Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:14:12 PM

  • petrol prices protests

    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ...

  • shameful incident in punjab

    ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

  • h 1b extension fee increase

    ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਤੇ ਹੜ੍ਹ, ਕਿਤੇ ਆਫ਼ਤ ! 22 ਸੂਬਿਆਂ 'ਚ Red Alert, ਜਾਣੋ ਆਪਣੇ ਸੂਬੇ ਦਾ ਹਾਲ

NATIONAL News Punjabi(ਦੇਸ਼)

ਕਿਤੇ ਹੜ੍ਹ, ਕਿਤੇ ਆਫ਼ਤ ! 22 ਸੂਬਿਆਂ 'ਚ Red Alert, ਜਾਣੋ ਆਪਣੇ ਸੂਬੇ ਦਾ ਹਾਲ

  • Edited By Shubam Kumar,
  • Updated: 29 Jun, 2025 11:55 AM
National
rain red alert in 22 states
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ। ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਕਿਤੇ ਭਾਰੀ ਮੀਂਹ ਪੈ ਰਿਹਾ ਹੈ, ਜਦੋਂ ਕਿ ਕੁਝ ਖੇਤਰ ਅਜੇ ਵੀ ਮੀਂਹ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇੱਕ ਨਵਾਂ ਤੇ ਮਹੱਤਵਪੂਰਨ ਅਪਡੇਟ ਜਾਰੀ ਕੀਤਾ ਹੈ, ਜਿਸ ਅਨੁਸਾਰ ਪੂਰੇ ਦੇਸ਼ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐੱਮਡੀ ਨੇ ਕਿਹਾ ਹੈ ਕਿ ਅਗਲੇ ਸੱਤ ਦਿਨਾਂ ਤੱਕ ਭਾਰੀ ਮੀਂਹ ਪੈਣ ਵਾਲਾ ਹੈ ਅਤੇ ਦੇਸ਼ ਦੇ 22 ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਓ ਜਾਣਦੇ ਹਾਂ ਕਿ ਤੁਹਾਡੇ ਰਾਜ ਵਿੱਚ ਮੌਸਮ ਕਿਹੋ ਜਿਹਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ...ਮੁੰਡੇ ਨਾਲ ਨੌਜਵਾਨਾਂ ਨੇ ਕੀਤੀ ਹੈਵਾਨੀਅਤ ! ਪਹਿਲਾਂ ਕੀਤੀ ਕੁੱਟਮਾਰ, ਮਗਰੋਂ ਚੱਪਲਾਂ 'ਤੇ...

ਭਾਰੀ ਮੀਂਹ ਦੀ ਚੇਤਾਵਨੀ
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਦੇਸ਼ ਦੇ 22 ਸੂਬਿਆਂ 'ਚ ਮੀਂਹ ਦੀ ਸੰਭਾਵਨਾ ਹੈ। ਆਈਐੱਮਡੀ ਨੇ ਕੇਰਲ, ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰ-ਪੂਰਬ ਦੇ ਸਾਰੇ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐੱਮਡੀ ਦੇ ਤਾਜ਼ਾ ਅਪਡੇਟ ਅਨੁਸਾਰ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ...ਆਈਸ ਕਰੀਮ ਫੈਕਟਰੀ 'ਚ ਫਟਿਆ ਗੈਸ ਸਿਲੰਡਰ, ਟੈਕਨੀਸ਼ੀਅਨ ਦੀ ਦਰਦਨਾਕ ਮੌਤ

ਕੋਂਕਣ, ਗੋਆ ਅਤੇ ਗੁਜਰਾਤ 'ਚ ਬਹੁਤ ਭਾਰੀ ਮੀਂਹ
ਆਈਐੱਮਡੀ ਦੇ ਅਨੁਸਾਰ ਅਗਲੇ 7 ਦਿਨਾਂ ਦੌਰਾਨ ਕੋਂਕਣ ਤੇ ਗੋਆ, ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ ਅਤੇ ਗੁਜਰਾਤ ਰਾਜ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਇਨ੍ਹਾਂ ਖੇਤਰਾਂ 'ਚ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ...ਸੀਮੈਂਟ ਉਦਯੋਗ ਨੇ ਫੜੀ ਰਫਤਾਰ ! ਖਪਤ 9 ਫੀਸਦੀ ਵਧੀ ਤੇ ਕੀਮਤਾਂ 8% ਆਇਆ ਉਛਾਲ

ਯੂਪੀ, ਉਤਰਾਖੰਡ ਤੇ ਹਿਮਾਚਲ 'ਚ 4 ਜੁਲਾਈ ਤੱਕ ਮੀਂਹ
ਉੱਤਰ-ਪੱਛਮੀ ਭਾਰਤ ਦੀ ਗੱਲ ਕਰੀਏ ਤਾਂ, 30 ਜੂਨ ਨੂੰ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ 'ਬਹੁਤ ਜ਼ਿਆਦਾ ਭਾਰੀ ਬਾਰਿਸ਼' (20 ਸੈਂਟੀਮੀਟਰ/24 ਘੰਟੇ) ਦੀ ਸੰਭਾਵਨਾ ਹੈ, ਜਿਸ ਨੂੰ ਬਹੁਤ ਗੰਭੀਰ ਸਥਿਤੀ ਮੰਨਿਆ ਜਾ ਰਿਹਾ ਹੈ। 28 ਜੂਨ ਤੋਂ 04 ਜੁਲਾਈ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਵਿੱਚ ਇੱਕ-ਦੋ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ...ਹਿਮਾਚਲ ਪੁਲਸ ਨੇ ਚੁੱਕਿਆ ਪੰਜਾਬੀ ਨੌਜਵਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਕੀਤੀ ਕਾਰਵਾਈ

ਪੰਜਾਬ, ਹਰਿਆਣਾ, ਰਾਜਸਥਾਨ 'ਚ ਵੀ ਅਲਰਟ 
ਆਈਐੱਮਡੀ ਦੇ ਅਨੁਸਾਰ 2 ਜੁਲਾਈ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28, 03 ਤੇ 04 ਜੂਨ ਨੂੰ ਪੱਛਮੀ ਰਾਜਸਥਾਨ ਵਿੱਚ ਤੇ 01-04 ਜੁਲਾਈ ਦੌਰਾਨ ਪੂਰਬੀ ਰਾਜਸਥਾਨ 'ਚ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਦਿੱਤੀ ਗਈ ਹੈ। 29 ਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, 28 ਜੂਨ ਤੋਂ 02 ਜੁਲਾਈ ਦੌਰਾਨ ਬਹੁਤ ਭਾਰੀ ਬਾਰਿਸ਼, 29, 01 ਅਤੇ 02 ਜੁਲਾਈ ਨੂੰ ਉੱਤਰ ਪ੍ਰਦੇਸ਼ ਵਿੱਚ ਅਤੇ 03 ਅਤੇ 04 ਜੁਲਾਈ ਨੂੰ ਪੂਰਬੀ ਰਾਜਸਥਾਨ ਵਿੱਚ। ਅਗਲੇ 7 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ 'ਚ ਜ਼ਿਆਦਾਤਰ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ...ਅੱਜ, ਕੱਲ੍ਹ ਤੇ ਪਰਸੋਂ ਪਵੇਗੀ ਭਾਰੀ ਬਾਰਿਸ਼ ! IMD ਨੇ ਜਾਰੀ ਕੀਤੀ ਚਿਤਾਵਨੀ

ਛੱਤੀਸਗੜ੍ਹ, ਝਾਰਖੰਡ ਤੇ ਓਡੀਸ਼ਾ 'ਚ ਭਾਰੀ ਮੀਂਹ
ਮੌਸਮ ਵਿਭਾਗ ਦੇ ਅਨੁਸਾਰ ਜੇਕਰ ਅਸੀਂ ਪੂਰਬੀ ਤੇ ਮੱਧ ਭਾਰਤ ਦੀ ਗੱਲ ਕਰੀਏ ਤਾਂ 28 ਜੂਨ ਤੋਂ 04 ਜੁਲਾਈ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ ਅਤੇ ਓਡੀਸ਼ਾ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 01 ਅਤੇ 02 ਜੁਲਾਈ ਨੂੰ ਵਿਦਰਭ, 28 ਜੂਨ ਤੇ 30 ਜੂਨ ਤੋਂ 02 ਜੁਲਾਈ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ, 28 ਜੂਨ ਤੋਂ 01 ਜੁਲਾਈ ਦੌਰਾਨ ਗੰਗਾ ਪੱਛਮੀ ਬੰਗਾਲ ਅਤੇ 29 ਜੂਨ ਤੋਂ 04 ਜੁਲਾਈ ਦੌਰਾਨ ਬਿਹਾਰ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 28 ਜੂਨ, 01 ਤੇ 02 ਜੁਲਾਈ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ 01 ਅਤੇ 02 ਜੁਲਾਈ ਨੂੰ ਛੱਤੀਸਗੜ੍ਹ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • IMD
  • rainfall forecast
  • Next 7 days
  • heavy rain

ਬਿਹਾਰ ਨੇ ਰਚਿਆ ਇਤਿਹਾਸ: ਪਹਿਲੀ ਵਾਰ ਮੋਬਾਈਲ ਰਾਹੀਂ ਹੋਈ ਵੋਟਿੰਗ, ਜਾਣੋ ਦੇਸ਼ ਦੀ ਪਹਿਲੀ ਈ-ਵੋਟਰ ਕੋਣ?

NEXT STORY

Stories You May Like

  • weather color codes  yellow  orange and red alert and how it is determined
    ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ ਤੇ ਕਿਵੇਂ ਹੁੰਦਾ ਹੈ ਨਿਰਧਾਰਤ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • weather update  rain  imd  alert  thunderstorm
    1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ ਹਨ੍ਹੇਰੀ ਤੂਫਾਨ ਦਾ Alert
  • indian commercial ship sinks after attack in red sea
    Red Sea 'ਚ ਹਮਲੇ ਤੋਂ ਬਾਅਦ ਭਾਰਤੀ ਵਪਾਰਕ ਜਹਾਜ਼ ਡੁੱਬਿਆ, 13 ਭਾਰਤੀਆਂ ਨੂੰ ਸੁਰੱਖਿਅਤ ਬਚਾਇਆ ਗਿਆ
  • red alert police blockade punjab police
    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • gandhi family vs sangh
    ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • laser light  plane  pilot  airport
      'ਲੇਜ਼ਰ ਲਾਈਟ' ਨੇ ਚੱਕਰਾਂ 'ਚ ਪਾ'ਤਾ ਜਹਾਜ਼ ! ਕਈ ਘੰਟਿਆਂ ਤੱਕ ਹਵਾ 'ਚ...
    • atiq ahmed  son  28 vehicles  toll barrier  video viral
      ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ!...
    • church dispute
      ਚਰਚ ਦੀ ਮਾਲਕੀ ਪਿੱਛੇ 2 ਧੜਿਆਂ ਦੇ ਪਾਦਰੀਆਂ 'ਚ ਹੋ ਗਈ ਝੜਪ ! ਪੁਲਸ ਨੂੰ ਦੇਣਾ...
    • jairam ramesh
      'ਇਤਿਹਾਸ ਦੁਹਰਾਇਆ ਨਾ ਜਾਵੇ' ; ਜੈਰਾਮ ਰਮੇਸ਼ ਨੇ 2023 ’ਚ ਹੋਈ ਸੰਸਦ ਮੈਂਬਰਾਂ...
    • tmc leader investigation
      ਮਾਮਲਾ ਜ਼ਮੀਨ ਨਾਲ ਜੁੜੀ ਧੋਖਾਦੇਹੀ ਦਾ ; TMC ਆਗੂ ਅਭਿਸ਼ੇਕ ਦੇ ਸਹਿਯੋਗੀ ਕੋਲੋਂ...
    • hindu raksha dal  august 11  deoband darul uloom  gangajal
      ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ...
    • jharkhand protests
      98 ਫ਼ੀਸਦੀ ਸ਼ਰਤਾਂ 'ਤੇ ਸਹਿਮਤ ਹੋਈ ਸਰਕਾਰ ! ਫ਼ਿਰ ਵੀ ਪ੍ਰਦਰਸ਼ਨ ਜਾਰੀ ਰੱਖਣਗੇ...
    • keralam  vande mataram
      ਕੇਰਲਮ ’ਚ ਨਹੀਂ ਗਾਇਆ ਜਾਵੇਗਾ ਪੂਰਾ ‘ਵੰਦੇ ਮਾਤਰਮ’ : ਮੰਤਰੀ ਕੇ. ਮੁਰਲੀਧਰਨ
    • chhadi mubarak yatra
      ਵੀਰਵਾਰ ਤੋਂ ਸ਼ੁਰੂ ਹੋਵੇਗੀ ਛੜੀ ਮੁਬਾਰਕ ਦੀ ਅਮਰਨਾਥ ਗੁਫ਼ਾ ਤੱਕ ਯਾਤਰਾ
    • crpf jawans  cold  special clothes  equipment  funds
      CRPF ਜਵਾਨਾਂ ਲਈ ਠੰਡ ਦੇ ਵਿਸ਼ੇਸ਼ ਕੱਪੜਿਆਂ ਤੇ ਉਪਕਰਣਾਂ ਨੂੰ ਲੈ ਕੇ ਫੰਡ ਮਨਜ਼ੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +