Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:34:54 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੈਨੂੰ ਤਾਂ ਅਗਵਾ ਕੀਤਾ ਗਿਆ ਸੀ...!', ਪਤੀ ਦੇ ਕਤਲ ਦਾ ਦੋਸ਼ ਝੱਲ ਰਹੀ ਸੋਨਮ ਨੇ ਸੁਣਾ'ਤੀ ਨਵੀਂ ਕਹਾਣੀ

NATIONAL News Punjabi(ਦੇਸ਼)

'ਮੈਨੂੰ ਤਾਂ ਅਗਵਾ ਕੀਤਾ ਗਿਆ ਸੀ...!', ਪਤੀ ਦੇ ਕਤਲ ਦਾ ਦੋਸ਼ ਝੱਲ ਰਹੀ ਸੋਨਮ ਨੇ ਸੁਣਾ'ਤੀ ਨਵੀਂ ਕਹਾਣੀ

  • Edited By Tanu,
  • Updated: 09 Jun, 2025 06:27 PM
National
raja raghuvanshi murder wife sonam honeymoon
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇੰਦੌਰ ਤੋਂ ਆਪਣੇ ਪਤੀ ਰਾਜਾ ਰਘੂਵੰਸ਼ੀ ਨਾਲ ਹਨੀਮੂਨ ਮਨਾਉਣ ਸ਼ਿਲਾਂਗ ਗਈ ਸੋਨਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਮਗਰੋਂ ਸੋਨਮ ਨੇ ਆਪਣੇ ਪਹਿਲੇ ਬਿਆਨ ਵਿਚ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਉਸ ਨੇ ਇਕ ਵੱਖਰੀ ਹੀ ਕਹਾਣੀ ਸੁਣਾ ਦਿੱਤੀ ਹੈ। ਉਸ ਨੇ ਕਿਹਾ ਕਿ ਉਸ ਨੂੰ ਅਗਵਾ ਕੀਤਾ ਗਿਆ ਸੀ। ਸੋਨਮ ਪਿਛਲੇ 17 ਦਿਨਾਂ ਤੋਂ ਲਾਪਤਾ ਸੀ ਅਤੇ ਪੁਲਸ ਨੇ ਉਸ ਨੂੰ ਉੱਤਰ ਪ੍ਰਦੇਸ਼ ਦੇ ਗਾਜੀਪੁਰ ਵਿਚ ਗ੍ਰਿਫ਼ਤਾਰ ਕੀਤਾ ਹੈ।  ਸੋਨਮ ਨੇ ਦੋਸ਼ ਲਾਇਆ ਕਿ ਅਗਵਾ ਮਗਰੋਂ ਉਸ ਨੂੰ ਗਾਜੀਪੁਰ ਵਿਚ ਛੱਡ ਦਿੱਤਾ ਗਿਆ, ਜਿੱਥੋਂ ਉਸ ਨੇ ਆਪਣੇ ਭਰਾ ਨੂੰ ਫੋਨ ਕੀਤਾ। ਇਕ ਰਿਪੋਰਟ ਮੁਤਾਬਕ ਸੋਨਮ ਨੇ ਦਾਅਵਾ ਕੀਤਾ ਕਿ ਉਹ ਇਸ ਮਾਮਲੇ ਵਿਚ ਦੋਸ਼ੀ ਨਹੀਂ ਸਗੋਂ ਪੀੜਤ ਹੈ।

ਇਹ ਵੀ ਪੜ੍ਹੋ-  ਸੋਨਮ ਜਿਹਾ ਸ਼ਾਤਿਰ ਕੋਈ ਨਹੀਂ! ਲੱਖਾਂ ਦੇ ਗਹਿਣੇ ਲੈ ਕੇ ਗਈ ਹਨੀਮੂਨ, Plan ਜਾਣ ਹੋਵੋਗੇ ਹੈਰਾਨ

ਮੇਘਾਲਿਆ ਪੁਲਸ ਨੇ ਕਿਹਾ...

ਓਧਰ ਮੇਘਾਲਿਆ ਪੁਲਸ ਨੇ ਕਿਹਾ ਕਿ ਸੋਨਮ ਵੀ ਇਸ ਮਾਮਲੇ 'ਚ ਮੁੱਖ ਦੋਸ਼ੀਆਂ ਵਿਚੋਂ ਇਕ ਹੈ। ਉਸ ਨੇ ਆਪਣੇ ਪਤੀ ਰਾਜਾ ਰਘੂਵੰਸ਼ੀ ਦਾ ਕਤਲ ਲਈ ਭਾੜੇ 'ਤੇ ਕਾਤਲ ਬੁਲਾਏ ਸਨ। ਇਸ ਮਾਮਲੇ ਵਿਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੋਨਮ ਦਾ ਰਾਜ ਨਾਂ ਦੇ ਸ਼ਖਸ ਨਾਲ ਅਫੇਅਰ ਸੀ। ਇਸ ਕਾਰਨ ਹੀ ਉਸ ਨੇ ਆਪਣੇ ਪਤੀ ਦਾ ਕਤਲ ਕੀਤਾ। ਓਧਰ ਸੋਨਮ ਦਾ ਪਰਿਵਾਰ ਵੀ ਲਗਾਤਾਰ ਆਪਣੀ ਧੀ ਦਾ ਬਚਾਅ ਕਰ ਰਿਹਾ ਹੈ ਅਤੇ ਪੁਲਸ ਦੀ ਕਹਾਣੀ ਨੂੰ ਝੂਠਾ ਦੱਸ ਰਿਹਾ ਹੈ। 

ਇਹ ਵੀ ਪੜ੍ਹੋ- ਹਨੀਮੂਨ 'ਤੇ ਪਤੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਹੋਈ ਸੋਨਮ ਦੇ ਪਿਤਾ ਦਾ ਵੱਡਾ ਬਿਆਨ ; 'ਮੇਰੀ ਧੀ ਨੂੰ ਪੁਲਸ...'

ਰਾਜਾ ਰਘੂਵੰਸ਼ੀ ਦੇ ਪਰਿਵਾਰ ਨੇ ਕੀਤੀ ਸੋਨਮ ਲਈ ਫਾਂਸੀ ਦੀ ਮੰਗ
ਓਧਰ ਰਾਜਾ ਰਘੂਵੰਸ਼ੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸੋਨਮ ਨੇ ਅਪਰਾਧ ਕੀਤਾ ਹੈ ਤਾਂ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਰਾਜਾ ਦੀ ਮਾਂ ਨੇ ਦੱਸਿਆ ਕਿ ਸੋਨਮ ਨੇ ਰਾਜਾ ਨੂੰ ਜ਼ਬਰਨ ਹਨੀਮੂਨ ਮਨਾਉਣ ਲਈ ਮੇਘਾਲਿਆ ਲੈ ਗਈ ਸੀ। ਮੇਘਾਲਿਆ ਦੀ ਟਿਕਟ ਵੀ ਸੋਨਮ ਨੇ ਹੀ ਬੁੱਕ ਕੀਤੀ ਸੀ। ਉੱਥੇ ਹੀ ਸੋਨਮ ਨੇ ਰਾਜਾ ਨੂੰ ਸੋਨੇ ਦੀ ਚੇਨ ਅਤੇ ਢੇਰ ਸਾਰੇ ਗਹਿਣੇ ਪਹਿਨਣ ਨੂੰ ਵੀ ਕਿਹਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Raja Raghuvanshi
  • murder
  • wife Sonam
  • honeymoon
  • ਰਾਜਾ ਰਘੂਵੰਸ਼ੀ
  • ਕਤਲ
  • ਪਤਨੀ ਸੋਨਮ
  • ਹਨੀਮੂਨ
  • ਕਾਤਲ

ਇਹ ਹੈ ਉਹ 'ਰਾਜ', ਜੀਹਦੇ ਲਈ ਸੋਨਮ ਨੇ ਮਰਵਾਇਆ 'ਰਾਜਾ' ! ਤਸਵੀਰ ਆਈ ਸਾਹਮਣੇ

NEXT STORY

Stories You May Like

  • devgn cinex wrote a new story of expansion
    ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • rakhi sawant on swayamvar
    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ ਸੀ ਸਵਯੰਵਰ
  • wife  husband  dance class  food  hospital
    'ਡਾਂਸ ਕਲਾਸ' ਪਿੱਛੇ ਪਤਨੀ ਨੇ ਖਾਣਾ ਬਣਾਉਣ ਤੋਂ ਕੀਤਾ ਇਨਕਾਰ ! ਗੁੱਸੇ 'ਚ ਧੁੱਤ ਪਤੀ ਨੇ ਜੋ ਕੀਤਾ...
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family
      ਆਰਥਿਕ ਤੰਗੀ ਦੇ ਦੁੱਖੋਂ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਛੱਡੀ ਦੁਨੀਆ
    • son  mother  police  haryana  husband
      ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
    • divider pickup truck road people injured
      ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ...
    • pakistani citizen indian border bsf
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
    • fda  tukaram munde  food  adulteration
      FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ,...
    • plane  oil  emergency landing  air india express
      36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ...
    • delhi building owner arrested 5 officials suspended
      ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ...
    • mp  tree  speeding car  4 youths
      MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
    • women  s leadership  om birla
      ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ...
    • fake passport  acharya balakrishna  cbi court  acquitted
      ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +