Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    12:06:23 PM

  • trump   big statement on iran

    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ...

  • sir  ludhiana voter  verification process

    ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ,...

  • road accident in punjab sultanpur lodhi   car explodes  two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

  • cigarette alcohol not sell near schools  colleges

    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰੀ ਬਾਰਿਸ਼ ਮਗਰੋਂ ਖ਼ਿਸਕੀ ਜ਼ਮੀਨ ਨੇ ਹੋਰ ਮੁਸ਼ਕਲ ਕੀਤੀ ਕੇਦਾਰਨਾਥ ਯਾਤਰਾ ! 1 ਦੀ ਗਈ ਜਾਨ, 4 ਜ਼ਖ਼ਮੀ

NATIONAL News Punjabi(ਦੇਸ਼)

ਭਾਰੀ ਬਾਰਿਸ਼ ਮਗਰੋਂ ਖ਼ਿਸਕੀ ਜ਼ਮੀਨ ਨੇ ਹੋਰ ਮੁਸ਼ਕਲ ਕੀਤੀ ਕੇਦਾਰਨਾਥ ਯਾਤਰਾ ! 1 ਦੀ ਗਈ ਜਾਨ, 4 ਜ਼ਖ਼ਮੀ

  • Edited By Disha,
  • Updated: 16 Jun, 2025 11:42 AM
National
rain landslide kedarnath yatra
  • Share
    • Facebook
    • Tumblr
    • Linkedin
    • Twitter
  • Comment

ਦੇਹਰਾਦੂਨ- ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ 'ਚ ਐਤਵਾਰ ਸਵੇਰ ਤੋਂ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਮੁਸ਼ਕਲ ਸਥਿਤੀ ਪੈਦਾ ਹੋ ਗਈ। ਸਵੇਰੇ ਤੜਕੇ ਹੈਲੀਕਾਪਟਰ ਹਾਦਸੇ ਤੋਂ ਬਾਅਦ, ਭੀਮਬਲੀ ਖੇਤਰ 'ਚ ਭਾਰੀ ਮੀਂਹ ਕਾਰਨ ਨਦੀ 'ਚ ਪਾਣੀ ਦੇ ਵਹਾਅ ਜ਼ਿਆਦਾ ਹੋ ਗਿਆ। ਜਿਸ ਕਾਰਨ, ਪੈਦਲ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ। ਇਸ ਵਿਚਲ ਜੰਗਲਚੱਟੀ 'ਚ ਜ਼ਮੀਨ ਖਿਸਕਣ ਕਾਰਨ ਮਲਬੇ ਦੀ ਲਪੇਟ 'ਚ ਆਉਣ ਨਾਲ ਇਕ ਖੱਚਰ ਮਾਲਕ ਦੀ ਮੌਤ ਹੋ ਗਈ। ਉੱਥੇ ਹੀ ਚਾਰ ਹੋਰ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਕੇਂਦਰ ਇੰਚਾਰਜ ਨੰਦਨ ਸਿੰਘ ਰਜਵਾਰ ਨੇ ਐਤਵਾਰ ਸ਼ਾਮ ਦੱਸਿਆ ਕਿ ਗੌਰੀਕੁੰਡ ਵੱਲ ਪੈਦਲ ਯਾਤਰਾ ਮਾਰਗ 'ਤੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਵੱਡੀ ਮਾਤਰਾ 'ਚ ਮਲਬਾ ਸੜਕ 'ਤੇ ਆ ਗਿਆ। ਜਿਸ ਦੀ ਲਪੇਟ 'ਚ ਆਉਣ ਨਾਲ ਨੇਪਾਲ ਦੇ ਰਹਿਣ ਵਾਲੇ ਇਕ ਖੱਚਰ ਮਾਲਕ ਮਹੇਂਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਦੀਆਂ ਲੱਗ ਗਈਆਂ ਮੌਜਾਂ, ਸਰਕਾਰ ਨੇ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ

ਉਸ ਨੂੰ ਮਲਬੇ 'ਚੋਂ ਕੱਢ ਕੇ ਗੌਰੀਕੁੰਡ ਹਸਪਤਾਲ ਭੇਜਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ, ਚਾਰ ਹੋਰ ਵਿਅਕਤੀ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੀ ਗੌਰੀਕੁੰਡ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜੰਗਲੀਚੱਟੀ ਖੇਤਰ ਦੀ ਇਕ ਨਦੀ 'ਚ ਵੀ ਇਸੇ ਤਰ੍ਹਾਂ ਜ਼ਿਆਦਾ ਪਾਣੀ ਆਉਣ ਕਾਰਨ ਯਾਤਰੀਆਂ ਨੂੰ ਪੁਲ ਪਾਰ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਨਦੀ ਦੇ ਨੇੜੇ ਸਥਿਤ ਤਿੰਨ ਦੁਕਾਨਾਂ ਨੂੰ ਵੀ ਤੁਰੰਤ ਖ਼ਾਲੀ ਕਰਵਾ ਕੇ ਉੱਥੇ ਹਟਾ ਦਿੱਤਾ ਗਿਆ ਹੈ। ਸ਼੍ਰੀ ਰਜਵਾਰ ਨੇ ਦੱਸਿਆ ਕਿ ਭੀਮਬਲੀ ਖੇਤਰ ਦੀ ਇਕ ਨਦੀ 'ਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਯਾਤਰੀਆਂ ਨੂੰ ਉਸ ਦੇ ਨੇੜੇ ਪੈਦਲ ਰਸਤੇ 'ਤੇ ਤੁਰਨਾ ਕਠਿਨ ਹੋ ਗਿਆ। ਇਸ ਸਥਿਤੀ 'ਚ ਡੀਡੀਆਰਐੱਫ ਅਤੇ ਵਾਈਐੱਮਐੱਫ ਦੀ ਟੀਮ ਵਲੋਂ ਯਾਤਰੀਆਂ ਨੂੰ ਸੁਰੱਖਿਅਤ ਕਰਦੇ ਹੋਏ, ਨਦੀ ਤੋਂ ਦੂਰ ਹਟਾਇਆ ਗਿਆ ਅਤੇ ਆਮ ਸਥਿਤੀ ਹੋਣ 'ਤੇ ਯਾਤਰੀਆਂ ਨੂੰ ਜਾਣ ਦਿੱਤਾ ਗਿਆ।

ਇਹ ਵੀ ਪੜ੍ਹੋ : ਜਹਾਜ਼ 'ਚੋਂ ਨਿਕਲੀ ਚੰਗਿਆੜੀ ਨੇ ਪਾਈਆਂ ਭਾਜੜਾਂ ! 242 ਯਾਤਰੀਆਂ ਦੇ ਸੁੱਕੇ ਸਾਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Rain
  • landslide
  • Kedarnath Yatra
  • ਮੀਂਹ
  • ਜ਼ਮੀਨ ਖਿਸਕਣ
  • ਕੇਦਾਰਨਾਥ ਯਾਤਰਾ

Gold ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਲੱਖ ਤੋਂ ਪਾਰ ਹੋਏ ਸੋਨਾ-ਚਾਂਦੀ, ਸੱਤਵੇਂ ਅਸਮਾਨ 'ਤੇ ਪਹੁੰਚੇ ਭਾਅ

NEXT STORY

Stories You May Like

  • road collapsed in ludhiana
    ਭਾਰੀ ਬਾਰਿਸ਼ ਮਗਰੋਂ ਲੁਧਿਆਣਾ 'ਚ ਸੜਕ ਧਸੀ! ਪਲਟ ਗਈ ਕਾਰ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • heavy rain in pakistan
    ਲਹਿੰਦੇ ਪੰਜਾਬ 'ਚ ਭਾਰੀ ਬਾਰਿਸ਼ ਦਾ ਕਹਿਰ ! ਘੱਟੋ-ਘੱਟ 7 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
  • rain  landslides  road closed  orange alert
    ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ
  • landslide near gaurikund
    ਕੇਦਾਰਨਾਥ ਯਾਤਰਾ ’ਤੇ ਫਿਰ ਸੰਕਟ: ਗੌਰੀਕੁੰਡ ਨੇੜੇ ‘ਜ਼ਮੀਨ ਖਿਸਕੀ’, ਪੈਦਲ ਮਾਰਗ ਬੰਦ
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • ladakh  snowfall  kedarnath  footpath  landslide  rain
    ਲੱਦਾਖ ’ਚ ਹੋਈ ਤਾਜ਼ਾ ਬਰਫ਼ਬਾਰੀ, ਕੇਦਾਰਨਾਥ ਪੈਦਲ ਮਾਰਗ ’ਤੇ ਖਿਸਕੀ ਜ਼ਮੀਨ, ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
  • fir case
    ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india on pakistan
      'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!',...
    • lok sabha members and ministers
      850 ਸੰਸਦ ਮੈਂਬਰ, 127 ਮੰਤਰੀ !
    • jammu kashmir  changes  new picture
      ਛੇ ਸਾਲ ਬਾਅਦ : ਜੰਮੂ-ਕਸ਼ਮੀਰ ਵਿੱਚ ਬਦਲਾਅ ਦੀ ਨਵੀਂ ਤਸਵੀਰ
    • gold silver prices increased know how much the prices
      Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • daughters video call father funeral
      ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...
    • partnership with companies like netflix  youtube is necessary to boost tourism
      ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ...
    • bjp councilor arrested after non bailable warrant cancelled
      ਗੈਰ-ਜ਼ਮਾਨਤੀ ਵਾਰੰਟ ਰੱਦ ਕਰਨ ਦੀ ਪਟੀਸ਼ਨ ਰੱਦ ਹੋਣ ਪਿੱਛੋਂ ਭਾਜਪਾ ਕੌਂਸਲਰ...
    • indian students america visa
      ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ...
    • man marries wife to her lover 5 childrens
      21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...
    • punjab employees pensioners dearness allowance
      ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +