Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:35:42 PM

  • canadian pr

    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ...

  • objectionable videos of tattoos create heated atmosphere in punjab

    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • major changes in gas cylinder rules   indane hp bharat gas customers

    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ ਲਵਾਂਗੀ...' ਸੋਨਮ ਦੇ ਪ੍ਰੇਮੀ ਰਾਜ ਦੀ ਮਾਂ ਨੇ ਦਿੱਤੀ ਧਮਕੀ

NATIONAL News Punjabi(ਦੇਸ਼)

'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ ਲਵਾਂਗੀ...' ਸੋਨਮ ਦੇ ਪ੍ਰੇਮੀ ਰਾਜ ਦੀ ਮਾਂ ਨੇ ਦਿੱਤੀ ਧਮਕੀ

  • Edited By Disha,
  • Updated: 10 Jun, 2025 11:21 AM
National
raja raghuvanshi sonam raj kushwaha mother
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੇਘਾਲਿਆ 'ਚ ਰਾਜਾ ਰਘੂਵੰਸ਼ੀ ਦੀ ਦਰਦਨਾਕ ਮੌਤ ਦੇਣ ਦੇ ਮਾਮਲੇ 'ਚ ਪੁਲਸ ਨੇ ਚਾਰ ਮੁਲਜ਼ਮਾਂ ਸੋਨਮ ਰਘੂਵੰਸ਼ੀ, ਆਕਾਸ਼ ਰਾਜਪੂਤ, ਵਿਸ਼ਾਲ ਸਿੰਘ ਚੌਹਾਨ ਅਤੇ ਰਾਜ ਸਿੰਘ ਕੁਸ਼ਵਾਹਾ ਨੂੰ ਹਿਰਾਸਤ 'ਚ ਲੈ ਲਿਆ ਹੈ। ਇੱਥੇ ਇਸ ਵਿਚ ਸੋਨਮ ਦੇ ਪ੍ਰੇਮੀ ਰਾਜ ਕੁਸ਼ਵਾਹਾ ਦੀ ਭੈਣ ਅਤੇ ਮਾਂ ਨੇ ਉਸ ਲਈ ਗੁਹਾਰ ਲਗਾਈ ਹੈ। 

 

#WATCH | Indore, MP: Four people have been arrested in the Raja Raghuvanshi murder case, including Raj Kushwaha.

Raj Kushwaha's sister, says "Vicky and Raj both are my brothers. They can never do something like this. My brother Raj did not go anywhere. You can ask the people at… pic.twitter.com/EHeQ2WKPIH

— ANI (@ANI) June 10, 2025

ਰਾਜ ਕੁਸ਼ਵਾਹਾ ਦੀ ਭੈਣ ਨੇ ਰੋਂਦੇ ਹੋਏ ਕਿਹਾ,''ਵਿੱਕੀ ਅਤੇ ਰਾਜ ਦੋਵੇਂ ਮੇਰੇ ਭਰਾ ਹਨ। ਉਹ ਕਦੇ ਅਜਿਹਾ ਨਹੀਂ ਕਰ ਸਕਦੇ। ਮੇਰਾ ਭਰਾ ਰਾਜ ਕਿਤੇ ਨਹੀਂ ਗਿਆ। ਤੁਸੀਂ ਉਸ ਦੇ ਦਫ਼ਤਰ 'ਚ ਲੋਕਾਂ ਤੋਂ ਪੁੱਛ ਸਕਦੇ ਹੋ। ਮੇਰੀ ਇਕਮਾਤਰ ਮੰਗ ਹੈ ਕਿ ਮੇਰੇ ਭਰਾ ਨੂੰ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ। ਉਹ ਕਤਲ 'ਚ ਸ਼ਾਮਲ ਨਹੀਂ ਹੈ। ਮੇਰਾ ਭਰਾ ਨਿਰਦੋਸ਼ ਹੈ...।'' ਰਾਜ ਦੀ ਭੈਣ ਨੇ ਇਹ ਵੀ ਦੱਸਿਆ ਕਿ ਰਾਜ ਮੰਦਰ ਜਾਣ ਦੀ ਤਿਆਰ ਕਰ ਰਿਹਾ ਸੀ ਇਸ ਤੋਂ ਪਹਿਲਾਂ ਹੀ ਪੁਲਸ ਉਸ ਨੂੰ ਚੁੱਕ ਕੇ ਲੈ ਗਈ। ਰਾਜ ਦੀ ਭੈਣ ਵਾਰ-ਵਾਰ ਇਹੀ ਕਹਿ ਰਹੀ ਹੈ ਕਿ ਉਸ ਦੇ ਭਰਾ ਨੇ ਕੁਝ ਨਹੀਂ ਕੀਤਾ ਹੈ ਅਤੇ ਉਸ ਨੂੰ ਫਸਾਇਆ ਜਾ ਰਿਹਾ ਹੈ। 

 

#WATCH | Indore, Madhya Pradesh | Four people have been arrested in the Raja Raghuvanshi murder case, including Raj Singh Kushwaha.

Raj Kushwaha's mother says, "My son cannot do anything like this. He is just 20 years old... He is my everything... My son worked in Sonam's… pic.twitter.com/twqpT2JC28

— ANI (@ANI) June 10, 2025

ਰਾਜ ਦੇ ਪਿਤਾ ਦਾ ਕੋਰੋਨਾ ਕਾਲ 'ਚ ਦਿਹਾਂਤ ਹੋ ਗਿਆ ਸੀ। ਹੁਣ ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਉਸ ਦਾ ਕਹਿਣਾ ਹੈ ਕਿ ਰਾਜ ਦਾ ਸੋਨਮ ਨਾਲ ਕੋਈ ਅਫੇਅਰ ਨਹੀਂ ਸੀ। ਜੇਕਰ ਅਫੇਅਰ ਹੁੰਦਾ ਤਾਂ ਉਹ ਦੱਸਦਾ। ਉਹ ਕਿਸੇ ਨਾਲ ਫੋਨ 'ਤੇ ਗੱਲ ਤੱਕ ਨਹੀਂ ਕਰਦਾ ਸੀ। ਉਸ ਨੂੰ ਫਸਾਇਆ ਗਿਆ ਹੈ। ਮਾਂ ਨੇ ਕਿਹਾ,''ਮੇਰਾ ਪੁੱਤ ਬਹੁਤ ਸਿੱਧਾ ਹੈ, ਉਹ ਸੋਨਮ ਦੇ ਭਰਾ ਦੀ ਕੰਪਨੀ 'ਚ ਕੰਮ ਕਰਦਾ ਸੀ। ਉੱਥੇ ਸੋਨਮ ਵੀ ਆਉਂਦੀ ਸੀ ਅਤੇ ਇਸ ਦੌਰਾਨ ਕਦੇ-ਕਦੇ ਗੱਲ ਹੋਈ ਹੋਵੇ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਦਾ ਅਫੇਅਰ ਸੀ। ਰਾਜ ਦੀ ਮਾਂ ਨੇ ਕਿਹਾ ਕਿ ਜੇਕਰ ਉਸ ਦੇ ਪੁੱਤ ਨੂੰ ਜੇਲ੍ਹ ਹੋਈ ਤਾਂ ਉਹ ਖ਼ੁਦਕੁਸ਼ੀ ਕਰ ਲਵੇਗੀ। 

ਇਹ ਵੀ ਪੜ੍ਹੋ : ਇਹ ਹੈ ਉਹ 'ਰਾਜ', ਜੀਹਦੇ ਲਈ ਸੋਨਮ ਨੇ ਮਰਵਾਇਆ 'ਰਾਜਾ' ! ਤਸਵੀਰ ਆਈ ਸਾਹਮਣੇ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Raja Raghuvanshi
  • Sonam
  • Raj Kushwaha
  • Mother
  • ਰਾਜਾ ਰਘੂਵੰਸ਼ੀ
  • ਸੋਨਮ
  • ਰਾਜ ਕੁਸ਼ਵਾਹਾ
  • ਮਾਂ

ਹੁਣ ਘੰਟਿਆਂ ਤੱਕ ਨਹੀਂ ਕਰਨਾ ਪਵੇਗਾ ਇੰਤਜ਼ਾਰ, ਘਰ ਬੈਠੇ ਇੰਝ ਦੇਖ ਸਕਦੇ ਹੋ ਬੱਸ ਦੀ ਲੈਕੇਸ਼ਨ

NEXT STORY

Stories You May Like

  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • sonam wangchuk letter
    'ਮੈਂ ਠੀਕ ਹਾਂ, ਮੈਨੂੰ ਜਾਣ ਦਿਓ', ਸੰਸਦ ਮਾਰਚ ਨੂੰ ਲੈ ਕੇ ਸੋਨਮ ਵਾਂਗਚੁਕ ਨੇ ਲਿੱਖੀ ਚਿੱਠੀ
  • dia mirza  sonam wangchuk  support  students
    ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'
  • bollywood superstar receives threat
    ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
  • trump directly threatens china and russia
    'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ ਰੂਸ ਨੂੰ ਦਿੱਤੀ ਸਿੱਧੀ ਧਮਕੀ
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • hunger strike  sonam wangchuk  hospital  medical report  delhi
    ਕਿਹੋ ਜਿਹੀ ਹੈ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਹਾਲਤ ? ਹਸਪਤਾਲ ਨੇ ਦਿੱਤੀ ਰਿਪੋਰਟ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • question paper leak prevention bill to be discussed in lok sabha from today
      ਪ੍ਰਸ਼ਨ ਪੱਤਰ ਲੀਕ ਰੋਕਥਾਮ ਬਿੱਲ 'ਤੇ ਅੱਜ ਤੋਂ ਲੋਕ ਸਭਾ 'ਚ ਹੋਵੇਗੀ ਚਰਚਾ
    • amarnath yatra  3000 pilgrims  jatha
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 3000 ਤੋਂ ਵੱਧ ਸ਼ਰਧਾਲੂ ਜੰਮੂ ਤੋਂ ਰਵਾਨਾ
    • amarnath yatra  bus  39 pilgrims  falls house
      ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • student protests 2873 serious criminals
      ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ...
    • instagram gen z reels politics government active
      Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z ਦਾ ਨਵਾਂ ਹਥਿਆਰ, ਸਰਕਾਰ ਵੀ...
    • bihar government  s big decision
      ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ...
    • free hpv vaccination for girls
      ਕੈਂਸਰ ਵਿਰੁੱਧ ਵੱਡੀ ਮੁਹਿੰਮ: 9 ਤੋਂ 15 ਸਾਲ ਦੀਆਂ ਬੱਚੀਆਂ ਲਈ ਮੁਫ਼ਤ HPV...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +