦੀ ਗੱਡੀ ਹਾਦਸੇ ਦਾ ਸ਼ਿਕਾਰ, ਜਵਾਨ ਜ਼ਖ਼ਮੀ
    • senior citizen voting ec
      EC ਦਾ ਵੱਡਾ ਫੈਸਲਾ: ਹੁਣ ਬਜ਼ੁਰਗ ਤੇ ਦਿਵਿਆਂਗ ਘਰ ਬੈਠੇ ਪਾ ਸਕਣਗੇ ਵੋਟ; ਜਾਣੋ...
    • pm modi  s visit to gujarat
      ਪੀ.ਐਮ. ਮੋਦੀ ਦਾ ਗੁਜਰਾਤ ਦੌਰਾ: ਸੈਮੀਕੰਡਕਟਰ ਪਲਾਂਟ ਤੇ ਜੈਨ ਅਜਾਇਬ ਘਰ ਦਾ ਭਲਕੇ...
    • the attackers killed the young man
      ਮਾਮੂਲੀ ਗੱਲ ਨੇ ਉਜਾੜਿਆ ਘਰ: ਡੀਜੇ ਨੂੰ ਲੈ ਕੇ ਹੋਈ ਤਕਰਾਰ, ਹਮਲਾਵਰਾਂ ਨੇ ਨੌਜਵਾਨ...
    • youth commits suicide by hanging in saharanpur
      ਸਹਾਰਨਪੁਰ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰਕ ਜਾਇਦਾਦ ਦਾ...
    • raghav chadha drank tea for just rs 10 at mumbai airport
      ਮੁੰਬਈ ਏਅਰਪੋਰਟ 'ਤੇ ਰਾਘਵ ਚੱਢਾ ਨੇ ਸਿਰਫ਼ 10 ਰੁਪਏ 'ਚ ਪੀਤੀ ਚਾਹ, VIDEO ਸ਼ੇਅਰ...
    • amit shah presented the complete blueprint in the lok sabha
      'ਦੇਸ਼ 'ਚੋਂ ਨਕਸਲਵਾਦ ਦੇ ਖਾਤਮੇ ਦੀ ਡੈੱਡਲਾਈਨ ਨੇੜੇ', ਅਮਿਤ ਸ਼ਾਹ ਨੇ ਲੋਕ ਸਭਾ...
    • fm makes big announcement in lok sabha regarding increase in pension
      ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵਿੱਤੀ ਮੰਤਰੀ ਨੇ ਪੈਨਸ਼ਨ 'ਚ ਵਾਧੇ ਨੂੰ ਲੈ ਕੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +