Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    6:35:16 PM

  • lakha sidhana mohanjit singh sheron court

    ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

  • major accident on the moga jalandhar highway

    ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ...

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ

NATIONAL News Punjabi(ਦੇਸ਼)

ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ

  • Edited By Tanu,
  • Updated: 11 Mar, 2025 11:30 AM
New Delhi
rain alert
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੇਸ਼ ਵਿਚ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਜਿੱਥੇ ਇਕ ਪਾਸੇ ਠੰਡ ਨੇ ਪੂਰੀ ਤਰ੍ਹਾਂ ਵਿਦਾਈ ਲੈ ਲਈ ਹੈ, ਉੱਥੇ ਹੀ ਦੂਜੇ ਪਾਸੇ ਗਰਮੀ ਨੇ ਦਸਤਕ ਦੇ ਦਿੱਤੀ ਹੈ। ਇਸ ਦਰਮਿਆਨ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਕਈ ਸੂਬਿਆਂ ਵਿਚ ਤੇਜ਼ ਮੀਂਹ, ਹਨ੍ਹੇਰੀ ਅਤੇ ਬਰਫ਼ਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।  IMD ਮੁਤਾਬਕ ਕੱਲ ਤੋਂ ਹੀ ਪੱਛਮੀ ਹਿਮਾਲਿਆ ਖੇਤਰ ਵਿਚ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਚੁੱਕੀ ਹੈ। ਇਸ ਨਾਲ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ 9 ਤੋਂ 14 ਮਾਰਚ ਤੱਕ ਮੋਹਲੇਧਾਰ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ- 'ਜਹਾਜ਼ 'ਚ ਬੰਬ ਹੈ' ਦੀ ਸੂਚਨਾ ਮਿਲਦਿਆਂ ਯਾਤਰੀਆਂ ਨੂੰ ਪਈਆਂ ਭਾਜੜਾਂ, ਮੁੰਬਈ ਪਰਤੀ ਫਲਾਈਟ

ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

ਪੰਜਾਬ- 13 ਅਤੇ 14 ਮਾਰਚ ਤੱਕ ਮੀਂਹ
ਹਰਿਆਣਾ- 13 ਅਤੇ 14 ਮਾਰਚ ਨੂੰ ਮੀਂਹ
ਪੱਛਮੀ ਉੱਤਰ ਪ੍ਰਦੇਸ਼-14 ਮਾਰਚ ਨੂੰ ਮੀਂਹ
ਦਿੱਲੀ-NCR- 11 ਅਤੇ 12 ਮਾਰਚ ਨੂੰ 20-30 ਕਿ. ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋ-  ਸੁਰੰਗ ਹਾਦਸਾ; ਪੰਜਾਬ ਦੇ ਮਜ਼ਦੂਰ ਦੀ ਮੌਤ, ਜੱਦੀ ਪਿੰਡ ਭੇਜੀ ਗਈ ਮ੍ਰਿਤਕ ਦੇਹ

ਇਨ੍ਹਾਂ ਸੂਬਿਆਂ 'ਚ ਤੇਜ਼ ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ

ਦੇਸ਼ ਦੇ ਉੱਤਰ-ਪੂਰਬੀ ਸੂਬਿਆਂ 'ਚ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
* ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ ਅਤੇ ਸਿੱਕਮ 'ਚ ਤੇਜ਼ ਹਨ੍ਹੇਰੀ ਅਤੇ ਮੀਂਹ  ਪੈਣ ਦੀ ਸੰਭਾਵਨਾ।
* ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਅਰੁਣਾਚਲ ਪ੍ਰਦੇਸ਼ 'ਚ 8 ਅਤੇ 9 ਮਾਰਚ ਨੂੰ ਭਾਰੀ ਮੀਂਹ।
* ਅੰਡੇਮਾਨ ਅਤੇ ਨਿਕੋਬਾਰ ਟਾਪੂ 'ਚ ਤੇਜ਼ ਗਰਜ ਨਾਲ ਭਾਰੀ ਮੀਂਹ ਪਵੇਗਾ।

ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼

ਵਧੇਗਾ ਤਾਪਮਾਨ ਇਨ੍ਹਾਂ ਸੂਬਿਆਂ 'ਚ ਪਵੇਗੀ ਗਰਮੀ

ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਭਿਆਨਕ ਗਰਮੀ ਅਤੇ ਹੀਟ ਵੇਵ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿਚ ਤਾਪਮਾਨ 3-4 ਡਿਗਰੀ ਸੈਲਸੀਅਸ ਵੱਧ ਸਕਦਾ ਹੈ।
* ਮਹਾਰਾਸ਼ਟਰ, ਮੱਧ ਅਤੇ ਪੂਰਬੀ ਭਾਰਤ ਵਿਚ ਅਗਲੇ 5 ਦਿਨਾਂ 'ਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧੇਗਾ।
* ਤੇਲੰਗਾਨਾ, ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਓਡੀਸ਼ਾ, ਗੁਜਰਾਤ 'ਚ  ਤਾਪਮਾਨ 35-40 ਡਿਗਰੀ ਸੈਲਸੀਅਸ ਰਹੇਗਾ।
* ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਗੰਗਾ ਤੱਟਵਰਤੀ ਪੱਛਮੀ ਬੰਗਾਲ 'ਚ ਤਾਪਮਾਨ 30-35 ਡਿਗਰੀ ਸੈਲਸੀਅਸ।
* ਗੁਜਰਾਤ 'ਚ  ਅਗਲੇ 5 ਦਿਨਾਂ 'ਚ ਤਾਪਮਾਨ 3-5 ਡਿਗਰੀ ਸੈਲਸੀਅਸ ਵਧੇਗਾ।
* ਗੋਆ ਅਤੇ ਕੋਂਕਣ 'ਚ 12 ਮਾਰਚ ਤੱਕ ਤੇਜ਼ ਗਰਮੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rain Alert
  • IMD
  • Alert
  • Punjab
  • haryana
  • ਮੀਂਹ ਅਲਰਟ
  • ਭਾਰਤੀ ਮੌਸਮ ਵਿਭਾਗ
  • ਅਲਰਟ
  • ਪੰਜਾਬ
  • ਹਰਿਆਣਾ

ਹੋਲੀ ’ਤੇ ਅਰਥਵਿਵਸਥਾ ਨੂੰ ਮਿਲੇਗੀ ਤੇਜ਼ ਰਫਤਾਰ, 60,000 ਕਰੋੜ ਰੁਪਏ ਦਾ ਹੋਵੇਗਾ ਕਾਰੋਬਾਰ : ਕੈਟ

NEXT STORY

Stories You May Like

  • tomorrow weather news
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • meteorological department issues rain alert
    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ
  • meteorological department  rain  alert  weather update
    ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ
  • bhutan  glacial lake  india  states  high alert
    ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ ਨਾਲ ਵਧ ਰਿਹੈ ਪਾਣੀ, ਇਨ੍ਹਾਂ ਸੂਬਿਆਂ 'ਚ ਹੜ੍ਹ ਦਾ ਖ਼ਤਰਾ
  • a shower of currency notes awaits these 5 zodiac signs by dhanteras
    ਧਨਤੇਰਸ ਤੱਕ ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  parliament  congress  amit shah
      ਰਾਹੁਲ ਗਾਂਧੀ ਨੇ ਸੰਸਦ ਵਿੱਚ ਹੰਗਾਮਾ ਕਰਨ ਨੂੰ ਕਾਂਗਰਸ ਦਾ 'ਕਲਚਰ' ਬਣਾਇਆ:...
    • nagaur  firecracker factory  two people
      ਰਾਜਸਥਾਨ: ਨਾਗੌਰ 'ਚ ਪਟਾਕਾ ਬਣਾਉਣ ਵਾਲੀ ਫੈਕਟਰੀ 'ਚ ਜ਼ੋਰਦਾਰ ਧਮਾਕਾ, ਦੋ...
    • kgmu religious conversion case
      KGMU ਧਰਮ ਤਬਦੀਲੀ ਮਾਮਲਾ: ਲਵ ਜਿਹਾਦ ਦੀ ਫੰਡਿੰਗ ’ਚ 100 ਤੋਂ ਵੱਧ ਡਾਕਟਰ ਤੇ...
    • india south korea navy
      ਭਾਰਤ ਤੇ ਦੱਖਣੀ ਕੋਰੀਆ ਦੀਆਂ ਸਮੁੰਦਰੀ ਫੌਜਾਂ ਨੇ ਕੀਤਾ ਸਾਂਝਾ ਅਭਿਆਸ
    • 1 crore rupees  cash  seized
      ਤ੍ਰਿਣਮੂਲ ਦੇ ਬਾਗੀ ਵਿਧਾਇਕ ਦੇ ਦਫ਼ਤਰ ’ਚੋਂ ਇਕ ਕਰੋੜ ਤੋਂ ਵੱਧ ਦੀ ਨਕਦੀ ਜ਼ਬਤ
    • 850 courts  government fast track special courts
      ਬਾਲ ਸ਼ੋਸ਼ਣ, ਜਬਰ-ਜ਼ਿਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ 850 ਅਦਾਲਤਾਂ ਦੇ ਵਿਸਥਾਰ...
    • india to become the next north america for japanese
      ਜਾਪਾਨੀ ਟ੍ਰੇਡਿੰਗ ਹਾਊਸ ਮਾਰੂਬੇਨੀ ਲਈ ਭਾਰਤ ਬਣੇਗਾ ਅਗਲਾ 'ਉੱਤਰੀ ਅਮਰੀਕਾ':...
    • indias services sector at a 4 month high
      4 ਮਹੀਨਿਆਂ ਦੇ ਉੱਚੇ ਪੱਧਰ 'ਤੇ ਘਰੇਲੂ ਮੰਗ 'ਚ ਸੁਧਾਰ ਨਾਲ ਭਾਰਤ ਦਾ ਸੇਵਾ ਖੇਤਰ
    • old delhi  3 storey building  two people
      ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ, 4 ਜ਼ਖਮੀ,...
    • stubble burning  issues  manjinder singh sirsa
      ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +