Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:14:18 PM

  • bofa strikes  1 9 billion deal for stake in lender jio credit

    ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ

NATIONAL News Punjabi(ਦੇਸ਼)

ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ

  • Edited By Cherry,
  • Updated: 18 Aug, 2023 08:38 AM
Himachal Pradesh
rain caused havoc in himachal pradesh 217 people died so far
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਭਾਸ਼ਾ) : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸ਼ਿਵ ਮੰਦਰ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਬਰਾਮਦ ਹੋਣ ਅਤੇ ਚੰਬਾ ਜ਼ਿਲ੍ਹੇ ਵਿੱਚ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੇਸ਼ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ ਵੱਧ ਕੇ 74 ਹੋ ਗਈ  ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਿਮਲਾ ਵਿੱਚ ਹੀ ਤਿੰਨ ਥਾਵਾਂ ’ਤੇ- ਸਮਰ ਹਿੱਲ ਸਥਿਤ ਸ਼ਿਵ ਮੰਦਰ ਅਤੇ ਫਾਗਲੀ ਅਤੇ ਕ੍ਰਿਸ਼ਨਾ ਨਗਰ ਵਿਚ ਢਿੱਗਾਂ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਮੰਦਰ ਦੇ ਮਲਬੇ ਹੇਠ ਅਜੇ ਵੀ ਅੱਠ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇੱਥੇ ਦੱਸ ਦੇਈਏ ਕਿ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 217 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਸ਼ੂਗਰ, ਡਿਪਰੈਸ਼ਨ ਸਮੇਤ ਕਈ ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਤੈਅ ਕੀਤੀਆਂ ਨਵੀਆਂ ਕੀਮਤਾਂ

PunjabKesari

ਸ਼ਿਮਲਾ ਦੇ ਪੁਲਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਬੁੱਧਵਾਰ ਨੂੰ ਸਮਰ ਹਿੱਲ ਜ਼ਮੀਨ ਖਿਸਕਣ ਵਾਲੀ ਥਾਂ ਤੋਂ ਬਚਾਅ ਕਰਮੀਆਂ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਦੇ ਗਣਿਤ ਵਿਭਾਗ ਦੇ ਮੁਖੀ ਪੀ ਐੱਲ ਸ਼ਰਮਾ ਦੀ ਲਾਸ਼ ਬਰਾਮਦ ਕੀਤੀ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਚੰਬਾ ਜ਼ਿਲ੍ਹੇ ਵਿੱਚ ਮੀਂਹ ਨਾਲ ਸਬੰਧਤ ਦੋ ਮੌਤਾਂ ਹੋਈਆਂ ਹਨ, ਜਿਸ ਨਾਲ ਰਾਜ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 74 ਹੋ ਗਈ ਹੈ। ਸੂਬੇ ਵਿਚ ਪਿਛਲੇ ਤਿੰਨ ਦਿਨਾਂ ਦੌਰਾਨ ਭਾਰੀ ਮੀਂਹ ਦਰਜ ਕੀਤਾ ਗਿਆ, ਜੋ ਐਤਵਾਰ ਤੋਂ ਸ਼ੁਰੂ ਹੋਇਆ।

ਇਹ ਵੀ ਪੜ੍ਹੋ: ਹੜ੍ਹਾਂ ਦੀ ਮਾਰ ਝੱਲ ਰਹੇ ਹਿਮਾਚਲ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵਧਾਇਆ ਮਦਦ ਦਾ ਹੱਥ

PunjabKesari

ਗਾਂਧੀ ਨੇ ਦੱਸਿਆ ਕਿ ਫੌਜ, ਹਵਾਈ ਸੈਨਾ ਅਤੇ ਹੋਰ ਬਚਾਅ ਕਰਮਚਾਰੀਆਂ ਨੇ ਹੜ੍ਹ ਪ੍ਰਭਾਵਿਤ ਕਾਂਗੜਾ ਜ਼ਿਲ੍ਹੇ ਦੇ ਫਤੇਹਪੁਰ ਅਤੇ ਇੰਦੌਰਾ ਦੇ ਪੌਂਗ ਡੈਮ ਤੋਂ 309 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇਨ੍ਹਾਂ ਇਲਾਕਿਆਂ ਵਿੱਚੋਂ 2074 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਵਿਧਾਨ ਸਭਾ ਹਲਕੇ ਦੇ ਮਟਹੇੜੀ, ਬਲਦਵਾੜਾ, ਮਸੇਰਨ ਅਤੇ ਜੁਕੈਨ ਦੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਉੱਥੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ (ਮਾਲ) ਓਂਕਾਰ ਚੰਦ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਹੋਇਆ ਨੁਕਸਾਨ 7,500 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਭਗਵਾਨ ਸ਼ਿਵ ਨੂੰ ਖੁਸ਼ ਕਰਨ ਲਈ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਕਟਰ ਮਸ਼ੀਨ ਨਾਲ ਵੱਢੀ ਆਪਣੀ ਧੌਣ

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ 875 ਸੜਕਾਂ ਜਾਮ ਹੋਈਆਂ ਹਨ ਅਤੇ 1,135 ਟਰਾਂਸਫਾਰਮਰ ਅਤੇ 285 ਜਲ ਸਪਲਾਈ ਸਕੀਮਾਂ ਵਿੱਚ ਵਿਘਨ ਪਿਆ ਹੈ। ਸੁੱਖੂ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਰੀ ਮਾਨਸੂਨ ਦੇ ਮੀਂਹ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚਿਆਂ ਨੂੰ ਦੁਬਾਰਾ ਬਣਾਉਣ ਵਿੱਚ ਇੱਕ ਸਾਲ ਦਾ ਸਮਾਂ ਲੱਗੇਗਾ। ਸੁੱਖੂ ਨੇ ਕਿਹਾ ਸੀ ਕਿ ਪਿਛਲੇ ਮਹੀਨੇ ਜੁਲਾਈ ਅਤੇ ਇਸ ਹਫਤੇ ਹੋਈ ਪਏ ਮੋਹਲੇਧਾਰ ਮੀਂਹ ਕਾਰਨ ਸੂਬੇ 'ਚ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਅਤੇ ਪਾਣੀ ਦੇ ਪ੍ਰਾਜੈਕਟਾਂ ਦੇ ਪੁਨਰ ਨਿਰਮਾਣ ਵਿੱਚ ਸਮਾਂ ਲੱਗਦਾ ਹੈ, ਪਰ ਸਰਕਾਰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਹੀ ਹੈ। ਉਨ੍ਹਾਂ ਕਿਹਾ, ''ਸਾਨੂੰ ਇਕ ਸਾਲ ਦੇ ਅੰਦਰ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਬਹਾਲ ਕਰਨਾ ਹੋਵੇਗਾ। ਮੈਂ ਇਸ ਨੂੰ ਧਿਆਨ 'ਚ ਰੱਖ ਕੇ ਕੰਮ ਕਰ ਰਿਹਾ ਹਾਂ।'' 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Himachal Pradesh
  • rain
  • 217 people
  • death
  • damage
  • ਹਿਮਾਚਲ ਪ੍ਰਦੇਸ਼
  • ਮੀਂਹ
  • 217 ਲੋਕਾਂ
  • ਮੌਤ
  • ਨੁਕਸਾਨ

ਸਿਮ ਕਾਰਡਜ਼ ਤੇ ਵਟਸਐਪ ਅਕਾਊਂਟਸ ਨੂੰ ਲੈ ਕੇ ਕੇਂਦਰ ਦੀ ਵੱਡੀ ਕਾਰਵਾਈ, 52 ਲੱਖ ਫਰਜ਼ੀ ਕੁਨੈਕਸ਼ਨ ਕੀਤੇ ਰੱਦ

NEXT STORY

Stories You May Like

  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • delhi  heavy rain  dtc bus  water
    ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • floods wreak havoc in assam
    ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ ਟੁੱਟੇ ਬੰਨ੍ਹਾਂ ਦਾ ਲਿਆ ਜਾਇਜ਼ਾ
  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • earthquake in japan
    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
  • heavy destruction in nurpurbedi during torrential rains
    ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80 ਕੁਇੰਟਲ ਬੀਜ ਬਰਬਾਦ
  • heatwave in germany
    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi assembly  monsoon session  bill passed
      ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ
    • farmer  dead  government records  government scheme
      'ਮੈਂ ਜਿਊਂਦਾ ਆਂ ਜੀ..!' ਰਿਕਾਰਡਾਂ 'ਚ ਕਿਸਾਨ ਨੂੰ ਐਲਾਨ'ਤਾ ਮ੍ਰਿਤਕ, ਹੁਣ...
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +