Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:53:14 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੁੰਬਈ ’ਚ ਮੀਂਹ, ਮਾਨਸੂਨ ਮੁੜ ਹੋਇਆ ਸਰਗਰਮ, ਅੱਗੇ ਵਧਣ ਦੇ ਆਸਾਰ

NATIONAL News Punjabi(ਦੇਸ਼)

ਮੁੰਬਈ ’ਚ ਮੀਂਹ, ਮਾਨਸੂਨ ਮੁੜ ਹੋਇਆ ਸਰਗਰਮ, ਅੱਗੇ ਵਧਣ ਦੇ ਆਸਾਰ

  • Edited By Shubam Kumar,
  • Updated: 21 Jun, 2026 09:20 PM
National
rain in mumbai  monsoon becomes active again
  • Share
    • Facebook
    • Tumblr
    • Linkedin
    • Twitter
  • Comment

ਮੁੰਬਈ, (ਏਜੰਸੀ)–ਮੁੰਬਈ ਨੂੰ ਜਿਸ ਮੀਂਹ ਦੀ ਕਈ ਹਫ਼ਤਿਆਂ ਤੋਂ ਉਡੀਕ ਸੀ, ਉਹ ਆਖਰ ਐਤਵਾਰ ਸਵੇਰੇ ਪਹੁੰਚ ਗਿਆ। ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਜ਼ਨ ਦਾ ਪਹਿਲਾ ਚੰਗਾ ਮੀਂਹ ਪਿਆ। ਇਸ ਨਾਲ ਲੰਮੇ ਸਮੇਂ ਤੋਂ ਗਰਮੀ ਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ।

ਇਸ ਮਹੀਨੇ ਦੀ ਸ਼ੁਰੂਆਤ ਵਿਚ ਮਾਨਸੂਨ ਦੱਖਣੀ ਕੋਂਕਣ ਤੱਕ ਪਹੁੰਚ ਗਿਆ ਸੀ ਪਰ 8 ਜੂਨ ਤੋਂ ਸੋਲਾਪੁਰ ਨੇੜੇ ਰੁਕਿਆ ਹੋਇਆ ਸੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 23 ਜੂਨ ਦੇ ਆਸ-ਪਾਸ ਦੱਖਣ-ਪੱਛਮੀ ਮਾਨਸੂਨ ਦੇ ਮਹਾਰਾਸ਼ਟਰ ਅਤੇ ਇਸ ਤੋਂ ਅੱਗੇ ਵਧਣ ਲਈ ਅਨੁਕੂਲ ਹਾਲਾਤ ਬਣ ਰਹੇ ਹਨ।

ਮੁੰਬਈ ਵਿਚ ਪੈ ਰਹੇ ਮੀਂਹ ਦਾ ਇਕ ਵੱਡਾ ਕਾਰਨ ਪੱਛਮੀ ਘਾਟ ਵਿਚ ਬਣਨ ਵਾਲੇ ਬੱਦਲ ਹਨ। ਅਰਬ ਸਾਗਰ ਤੋਂ ਆਉਣ ਵਾਲੀਆਂ ਨਮ ਹਵਾਵਾਂ ਜਦੋਂ ਪੱਛਮੀ ਘਾਟ ਦੀਆਂ ਪਹਾੜੀਆਂ ਨਾਲ ਟਕਰਾਉਂਦੀਆਂ ਹਨ ਤਾਂ ਉੱਪਰ ਉੱਠ ਕੇ ਠੰਢੀਆਂ ਹੋ ਜਾਂਦੀਆਂ ਹਨ ਅਤੇ ਸੰਘਣੇ ਬੱਦਲਾਂ ਵਿਚ ਬਦਲ ਜਾਂਦੀਆਂ ਹਨ। ਬਾਅਦ ਵਿਚ ਉੱਪਰਲੀਆਂ ਹਵਾਵਾਂ ਇਨ੍ਹਾਂ ਬੱਦਲਾਂ ਨੂੰ ਮੁੰਬਈ ਲੈ ਆਉਂਦੀਆਂ ਹਨ।

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅਜੇ ਪ੍ਰੀ-ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ 8 ਸੂਬਿਆਂ ਵਿਚ ਤਾਪਮਾਨ 40° ਤੋਂ ਪਾਰ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਦਾ ਬਾਂਦਾ ਇਕ ਵਾਰ ਫਿਰ ਦੇਸ਼ ਵਿਚ ਸਭ ਤੋਂ ਗਰਮ ਰਿਹਾ।

ਮੌਸਮ ਵਿਭਾਗ ਮੁਤਾਬਕ 23 ਜੂਨ ਦੇ ਆਸ-ਪਾਸ ਮਾਨਸੂਨ ਮਹਾਰਾਸ਼ਟਰ, ਤੇਲੰਗਾਨਾ, ਓਡਿਸ਼ਾ, ਝਾਰਖੰਡ, ਬਿਹਾਰ ਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿਚ ਅੱਗੇ ਵਧ ਸਕਦਾ ਹੈ। 21 ਤੋਂ 26 ਜੂਨ ਦਰਮਿਆਨ ਮੱਧ ਪ੍ਰਦੇਸ਼, ਵਿਦਰਭ ਤੇ ਛੱਤੀਸਗੜ੍ਹ ਵਿਚ ਮੀਂਹ ਪੈ ਸਕਦਾ ਹੈ। ਸੈਟੇਲਾਈਟ ਤਸਵੀਰਾਂ ਵਿਚ ਵੀ ਹੁਣ ਬੱਦਲਾਂ ਦਾ ਘੇਰਾ ਵਧਦਾ ਦਿਖਾਈ ਦੇ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rain
  • Mumbai
  • monsoon
  • active again

CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ

NEXT STORY

Stories You May Like

  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ ਨਹੀਂ ਹੋਇਆ ਇਲੈਕਸ਼ਨ ਸ਼ਡਿਊਲ
  • mca invites bids for expansion of t20 mumbai leag
    ਐਮਸੀਏ ਨੇ ਟੀ20 ਮੁੰਬਈ ਲੀਗ ਦੇ ਵਿਸਥਾਰ ਲਈ ਬੋਲੀਆਂ ਮੰਗੀਆਂ
  • weather update punjab monsoon rain imd
    ਪੰਜਾਬ 'ਚ ਅਗਲੇ 48 ਘੰਟੇ ਅਹਿਮ, 6 ਅਗਸਤ ਤੋਂ ਸੁਸਤ ਹੋ ਜਾਵੇਗਾ ਮਾਨਸੂਨ
  • no change in repo rate at present  rbi will keep an eye on inflation
    ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ ਹੋਣ ਦੇ ਆਸਾਰ
  • poor family  s roof collapsed due to rain
    ਮੀਂਹ ਨੇ ਖੋਹੀ 'ਗ਼ਰੀਬ' ਦੀ ਛੱਤ, ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੋਇਆ ਪਰਿਵਾਰ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • boy took his thumb from his father dead body and took it for land
      ਹਾਏ ਓ ਰੱਬਾ ! ਮੁੰਡਾ ਪਿਓ ਦੀ ਲਾਸ਼ ਤੋਂ ਹੀ ਲਵਾ ਕੇ ਲੈ ਗਿਆ ਜ਼ਮੀਨ ਲਈ ਅੰਗੂਠਾ,...
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • before buying a house  you must check these 7 property documents
      ਘਰ ਖਰੀਦਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ 7 Property Documents - ਨਹੀਂ ਤਾਂ ਫੱਸ...
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • 168 people boarded a minibus coming to punjab
      ਪੰਜਾਬ ਆ ਰਹੀ ਮਿੰਨੀ ਬੱਸ 'ਚ ਚਾੜ੍ਹ 'ਤੇ 168 ਬੰਦੇ ! Video ਦੇਖ ਉੱਡ ਜਾਣਗੇ...
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • maharashtra deputy cm shinde enquires about sukhbir badal
      ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ 'ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
    • rahul gandhi  income  assets  high court  supreme court
      ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲਾ, ਰਾਹੁਲ ਗਾਂਧੀ ਨੇ ਹਾਈ ਕੋਰਟ ਦੇ ਹੁਕਮ ਨੂੰ SC...
    • national highway  nhai  ambulance  10 minutes  fine
      10 ਮਿੰਟ ਵੀ ਲੇਟ ਹੋਈ ਐਂਬੂਲੈਂਸ ਤਾਂ ਲੱਗੇਗਾ 10,000 ਰੁਪਏ ਜੁਰਮਾਨਾ ! ਨੈਸ਼ਨਲ...
    • samrat chaudhary  s big announcement for bharat tiwari family
      ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +