Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    4:30:22 PM

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

  • punjab youth uttar pradesh car road

    ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ...

  • tribute in light rises

    9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ...

  • masoud pezeshkian in india

    ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ ਅਲਰਟ

NATIONAL News Punjabi(ਦੇਸ਼)

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ ਅਲਰਟ

  • Edited By Baljit Singh,
  • Updated: 09 Jun, 2026 03:59 PM
National
rain alert delhi rain
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਮੌਸਮ ਵਿਭਾਗ ਨੇ ਦਿੱਲੀ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਮੰਗਲਵਾਰ ਤੋਂ ਦਿੱਲੀ-ਐੱਨਸੀਆਰ 'ਚ ਹਨੇਰੀ ਤੇ ਮੀਂਹ ਆ ਸਕਦੇ ਹਨ। ਆਈਐੱਮਡੀ ਸੰਕੇਤ ਦਿੰਦਾ ਹੈ ਕਿ ਕੱਲ੍ਹ 11 ਜੂਨ ਨੂੰ ਦਿੱਲੀ ਅਤੇ ਐੱਨਸੀਆਰ 'ਚ ਮਹੱਤਵਪੂਰਨ ਮੌਸਮੀ ਗਤੀਵਿਧੀਆਂ ਹੋਣਗੀਆਂ। 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨੀ ਹਵਾਵਾਂ ਚੱਲਣ ਦੀ ਉਮੀਦ ਹੈ, ਜਿਸ ਦੇ ਨਾਲ ਮੀਂਹ ਤੇ ਹਨੇਰੀ ਵੀ ਆਵੇਗੀ। ਵਿਭਾਗ ਦੁਆਰਾ 11 ਜੂਨ ਲਈ 'ਔਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਆਈਐੱਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ-ਐੱਨਸੀਆਰ 'ਚ ਇਸ ਹੜਤੇ 13 ਜੂਨ ਤੱਕ ਮੀਂਹ ਹਨੇਰੀ ਜਾਰੀ ਰਹਿ ਸਕਦੀ ਹੈ।

9 ਤੇ 10 ਜੂਨ ਨੂੰ ਤੇਜ਼ ਹਨੇਰੀ ਤੇ ਮੀਂਹ 
9 ਤੇ 10 ਜੂਨ ਲਈ ਆਪਣੀ ਭਵਿੱਖਬਾਣੀ 'ਚ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐੱਨਸੀਆਰ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ। ਹਵਾ ਦੀ ਰਫਤਾਰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਸ਼ਾਮ ਦੇ ਸਮੇਂ ਮੌਸਮ 'ਚ ਬਦਲਾਅ, ਮੀਂਹ ਹਨੇਰੀ ਦੀ ਸੰਭਾਵਨਾ ਹੈ, ਜਿਸ ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਰ ਵਿਭਾਗ ਨੇ ਕਿਹਾ ਕਿ ਤੇਜ਼ ਗਰਮੀ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ; ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤੇ ਜਾਣ ਦਾ ਅਨੁਮਾਨ ਹੈ।

11 ਜੂਨ ਲਈ ਔਰੇਂਜ ਅਲਰਟ
ਮੌਸਮ ਵਿਭਾਗ ਦੇ ਅਨੁਸਾਰ 11 ਜੂਨ ਤੋਂ ਇੱਕ ਮਜ਼ਬੂਤ ​​ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਨਾਲ ਦਿੱਲੀ-ਐੱਨਸੀਆਰ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ ਦੀਆਂ ਸਥਿਤੀਆਂ ਬਦਲ ਜਾਣਗੀਆਂ। 11 ਜੂਨ ਲਈ ਇੱਕ 'ਔਰੇਂਜ ਅਲਰਟ' ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਸ਼ਾਮ ਜਾਂ ਰਾਤ ਨੂੰ ਤੇਜ਼ ਹਨੇਰੀ ਤੇ ਮੀਂਹ ਦੀ ਸੰਭਾਵਨਾ ਹੈ। ਹਵਾਵਾਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਹਾਲਾਂਕਿ, ਇਸ ਦਿਨ ਵੱਧ ਤੋਂ ਵੱਧ ਤਾਪਮਾਨ ਅਜੇ ਵੀ 41 ਤੋਂ 43 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

12 ਜੂਨ ਨੂੰ ਤੂਫਾਨ ਤੇ ਮੀਂਹ ਲਈ ਯੈਲੋ ਅਲਰਟ
12 ਜੂਨ ਨੂੰ ਦਿੱਲੀ-ਐੱਨਸੀਆਰ 'ਚ ਪੱਛਮੀ ਗੜਬੜੀ ਦਾ ਪ੍ਰਭਾਵ ਜ਼ੋਰਦਾਰ ਢੰਗ ਨਾਲ ਮਹਿਸੂਸ ਕੀਤਾ ਜਾਵੇਗਾ। ਇਸ ਖੇਤਰ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ, ਸਵੇਰੇ ਜਾਂ ਦੁਪਹਿਰ ਤੋਂ ਪਹਿਲਾਂ ਹਲਕੀ ਬਾਰਿਸ਼ ਦੇ ਨਾਲ ਹਨੇਰੀ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਦੁਪਹਿਰ ਜਾਂ ਸ਼ਾਮ ਨੂੰ ਮੀਂਹ ਦੇ ਨਾਲ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਉਮੀਦ ਹੈ। ਇਸ ਸਬੰਧ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 'ਚ ਕਾਫ਼ੀ ਗਿਰਾਵਟ ਦੀ ਉਮੀਦ ਹੈ, ਜਿਸਦੇ ਨਾਲ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

13, 14 ਅਤੇ 15 ਜੂਨ ਲਈ ਮੌਸਮ ਦਾ ਅਨੁਮਾਨ
ਮੌਸਮ ਵਿਭਾਗ ਨੇ 13 ਜੂਨ ਨੂੰ ਵੀ ਦਿੱਲੀ-ਐੱਨਸੀਆਰ 'ਚ ਗਰਜ-ਤੂਫਾਨ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ। ਇਸ ਦਿਨ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। 14 ਤੇ 15 ਜੂਨ ਨੂੰ ਕੁਝ ਇਲਾਕਿਆਂ 'ਚ ਬੱਦਲਵਾਈ ਰਹਿਣ ਦੇ ਨਾਲ, ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਦੋਵਾਂ ਦਿਨਾਂ ਵਿੱਚ 37 ਅਤੇ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਕੁੱਲ ਮਿਲਾ ਕੇ, ਇਸ ਹਫ਼ਤੇ ਦਿੱਲੀ-ਐੱਨਸੀਆਰ ਦੇ ਨਿਵਾਸੀਆਂ ਲਈ ਮੌਸਮ ਵਿੱਚ ਮਹੱਤਵਪੂਰਨ ਤਬਦੀਲੀਆਂ ਦੀ ਉਮੀਦ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • North India
  • Weather
  • IMD
  • Orange Alert
  • ਉੱਤਰ ਭਾਰਤ
  • ਮੌਸਮ
  • ਆਈਐੱਮਡੀ
  • ਓਰੇਂਜ ਅਲਰਟ

ਗੁਜਰਾਤ: ਰਿਸ਼ਵਤ ਦੇ ਦੋਸ਼ਾਂ 'ਚ ਦੋ ਸਰਪੰਚਾਂ ਦੇ ਪਤੀ ਗ੍ਰਿਫ਼ਤਾਰ

NEXT STORY

Stories You May Like

  • torrential rain in delhi weather department issues red alert
    ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ! IMD ਵੱਲੋਂ ਰੈੱਡ ਅਲਰਟ ਜਾਰੀ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain alert in uttarakhand
    3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ ਰੈੱਡ ਅਲਰਟ
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • himachal pradesh  rain  roads closed  yellow alert
    ਹਿਮਾਚਲ 'ਚ ਆਫ਼ਤ : 102 ਸੜਕਾਂ ਬੰਦ, 9 ਸਤੰਬਰ ਤੱਕ ਲਗਾਤਾਰ ਬਾਰਿਸ਼ ਦਾ ਅਨੁਮਾਨ
  •   pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • education   rahul gandhi
      ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
    • municipal corporation elections  voting  evm
      ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ...
    • weather update  rain  imd
      11 ਤੋਂ 17 ਸਤੰਬਰ ਤੱਕ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ IMD ਨੇ ਕੀਤੀ ਵੱਡੀ...
    • neet performance case supreme court
      ਨੀਟ ਪ੍ਰਦਰਸ਼ਨ ਕੇਸ: ਉੱਚ-ਅਧਿਕਾਰ ਕਮੇਟੀ ਦੇ ਮੁੜ-ਗਠਨ ’ਚ ਕਿਸੇ ਬਦਲਾਅ ਲਈ ਸਹਿਮਤ...
    • bihar  flood situation 46 88 lakh people affected
      ਬਿਹਾਰ 'ਚ ਗੰਭੀਰ ਹੋਈ ਹੜ੍ਹ ਦੀ ਸਥਿਤੀ, 15 ਜ਼ਿਲ੍ਹਿਆਂ 'ਚ 46.88 ਲੱਖ ਲੋਕ ਹੋਏ...
    • narendra modi  brics summit  new delhi
      ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM...
    • vijay mallya
      'ਜੇ ਮੈਂ ਕਾਕਰੋਚ ਹੁੰਦਾ ਤਾਂ ਸ਼ਾਇਦ..!', ਵਿਜੇ ਮਾਲਿਆ ਨੇ ਪੋਸਟ ਸ਼ੇਅਰ ਕਰ ਕੱਢੀ...
    • youth iron rod drugs police
      ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ...
    • hospital  doctor  pregnant woman  operation
      ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
    • brics summit colorful lights flowers signboards
      ਬ੍ਰਿਕਸ ਸੰਮੇਲਨ: ਰੰਗ ਬਿਰੰਗੀਆਂ ਲਾਈਟਾਂ, ਫੁੱਲਾਂ ਤੇ ਥੀਮ-ਅਧਾਰਿਤ ਸਾਈਨ ਬੋਰਡਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +