Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    9:24:54 PM

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

  • gold medal haul on day 13 of the asian games

    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਮੀਂਹ ਨੇ ਮਚਾਈ ਤਬਾਹੀ; ਬੇਕਾਬੂ ਹੋਈ ਸਥਿਤੀ, ਬਣੇ ਹੜ੍ਹ ਵਰਗੇ ਹਾਲਾਤ

NATIONAL News Punjabi(ਦੇਸ਼)

ਮੀਂਹ ਨੇ ਮਚਾਈ ਤਬਾਹੀ; ਬੇਕਾਬੂ ਹੋਈ ਸਥਿਤੀ, ਬਣੇ ਹੜ੍ਹ ਵਰਗੇ ਹਾਲਾਤ

  • Edited By Tanu,
  • Updated: 26 Jun, 2025 12:06 PM
Himachal Pradesh
rain disaster flood
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਹਾੜਾਂ 'ਚ ਪੈ ਰਿਹਾ ਮੀਂਹ ਆਫ਼ਤ ਬਣ ਕੇ ਲੋਕਾਂ 'ਤੇ ਕਹਿਰ ਵਰ੍ਹਾ ਰਿਹਾ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿਚ ਮੀਂਹ ਨੇ ਤਬਾਹੀ ਦਾ ਰੂਪ ਧਾਰਨ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਮਾਨਸੂਨੀ ਮੀਂਹ ਨੇ ਤਬਾਹੀ ਦਾ ਰੂਪ ਧਾਰ ਲਿਆ ਹੈ। ਦੋਵੇਂ ਪਹਾੜੀ ਸੂਬਿਆਂ ਵਿਚ ਮੋਹਲੇਧਾਰ ਮੀਂਹ ਕਾਰਨ ਨਦੀਆਂ ਨਾਲੇ ਉਫਾਨ 'ਤੇ ਹਨ ਅਤੇ ਕਈ ਸੜਕਾਂ ਅਤੇ ਪੁਲ ਨੁਕਸਾਨੇ ਗਏ ਹਨ।

ਇਹ ਵੀ ਪੜ੍ਹੋ- ਮੌਸਮ ਨੇ ਬਦਲੇ ਤੇਵਰ, ਮਾਨਸੂਨ ਦਿਖਾਉਣ ਲੱਗਾ 'ਰੰਗ', 7 ਜ਼ਿਲ੍ਹਿਆਂ 'ਚ ਅਲਰਟ ਜਾਰੀ

ਹਿਮਾਚਲ 'ਚ ਹਾਲਾਤ:

ਸ਼ਿਮਲਾ, ਮਨਾਲੀ, ਕੁਫਰੀ ਅਤੇ ਕਾਂਗੜਾ ਸਮੇਤ ਕਈ ਇਲਾਕਿਆਂ ਵਿਚ ਲੈਂਡ ਸਲਾਈਡ ਦੀਆਂ ਘਟਨਾਵਾਂ ਹੋਈਆਂ ਹਨ। ਸੜਕਾਂ 'ਤੇ ਮਿੱਟੀ ਦੇ ਢੇਰਾਂ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੈਲਾਨੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਬਿਨਾਂ ਲੋੜ ਸੈਰ-ਸਪਾਟੇ ਲਈ ਨਾ ਨਿਕਲਣ। ਹਿਮਾਚਲ ਪ੍ਰਦੇਸ਼ ਵਿਚ ਬੱਦਲ ਫਟਣ ਅਤੇ ਮੋਹਲੇਧਾਰ ਮੀਂਹ ਪੈਣ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧਿਆ ਹੈ। ਕੁੱਲੂ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਬੱਦਲ ਫਟਣ ਨਾਲ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ 3 ਲੋਕ ਵਹਿ ਗਏ। ਕਈ ਘਰ, ਇਕ ਸਕੂਲ ਭਵਨ, ਸੜਕਾਂ ਅਤੇ ਛੋਟੇ ਪੁਲ ਨੁਕਸਾਨੇ ਗਏ। ਕੁੱਲੂ ਜ਼ਿਲ੍ਹੇ ਦੇ ਸੈਂਜ ਵਿਚ ਜੀਵਾ ਨਾਲਾ ਅਤੇ ਰੇਹਲਾ ਬਿਹਾਲ ਅਤੇ ਗੜਸਾ ਖੇਤਰ ਦੇ ਸ਼ਿਲਾਗੜ੍ਹ ਵਿਚ ਬੱਦਲ ਫਟਣ ਦੀਆਂ ਤਿੰਨ ਘਟਨਾਵਾਂ ਵਾਪਰੀਆਂ। ਤਿੰਨ ਲੋਕ ਹੜ੍ਹ ਵਿਚ ਵਹਿ ਗਏ ਅਤੇ ਕਈ ਲਾਪਤਾ ਦੱਸੇ ਜਾ ਰਹੇ ਹਨ।

PunjabKesari

ਉੱਤਰਾਖੰਡ 'ਚ ਵੀ ਵਧਿਆ ਖ਼ਤਰਾ 

ਹਰਿਦੁਆਰ, ਨੈਨੀਤਾਲ, ਪੌੜੀ ਅਤੇ ਟਿਹਰੀ ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਕਈ ਹੇਠਲੇ ਇਲਾਕੇ ਪਾਣੀ ਨਾਲ ਭਰ ਗਏ ਹਨ। ਜਿਸ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ 26 ਜੂਨ ਲਈ ਪੌੜੀ, ਹਰਿਦੁਆਰ, ਰੁਦਰਪ੍ਰਯਾਗ, ਊਧਮ ਸਿੰਘ ਨਗਰ, ਪਿਥੌਰਾਗੜ੍ਹ, ਅਲਮੋੜਾ, ਬਾਗੇਸ਼ਵਰ ਵਿਚ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਲੈਂਡ ਸਲਾਈਡ ਕਾਰਨ ਬਦਰੀਨਾਥ ਅਤੇ ਕੇਦਾਰਨਾਥ ਹਾਈਵੇਅ 'ਤੇ ਕਈ ਥਾਵਾਂ 'ਤੇ ਯਾਤਰੀਆਂ ਦੇ ਫਸੇ ਹੋਣ ਦੀ ਖ਼ਬਰ ਹੈ। 

ਇਹ ਵੀ ਪੜ੍ਹੋ- ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ

PunjabKesari

ਲੋਕਾਂ ਨੂੰ ਸਲਾਹ

ਮੌਸਮ ਵਿਭਾਗ ਵੱਲੋਂ ਦੋਹਾਂ ਸੂਬਿਆਂ ਲਈ ‘ਆਰੇਂਜ’ ਅਤੇ ਕੁਝ ਖੇਤਰਾਂ ਲਈ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਰੈਸਕਿਊ ਟੀਮਾਂ ਮੌਕੇ 'ਤੇ ਤਾਇਨਾਤ ਹਨ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਮੌਸਮ ਦੀ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਅਤੇ ਅਣਜਾਣੇ ਰਸਤੇ ਜਾਂ ਨਦੀ ਪਾਰ ਕਰਨ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ- ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Rain
  • disaster
  • flood
  • ਮੀਂਹ
  • ਤਬਾਹੀ
  • ਹੜ੍ਹ
  • ਪਹਾੜੀ ਸੂਬੇ

ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ ਕਦਮ, ਪੱਖੇ ਨਾਲ ਲਟਕੀ ਮਿਲੀ ਲਾਸ਼

NEXT STORY

Stories You May Like

  • ludhiana car accident
    ਲੁਧਿਆਣਾ ਵਿਚ ਬੇਕਾਬੂ ਹੋ ਕੇ ਦੌੜੀ ਇਲੈਕਟ੍ਰਾਨਿਕ ਕਾਰ ਨੇ ਮਚਾਈ ਤਬਾਹੀ, ਲਪੇਟ 'ਚ ਆਏ 5 ਵਾਹਨ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • himachal  rain  snowfall
    ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ
  • cyclone  arnab  rain  weather update
    ਅਰਨਬ ਤੂਫ਼ਾਨ ਦਾ ਕਹਿਰ ! ਮੀਂਹ-ਹਨੇਰੀ 'ਚ 16 ਲੋਕਾਂ ਦੀ ਮੌਤ, UP-ਬਿਹਾਰ ਸਣੇ 8 ਸੂਬਿਆਂ 'ਚ ਤਬਾਹੀ
  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • innova  collision  accident
    ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
  • havoc of climate change
    ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ ਤਾਪਮਾਨ ਹੈ ਸੰਕਟ ਦੀ ਵਜ੍ਹਾ
  • girl missing in ludhiana
    ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india brazil trade steps taken towards expanding bilateral relations
      ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ...
    • jairam ramesh  poor families  inflation  government
      ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼
    • vande bharat  chenab bridge  100 kmph speed  ashwini vaishnaw
      ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • man carrying a weapon into a house killed
      ਬੰਗਾਲ : ਘਰ 'ਚ ਹਥਿਆਰ ਲੈ ਕੇ ਆਏ ਵਿਅਕਤੀ ਦਾ ਕੁੱਟ-ਕੁੱਟ ਕੇ ਕੀਤਾ ਕਤਲ
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • ladakh  28 locations  centre  map  name
      ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
    • cleanliness drive launched under   swachhata hi seva 2026
      ਗੁਰੂਗ੍ਰਾਮ 'ਚ 'ਸਵੱਛਤਾ ਹੀ ਸੇਵਾ 2026' ਦੇ ਤਹਿਤ ਸਫਾਈ ਮੁਹਿੰਮ ਸ਼ੁਰੂ
    • illegal skin whitening beauty product worth rs 7 lakh seized
      7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +